National News
News from India
-
ਡਾ. ਧਰਮਵੀਰ ਗਾਂਧੀ ਵੱਲੋਂ ਪਿੰਡ ਦਿੱਤੂਪੁਰ ਜੱਟਾਂ ਵਿਖੇ ਨਾਭਾ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ
News By Manpreet Singh — Oct 15, 2026 📍 Patiala, Punjabਪਟਿਆਲਾ (ਮਨਪ੍ਰੀਤ ਸਿੰਘ):- ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ), ਪਟਿਆਲਾ ਦੇ ਮੀਤ ਪ੍ਰਧਾਨ ਅਤੇ ਨਾਭਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਕੁਲਵੰਤ ਸਿੰਘ ਨਾਰੀਕੇ ਵੱਲੋਂ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਮਿਲਣੀ ਤਹਿਤ ਪਿੰਡ ਦਿੱਤੂਪੁਰ ਜੱਟਾਂ ਦੀ ਸ੍ਰੀ ਗ…
-
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਨੇ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ; 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਮਹਿਲਾ ਕਾਂਗਰਸ ਦੀ ਮਜ਼ਬੂਤੀ ਬਾਰੇ ਹੋਇਆ ਵਿਚਾਰ-ਵਟਾਂਦਰਾ
News By Davinder Kaur Sahota — Oct 15, 2026 📍 Kharar, Punjabਖਰੜ (ਦਵਿੰਦਰ ਕੌਰ):- ਅੱਜ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ…
-
ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ
News By Des Raj Bali — Oct 15, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਸਥਾਨਕ ਸਮਾਜ ਸੇਵੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਵੱਲੋਂ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਸੋਸਾਇਟੀ ਦੀ ਮੀਟਿੰਗ ਤੋਂ ਬਾਅਦ ਇਸ ਦੇ ਮੁੱਖ ਅਹੁਦੇਦਾਰਾਂ ਪ੍ਰਧਾਨ ਜੇ.ਐਸ. ਗਿੱਦਾ…
-
ਐਡਮਿੰਟਨ ਵਿੱਚ ਪ੍ਰਸਿੱਧ ਸ਼ਾਇਰ ਕੁਲਵਿੰਦਰ ਫੁੱਲ ਦੀ ਪੁਸਤਕ ‘ਤੇਰੇ ਬਿਨਾ’ ਦਾ ਦ੍ਰਿਸ਼ ਪ੍ਰਦਰਸ਼ਨ ਅਤੇ ਕਵੀ ਦਰਬਾਰ
News By Balwinder Singh — Oct 15, 2026 📍 Chandigarh, Chandigarhਚੰਡੀਗੜ੍ਹ (ਬਲਵਿੰਦਰ ਸਿੰਘ):- ਕੈਨੇਡਾ ਦੇ ਐਡਮਿੰਟਨ ਸ਼ਹਿਰ ਦੀ ਖ਼ੂਬਸੂਰਤ ਐਡਮਿੰਟਨ ਪਬਲਿਕ ਲਾਇਬ੍ਰੇਰੀ ਦੀ ਮੈਡੋਜ਼ ਸ਼ਾਖਾ, 17 ਸਟਰੀਟ ਵਿਖੇ ਪ੍ਰਸਿੱਧ ਗ਼ਜ਼ਲਗੋ ਕੁਲਵਿੰਦਰ ਫੁੱਲ ਦੀ ਪੁਸਤਕ ‘ਤੇਰੇ ਬਿਨਾ’ ਦਾ ਦ੍ਰਿਸ਼ ਪ੍ਰਦਰਸ਼ਨ, ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਕਰਵਾਇ…
-
