National News
News from India
-
25 ਲੱਖ ਰੁਪਏ ਕਿੱਥੇ ਗਏ? ਸਟੇਡੀਅਮ ਦੇ ਹਿਸਾਬ ਲਈ ਐਤਵਾਰ ਨੂੰ ਰੈਲ ਮਾਜਰਾ ਵਿੱਚ ਹੋਵੇਗਾ ਵੱਡਾ ਰੋਸ ਪ੍ਰਦਰਸ਼ਨ, ਪਿੰਡ ਵਾਸੀ ਹੋਏ ਇਕਜੁੱਟ
News By Jatinderpal Singh Kaler — Nov 21, 2026 📍 Balachaur, Punjabਬਲਾਚੌਰ, 21 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਰੈਲ ਮਾਜਰਾ ਦੇ ਸਰਕਾਰੀ ਹਾਈ ਸਕੂਲ ਦੇ ਗਰਾਊਂਡ ਨੂੰ ਸਟੇਡੀਅਮ ਬਣਾਉਣ ਦੇ ਨਾਂ ’ਤੇ ਦਿਖਾਈ ਗਈ 25 ਲੱਖ ਰੁਪਏ ਦੀ ਲਾਗਤ ਹੁਣ ਵੱਡੇ ਵਿਵਾਦ ਦਾ ਰੂਪ ਧਾਰਨ ਕਰ ਗਈ ਹੈ। ਕਾਗਜ਼ਾਂ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਸਟੇ…
-
ਚੂਹੜਪੁਰ ਵਿੱਚ ਭਾਜਪਾ ਦੀ ਲੋਕ ਮਿਲਣੀ, 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਚਰਚਾ
News By Jatinderpal Singh Kaler — Nov 21, 2026 📍 Balachaur, Punjabਬਲਾਚੌਰ, 21 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਚੂਹੜਪੁਰ ਵਿਖੇ ਸਰਪੰਚ ਜਸਵੀਰ ਕੌਰ ਦੇ ਲੰਬਰਦਾਰ ਪਰਿਵਾਰ ਵਿੱਚ ਸੀਨੀਅਰ ਭਾਜਪਾ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਵੱਲੋਂ ਕੀਤੀ ਗਈ ਲੋਕ ਮਿਲਣੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਮਿਲਣੀ ਵਿੱਚ ਪਿੰਡ ਦੇ ਪਤਵ…
-
ਬਲਾਕ ਬਲਾਚੌਰ-1 ਦੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਬਲਾਕ ਪੱਧਰੀ ਸਾਹਿਤਕ ਤੇ ਵਿੱਦਿਅਕ ਮੁਕਾਬਲੇ ਕਰਵਾਏ
News By Jatinderpal Singh Kaler — Nov 21, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 21 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਮਾਸਟਰ ਚਰਨਜੀਤ ਸਿੰਘ ਸਿਆਣ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸੁਧਾਮਾਜਰਾ ਵਿਖੇ ਬਲਾਕ ਨੋਡਲ ਅਫ਼ਸਰ ਅਮਨਦੀਪ ਸਿੰਘ ਕਲੇਰ ਦੀ ਯੋਗ ਅਗਵਾਈ ਹੇਠ ਪ੍ਰੀ-ਪ੍ਰਾਇਮਰੀ ਅਤ…
-
ਪੀ.ਐੱਮ. ਸ੍ਰੀ ਸਕੂਲ ਕਲਿਆਣ ਵਿਖੇ ਫਸਟ ਏਡ, ਸੀ.ਪੀ.ਆਰ. ਅਤੇ ਐਮਰਜੈਂਸੀ ਬਚਾਅ ਸਬੰਧੀ ਸਿਖਲਾਈ ਦਿੱਤੀ
News By Kaka Ram Verma — Nov 21, 2026 📍 Patiala, Punjabਪਟਿਆਲਾ (ਕਾਕਾ ਰਾਮ ਵਰਮਾ):- ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ, ਪਟਿਆਲਾ ਦੇ ਪ੍ਰਿੰਸੀਪਲ ਸ੍ਰੀ ਨਿਖਿਲ ਨਿਰੰਜਣ ਮੰਡਲ ਦੀ ਅਗਵਾਈ ਹੇਠ ਸਟੂਡੈਂਟਸ ਪੁਲਿਸ ਕੈਡਿਟ ਪ੍ਰੋਗਰਾਮ ਦੇ ਮੈਂਬਰਾਂ, ਹੋਰ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਆਫ਼ਤ ਪ੍ਰਬੰਧਨ ਅਤੇ ਐਮ…
-
ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਫੁੱਟਬਾਲ ਨੂੰ ਉਤਸ਼ਾਹਿਤ ਕਰਨ ਬਾਰੇ ਵਿਚਾਰ-ਚਰਚਾ
News By Hari Krishan Gangar — Nov 21, 2026 📍 Garhshankar, Punjabਗੜ੍ਹਸ਼ੰਕਰ, 21 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂ…
-
ਸ੍ਰੀ ਰਾਮ ਆਸ਼ਰਮ ਸ਼ਿਵ ਮੰਦਰ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਸ੍ਰੀ ਸ਼ਿਆਮ ਜਨਮਉਤਸਵ, ਸਾਰਾ ਸ਼ਹਿਰ ਹੋਇਆ ਸ਼ਿਆਮਮਈ
