National News
News from India
-
ਊਰਜਾ ਮੰਤਰੀ ਅਨਿਲ ਵਿਜ ਦੇ ਯਤਨਾਂ ਨਾਲ ਬੈਂਕ ਰੋਡ ਸਬ-ਡਿਵੀਜ਼ਨ ਨੰਬਰ 2 ਵਿਖੇ ਨਵੀਂ ਇਮਾਰਤ ਲਈ ਪ੍ਰਸ਼ਾਸਕੀ ਪ੍ਰਵਾਨਗੀ ਮਿਲੀ
News By R. Singh — Nov 20, 2026 📍 Ambala, Haryanaਅੰਬਾਲਾ, 20 ਨਵੰਬਰ (ਆਰ.ਸਿੰਘ)- ਅੰਬਾਲਾ ਛਾਉਣੀ ਦੇ ਨਾਗਰਿਕਾਂ ਅਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਲਈ ਮਹੱਤਵਪੂਰਨ ਅਤੇ ਭਰੋਸਾ ਦੇਣ ਵਾਲੀ ਖ਼ਬਰ ਆਈ ਹੈ। ਹਰਿਆਣਾ ਊਰਜਾ ਮੰਤਰੀ ਅਨਿਲ ਵਿਜ ਦੇ ਨਿਰੰਤਰ ਯਤਨਾਂ ਸਦਕਾ ਅੰਬਾਲਾ ਛਾਉਣੀ ਵਿੱਚ ਬੈਂਕ ਰੋਡ 'ਤੇ ਉੱਤਰੀ ਹਰਿਆਣਾ ਬਿ…
-
ਸੀ.ਐੱਚ.ਸੀ. ਵਿਖੇ ਮਨਾਇਆ ਗਿਆ ‘ਰਾਸ਼ਟਰੀ ਨਵਜੰਮੇ ਬੱਚਿਆਂ ਦੀ ਸੰਭਾਲ ਹਫ਼ਤਾ’
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ. ਹਾਰਟਾ ਬਡਲਾ ਵਿਖੇ 15 ਤੋਂ 21 ਨਵੰਬਰ ਤੱਕ ‘ਰਾ…
-
ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰਾਂ ਅਤੇ ਟਰੱਕਾਂ ਨੂੰ ਜੇਜੋਂ-ਮਾਹਿਲਪੁਰ ਤੇ ਨੰਗਲ-ਗੜ੍ਹਸ਼ੰਕਰ ਰੋਡ ’ਤੇ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਹੀ ਆਵਾਜਾਈ ਦੀ ਮਨਜ਼ੂਰੀ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜ…
-
ਭਾਰਤੀ ਜਨਗਣਨਾ 2027: ਸਵੈ-ਗਣਨਾ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਮੀਟਿੰਗ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਭਾਰਤੀ ਜਨਗਣਨਾ 2027 ਤਹਿਤ ਸਵੈ-ਗਣਨਾ ਨੂੰ ਉਤਸ਼ਾਹਿਤ ਕਰਨ ਅਤੇ ਵੱਧ ਤੋਂ ਵੱਧ ਨਾਗਰਿਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ.ਏ.ਐੱਸ. ਅਧਿਕਾਰੀ ਗੁਰਕੰਵਲ ਸਿੰਘ…
-
ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦਾ ਨਕਸ਼ਾ ਤਿਆਰ ਕਰਵਾਉਣ ਲਈ ਮੀਟਿੰਗ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦੇ ਜੱਦੀ ਪਿੰਡ ਅਜਨੋਹਾ ਨਾਲ ਸਬੰਧਤ ਇਲਾਕੇ ਦੀ ਪ੍ਰਮੁੱਖ ਸੰਸਥਾ ‘ਗਰੀਬ ਦਾ ਮੂੰਹ, ਗੁਰੂ ਦੀ ਗੋਲਕ’ ਰਜਿ. ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ…
-
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਮਾਹਿਲਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ, 19 ਨਵੰਬਰ (ਦਲਜੀਤ ਅਜਨੋਹਾ):- ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਹਰ ਸਾਲ ਖੇਤੀਬਾੜੀ ਵਿਭਾਗਾਂ ਅਤੇ ਹੋਰ ਸੰਸਥਾਵਾਂ ਵੱਲੋਂ ਵੱਡੇ ਪੱਧਰ ’ਤੇ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁਹਿੰਮ…
