National News
News from India
-
ਤਪ, ਸੰਜਮ ਅਤੇ ਸਵੈ-ਅਨੁਸ਼ਾਸਨ ਹੀ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਪੂੰਜੀ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
News By Editor — Sep 27, 2026 📍 Chandigarh, Chandigarhਚੰਡੀਗੜ੍ਹ, 26 ਸਤੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਤਪ, ਸੰਜਮ ਅਤੇ ਸਵੈ-ਅਨੁਸ਼ਾਸਨ ਹੀ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਪੂੰਜੀ ਹੈ। ਅਸਲੀ ਜਿੱਤ ਕਿਸੇ ਦੂਜੇ ਨੂੰ ਹਰਾਉਣ ਵਿੱਚ ਨਹੀਂ, ਸਗੋਂ ਆਪਣੇ ਅੰਦਰ ਦੇ ਕ੍ਰੋਧ, ਲੋਭ, ਹੰਕਾਰ ਅਤੇ…
-
150 students participate in Connecting Society programme at Mat-Pita Godham Mahatirth
News By Editor — Sep 27, 2026 📍 Mohali, PunjabMohali, 26 September:- A Connecting Society programme dedicated to the message of respecting parents and serving Gau Mata was organised at Mat-Pita Godham Mahatirth on Saturday. Teachers of Baby Convent School and around…
-
ਸੰਤ ਨਿਰਮਲ ਦਾਸ ਬਾਬੇਜੌੜੇ, ਸੰਤ ਰਮੇਸ਼ ਦਾਸ ਕਲਰਾਂ, ਡਾ. ਕਰੀਮਪੁਰੀ ਪਹੁੰਚੇ ਪਿੰਡ ਬਾੜੀਆਂ
News By Editor — Sep 27, 2026 📍 Hoshiarpur, Punjabਹੁਸ਼ਿਆਰਪੁਰ, 26 ਸਤੰਬਰ:- ਸੰਤ ਬਾਬਾ ਨਿਰਮਲ ਦਾਸ ਬਾਬੇਜੌੜੇ, ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ, ਸੰਤ ਰਮੇਸ਼ ਦਾਸ ਕਲਰਾਂ ਸ਼ੇਰਪੁਰ ਢਕੌਂ, ਜੁਆਇੰਟ ਸਕੱਤਰ ਅਤੇ ਡਾ. ਅਵਤਾਰ ਸਿੰਘ ਕਰੀਮਪੁਰੀ, ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਵਿਸ਼ੇਸ਼ ਤੌਰ ’ਤ…
-
ਯੂਨੀਵਰਸਿਟੀ ਨੇ ਦੋਸ਼ਾਂ ਨੂੰ ਰੱਦ ਕਰ ਦਿੱਤਾ, ਕਿਹਾ ਕਿ ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌੜਾ ਵਿਰੁੱਧ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼
News By Editor — Sep 27, 2026 📍 Hoshiarpur, Punjabਹੁਸ਼ਿਆਰਪੁਰ, 26 ਸਤੰਬਰ:- ਯੂਨੀਵਰਸਿਟੀ ਨੇ ਯੂਨੀਵਰਸਿਟੀ ਅਤੇ ਇਸਦੇ ਸੀਨੀਅਰ ਅਧਿਕਾਰੀਆਂ ਵਿਰੁੱਧ ਪ੍ਰਿੰਟ ਅਤੇ ਸੋਸ਼ਲ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਹਾਲ ਹੀ ਵਿੱਚ ਪ੍ਰਸਾਰਿਤ ਕੀਤੇ ਗਏ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ, ਉਨ੍ਹਾਂ ਨੂੰ "ਗੁੰਮਰਾਹਕੁੰਨ, ਤੱਥਾ…
