National News
News from India
-
ਰਤੀਆ ਦੀ ਗੁਰੂ ਨਾਨਕ ਡਿਫੈਂਸ ਅਕੈਡਮੀ ਵਿੱਚ 10ਵੀਂ ਕੌਮੀ ਗਤਕਾ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼, 21 ਸੂਬਿਆਂ ਦੇ ਖਿਡਾਰੀ ਦਿਖਾ ਰਹੇ ਹਨ ਜੌਹਰ
News By Advocate Gurpreet Singh Mander — Oct 15, 2026 📍 Ratia, Haryanaਰਤੀਆ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ), 15 ਅਕਤੂਬਰ:- ਗੁਰੂ ਨਾਨਕ ਡਿਫੈਂਸ ਐਂਡ ਸਪੋਰਟਸ ਅਕੈਡਮੀ, ਰਤੀਆ ਵਿਖੇ 10ਵੀਂ ਕੌਮੀ ਗਤਕਾ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਹੋਇਆ। ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਗਤਕਾ ਐਸੋਸੀਏਸ਼ਨ ਆਫ ਹਰਿਆਣਾ ਵੱਲੋਂ ਕਰਵਾਏ ਜ…
-
ਰਾਖੀਗੜ੍ਹੀ ਮਹੋਤਸਵ ਦੀਆਂ ਤਿਆਰੀਆਂ ਤਹਿਤ ਪ੍ਰਸ਼ਾਸਨ ਨੇ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਕਰਵਾਇਆ
News By Dinkar Gawri — Oct 15, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਰਾਖੀਗੜ੍ਹੀ ਮਹੋਤਸਵ ਦੇ ਆਯੋਜਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਰਾਖੀ ਦੇ ਬੱਸ ਅੱਡੇ ਨੇੜੇ ਸੜਕ ’ਤੇ ਪਾਣੀ ਭਰਨ ਦੀ ਸਮੱਸਿਆ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤੁਰੰਤ…
-
ਐਸਡੀਐਮ ਰਾਜੇਸ਼ ਖੋਥ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼
News By Dinkar Gawri — Oct 15, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਐਸਡੀਐਮ ਰਾਜੇਸ਼ ਖੋਥ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਪਿੰਡ ਢਾਣੀ ਪੀਰਵਾਲੀ ਦੇ ਨਵੀਨ ਕੁਮਾਰ ਨੇ ਸੀਵਰੇਜ ਵਿੱਚ ਪੀਣ ਵਾਲੇ ਪਾਣੀ…
-
ਰਾਖੀਗੜ੍ਹੀ ਮਹੋਤਸਵ ਦੀਆਂ ਤਿਆਰੀਆਂ ਸਬੰਧੀ ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਦੇ ਡਾਇਰੈਕਟਰ ਅਮਿਤ ਖੱਤਰੀ ਨੇ ਡੀਸੀ ਰਾਹੁਲ ਨਰਵਾਲ ਨਾਲ ਕੀਤੀ ਮੀਟਿੰਗ
News By Dinkar Gawri — Oct 15, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਦੇ ਡਾਇਰੈਕਟਰ ਅਮਿਤ ਖੱਤਰੀ ਨੇ ਰਾਖੀਗੜ੍ਹੀ ਮਹੋਤਸਵ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀਸੀ ਰਾਹੁਲ ਨਰਵਾਲ ਨਾਲ ਰਾਖੀਗੜ੍ਹੀ ਦੇ ਰੈਸਟ ਹਾਊਸ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨਾਲ ਪ੍…
-
ਪਿੰਡ ਬੈਂਸ ਵਿਖੇ ਦੋ ਦਿਨਾਂ ਸਾਲਾਨਾ ਕੁਸ਼ਤੀ ਮੇਲਾ 17 ਅਤੇ 18 ਅਕਤੂਬਰ ਨੂੰ
News By Des Raj Bali — Oct 15, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਬੈਂਸ ਵਿਖੇ ਪਿੰਡ ਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਦੋ ਦਿਨਾਂ ਸਾਲਾਨਾ ਕੁਸ਼ਤੀ ਮੇਲਾ 17 ਅਤੇ 18 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਕੁਸ਼ਤੀ ਮੇਲਾ ਪ੍ਰਬੰਧਕ ਕਮੇਟੀ ਦੇ ਮੈਂਬਰ ਤਰਸੇਮ ਸਿੰਘ…
-
ਵਿਸ਼ਵ ਐਨੇਸਥੀਸੀਆ ਦਿਵਸ; ਆਧੁਨਿਕ ਐਨੇਸਥੀਸੀਆ ਸਿਰਫ਼ ਮਰੀਜ਼ ਨੂੰ ਬੇਹੋਸ਼ ਕਰਨ ਤੱਕ ਸੀਮਤ ਨਹੀਂ: ਮਾਹਿਰ
News By Jagmeet Ghuman — Oct 15, 2026 📍 Chandigarh, Chandigarhਚੰਡੀਗੜ੍ਹ (ਜਗਮੀਤ ਘੁਮਨ):- “ਐਨੇਸਥੀਸੀਓਲੋਜਿਸਟ ਕਿਸੇ ਵੀ ਪ੍ਰਕਿਰਿਆ ਤੋਂ ਪਹਿਲਾਂ ਮਰੀਜ਼ ਦੀ ਸਿਹਤ ਅਤੇ ਖ਼ਤਰਿਆਂ ਦਾ ਮੁਲਾਂਕਣ ਕਰਦੇ ਹਨ, ਸਰਜਰੀ ਦੌਰਾਨ ਉਸ ਦੇ ਮਹੱਤਵਪੂਰਨ ਅੰਗਾਂ ਦੀ ਨਿਗਰਾਨੀ ਕਰਦੇ ਹਨ ਅਤੇ ਸਰਜਰੀ ਤੋਂ ਬਾਅਦ ਦਰਦ ਦੇ ਪ੍ਰਬੰਧਨ ਤੇ ਸਿਹਤਯਾਬੀ ਵਿੱਚ ਮ…
