National News
News from India
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖ਼ੁਦ ਕਰ ਰਹੇ ਹਨ ਫ਼ਸਲ ਖ਼ਰੀਦ ਦੀ ਨਿਗਰਾਨੀ, ਕਿਸਾਨ ਦਾ ਇੱਕ ਵੀ ਦਾਣਾ ਖ਼ਰੀਦੇ ਬਿਨਾਂ ਨਹੀਂ ਰਹਿਣ ਦੇਵਾਂਗੇ: ਮੰਤਰੀ ਡਾ. ਅਰਵਿੰਦ ਸ਼ਰਮਾ
News By Paigam-E-Jagat — Oct 18, 2026 📍 Chandigarh, Chandigarhਚੰਡੀਗੜ੍ਹ, 17 ਅਕਤੂਬਰ:- ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖ਼ੁਦ ਸੂਬੇ ਭਰ ਵਿੱਚ ਫ਼ਸਲ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਦੇ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫ…
-
ਪ੍ਰਭੂ ਸ੍ਰੀ ਰਾਮ ਦੇ ਜੀਵਨ ਤੋਂ ਮਿਲਦੀ ਹੈ ਸੱਚ, ਮਰਿਆਦਾ ਅਤੇ ਫ਼ਰਜ਼ ਨਿਭਾਉਣ ਦੀ ਸਿੱਖਿਆ: ਰੇਣੂ ਬਾਲਾ ਗੁਪਤਾ
News By Paigam-E-Jagat — Oct 18, 2026 📍 Karnal, Haryanaਕਰਨਾਲ:- ਰੇਲਵੇ ਰੋਡ ਸਥਿਤ ਰਾਮਲੀਲਾ ਭਵਨ ਵਿੱਚ ਸ੍ਰੀ ਰਾਮਾਇਣ ਪਾਠਕ ਸਭਾ ਵੱਲੋਂ ਕਰਵਾਏ ਗਏ ਵਿਸ਼ਾਲ ਰਾਮਲੀਲਾ ਮਹਾਉਤਸਵ ਵਿੱਚ ਮੇਅਰ ਰੇਣੂ ਬਾਲਾ ਗੁਪਤਾ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਧਾਇਕ ਜਗਮੋਹਨ ਆਨੰਦ ਦੇ ਨਾਲ ਪ੍ਰਭੂ ਸ੍ਰੀ ਰਾਮ ਦੇ ਚਰਨਾਂ…
-
ਬਾਲ ਸੰਭਾਲ ਸੰਸਥਾਵਾਂ ਵਿੱਚ ਸੀਸੀਟੀਵੀ ਸੁਰੱਖਿਆ ਨੂੰ ਲੈ ਕੇ ਕਮਿਸ਼ਨ ਸਖ਼ਤ, ਨਿੱਜੀ ਮੋਬਾਈਲ ਅਤੇ ਲੈਪਟਾਪ ਨਾਲ ਜੋੜਨ ’ਤੇ ਪਾਬੰਦੀ
News By Paigam-E-Jagat — Oct 18, 2026 📍 Karnal, Haryanaਕਰਨਾਲ, 17 ਅਕਤੂਬਰ:- ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਤ੍ਰਿਪਤੀ ਸ਼ਿਓਰਾਣ ਨੇ ਸੂਬੇ ਦੀਆਂ ਸਾਰੀਆਂ ਬਾਲ ਸੰਭਾਲ ਸੰਸਥਾਵਾਂ ਵਿੱਚ ਬੱਚਿਆਂ ਦੀ ਨਿੱਜਤਾ, ਮਾਣ-ਮਰਿਆਦਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਸਬੰਧੀ ਕਾਨੂੰ…
-
ਸੰਗਰੂਰ ਜ਼ਿਲ੍ਹਾ ਪੁਲਿਸ ਵੱਲੋਂ 1 ਤੋਂ 15 ਅਕਤੂਬਰ 2026 ਤੱਕ ਨਸ਼ਾ ਵਿਰੋਧੀ ਮੁਹਿੰਮ ਤਹਿਤ 105 ਮੁਕੱਦਮੇ ਦਰਜ, 174 ਮੁਲਜ਼ਮ ਗ੍ਰਿਫ਼ਤਾਰ
News By Paigam-E-Jagat — Oct 18, 2026 📍 Sangrur, Punjabਸੰਗਰੂਰ:- ਡਾ. ਰਜਜੋਤ ਗਰੇਵਾਲ, ਆਈਪੀਐੱਸ, ਐੱਸਐੱਸਪੀ ਸੰਗਰੂਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਰੂਰ ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 1 ਅਕਤੂਬਰ 2026 ਤੋਂ 15 ਅਕਤੂਬਰ 2026 ਤੱਕ ਕਾਰਵਾਈ ਕਰਦਿਆਂ 105 ਮੁਕੱਦਮੇ ਦਰਜ ਕੀ…
-
ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰਾ ਮੇਲੇ ਦਾ ਆਯੋਜਨ 20 ਅਕਤੂਬਰ ਨੂੰ
News By Harminder Nagpal — Oct 18, 2026 📍 Chandigarh, Chandigarhਮੋਹਾਲੀ, 17 ਅਕਤੂਬਰ (ਹਰਮਿੰਦਰ ਸਿੰਘ ਨਾਗਪਾਲ):- ਮੋਹਾਲੀ ਕਲਾ, ਸੱਭਿਆਚਾਰਕ ਅਤੇ ਵੈਲਫੇਅਰ ਕਲੱਬ (ਰਜਿ.), ਮੋਹਾਲੀ ਵੱਲੋਂ ਤੀਜੇ ਦੁਸਹਿਰਾ ਮੇਲੇ ਦਾ ਆਯੋਜਨ ਮੰਗਲਵਾਰ, 20 ਅਕਤੂਬਰ ਨੂੰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸੈਕਟਰ-79 ਵਿਖੇ ਦੁਸਹਿਰਾ ਮੇਲੇ ਵਾਲੀ ਥਾਂ ’ਤ…
-
ਲਹਿਰਾਗਾਗਾ ਵਿਖੇ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ
News By Paigam-E-Jagat — Oct 18, 2026 📍 Leharagaga, Punjabਲਹਿਰਾਗਾਗਾ, 17 ਅਕਤੂਬਰ:- ਲਹਿਰਾਗਾਗਾ ਵਿਖੇ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਰਾਜਾ ਅਗਰਸੈਨ ਜੀ ਨੂੰ ਫੁੱਲਾਂ ਦਾ ਹਾਰ ਭੇਟ ਕਰਕੇ ਨਮਨ ਕੀਤਾ ਅਤੇ ਉਨ੍ਹਾਂ ਦੀਆਂ ਸਿੱ…
-
ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ: ਸਵਾਤੀ ਜੀ ਮਹਾਰਾਜ
News By Des Raj Bali — Oct 18, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਪ੍ਰਧਾਨ ਮੁਨੀਸ਼ ਜੈਨ ਅਤੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਮਹਾ ਸਾਧਵੀ ਡਾ. ਸ਼੍ਰੀ ਸਵਾਤੀ ਜੀ ਮਹਾਰਾਜ, ਸ਼੍ਰੀ ਸੁਪ੍ਰਗਿਆ ਜੀ ਮਹਾਰਾਜ, ਸ਼੍ਰੀ ਸੁਦੀਪਤੀ ਜੀ ਮਹਾਰਾਜ ਅਤੇ ਸ਼੍ਰੀ ਸੁਵਿਧੀ ਜ…
-
ਉਸਮਾਨਪੁਰ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ
News By Des Raj Bali — Oct 18, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਦਾ ਗਿਆਰਵਾਂ ਸਮਾਗਮ ਉਸਮਾਨਪੁਰ ਦੇ ਸਕੂਲ ਗਰਾਊਂਡ ਵਿ…
-
ਦੁਸਹਿਰੇ, ਦੀਵਾਲੀ ਅਤੇ ਮਹਾਂਪੁਰਸ਼ਾਂ ਦੇ ਜਨਮ ਦਿਹਾੜਿਆਂ ਮੌਕੇ ਬਲੱਡ ਯੂਨਿਟ ਟੈਸਟ ਫੀਸਾਂ ਵਿੱਚ ਵਿਸ਼ੇਸ਼ ਛੋਟ
