National News
News from India
-
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਯਮੁਨਾਨਗਰ ਦੀ ਕਾਰਜਕਾਰਨੀ ਦਾ ਗਠਨ ਕੀਤਾ
News By R. Singh — Nov 22, 2026 📍 Ambala, Haryanaਅੰਬਾਲਾ, 21 ਨਵੰਬਰ (ਆਰ. ਸਿੰਘ):- ਸ਼੍ਰੋਮਣੀ ਅਕਾਲੀ ਦਲ (ਬਾਦਲ), ਹਰਿਆਣਾ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਹਰਕੇਸ਼ ਸਿੰਘ ਮੌਹੜੀ ਨੇ ਅੱਜ ਇੱਥੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹਾ ਯਮੁਨਾਨਗਰ ਦੇ ਵਰਕਰਾਂ ਦੀ ਮੀਟਿੰਗ ਕ…
-
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ
News By h — Nov 22, 2026 📍 Amritsar, Punjabਅੰਮ੍ਰਿਤਸਰ (ਹਰਮਿੰਦਰ ਸਿੰਘ ਨਾਗਪਾਲ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਸਮੇਂ ਤੋਂ ਇਸ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿੱਚ ਜਨਮੇ ਐਡਵੋਕੇਟ ਧਾਮੀ ਬੀਏ, ਐਲ…
-
ਚੰਡੀਗੜ੍ਹ ਵਿੱਚ ਵਿਸ਼ੇਸ਼ ਲੋਕ ਅਦਾਲਤ ਦੌਰਾਨ 1,039 ਤੋਂ ਵੱਧ ਮਾਮਲਿਆਂ ਦਾ ਨਿਪਟਾਰਾ; ₹4,63,31,000 ਦੇ ਸਮਝੌਤੇ
News By Harminder Nagpal — Nov 22, 2026 📍 Chandigarh, Chandigarhਚੰਡੀਗੜ੍ਹ, 21 ਨਵੰਬਰ, 2026 (ਹਰਮਿੰਦਰ ਨਾਗਪਾਲ):- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਤਹਿਤ ਅਤੇ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਮੁੱਖ ਨਿਆਂਧੀਸ਼-ਕਮ-ਮੁੱਖ ਸਰਪ੍ਰਸਤ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਯੂ.ਟੀ. ਚੰਡੀਗੜ੍ਹ ਅਤੇ ਮਾਣਯੋਗ ਜਸਟਿਸ ਅਨੂਪ ਚਿ…
-
ਸ਼੍ਰੀ ਸਨਾਤਨ ਧਰਮ ਟਰੱਸਟ ਵੱਲੋਂ ਜੈ ਕਿਸ਼ੋਰੀ ਜੀ ਦੇ ਧਾਰਮਿਕ ਸਮਾਗਮ ਦਾ ਸੱਦਾ ਪੱਤਰ ਜਾਰੀ
News By Paramjit Singh Parwana — Nov 22, 2026 📍 Patiala, Punjabਪਟਿਆਲਾ, 21 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਸ਼੍ਰੀ ਸਨਾਤਨ ਧਰਮ ਟਰੱਸਟ ਵੱਲੋਂ ਪ੍ਰਸਿੱਧ ਕਥਾਵਾਚਕ ਅਤੇ ਅਧਿਆਤਮਕ ਪ੍ਰਵਚਨਕਰਤਾ ਜੈ ਕਿਸ਼ੋਰੀ ਜੀ ਦੇ ਹੋਣ ਵਾਲੇ ਵਿਸ਼ਾਲ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਤਹਿਤ ਅੱਜ ਸਥਾਨਕ ਐੱਸ.ਡੀ.ਕੇ.ਐੱਸ. ਭਵਨ ਵਿਖੇ ਸੱਦਾ ਪੱਤਰ ਜਾਰੀ…
-
ਦੇਸ਼ ਭਗਤ ਯੂਨੀਵਰਸਿਟੀ ਹਫ਼ਤਾ ਭਰ ਮਨਾਏਗੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
News By Paramjit Singh Parwana — Nov 22, 2026 📍 Mandi Gobindgarh, Punjabਮੰਡੀ ਗੋਬਿੰਦਗੜ੍ਹ, 21 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ, ਵਿੱਦਿਅਕ, ਸੱਭਿਆਚਾਰਕ ਅਤੇ ਲੋਕ ਸੇਵਾ ਨਾਲ ਸਬੰਧਤ ਵੱਖ-ਵੱਖ ਸਰਗਰਮੀਆਂ 23 ਨਵੰਬਰ ਤੋਂ 28…
-
ਕਦੇ ਵੀ ਹਨੇਰੀ ਤੇ ਤੂਫ਼ਾਨ ਨੂੰ ਜੇਲ੍ਹਾਂ ਵਿੱਚ ਬੰਦ ਨਹੀਂ ਕੀਤਾ ਜਾ ਸਕਦਾ: ਸਤਵਿੰਦਰ ਸਿੰਘ ਟੌਹੜਾ
News By Paramjit Singh Parwana — Nov 22, 2026 📍 Patiala, Punjabਪਟਿਆਲਾ, 21 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਂ ਦੇ ਅੰਤਿਮ ਸਸਕਾਰ ਮੌਕੇ ਪਟਿਆਲਾ ਜ਼ਿਲ੍ਹੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੰਗਤਾਂ ਦ…