ਰਾਮ ਬਨਵਾਸ ਦੇ ਮੰਚਨ ਨੂੰ ਦੇਖ ਕੇ ਭਾਵੁਕ ਹੋਏ ਦਰਸ਼ਕ, ਕੈਕੇਈ ਦੇ ਵਰਦਾਨਾਂ ਨਾਲ ਅਯੁੱਧਿਆ ਵਿੱਚ ਛਾਇਆ ਸੋਗ
News By Paigam-E-Jagat — Oct 15, 2026 📍 Mohali, Punjabਮੋਹਾਲੀ:- ਇੱਕ ਪਾਸੇ ਅਯੁੱਧਿਆ ਦਾ ਰਾਜਮਹਿਲ ਸੀ, ਜਿੱਥੇ ਸ੍ਰੀ ਰਾਮ ਦੇ ਰਾਜਤਿਲਕ ਦੀਆਂ ਖੁਸ਼ੀਆਂ ਮਨਾਈਆਂ ਜਾਣੀਆਂ ਸਨ, ਤੇ ਦੂਜੇ ਪਾਸੇ ਇੱਕ ਅਜਿਹਾ ਫ਼ੈਸਲਾ ਸੀ, ਜਿਸ ਨੇ ਪੂਰੇ ਸ਼ਾਹੀ ਪਰਿਵਾਰ ਨੂੰ ਸੋਗ ਵਿੱਚ ਡੁਬੋ ਦਿੱਤਾ। ਜਿਸ ਰਾਮ ਦੇ ਰਾਜਤਿਲਕ ਦੀ ਉਡੀਕ ਕੀਤੀ ਜਾ ਰਹੀ…
-
ਪੇਂਡੂ ਖੇਤਰਾਂ ਵਿੱਚ ਸੜਕਾਂ ਦਾ ਨੈੱਟਵਰਕ ਮਜ਼ਬੂਤ ਕਰ ਰਹੀ ਹੈ ਸਰਕਾਰ: ਰਣਬੀਰ ਗੰਗਵਾ
News By Paigam-E-Jagat — Oct 15, 2026 📍 Chandigarh, Chandigarhਚੰਡੀਗੜ੍ਹ, 15 ਅਕਤੂਬਰ:- ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸੂਬਾ ਸਰਕਾਰ ਪੇਂਡੂ ਖੇਤਰਾਂ ਵਿੱਚ ਸੜਕਾਂ ਦੇ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਵਿੱਚ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇ…
-
ਹਰਿਆਣਾ ਵਿੱਚ ਹੁਣ ਤੱਕ 15.52 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਖਰੀਦ, ਲਗਭਗ 50 ਪ੍ਰਤੀਸ਼ਤ ਦਾ ਉਠਾਣ
News By Paigam-E-Jagat — Oct 15, 2026 📍 Chandigarh, Chandigarhਚੰਡੀਗੜ੍ਹ, 15 ਅਕਤੂਬਰ:- ਹਰਿਆਣਾ ਵਿੱਚ ਖਰੀਫ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਤੇਜ਼ੀ ਨਾਲ ਜਾਰੀ ਹੈ। ਰਾਜ ਦੀਆਂ ਖਰੀਦ ਏਜੰਸੀਆਂ ਨੇ ਹੁਣ ਤੱਕ 15.52 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ ਅਤੇ ਕਿਸਾਨਾਂ ਨੂੰ 1,221 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚ…
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਨਾ ਹੈ ਕਿ ਕਿਸਾਨ ਨੂੰ ਪਾਰਦਰਸ਼ੀ ਢੰਗ ਨਾਲ ਉਸ ਦੀ ਬੀਮਾ ਪਾਲਿਸੀ ਮਿਲੇ: ਸ਼ਿਆਮ ਸਿੰਘ ਰਾਣਾ
News By Paigam-E-Jagat — Oct 15, 2026 📍 Chandigarh, Chandigarhਚੰਡੀਗੜ੍ਹ, 15 ਅਕਤੂਬਰ:- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੋਚ ਹੈ ਕਿ ਕਿਸਾਨ ਨੂੰ ਪਾਰਦਰਸ਼ੀ ਢੰਗ ਨਾਲ ਉਸ ਦੀ ਬੀਮਾ ਪਾਲਿਸੀ ਸਿੱਧੇ ਉਸ ਦੇ ਹੱਥ ਵਿੱਚ ਮਿਲੇ। ਇਸੇ ਸੋਚ ਤਹਿ…
-