News By Des Raj Bali — Oct 18, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਸਥਾਨਕ ਸਮਾਜ ਸੇਵੀ ਸੰਸਥਾ ਬੀ.ਡੀ.ਸੀ. ਬਲੱਡ ਸੈਂਟਰ ਵੱਲੋਂ ਦੁਸਹਿਰੇ, ਦੀਵਾਲੀ ਅਤੇ ਮਹਾਂਪੁਰਸ਼ਾਂ ਦੇ ਜਨਮ ਦਿਹਾੜਿਆਂ ਨੂੰ ਸਮਰਪਿਤ ਇੱਕ ਮਹੀਨੇ ਲਈ ਬਲੱਡ ਯੂਨਿਟ ਟੈਸਟ ਫੀਸਾਂ ਵਿੱਚ ਵਿਸ਼ੇਸ਼ ਰਿਆਇਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰ…
-
ਡਾ. ਕਲਾਮ ਦੇ ਜਨਮ ਦਿਹਾੜੇ ਮੌਕੇ ਵਿਸ਼ਵ ਦੇ ਸਰਵੋਤਮ ਵਿਦਿਆਰਥੀ ਦਿਵਸ ਵਜੋਂ ਕੁਇਜ਼ ਮੁਕਾਬਲੇ ਕਰਵਾਏ: ਪ੍ਰਿੰਸੀਪਲ ਸਰਲਾ ਭਟਨਾਗਰ
News By Kaka Ram Verma — Oct 18, 2026 📍 Patiala, Punjabਪਟਿਆਲਾ (ਕਾਕਾ ਰਾਮ ਵਰਮਾ):- ਭਾਰਤ ਰਤਨ ਡਾ. ਏ.ਪੀ.ਜੇ. ਅਬਦੁਲ ਕਲਾਮ ਜੀ ਦੇ ਜਨਮ ਦਿਹਾੜੇ ਨੂੰ ਸੰਯੁਕਤ ਰਾਸ਼ਟਰ ਵੱਲੋਂ ਵਿਸ਼ਵ ਦੇ ਸਰਵੋਤਮ ਵਿਦਿਆਰਥੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਫਸਟ ਏਡ ਸੇਫਟੀ ਹੈਲਥ ਅਵੇਅਰਨੈੱਸ ਮਿਸ਼ਨ ਦੇ ਚੀਫ ਟ੍ਰੇਨਰ ਸ੍ਰੀ ਕਾਕਾ ਰਾ…
-
ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗੋਸ਼ਟੀ ਵਿੱਚ ਸੱਤ ਇਨਾਮ ਜਿੱਤੇ
News By Paigam-E-Jagat — Oct 18, 2026 📍 Ludhiana, Punjabਲੁਧਿਆਣਾ, 17 ਅਕਤੂਬਰ, 2026:- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ਼ ਵੈਟਰਨਰੀ ਸਾਇੰਸ ਦੇ ਵੈਟਰਨਰੀ ਸਰਜਰੀ ਅਤੇ ਰੇਡੀਓਲੋਜੀ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਵੈਟਰਨਰੀ ਸਰਜਰੀ ਅਤੇ ਰੇਡੀਓਲੋਜੀ ਦੀ ਪਹਿਲੀ ਰਾ…
-
ਯੋਗ ਲਾਭਪਾਤਰੀਆਂ ਤੱਕ ਵਿੱਤੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ 21 ਅਕਤੂਬਰ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਹੋਵੇਗੀ
News By Paigam-E-Jagat — Oct 18, 2026 📍 Una, Himachal Pradeshਊਨਾ, 17 ਅਕਤੂਬਰ:- ਵਿੱਤੀ ਸਮਾਵੇਸ਼ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਯੋਗ ਲੋਕਾਂ ਨੂੰ ਹੁਣ ਬੈਂਕਿੰਗ, ਬੀਮਾ ਅਤੇ ਪੈਨਸ਼ਨ ਸੇਵਾਵਾਂ ਨਾਲ ਜੁੜਨ ਦਾ ਮੌਕਾ ਮਿਲੇਗਾ। ਇਸ ਲਈ 21 ਅਕਤੂਬਰ ਤੋਂ 31 ਦਸੰਬਰ ਤੱਕ ਵਿਸ਼ੇਸ਼ ਸੈਚੁਰੇਸ਼ਨ ਮੁਹਿੰਮ ਚਲਾਈ ਜਾਵੇਗੀ। ਕੇਂਦਰ…