National News
News from India
-
ਭਾਰਤ ਵਿੱਚ ਬਸਤੀਵਾਦੀ ਸ਼ਾਸਨ ਅਤੇ ਆਰਥਿਕਤਾ ਵਿਸ਼ੇ ’ਤੇ ਲੈਕਚਰ ਦਾ ਆਯੋਜਨ
News By Hari Krishan Gangar — Oct 10, 2026 📍 Garhshankar, Punjabਗੜ੍ਹਸ਼ੰਕਰ, 10 ਅਕਤੂਬਰ (ਹਰੀ ਕ੍ਰਿਸ਼ਨ ਗੰਗੜ):- ਇਲਾਕੇ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਦੇ ਇਤਿਹਾਸ ਵਿਭਾਗ ਵੱਲੋਂ “ਭਾਰਤ ਵਿੱਚ ਬਸਤੀਵਾਦੀ ਸ਼ਾਸਨ ਅਤੇ ਆਰਥਿਕਤਾ” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵ…
-
ਖਾਲਸਾ ਕਾਲਜ ਦਾ ਬੀ.ਐੱਸ.ਸੀ. ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
News By Hari Krishan Gangar — Oct 10, 2026 📍 Garhshankar, Punjabਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟੀਗ੍ਰੇਟਿਡ ਡਿਗਰੀ ਕੋਰਸ ਬੀ.ਐੱਸ.ਸੀ. ਬੀ.ਐੱਡ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ…
-
ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇ ਰਹੀ ਹੈ ਪੰਜਾਬ ਸਰਕਾਰ: ਅਮਨ ਅਰੋੜਾ
News By Paigam-E-Jagat — Oct 10, 2026 📍 Sunam, Punjabਸੁਨਾਮ, 10 ਅਕਤੂਬਰ:- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾ…
-
ਸਰਸ ਮੇਲਾ ਸਾਡੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਰਵਾਇਤੀ ਕਲਾਵਾਂ ਦਾ ਖੂਬਸੂਰਤ ਸੁਮੇਲ: ਨਰਿੰਦਰ ਕੌਰ ਭਰਾਜ
News By Paigam-E-Jagat — Oct 10, 2026 📍 Sangrur, Punjabਸੰਗਰੂਰ, 10 ਅਕਤੂਬਰ:- ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਕੈਰੋਂ ਫੈਕਟਰੀ ਗਰਾਊਂਡ, ਪਟਿਆਲਾ ਬਾਈਪਾਸ, ਯਾਦਵਿੰਦਰਾ ਹੋਟਲ ਦੇ ਸਾਹਮਣੇ ਲੱਗੇ ‘ਸਰਸ ਮੇਲਾ-2026’ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਸਮੁੱਚੀ ਪ੍ਰਬੰਧਕੀ ਟੀਮ ਨਾਲ ਮਿਲ ਕੇ ਮੇਲੇ ਦੀ ਰਸਮੀ ਸ਼ੁਰੂਆਤ ਕਰਵਾਈ…
-
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ
News By Paigam-E-Jagat — Oct 10, 2026 📍 Sangrur, Punjabਸੰਗਰੂਰ, 10 ਅਕਤੂਬਰ:- ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇ…
-
ਨਸ਼ਾ ਤਸਕਰੀ ਵਿਰੁੱਧ ਥਾਣਾ ਸਦਰ ਰਤੀਆ ਦੀ ਵੱਡੀ ਕਾਰਵਾਈ, ਕਰੀਬ 7 ਲੱਖ ਰੁਪਏ ਦੀਆਂ 9,600 ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ
News By Advocate Gurpreet Singh Mander — Oct 10, 2026 📍 Ratia, Haryanaਰਤੀਆ, 10 ਅਕਤੂਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਪੁਲਿਸ ਸੁਪਰਡੈਂਟ ਸ੍ਰੀਮਤੀ ਨਿਕਿਤਾ ਖੱਟਰ, ਆਈ.ਪੀ.ਐਸ. ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਰਤੀਆ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆ…
-
ਤੰਦਰੁਸਤ ਬੱਚੇ ਹੀ ਦੇਸ਼ ਦੇ ਚੰਗੇ ਨਾਗਰਿਕ ਬਣਦੇ ਹਨ: ਅਸ਼ੋਕ ਚੋਪੜਾ
