National News
News from India
-
‘ਨਸ਼ਾ ਮੁਕਤ ਹਰਿਆਣਾ’ ਮੁਹਿੰਮ ਨੂੰ ਮਿਲ ਰਹੀ ਹੈ ਨਵੀਂ ਰਫ਼ਤਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
News By Paigam-E-Jagat — Nov 23, 2026 📍 Chandigarh, Chandigarhਚੰਡੀਗੜ੍ਹ, 22 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ‘ਹਰਿਆਣਾ ਉਦੈ’ ਪ੍ਰੋਗਰਾਮ ਤਹਿਤ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਵਿੱਚ ਕਰਵਾਈ ਗਈ ਵਿਸ਼ਾਲ ‘ਨਸ਼ਾ ਮੁਕਤ ਹਰਿਆਣਾ’ ਮੈਰਾਥਨ ਦੀਆਂ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਦੌੜਾਂ ਦੇ ਜੇਤੂਆ…
-
ਨਸ਼ਿਆਂ ਵਿਰੁੱਧ ਹਰਿਆਣਾ ਦੇ ਨੌਜਵਾਨਾਂ ਨੇ ਭਰੀ ਹੁੰਕਾਰ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਲਾਂਵਾਲੀ ਵਿੱਚ ਯੂਥ ਮੈਰਾਥਨ ਨੂੰ ਦਿਖਾਈ ਹਰੀ ਝੰਡੀ
News By Paigam-E-Jagat — Nov 23, 2026 📍 Chandigarh, Chandigarhਚੰਡੀਗੜ੍ਹ, 22 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਸੰਕਲਪ ਹਰਿਆਣਾ ਦੀ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾ ਕੇ ਉਸ ਨੂੰ ਖੇਡਾਂ, ਸਿੱਖਿਆ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਨਸ਼ਿਆਂ ਦੇ ਸੌਦਾਗ…
-
ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਹਿਲ ਦੇ ਆਧਾਰ ’ਤੇ ਕਰ ਰਹੀ ਹੈ ਕੰਮ: ਹਰਪਾਲ ਸਿੰਘ ਚੀਮਾ
News By Paigam-E-Jagat — Nov 23, 2026 📍 Sangrur, Punjabਦਿੜ੍ਹਬਾ (ਸੰਗਰੂਰ), 22 ਨਵੰਬਰ:- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਪਹਿਲ ਦੇ ਆਧਾਰ ’ਤੇ ਕੰਮ ਕਰ ਰਹੀ ਹ…
-
ਪੀ.ਏ.ਯੂ.-ਕੇ.ਵੀ.ਕੇ. ਸੰਗਰੂਰ ਵੱਲੋਂ ਸਰਦੀ ਰੁੱਤ ਦੀਆਂ ਸਬਜ਼ੀਆਂ ਵਿੱਚ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਸਿਖਲਾਈ ਕੋਰਸ
News By Paigam-E-Jagat — Nov 23, 2026 📍 Sangrur, Punjabਦਿੜ੍ਹਬਾ (ਸੰਗਰੂਰ), 22 ਨਵੰਬਰ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਪੀ.ਏ.ਯੂ.-ਕੇ.ਵੀ.ਕੇ.), ਸੰਗਰੂਰ ਵੱਲੋਂ ‘ਖੇਤ ਬਚਾਓ ਮੁਹਿੰਮ’ ਤਹਿਤ ਦਿੜ੍ਹਬਾ ਵਿਖੇ ਸਰਦੀ ਰੁੱਤ ਦੀਆਂ ਸਬਜ਼ੀਆਂ ਵਿੱਚ ਬਿਮਾਰੀਆਂ ਅਤੇ ਕੀੜਿਆਂ ਦੀ ਪਛਾਣ ਤੇ ਰੋਕਥਾਮ ਸਬੰਧ…
-
ਬਲਾਕ ਬਲਾਚੌਰ ਵਿੱਚ 6,454 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ
News By Jatinderpal Singh Kaler — Nov 23, 2026 📍 Balachaur, Punjabਬਲਾਚੌਰ, 22 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਬਲਾਕ ਬਲਾਚੌਰ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਪਲਸ ਪੋਲੀਓ ਮੁਹਿੰਮ ਤਹਿਤ 1,834 ਸ਼ਹਿਰੀ ਅਤੇ 4,620 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਲੈ…
-
ਰੈਲ ਮਾਜਰਾ ਨੇ ਛੇੜੀ ਹਿਸਾਬ ਦੀ ਜੰਗ, ਹੁਣ ਪਿੰਡ ਪੁੱਛੇਗਾ ਹਰ ਪੈਸੇ ਦਾ ਹਿਸਾਬ
News By Jatinderpal Singh Kaler — Nov 22, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 21 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਰੈਲ ਮਾਜਰਾ ਹੁਣ ਸਿਰਫ਼ ਇੱਕ ਪਿੰਡ ਨਹੀਂ ਰਿਹਾ, ਇਹ ਹੁਣ ਹਿਸਾਬ ਮੰਗਣ ਵਾਲੇ ਪੰਜਾਬ ਦੀ ਆਵਾਜ਼ ਬਣ ਗਿਆ ਹੈ। ਸਰਕਾਰੀ ਹਾਈ ਸਕੂਲ ਦੇ ਗਰਾਊਂਡ ’ਤੇ ਕਾਗਜ਼ਾਂ ਵਿੱਚ 25 ਲੱਖ ਰੁਪਏ ਦਾ ਸਟੇਡੀਅਮ ਦਿਖਾ ਦਿੱਤਾ ਗਿ…
-
ਪੰਜਾਬ ਖੇਡਾਂ ਦਾ ਧੁਰਾ ਬਣ ਕੇ ਉੱਭਰ ਰਿਹਾ ਹੈ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਵਿੱਚ ਆਧੁਨਿਕ ਖੇਡ ਕੰਪਲੈਕਸ ਦਾ ਨੀਂਹ ਪੱਥਰ
