National News
News from India
-
ਡੈਸਟੀਨੀ ਅਬਰੋਡ ਸਲਿਊਸ਼ਨਜ਼ ਫਰਮ ਵੱਲੋਂ ਸਰੈਂਡਰ ਕੀਤਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ
News By Paigam-E-Jagat — Nov 26, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ (ਪੈਗਾਮ-ਏ-ਜਗਤ):- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਡੈਸਟੀਨੀ ਅਬਰੋਡ ਸਲਿਊਸ਼ਨਜ਼ ਫਰਮ ਵੱਲੋਂ ਸਰੈਂਡ…
-
ਵੱਖ-ਵੱਖ ਜਥੇਬੰਦੀਆਂ ਵੱਲੋਂ 253 ਅਧਿਆਪਕਾਂ ਦੀ ਟਰਮੀਨੇਸ਼ਨ ਦੇ ਵਿਰੋਧ ਵਿੱਚ ਅਰਥੀ ਫੂਕ ਪ੍ਰਦਰਸ਼ਨ
News By Hari Krishan Gangar — Nov 26, 2026 📍 Garhshankar, Punjabਗੜ੍ਹਸ਼ੰਕਰ, 25 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਸਿੱਖਿਆ ਵਿਭਾਗ ਵੱਲੋਂ 4161 ਭਰਤੀ ਵਿੱਚੋਂ 253 ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਖਿਲਾਫ ਗੜ੍ਹਸ਼ੰਕਰ ਦੇ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਗੜ੍ਹਸ਼ੰਕਰ ਦੀਆਂ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱ…
-
ਸ਼ਹੀਦ ਦੇਵਿੰਦਰ ਸਿੰਘ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ, ਪਾਰਕ ਵਿੱਚ ਆਦਮਕੱਦ ਬੁੱਤ ਸਥਾਪਤ ਕਰਨ ਦਾ ਸੰਕਲਪ
News By Advocate Gurpreet Singh Mander — Nov 26, 2026 📍 Ratia, Haryanaਰਤੀਆ, 25 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਸ਼ਹੀਦ ਦੇਵਿੰਦਰ ਸਿੰਘ ਯਾਦਗਾਰੀ ਕਲੱਬ ਰਤੀਆ ਵੱਲੋਂ ਬੁੱਧਵਾਰ ਨੂੰ ਸ਼ਹੀਦ ਦੇਵਿੰਦਰ ਸਿੰਘ ਪਾਰਕ ਵਿੱਚ ਸ਼ਹੀਦ ਦੀ ਯਾਦ ਵਿੱਚ ਵਿਸ਼ਾਲ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸਮਾ…
-
ਪਿੰਡ ਨਿੱਘੀ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਮੂਰਤੀ ਸਥਾਪਨਾ ਦਿਵਸ ਮਨਾਇਆ
News By Jatinderpal Singh Kaler — Nov 26, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 25 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਹਲਕੇ ਦੇ ਪਿੰਡ ਨਿੱਘੀ ਵਿਖੇ ਹਰ ਸਾਲ ਵਾਂਗ ਬਾਬਾ ਵਿਸ਼ਵਕਰਮਾ ਜੀ ਦਾ ਮੂਰਤੀ ਸਥਾਪਨਾ ਦਿਵਸ ਬਾਬਾ ਪਰਮਜੀਤ ਮੌਜੀ ਦੀ ਅਗਵਾਈ ਵਿੱਚ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਵਿਧੀ-…
-
ਵੈਭਵ ਸੂਰਿਆਵੰਸ਼ੀ ਦਾ ਧਮਾਕੇਦਾਰ ਦੋਹਰਾ ਸੈਂਕੜਾ ਕ੍ਰਿਕਟ ਦੇ ਭਵਿੱਖ ਲਈ ਇੱਕ ਵੱਡਾ ਸੱਦਾ ਹੈ : ਮੰਤਰੀ ਅਨਿਲ ਵਿਜ
News By R. Singh — Nov 26, 2026 📍 Ambala, Haryanaਅੰਬਾਲਾ, 25 ਨਵੰਬਰ (ਆਰ. ਸਿੰਘ):- ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ 15 ਸਾਲਾ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੂੰ ਯੂਏਈ ਵਿਰੁੱਧ ਭਾਰਤੀ ਏ ਟੀਮ ਲਈ ਸਿਰਫ਼ 52 ਗੇਂਦਾਂ ਵਿੱਚ ਦੋਹਰਾ ਸੈਂਕੜਾ ਲਗਾ ਕੇ ਇਤਿਹਾਸ ਰਚਣ 'ਤੇ ਵਧਾਈ ਦਿੱਤੀ ਅਤੇ ਕਿਹਾ…
-
27 ਨਵੰਬਰ ਤੱਕ ਐਚਟੈੱਟ ਦੇ ਉਮੀਦਵਾਰ ਕਰ ਸਕਦੇ ਹਨ ਆਨਲਾਈਨ ਅਰਜ਼ੀਆਂ
News By Paigam-E-Jagat — Nov 26, 2026 📍 Chandigarh, Chandigarhਚੰਡੀਗੜ੍ਹ, 25 ਨਵੰਬਰ (ਪੈਗਾਮ-ਏ-ਜਗਤ):- ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਦੇ ਚੇਅਰਮੈਨ ਡਾ. ਸ਼ੰਕਰ ਲਾਲ ਧੂਪੜ ਨੇ ਦੱਸਿਆ ਕਿ ਸਿੱਖਿਆ ਬੋਰਡ ਵੱਲੋਂ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ-2026 (ਐਚਟੈੱਟ) ਲੈਵਲ-1, 2 ਅਤੇ 3 ਦਾ ਆਯੋਜਨ 26 ਅਤੇ 27 ਦਸੰਬਰ, 2026 ਨੂੰ…