News By Advocate Gurpreet Singh Mander — Oct 10, 2026 📍 Ratia, Haryanaਰਤੀਆ, 10 ਅਕਤੂਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਹਿਊਮਨ ਹੈਲਪਿੰਗ ਹਾਰਟਸ ਐਸੋਸੀਏਸ਼ਨ ਦੀ ਰਤੀਆ ਸ਼ਾਖਾ ਵੱਲੋਂ ਅੱਜ ਨੇੜਲੇ ਪਿੰਡ ਨੰਗਲ ਢਾਣੀ ਦੇ ਗ੍ਰੀਨ ਵੈਲੀ ਕਾਨਵੈਂਟ ਸਕੂਲ ਵਿੱਚ ਇੱਕ ਵਿਸ਼ਾਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮੌਜੂਦ ਬੱਚਿਆਂ ਅਤੇ…
-
ਓਐਸਡੀ ਤਪਿੰਦਰ ਸਿੰਘ ਸੋਹੀ ਵੱਲੋਂ ਪਿੰਡ ਸ਼ਾਦੀਹਰੀ ਵਿਖੇ ਦਿੜ੍ਹਬਾ ਕ੍ਰਿਕਟ ਲੀਗ ਦਾ ਉਦਘਾਟਨ
News By Paigam-E-Jagat — Oct 10, 2026 📍 Dirba, Punjabਦਿੜ੍ਹਬਾ, 10 ਅਕਤੂਬਰ:- ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਸ੍ਰੀ ਤਪਿੰਦਰ ਸਿੰਘ ਸੋਹੀ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਸ਼ਾਦੀਹਰੀ ਵਿਖੇ ਦਿੜ੍ਹਬਾ ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਇਹ ਲੀਗ ਸਪੋਰਟਸ ਵੈਲਫੇਅਰ ਦੇ ਚੇਅਰਮੈਨ ਸ੍ਰੀ ਸਤ…
-
ਸੀ.ਐਚ.ਸੀ. ਬੀਨੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ
News By Hari Krishan Gangar — Oct 10, 2026 📍 Garhshankar, Punjabਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਡਾ. ਮਨਦੀਪ ਕਮਲ, ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੀ.ਐਚ.ਸੀ. ਬੀਨੇਵਾਲ ਵਿਖੇ ਡਾ. ਨਿਰਮਲ ਕੁਮਾਰ, ਐਸ.ਐਮ.ਓ., ਦੀ ਅਗਵਾਈ ਹੇਠ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ…
-
ਸਾਡੇ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ: ਵਾਤਾਵਰਨ ਦੀ ਸੰਭਾਲ ਵੱਲ ਇੱਕ ਛੋਟਾ ਜਿਹਾ ਕਦਮ
News By Paigam-E-Jagat — Oct 10, 2026 📍 Mohali, Punjabਮੋਹਾਲੀ:- ਸਾਡੇ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ ਬਾਰੇ ਅਸੀਂ ਸਾਰੇ ਹੀ ਭਲੀ-ਭਾਂਤ ਜਾਣੂ ਹਾਂ। ਦਰੱਖਤਾਂ ਸਦਕਾ ਹੀ ਮਨੁੱਖਾਂ, ਜੀਵ-ਜੰਤੂਆਂ, ਪੰਛੀਆਂ-ਪਰਿੰਦਿਆਂ ਅਤੇ ਬੇਅੰਤ ਕੀਟਾਂ ਦਾ ਜੀਵਨ ਤੇ ਹੋਂਦ ਸੰਭਵ ਹੈ। ਇਸੇ ਲਈ ਧਾਰਮਿਕ ਗ੍ਰੰਥਾਂ, ਮਹਾਂਪੁਰਖਾਂ ਅਤੇ ਵਿਗਿਆਨ ਨੇ…
-
ਛਾਤੀ ਦੇ ਕੈਂਸਰ ਦੇ 60% ਮਾਮਲਿਆਂ ਦੀ ਪਛਾਣ ਦੇਰ ਨਾਲ ਹੁੰਦੀ ਹੈ: ਡਾ. ਹਰਿੰਦਰ ਪਾਲ ਸਿੰਘ
News By Paigam-E-Jagat — Oct 10, 2026 📍 Chandigarh, Chandigarhਚੰਡੀਗੜ੍ਹ:- ਵਿਸ਼ਵ ਛਾਤੀ ਕੈਂਸਰ ਜਾਗਰੂਕਤਾ ਮਹੀਨੇ ਮੌਕੇ ਪਾਰਕ ਹਸਪਤਾਲ, ਮੋਹਾਲੀ ਦੇ ਸੀਨੀਅਰ ਕੈਂਸਰ ਮਾਹਿਰਾਂ ਦੇ ਪੈਨਲ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਛਾਤੀ ਦੇ ਕੈਂਸਰ ਨਾਲ ਜੁੜੇ ਅਹਿਮ ਤੱਥ ਸਾਂਝੇ ਕੀਤੇ ਅਤੇ ਭਾਰਤੀ ਔਰਤਾਂ ਵਿੱ…
-
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
News By Paigam-E-Jagat — Oct 10, 2026 📍 Sunam, Punjabਸੁਨਾਮ, 10 ਅਕਤੂਬਰ:- ਝੋਨੇ ਦੀ ਪਰਾਲੀ ਨਾ ਸਾੜਨ ਦੀ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰੀ ਸਭਾ, ਛਾਜਲੀ ਦੇ ਸਹਿਯੋਗ ਨਾਲ ਬਲਾਕ ਸੁਨਾਮ ਦੇ ਪਿੰਡ ਛਾਜ…