News By Paigam-E-Jagat — Nov 22, 2026 📍 Dhuri, Punjabਧੂਰੀ, 22 ਨਵੰਬਰ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੁੜ ਦੁਹਰਾਇਆ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਉਸਾਰੂ ਸੇਧ, ਵਿਸ਼ਵ ਪੱਧਰੀ ਸਹੂਲਤਾਂ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਕੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਖੇਡਾਂ ਨੂੰ ਸਭ ਤੋ…
-
ਐਲਟੀਐਸਯੂ ਵਿਖੇ 21ਵੀਂ ਸੀਨੀਅਰ ਨੈਸ਼ਨਲ ਵੁੱਡਬਾਲ ਚੈਂਪੀਅਨਸ਼ਿਪ ਦਾ ਉਦਘਾਟਨ
News By Jatinderpal Singh Kaler — Nov 22, 2026 📍 Balachaur, Punjabਬਲਾਚੌਰ, 20 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ):- ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ ਵੱਲੋਂ 21ਵੀਂ ਸੀਨੀਅਰ ਨੈਸ਼ਨਲ ਵੁੱਡਬਾਲ ਚੈਂਪੀਅਨਸ਼ਿਪ 2026 ਦੇ ਸ਼ਾਨਦਾਰ ਉਦਘਾਟਨੀ ਸਮਾਰੋਹ ਦੀ ਮੇਜ਼ਬਾਨੀ ਕੀਤੀ ਗਈ, ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਤੋਂ ਪ੍ਰ…
-
ਦਿੜ੍ਹਬਾ ਹਲਕੇ ਦੀਆਂ ਆਂਗਨਵਾੜੀ ਵਰਕਰਾਂ ਨੂੰ 20 ਲੱਖ ਰੁਪਏ ਤੋਂ ਵੱਧ ਦਾ ਪ੍ਰੋਤਸਾਹਨ ਮਿਹਨਤਾਨਾ ਵੰਡਿਆ: ਹਰਪਾਲ ਸਿੰਘ ਚੀਮਾ
News By Paigam-E-Jagat — Nov 22, 2026 📍 Dirba, Punjabਦਿੜ੍ਹਬਾ (ਸੰਗਰੂਰ), 22 ਨਵੰਬਰ:- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਕੀਤੇ ਕੰਮ ਲਈ ਆਂਗਨਵਾੜੀ ਵਰਕਰਾਂ ਨੂੰ ਕੁੱਲ 20 ਲੱਖ 14 ਹਜ਼ਾਰ ਰੁਪਏ ਦਾ ਪ੍ਰੋਤਸਾਹਨ ਮਿਹਨਤਾਨਾ ਵੰਡਿਆ। ਵਰਕਰਾਂ…
-
ਆਸਰੋਂ ਵਿੱਚ ‘ਆਪ’ ਦਾ ਕਾਫਲਾ ਹੋਇਆ ਵੱਡਾ; ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਸਰਪੰਚ ਬਲਵਿੰਦਰ ਸਿੰਘ ਅਤੇ ਪੰਚਾਂ ਸਮੇਤ ਦਰਜਨਾਂ ਪਰਿਵਾਰ ਪਾਰਟੀ ਵਿੱਚ ਸ਼ਾਮਲ
News By Jatinderpal Singh Kaler — Nov 22, 2026 📍 Balachaur, Punjabਬਲਾਚੌਰ, 22 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ):- ਹਲਕਾ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਆਸਰੋਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਸਮੇਤ ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤ…
-
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੁੱਟਬਾਲ ਕਲੱਬ ਦਾ 17ਵਾਂ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ; ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਟੀਮ ਨੇ ਜਿੱਤੀ ਟਰਾਫੀ
News By Hari Krishan Gangar — Nov 22, 2026 📍 Garhshankar, Punjabਗੜ੍ਹਸ਼ੰਕਰ, 22 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵੱਲੋਂ 17 ਤੋਂ 21 ਨਵੰਬਰ ਤੱਕ ਕਰਵਾਇਆ ਗਿਆ 17ਵਾਂ ਫੁੱਟਬਾਲ ਟੂਰਨਾਮੈਂਟ ਅਤੇ ਇੰਟਰਸਟੇਟ ਅਥਲੈਟਿਕ ਮੀਟ ਓਲੰਪੀਅਨ ਸ. ਜਰਨੈਲ ਸਿੰਘ ਸਟੇਡੀਅਮ, ਸਰਕਾਰੀ ਸੀਨੀਅਰ…
-
ਐਸ.ਐਸ.ਪੀ. ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਨਵਾਂਸ਼ਹਿਰ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ
News By Jatinderpal Singh Kaler — Nov 22, 2026 📍 Nawanshahr, Punjabਨਵਾਂਸ਼ਹਿਰ, 22 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਐਸ.ਐਸ.ਪੀ. ਤੁਸ਼ਾਰ ਗੁਪਤਾ, ਐਸ.ਪੀ. ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀ. ਪੰਕਜ ਸ਼ਰਮਾ ਅਤੇ ਨਵਾਂਸ਼ਹਿਰ ਸਿਟੀ ਥਾਣੇ ਦੇ ਐਸ.ਐਚ.ਓ. ਇੰਸਪੈਕਟਰ ਅਵਤਾਰ ਸਿੰਘ ਵੱਲੋਂ ਸ਼ਾਮ 6 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਵਿਸ਼ੇਸ਼…