-
ਧਿਆਨ ਸਿੰਘ ਕਾਹਲ਼ੋਂ ਗੀਤ ਸੰਗ੍ਰਹਿ ‘ਤੇਤਰੇ ਮੇਤਰੇ ਬੋਲ’ ’ਤੇ ਹੋਈ ਵਿਚਾਰ ਚਰਚਾ
News By Editor — Sep 27, 2026 📍 Chandigarh, Chandigarhਚੰਡੀਗੜ੍ਹ, 26 ਸਤੰਬਰ:- ਕਵੀ ਮੰਚ (ਰਜਿ.) ਮੋਹਾਲ਼ੀ ਵੱਲੋਂ ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ.), ਚੰਡੀਗੜ੍ਹ ਦੇ ਸਹਿਯੋਗ ਨਾਲ ਧਿਆਨ ਸਿੰਘ ਕਾਹਲ਼ੋਂ ਦੇ ਗੀਤ ਸੰਗ੍ਰਹਿ ‘ਤੇਤਰੇ ਮੇਤਰੇ ਬੋਲ’ ’ਤੇ ਵਿਚਾਰ ਚਰਚਾ ਕਰਵਾਈ ਗਈ, ਜਿਸ ਵਿੱਚ ਡਾ. ਲਾਭ ਸਿੰਘ ਖੀਵਾ, ਮੁੱਖ ਮਹਿਮਾਨ ਅ…
-
ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ
News By Editor — Sep 27, 2026 📍 Dhuri, Punjabਧੂਰੀ, 26 ਸਤੰਬਰ:- ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਖੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ…
-
ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ 'ਚ 18ਵਾਂ ਸਵੈ-ਇੱਛੁਕ ਖ਼ੂਨਦਾਨ ਕੈਂਪ ਲਗਾਇਆ; ਕੈਂਪ ਦੌਰਾਨ 101 ਯੂਨਿਟ ਖੂਨ ਇਕੱਤਰ ਹੋਇਆ
News By Editor — Sep 27, 2026 📍 Garhshankar, Punjabਗੜ੍ਹਸ਼ੰਕਰ, 26 ਸਤੰਬਰ:- ਕਾਕਾ ਅਮਨਦੀਪ ਸਿੰਘ ਮੱਟੂ ਦੀ ਸਦੀਵੀ ਯਾਦ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਗੜ੍ਹਸ਼ੰਕਰ ਵੱਲੋਂ 18ਵਾਂ ਸਵੈ-ਇੱਛੁਕ ਖੂਨਦਾਨ ਕੈਂਪ ਹੋਟਲ ਪਿੰਕ ਰੋਜ਼ ਗੜ੍ਹਸ਼ੰਕਰ ਵਿਖੇ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ…
-
ਪਾਰਕ ਹਸਪਤਾਲ ਮੋਹਾਲੀ ਨੇ ਦਿਲ ਦੇ ਮਰੀਜ਼ਾਂ ਲਈ ਐਡਵਾਂਸਡ ਹਾਰਟ ਵਾਲਵ ਕਲੀਨਿਕ ਦੀ ਸ਼ੁਰੂਆਤ ਕੀਤੀ: ਡਾ. ਸਿਧਾਰਥ ਗਰਗ
News By Editor — Sep 27, 2026 📍 Chandigarh, Chandigarhਚੰਡੀਗੜ੍ਹ, 26 ਸਤੰਬਰ:- ਸ਼ਨੀਵਾਰ ਨੂੰ ਇੱਥੇ ਆਯੋਜਿਤ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪਾਰਕ ਹਸਪਤਾਲ, ਮੋਹਾਲੀ ਦੇ ਡਾਕਟਰਾਂ ਦੀ ਟੀਮ, ਡਾਇਰੈਕਟਰ-ਸੀ.ਟੀ.ਵੀ.ਐੱਸ. ਡਾ. ਸਿਧਾਰਥ ਗਰਗ, ਐਸੋਸੀਏਟ ਡਾਇਰੈਕਟਰ-ਕਾਰਡੀਅਕ ਐਨੇਸਥੀਸੀਆ ਡਾ. ਅਰਜੁਨ ਜੋਸ਼ੀ, ਐਸੋਸੀਏਟ ਡਾਇਰੈਕਟਰ-ਇੰਟ…