ਹਰਿਆਣਾ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਸਖ਼ਤ ਪਹਿਲ: ਬਾਲ ਦੇਖਭਾਲ ਸੰਸਥਾਵਾਂ ਵਿੱਚ ਸੀਸੀਟੀਵੀ ਦੀ ਦੁਰਵਰਤੋਂ ’ਤੇ ਰੋਕ, ਐਡਵਾਈਜ਼ਰੀ ਜਾਰੀ
News By Paigam-E-Jagat — Oct 15, 2026 📍 Chandigarh, Chandigarhਚੰਡੀਗੜ੍ਹ, 15 ਅਕਤੂਬਰ:- ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਸੂਬੇ ਦੇ ਬਾਲ ਦੇਖਭਾਲ ਸੰਸਥਾਵਾਂ (ਸੀਸੀਆਈ) ਵਿੱਚ ਰਹਿਣ ਵਾਲੇ ਬੱਚਿਆਂ ਦੀ ਨਿੱਜਤਾ, ਗਰਿਮਾ ਅਤੇ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਇੱਕ ਮਹੱਤਵਪੂਰਨ ਵੈਧਾਨਿਕ ਐਡਵਾਈਜ਼ਰੀ ਜਾਰੀ ਕੀਤੀ…
-
ਹਰਿਆਣਾ ਸਿਵਲ ਸਕੱਤਰੇਤ ਵਿੱਚ ਯੋਗ ਨਾਲ ਤਣਾਅਮੁਕਤ ਹੋ ਰਹੇ ਨੇ ਕਰਮਚਾਰੀ, ਰੋਜ਼ਾਨਾ ਅਭਿਆਸ ਨਾਲ ਕੰਮ ਕਰਨ ਦੀ ਸਮਰੱਥਾ ਵਧੀ
News By Paigam-E-Jagat — Oct 15, 2026 📍 Chandigarh, Chandigarhਚੰਡੀਗੜ੍ਹ, 15 ਅਕਤੂਬਰ:- ਹਰਿਆਣਾ ਸਰਕਾਰ ਵੱਲੋਂ ਯੋਗ ਨੂੰ ਉਤਸ਼ਾਹਿਤ ਕਰਨ ਅਤੇ ਮੁੱਖ ਮੰਤਰੀ ਦੇ ‘ਯੋਗਯੁਕਤ, ਨਸ਼ਾਮੁਕਤ ਹਰਿਆਣਾ’ ਦੇ ਸੰਕਲਪ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਹਰਿਆਣਾ ਯੋਗ ਆਯੋਗ ਲਗਾਤਾਰ ਸ਼ਲਾਘਾਯੋਗ ਅਤੇ ਪ੍ਰਭਾਵਸ਼ਾਲੀ ਯਤਨ ਕਰ ਰਿਹਾ ਹੈ। ਇਸੇ ਲੜੀ ਤਹਿ…
-
ਵਧੀਆ ਕੰਮ ਕਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਕਰੇਗੀ ਹਰਿਆਣਾ ਸਰਕਾਰ: ਸ਼ਰੂਤੀ ਚੌਧਰੀ
News By Paigam-E-Jagat — Oct 15, 2026 📍 Chandigarh, Chandigarhਚੰਡੀਗੜ੍ਹ, 15 ਅਕਤੂਬਰ:- ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ। ਇਸ ਉਦੇਸ਼ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵੱਖ-…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਵੀਡਨ ਵਿੱਚ ਇੰਡੀਆ-ਸਵੀਡਨ ਇਨੋਵੇਸ਼ਨ ਡੇਅ 2026 ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
News By Paigam-E-Jagat — Oct 15, 2026 📍 Chandigarh, Chandigarhਚੰਡੀਗੜ੍ਹ, 15 ਅਕਤੂਬਰ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਵੀਡਨ ਵਿੱਚ ਕਰਵਾਏ ਗਏ ਇੰਡੀਆ-ਸਵੀਡਨ ਇਨੋਵੇਸ਼ਨ ਡੇਅ 2026 ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮਹੱਤਵਪੂਰਨ ਸਮਾਗਮ ਵਿੱਚ ਮੁੱਖ ਮੰਤਰੀ ਨੇ ਭਾਰਤ ਅਤੇ ਸਵੀਡਨ ਦਰਮਿਆਨ ਨਵੀਨਤਾ,…