News By Advocate Gurpreet Singh Mander — Nov 21, 2026 📍 Ratia, Haryanaਰਤੀਆ, 21 ਨਵੰਬਰ (ਐਡਵੋਕੇਟ ਮੰਡੇਰ):- ਸ਼ਹਿਰ ਦੀ ਟਿੱਬਾ ਕਲੋਨੀ ਸਥਿਤ ਪ੍ਰਸਿੱਧ ਸ੍ਰੀ ਰਾਮ ਆਸ਼ਰਮ ਸ਼ਿਵ ਮੰਦਰ ਵਿੱਚ ਸ੍ਰੀ ਸ਼ਿਆਮ ਜਨਮਉਤਸਵ ਬੜੀ ਧੂਮਧਾਮ, ਸ਼ਰਧਾ ਅਤੇ ਭਗਤੀ ਭਾਵ ਨਾਲ ਮਨਾਇਆ ਗਿਆ। ਜਨਮਉਤਸਵ ਦੀ ਸ਼ਾਮ ਨੂੰ ਸਾਰਾ ਸ਼ਹਿਰ ਸ਼ਿਆਮਮਈ ਹੋ ਗਿਆ ਅਤੇ ਮੰਦਰ ਦੇ…
-
ਪਰਾਲੀ ਨਾ ਸਾੜੋ, ਵਾਤਾਵਰਣ ਬਚਾਓ : ਵਾਸਦੇਵ ਪਰਦੇਸੀ
News By Des Raj Bali — Nov 21, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਮਨੁੱਖੀ ਅਧਿਕਾਰ ਜਾਗਰਤੀ ਸੋਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਵਾਸਦੇਵ ਪਰਦੇਸੀ ਨੇ ਲੋਕਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਲਈ ਮਿਲ ਕੇ ਯਤਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ, ਜਿ…
-
ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ
News By Paigam-E-Jagat — Nov 21, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ:- ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਐੱਸ.ਐੱਸ.ਆਰ.) 2027 ਲਈ ਇਲੈਕਟੋਰਲ ਰੋਲ ਆਬਜ਼ਰਵਰ ਨਿਯੁਕਤ ਕੀਤੇ ਗਏ ਕਮਿਸ਼ਨਰ, ਰੂਪਨਗਰ ਮੰਡਲ, ਰੂਪਨਗਰ, ਸ੍…
-
ਰਾਸ਼ਟਰੀ ਦੁੱਧ ਦਿਵਸ ਮੌਕੇ ਵੈਟਰਨਰੀ ਯੂਨੀਵਰਸਿਟੀ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ
News By Paigam-E-Jagat — Nov 21, 2026 📍 Ludhiana, Punjabਲੁਧਿਆਣਾ, 21 ਨਵੰਬਰ 2026:- ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ਼ ਡੇਅਰੀ ਐਂਡ ਫੂਡ ਸਾਇੰਸ ਟੈਕਨੋਲੋਜੀ (ਸੀ.ਡੀ.ਐੱਫ.ਐੱਸ.ਟੀ.) ਵੱਲੋਂ ਰਾਸ਼ਟਰੀ ਦੁੱਧ ਦਿਵਸ 2026 ਮੌਕੇ ਵਿਦਿਅਕ, ਵਿਗਿਆਨਕ ਅਤੇ ਜਾਗਰੂਕਤਾ ਨਾਲ ਸਬੰਧਤ…
-
ਕਲਾਕਾਰਾਂ ਨੂੰ ਵੀ ਰਾਜ ਪੱਧਰ 'ਤੇ ਸਨਮਾਨਿਤ ਕੀਤਾ ਜਾਵੇ : ਜਸਦੀਪ ਬੇਦੀ
News By R. Singh — Nov 21, 2026 📍 Ambala, Haryanaਅੰਬਾਲਾ, 21 ਨਵੰਬਰ (ਆਰ. ਸਿੰਘ):- ਹਰਿਆਣਾ ਆਰਟਿਸਟਸ ਫੋਰਮ ਵੱਲੋਂ ਸੀਨੀਅਰ ਰੰਗਕਰਮੀ ਜਸਦੀਪ ਬੇਦੀ ਨੇ ਅੱਜ ਜਾਰੀ ਇੱਕ ਬਿਆਨ ਵਿੱਚ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਕਲਾਕਾਰਾਂ ਨੂੰ ਰਾਜ ਪੱਧਰ 'ਤੇ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹ…
-
ਏਂਜਲ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ
News By Ranjit Singh — Nov 21, 2026 📍 Mukerian, Punjabਮੁਕੇਰੀਆਂ (ਡਾ. ਰਣਜੀਤ ਸਿੰਘ):- ਏਂਜਲ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਹ ਸਾਰਾ ਸਮਾਗਮ ਸਕੂਲ ਦੀ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਵੇ…
-
ਤੰਬਾਕੂ ਮੁਕਤ ਯੁਵਾ ਮੁਹਿੰਮ ਤਹਿਤ ਊਨਾ ਵਿੱਚ ਹੋਈਆਂ ਵਿਸ਼ੇਸ਼ ਗ੍ਰਾਮ ਸਭਾਵਾਂ
News By Paigam-E-Jagat — Nov 21, 2026 📍 Una, Himachal Pradeshਊਨਾ, 21 ਨਵੰਬਰ:- ਤੰਬਾਕੂ ਮੁਕਤ ਯੁਵਾ ਮੁਹਿੰਮ 4.0 ਤਹਿਤ ਸ਼ਨੀਵਾਰ ਨੂੰ ਜ਼ਿਲ੍ਹਾ ਊਨਾ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਵਿੱਚ ਵਿਸ਼ੇਸ਼ ਗ੍ਰਾਮ ਸਭਾਵਾਂ ਕਰਵਾਈਆਂ ਗਈਆਂ। ਇਨ੍ਹਾਂ ਵਿੱਚ ਤੰਬਾਕੂ, ਗੁਟਖਾ ਅਤੇ ਬੀੜੀ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨ, ਇਨ੍ਹਾਂ ਦੀ ਵਿਕਰੀ 'ਤੇ…