-
ਯੋਗ ਲਾਭਪਾਤਰੀਆਂ ਨੂੰ ਮਿਲੇਗਾ 10 ਲੱਖ ਤੱਕ ਦੇ ਮੁਫ਼ਤ ਇਲਾਜ ਦਾ ਲਾਭ, ਧਰਮਸ਼ਾਲਾ ਲਈ 10 ਲੱਖ ਦੀ ਗ੍ਰਾਂਟ : ਡਿਪਟੀ ਸਪੀਕਰ ਰੌੜੀ
News By Editor — Sep 27, 2026 📍 Garhshankar, Punjabਗੜ੍ਹਸ਼ੰਕਰ, 26 ਸਤੰਬਰ:- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪਿੰਡ ਬੀਨੇਵਾਲ ਵਿਖੇ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਦੀ…
-
ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਪਿਛਲੇ 20 ਸਾਲਾਂ ਤੋਂ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ
News By Editor — Sep 27, 2026 📍 Patiala, Punjabਪਟਿਆਲਾ, 26 ਸਤੰਬਰ:- ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਪਿਛਲੇ 20 ਸਾਲਾਂ ਤੋਂ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਹੁਣ ਤੱਕ ਡੇਢ ਲੱਖ ਤੋਂ ਉਪਰ ਸਬਜੀ ਮੰਡੀ ਅਤੇ ਹੋਰ ਥਾਵਾਂ ’ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਕਾਫੀ ਲੋਕ ਸਬਜੀ ਲੈਣ ਲਈ ਹੁਣ ਥੈਲੇ ਦੀ ਵਰਤੋਂ ਕਰਨ ਲ…
-
‘ਦਾਦੇ ਦੀ ਪੈਲ਼ੀ’ ਰਾਹੀਂ ਵਿਰਾਸਤੀ ਜ਼ਮੀਨ ਦਾ ਦਰਦ ਬਿਆਨ ਕਰਦਾ ਹਰਿੰਦਰ ਹਰ ਦਾ ਨਵਾਂ ਗੀਤ ਰਿਲੀਜ਼
News By Editor — Sep 27, 2026 📍 Mohali, Punjabਮੋਹਾਲੀ, 25 ਸਤੰਬਰ:- ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਗਾਇਕ ਹਰਿੰਦਰ ਹਰ ਦਾ ਨਵਾਂ ਗੀਤ ‘ਦਾਦੇ ਦੀ ਪੈਲ਼ੀ’ ਅੱਜ ਮੋਹਾਲੀ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਰਨਲ ਜਸਦੀਪ ਸਿੰਘ ਸੰਧੂ, ਅਡਵਾਈਜ਼ਰ, ਸਿਵਲ ਮਿਲਟਰੀ…
-
ਤੀਜੀ ਵਾਰ ਸੈਨੇਟ ਮੈਂਬਰ ਚੁਣੇ ਗਏ ਸੰਦੀਪ ਸਿੰਘ ਸੀਕਰੀ ਦਾ ਖ਼ਾਲਸਾ ਕਾਲਜ ’ਚ ਸਨਮਾਨ
News By Editor — Sep 27, 2026 📍 Garhshankar, Punjabਗੜ੍ਹਸ਼ੰਕਰ, 26 ਸਤੰਬਰ:- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਵਿਚ ਗ੍ਰੈਜੂਏਟ ਹਲਕੇ ਤੋਂ ਤੀਜੀ ਵਾਰ ਸੈਨੇਟ ਮੈਂਬਰ ਚੁਣੇ ਗਏ ਸੰਦੀਪ ਸਿੰਘ ਸੀਕਰੀ ਦਾ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਨਮਾਨ ਕੀਤਾ ਗਿਆ। ਸੰਦੀਪ ਸਿੰਘ ਸੀਕਰੀ ਦਾ ਕਾਲਜ ਪਹ…