-
ਪੰਜਾਬੀ ਯੂਨੀਵਰਸਿਟੀ ਵਿਖੇ ਚਾਰ ਰੋਜ਼ਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲਾ ਸੰਪੰਨ
News By Paramjit Singh Parwana — Nov 22, 2026 📍 Patiala, Punjabਪਟਿਆਲਾ, 21 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦਾ ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ’ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਸਿਖਰ ’ਤੇ ਪਹੁੰਚਣ ਉਪਰੰਤ ਸਫਲਤਾਪੂਰਵ…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੰਤਰੀ ਫੂਲ ਚੰਦ ਮੁਲਾਣਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਸੰਵੇਦਨਾ ਸਾਂਝੀ ਕੀਤੀ
News By R. Singh — Nov 22, 2026 📍 Ambala, Haryanaਅੰਬਾਲਾ, 21 ਨਵੰਬਰ (ਆਰ. ਸਿੰਘ):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੰਤਰੀ ਸਵਰਗੀ ਚੌਧਰੀ ਫੂਲ ਚੰਦ ਮੁਲਾਣਾ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਅੱਜ ਅੰਬਾਲਾ ਸ਼ਹਿਰ ਦੇ ਸੈਕਟਰ 7 ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਹੁੰਚੇ…
-
ਭੁਪਿੰਦਰ ਸਿੰਘ ਹੁੱਡਾ ਨੇ ਸਵਰਗੀ ਚੌਧਰੀ ਫੂਲ ਚੰਦ ਮੁਲਾਣਾ ਨੂੰ ਸ਼ਰਧਾਂਜਲੀ ਭੇਟ ਕੀਤੀ
News By R. Singh — Nov 22, 2026 📍 Ambala, Haryanaਅੰਬਾਲਾ, 21 ਨਵੰਬਰ (ਆਰ. ਸਿੰਘ):- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਸਵਰਗੀ ਚੌਧਰੀ ਫੂਲ ਚੰਦ ਮੁਲਾਣਾ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਹ ਵਿੱਛੜੀ ਆਤਮਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਅੰਬਾਲਾ ਪਹੁੰਚੇ ਅਤੇ ਪਰਿਵਾਰ…
-
ਲਿਵਾਸਾ ਹਸਪਤਾਲ, ਖੰਨਾ ਵਿੱਚ ਕਿਡਨੀ ਕੈਂਸਰ ਦੇ ਸ਼ੱਕੀ ਟਿਊਮਰ ਦਾ ਸਫਲ ਇਲਾਜ
News By Jagmeet Ghuman — Nov 22, 2026 📍 Khanna, Punjabਖੰਨਾ (ਜਗਮੀਤ ਘੁੰਮਣ):- ਲਿਵਾਸਾ ਹਸਪਤਾਲ, ਖੰਨਾ ਨੇ ਪਿਸ਼ਾਬ ਵਿੱਚ ਬਿਨਾਂ ਦਰਦ ਦੇ ਖੂਨ ਆਉਣ (ਹੀਮੈਚੂਰੀਆ) ਅਤੇ ਖੂਨ ਦੇ ਥੱਕੇ ਨਿਕਲਣ ਦੀ ਸ਼ਿਕਾਇਤ ਲੈ ਕੇ ਪਹੁੰਚੇ 45 ਸਾਲਾ ਪੁਰਸ਼ ਮਰੀਜ਼ ਦਾ ਸਫਲਤਾਪੂਰਵਕ ਇਲਾਜ ਕੀਤਾ। ਵਿਸਥਾਰਪੂਰਵਕ ਜਾਂਚ ਤੋਂ ਬਾਅਦ ਮਰੀਜ਼ ਦੀ ਸੱਜੀ…
-
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਵਧਾਈ
News By Daljit Ajnoha — Nov 22, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਲੱਧੇਵਾਲ ਮਾਹਿਲਪੁਰ ਦੀ ਪ੍ਰਿੰਸੀਪਲ ਸ੍ਰੀਮਤੀ ਰਾਜਵਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਪ…
-
ਡਾ. ਸਤਿੰਦਰ ਸਰਤਾਜ ਦੇ ‘ਦ ਫਿਲਾਸਫੀ ਆਫ ਰੈਜ਼ੋਨੈਂਸ’ ਨੇ ਬੈਂਗਲੁਰੂ ਨੂੰ ਕੀਤਾ ਮੰਤਰਮੁਗਧ
News By Paigam-E-Jagat — Nov 22, 2026 📍 Bengaluru, Karnatakaਬੈਂਗਲੁਰੂ (ਪੈਗਾਮ-ਏ-ਜਗਤ):- ਪੰਜਾਬੀ ਸੰਗੀਤ ਦੇ ਮਸ਼ਹੂਰ ਕਲਾਕਾਰ ਡਾ. ਸਤਿੰਦਰ ਸਰਤਾਜ ਨੇ ਆਪਣੇ ਬਹੁ-ਉਡੀਕੇ ਭਾਰਤ ਦੌਰੇ ‘ਦ ਫਿਲਾਸਫੀ ਆਫ ਰੈਜ਼ੋਨੈਂਸ’ ਤਹਿਤ ਬੈਂਗਲੁਰੂ ਵਿੱਚ ਰੂਹਾਨੀਅਤ ਭਰੀ ਲਾਈਵ ਪੇਸ਼ਕਾਰੀ ਦੇ ਕੇ ਸੰਗੀਤ ਪ੍ਰੇਮੀਆਂ ਦਾ ਦਿਲ ਜਿੱਤ ਲਿਆ। ਇਹ ਕੰਸਰਟ ਬੈ…