-
15 ਦਸੰਬਰ ਨੂੰ ਮੁੱਖ ਮੰਤਰੀ ਤੀਰਥ ਯਾਤਰੀਆਂ ਦੀ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਕਰਨਗੇ ਰਵਾਨਾ
News By Paigam-E-Jagat — Nov 26, 2026 📍 Chandigarh, Chandigarhਚੰਡੀਗੜ੍ਹ, 25 ਨਵੰਬਰ (ਪੈਗਾਮ-ਏ-ਜਗਤ):- ਹਰਿਆਣਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਬਜ਼ੁਰਗ ਸ਼ਰਧਾਲੂਆਂ ਨੂੰ 15 ਦਸੰਬਰ ਨੂੰ 4 ਦਿਨਾਂ ਦੀ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਇਸ ਵਿਸ਼ੇਸ਼ ਰੇਲਗੱਡੀ ਨੂ…
-
ਹਰਿਆਣਾ ਦੇ ਠੇਕਾ ਮੁਲਾਜ਼ਮਾਂ ਦੀ ਸੇਵਾ ਸੁਰੱਖਿਆ ਸਬੰਧੀ ਸੰਸਥਾਵਾਂ ਦੀ ਪਛਾਣ ਲਈ ਕਮੇਟੀ ਦਾ ਪੁਨਰਗਠਨ
News By Paigam-E-Jagat — Nov 26, 2026 📍 Chandigarh, Chandigarhਚੰਡੀਗੜ੍ਹ, 25 ਨਵੰਬਰ (ਪੈਗਾਮ-ਏ-ਜਗਤ):- ਹਰਿਆਣਾ ਸਰਕਾਰ ਨੇ ਹਰਿਆਣਾ ਠੇਕਾ ਮੁਲਾਜ਼ਮ (ਸੇਵਾ ਸੁਰੱਖਿਆ) ਐਕਟ, 2024 ਅਤੇ ਨਿਯਮ, 2025 ਦੇ ਦਾਇਰੇ ਵਿੱਚ ਸ਼ਾਮਲ ਕੀਤੀਆਂ ਜਾਣ ਵਾਲੀਆਂ ਸੰਸਥਾਵਾਂ ਦੀ ਯੋਗਤਾ ਨਿਰਧਾਰਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਪੁਨਰਗਠਨ ਕੀਤਾ ਹੈ। ਇ…
-
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬਾ ਵਾਸੀਆਂ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ
News By Paigam-E-Jagat — Nov 26, 2026 📍 Chandigarh, Chandigarhਚੰਡੀਗੜ੍ਹ, 25 ਨਵੰਬਰ (ਪੈਗਾਮ-ਏ-ਜਗਤ):- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਪਹੁੰਚ ਕੇ ਮੱਥਾ ਟੇਕਿਆ ਅ…
-
ਅਧਿਕਾਰੀ ਮੁੱਖ ਮੰਤਰੀ ਦੀਆਂ ਐਲਾਨਾਂ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ – ਨਾਇਬ ਸਿੰਘ ਸੈਣੀ
News By Paigam-E-Jagat — Nov 26, 2026 📍 Chandigarh, Chandigarhਚੰਡੀਗੜ੍ਹ, 25 ਨਵੰਬਰ (ਪੈਗਾਮ-ਏ-ਜਗਤ):- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਕੀਤੇ ਗਏ ਮੁੱਖ ਮੰਤਰੀ ਦੇ ਐਲਾਨਾਂ ਤਹਿਤ ਵਿਕਾਸ…
-
ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਸੰਗਰੂਰ ਵਿਖੇ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ
News By Paigam-E-Jagat — Nov 26, 2026 📍 Sangrur, Punjabਸੰਗਰੂਰ, 25 ਨਵੰਬਰ (ਪੈਗਾਮ-ਏ-ਜਗਤ):- ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਅਮਨਦੀਪ ਬਾਂਸਲ, ਆਈ.ਏ.ਐੱਸ., ਨੇ ਅੱਜ ਸੰਗਰੂਰ ਪਹੁੰਚ ਕੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਾਇਏ…
-
ਵੋਟ ਦੇ ਅਧਿਕਾਰਾਂ ਦੀ ਰਾਖੀ ਲਈ ਕਾਂਗਰਸ ਚਲਾਏਗੀ ਜਾਗਰੂਕਤਾ ਮੁਹਿੰਮ; 29 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਕੱਢਿਆ ਜਾਵੇਗਾ ‘ਸੰਵਿਧਾਨ ਮਾਰਚ’: ਅਸ਼ੋਕ ਤੰਵਰ
News By Davinder Kaur Sahota — Nov 26, 2026 📍 Kharar, Punjabਖਰੜ, 25 ਨਵੰਬਰ (ਦਵਿੰਦਰ ਕੌਰ ਸਹੋਤਾ):- ਦੇਸ਼ ਵਿੱਚ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਦੀ ਰਾਖੀ ਦੇ ਉਦੇਸ਼ ਨਾਲ ਕਾਂਗਰਸ ਪਾਰਟੀ ਵੱਲੋਂ ਆਪਣੇ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਖਰੜ ਵਿਖੇ ਜ਼ਿਲ੍ਹਾ ਕਾਂਗਰ…