-
ਲੌਂਗੋਵਾਲ ਵਿਖੇ ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਰਾਲੀ ਦੀ ਖੇਤ ਵਿੱਚ ਸੰਭਾਲ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ
News By Paigam-E-Jagat — Oct 15, 2026 📍 Longowal, Punjabਲੌਂਗੋਵਾਲ, 15 ਅਕਤੂਬਰ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ (ਐੱਫਏਐੱਸਸੀ), ਸੰਗਰੂਰ ਵੱਲੋਂ ਪਿੰਡ ਲੌਂਗੋਵਾਲ (ਬਟੂਹਾ ਖੁਰਦ) ਵਿਖੇ ਖੇਤੀ ਰਹਿੰਦ-ਖੂੰਹਦ ਦੀ ਖੇਤ ਵਿੱਚ…
-
ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪਟਾਕਿਆਂ ਦੀ ਵਿਕਰੀ ਲਈ 43 ਲਾਇਸੰਸ ਜਾਰੀ ਹੋਣਗੇ; ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੱਢਿਆ ਗਿਆ ਡਰਾਅ
News By Paigam-E-Jagat — Oct 15, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ, 2026:- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਕਿਆਂ ਦੀ ਵਿਕਰੀ ਲਈ ਅਰਜ਼ੀਆਂ ਦੇਣ ਵਾਲੇ ਲੋਕਾਂ ਨੂੰ 43 ਆਰਜ਼ੀ ਲਾਇਸੰਸ ਜਾਰੀ ਕਰਨ ਲਈ ਗਠਿਤ ਕਮੇਟੀ ਵੱਲੋਂ ਅੱਜ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱ…
-
ਆਰਬੀਯੂ ਵਿਖੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕਾਨਫਰੰਸ; ਮਾਹਿਰਾਂ ਨੇ ਵਿਦਿਆਰਥੀਆਂ ਨੂੰ ਤਣਾਅ ਪ੍ਰਬੰਧਨ, ਭਾਵਨਾਤਮਕ ਮਜ਼ਬੂਤੀ ਅਤੇ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਗਰੂਕ
News By Gurjit Billa — Oct 15, 2026 📍 Chandigarh, Chandigarhਚੰਡੀਗੜ੍ਹ, 15 ਅਕਤੂਬਰ (ਗੁਰਜੀਤ ਬਿੱਲਾ):- ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ, ਤਣਾਅ ਨਾਲ ਨਜਿੱਠਣ, ਭਾਵਨਾਤਮਕ ਮਜ਼ਬੂਤੀ ਵਿਕਸਿਤ ਕਰਨ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ…
-
ਨਵਾਂਸ਼ਹਿਰ ਮੁਕੰਮਲ ਬੰਦ ਰਿਹਾ, ਜਥੇਬੰਦੀਆਂ ਨੇ ਸ਼ਹਿਰ ਵਿੱਚ ਮਾਰਚ ਕੱਢਿਆ
News By Des Raj Bali — Oct 15, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਨਵਾਂਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਇਹ ਬੰਦ ਸੀ.ਪੀ.ਆਈ. (ਐਮ.ਐਲ.) ਨ…
-
ਡੇਅਰੀ ਵਿਕਾਸ ਵਿਭਾਗ ਵੱਲੋਂ 2 ਨਵੰਬਰ ਤੋਂ ਚਤਾਮਲੀ ਵਿਖੇ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ
News By Paigam-E-Jagat — Oct 15, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ:- ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਚਤਾਮਲੀ ਵਿਖੇ 2 ਨਵੰਬਰ, 2026 ਤੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਹਿਬਜ…
-
ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਮੋਹਾਲੀ ਪੁਲਿਸ ਵੱਲੋਂ 10 ਪਿਸਤੌਲਾਂ ਸਮੇਤ ਕਾਬੂ
News By Paigam-E-Jagat — Oct 15, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ 2026:- ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸੀਨੀਅਰ ਕਪਤਾਨ ਪੁਲਿਸ, ਆਈ.ਪੀ.ਐਸ. ਅਧਿਕਾਰੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ…