National News
News from India
-
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਤੋਸ਼ਗੜ੍ਹ ਦੀ ਭਗਵਾਨ ਦੇਵੀ ਨੇ ਰਾਜ ਪੱਧਰ ’ਤੇ ਜਿੱਤਿਆ ਸੋਨ ਤਗ਼ਮਾ, ਕੌਮੀ ਮੁਕਾਬਲੇ ਲਈ ਚੁਣੀ ਗਈ
News By Rajveer Chopra — Oct 14, 2026 📍 SANTOKHGARH, Himachal Pradeshਸੰਤੋਸ਼ਗੜ੍ਹ/ਊਨਾ, 12 ਅਕਤੂਬਰ (ਰਾਜਵੀਰ ਚੋਪੜਾ):- ਸਕੂਲ ਲਈ ਇਹ ਮਾਣ ਵਾਲਾ ਪਲ ਹੈ। ਹਮੀਰਪੁਰ ਵਿਖੇ 10 ਤੋਂ 13 ਅਕਤੂਬਰ ਤੱਕ ਕਰਵਾਏ ਗਏ ਅੰਡਰ-19 ਰਾਜ ਪੱਧਰੀ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਤੋਸ਼ਗੜ੍ਹ ਦੀ ਵਿਦਿਆਰਥਣ ਭਗਵਾਨ ਦੇਵੀ ਨੇ 62 ਕਿਲ…
-
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
News By Paigam-E-Jagat — Oct 14, 2026 📍 Kapurthala, Punjabਕਪੂਰਥਲਾ, 13 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਤਬਦੀਲੀਆਂ ਕਰ ਰਹੀ ਹੈ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹ…
-
ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
News By Paigam-E-Jagat — Oct 14, 2026 📍 Jalandhar, Punjabਜਲੰਧਰ:- ਜਲੰਧਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲ਼ੀ ਮਾਰ ਕੇ ਕੀਤੀ ਗਈ ਹੱਤਿਆ ਨੂੰ ਬੇਹੱਦ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ। ਚੰਨੀ ਨੇ ਕਿ…
-
ਭਾਰਤ ਦੁਨੀਆ ਦੇ ਨਾਲ-ਨਾਲ ਅੱਗੇ ਵਧ ਰਿਹਾ ਹੈ: ਮੋਦੀ
News By Paigam-E-Jagat — Oct 14, 2026 📍 New Delhi, Delhiਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਦਾ ਆਰਥਿਕ ਵਿਕਾਸ ਮਜ਼ਬੂਤ ਨੀਂਹ ਅਤੇ ਲਗਾਤਾਰ ਸੁਧਾਰਾਂ 'ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਭਾਰਤ ਦੂਜੇ ਦੇਸ਼ਾਂ ਨੂੰ ਨੁਕਸਾਨ ਪਹੁੰਚਾ ਕੇ ਨਹੀਂ, ਸਗੋਂ ਸਾਰਿਆਂ ਲਈ ਖੁਸ਼ਹਾਲੀ ਨੂੰ ਉਤਸ਼ਾਹ…
-
ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ, ਸੈਂਸੈਕਸ 1,109 ਅੰਕ ਚੜ੍ਹਿਆ
News By Paigam-E-Jagat — Oct 14, 2026 📍 Mumbai, Maharashtraਮੁੰਬਈ:- ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿੱਚ ਜ਼ੋਰਦਾਰ ਵਾਪਸੀ ਦੇਖਣ ਨੂੰ ਮਿਲੀ। ਬੈਂਚਮਾਰਕ ਸੈਂਸੈਕਸ 1,109 ਅੰਕ ਚੜ੍ਹਿਆ, ਜਦਕਿ ਨਿਫਟੀ 22,720 ਤੋਂ ਉੱਪਰ ਬੰਦ ਹੋਇਆ। 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 1,109.10 ਅੰਕ ਜਾਂ 1.54 ਫ਼ੀਸਦੀ ਦੇ ਉਛਾਲ ਨਾਲ ਦਿਨ ਦੇ ਉੱ…
-
ਨਸ਼ੀਲੇ ਪਦਾਰਥਾਂ ਅਤੇ ਅਸਲੇ ਸਮੇਤ 10 ਕਾਬੂ
News By Paigam-E-Jagat — Oct 14, 2026 📍 Amritsar, Punjabਅੰਮ੍ਰਿਤਸਰ:- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੰਜ ਮਾਡਿਊਲਾਂ ਦਾ ਪਰਦਾਫ਼ਾਸ਼ ਕੀਤਾ ਹੈ। ਪੁਲੀਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ, 4.409 ਕਿਲੋ…
-
ਈ.ਡੀ. ਵੱਲੋਂ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ
News By Paigam-E-Jagat — Oct 14, 2026 📍 Chandigarh, Chandigarhਚੰਡੀਗੜ੍ਹ:- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਜਲੰਧਰ ਵਿੱਚ ਕੇਸ ਦਰਜ ਕੀਤਾ ਹੈ। ਇਹ ਮਾਮਲਾ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਵਿਅਕਤੀਆਂ ਵੱਲੋਂ ਭ੍ਰਿਸ਼ਟਾਚਾਰ ਕਰਨ ਅਤੇ ਰਸੂ…
-
ਰਾਹੁਲ ਗਾਂਧੀ ਸਮੇਤ ਕਈ ਆਗੂਆਂ ਖ਼ਿਲਾਫ਼ ਦੋ ਐੱਫ.ਆਈ.ਆਰ. ਦਰਜ
News By Paigam-E-Jagat — Oct 14, 2026 📍 New Delhi, Delhiਨਵੀਂ ਦਿੱਲੀ:- ਦਿੱਲੀ ਪੁਲੀਸ ਨੇ ‘ਇੰਡੀਆ’ ਗਠਜੋੜ ਵੱਲੋਂ ਸੁਪਰੀਮ ਕੋਰਟ ਵੱਲ ਕੱਢੇ ਗਏ ਵਿਰੋਧ ਮਾਰਚ ਦੇ ਸਬੰਧ ਵਿੱਚ ਦੋ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਹਨ। ਪੁਲੀਸ ਦਾ ਕਹਿਣਾ ਹੈ ਕਿ ਇਹ ਮਾਰਚ ਬਿਨਾਂ ਕਿਸੇ ਇਜਾਜ਼ਤ ਦੇ ਕੱਢਿਆ ਗਿਆ ਸੀ ਅਤੇ ਪ੍ਰਦਰਸ਼ਨਕਾਰੀਆਂ ਉੱਤੇ…
-
ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਜਾ ਰਹੇ ਸੀ.ਜੇ.ਪੀ. ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਹਿਰਾਸਤ ਵਿੱਚ
News By Paigam-E-Jagat — Oct 14, 2026 📍 New Delhi, Delhiਨਵੀਂ ਦਿੱਲੀ:- ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਜਾ ਰਹੇ ਕੌਕਰੇਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੀਨੀਅਰ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਸਰੋਤਾਂ ਅਨੁਸਾਰ, ਇਹ ਕਾਰਵਾਈ ਸ਼ਹਿਰ ਵ…
-
ਸਰਕਾਰ ਵੱਲੋਂ ਯੂ.ਪੀ.ਆਈ. ਰਾਹੀਂ ਵਪਾਰਕ ਭੁਗਤਾਨਾਂ ’ਤੇ ਵਾਧੂ ਫ਼ੀਸ ਲਾਉਣ ਦਾ ਫ਼ੈਸਲਾ ਦੀਵਾਲੀ ਤੋਂ ਬਾਅਦ ਤੱਕ ਮੁਲਤਵੀ
News By Paigam-E-Jagat — Oct 14, 2026 📍 New Delhi, Delhiਨਵੀਂ ਦਿੱਲੀ:- ਯੂ.ਪੀ.ਆਈ. ਰਾਹੀਂ ਕੀਤੇ ਜਾਣ ਵਾਲੇ ਭੁਗਤਾਨਾਂ ’ਤੇ ਵਾਧੂ ਫ਼ੀਸ ਲਾਉਣ ਬਾਰੇ ਉੱਠੀਆਂ ਚਿੰਤਾਵਾਂ ਅਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਚੋਣਵੇਂ ਵਪਾਰਕ ਲੈਣ-ਦੇਣ ’ਤੇ ਲਾਗੂ ਹੋਣ ਵਾਲੇ ਮਰਚੈਂਟ ਡਿਸਕਾਊਂਟ ਰੇਟ (ਐੱਮ.ਡ…
-
ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ
News By Paigam-E-Jagat — Oct 14, 2026 📍 Chandigarh, Chandigarhਚੰਡੀਗੜ੍ਹ:- ਪੰਜਾਬ ਦੇ ਮਾਨਸਾ ਵਿੱਚ ਐਂਟੀ-ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ, ਇਸ ਖ਼ੌਫ਼ਨਾਕ ਵਾਰਦਾਤ ਨੂੰ ਕਥਿਤ ਤੌਰ ’ਤੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਅੰਜਾਮ ਦਿੱਤਾ। ਮੰਗਲਵਾਰ ਸਵੇਰੇ…
-
ਲਿਵਾਸਾ ਹਸਪਤਾਲ ਖੰਨਾ ਵੱਲੋਂ ਹੱਡੀਆਂ ਅਤੇ ਜੋੜਾਂ ਦੀਆਂ ਸਮੱਸਿਆਵਾਂ ਲਈ ਸੀਰਮ ਗ੍ਰੋਥ ਫੈਕਟਰ ਥੈਰੇਪੀ ਦੀ ਸ਼ੁਰੂਆਤ
News By Jagmeet Ghuman — Oct 14, 2026 📍 Khanna, Punjabਖੰਨਾ (ਜਗਮੀਤ ਘੁੰਮਣ):- ਹੱਡੀਆਂ ਅਤੇ ਜੋੜਾਂ ਦੇ ਇਲਾਜ ਦੇ ਖੇਤਰ ਵਿੱਚ ਉੱਨਤ ਸਹੂਲਤਾਂ ਦਾ ਵਿਸਥਾਰ ਕਰਦਿਆਂ ਲਿਵਾਸਾ ਹਸਪਤਾਲ ਖੰਨਾ ਨੇ ਮੰਗਲਵਾਰ ਨੂੰ ਸੀਰਮ ਗ੍ਰੋਥ ਫੈਕਟਰ ਥੈਰੇਪੀ ਦੀ ਸ਼ੁਰੂਆਤ ਕੀਤੀ। ਹਸਪਤਾਲ ਦੇ ਆਰਥੋਪੀਡਿਕਸ ਅਤੇ ਜੋੜ ਬਦਲਣ ਦੇ ਮਾਹਿਰ ਸਲਾਹਕਾਰ ਡਾ. ਸ…