-
ਪੰਜਾਬੀ ਮਾਹ ਨੂੰ ਸਮਰਪਿਤ ਭਾਸ਼ਾ ਵਿਭਾਗ ਨੇ ਕਰਵਾਇਆ "ਬੱਬਰ ਅਕਾਲੀ ਲਹਿਰ ਅਤੇ ਆਦਿ ਧਰਮ ਲਹਿਰ ਦੀ ਸ਼ਤਾਬਦੀ 'ਤੇ ਸੈਮੀਨਾਰ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ":- ਪੰਜਾਬ ਸਰਕਾਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਜਸਵੰਤ ਸਿੰਘ ਜ਼ਫ਼ਰ ਹੁਰਾਂ ਦੇ ਦਿਸ਼ਾ ਨਿਰਦੇਸ਼ ਹੇਠ "ਬੱਬਰ ਅਕਾਲੀ ਲਹਿਰ ਅਤੇ ਆਦਿ ਧਰਮ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ" ਵਿਸ਼ੇ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸ…
-
'ਜੀਵਨ ਜਾਗ੍ਰਿਤੀ ਮੰਚ' ਵੱਲੋਂ 400 ਤੋਂ ਵੱਧ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਜੁੱਤੇ ਵੰਡੇ ਗਏ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ- ਆਪਣੇ ਸਮਾਜ ਭਲਾਈ ਕਾਰਜਾਂ ਦੇ ਹਿੱਸੇ ਵਜੋਂ, ਗੜ੍ਹਸ਼ੰਕਰ ਸਥਿਤ 'ਜੀਵਨ ਜਾਗ੍ਰਿਤੀ ਮੰਚ' ਨੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਬਿਨੇਵਾਲ, ਗੜ੍ਹੀ ਮਾਨਸੋਵਾਲ, ਹੈਬੋਵਾਲ, ਬੋਡਾ ਅਤੇ…
-
ਮਹਿੰਦਵਾਨੀ ਗੁੱਜਰਾਂ ਦੰਗਲ ਵਿੱਚ ਰਜਤ ਮੰਡੋਠੀ ਨੇ ₹1.51 ਲੱਖ ਦਾ ਮੁੱਖ ਕੁਸ਼ਤੀ ਮੁਕਾਬਲਾ ('ਪਟਕਾ') ਜਿੱਤਿਆ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ – ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਆਯੋਜਿਤ ਸਾਲਾਨਾ 'ਦੰਗਲ ਛਿੰਝ ਮੇਲੇ' ਵਿੱਚ ਪਹਿਲਵਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ। ਮੁੱਖ ਮੁਕਾਬਲੇ—ਜਿਸ ਨੂੰ 'ਪਟਕਾ' ਕਿਹਾ ਜਾਂਦਾ ਹੈ—ਵਿੱਚ ਰਜਤ ਮੰਡੋਠੀ ਨੇ ਹਰ…
-
ਨਿਰਮਲ ਕੁਟੀਆ ਟੂਟੋਮਜਾਰਾ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ / ਦਲਜੀਤ ਅਜਨੋਹਾ:- ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ, ਸੰਤ ਬਾਬਾ ਸਤਨਾਮ ਜੀ ਅਤੇ ਬ੍ਰਹਮਲੀਨ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੀਆਂ ਸਾਲਾਨਾ ਯਾਦਾਂ ਦੇ ਸਬੰਧ ਵਿੱਚ ਅੱਜ ਨਿਰਮਲ ਕੁਟੀਆ ਟੂਟੋਮਜਾਰਾ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਨ…
-
ਰਾਮਗੜ੍ਹੀਆ ਸਮਾਜ ਦੇ 13 ਪ੍ਰਮੁੱਖ ਉਦਯੋਗਪਤੀਆਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸਨਮਾਨਿਤ
News By Harminder Nagpal — Nov 20, 2026 📍 Chandigarh, Chandigarhਚੰਡੀਗੜ੍ਹ (ਹਰਮਿੰਦਰ ਨਾਗਪਾਲ): ਰਾਮਗੜ੍ਹੀਆ ਸਭਾ ਚੰਡੀਗੜ੍ਹ ਵੱਲੋਂ ਸ਼ੁੱਕਰਵਾਰ ਨੂੰ ਸੈਕਟਰ-27 ਸਥਿਤ ਰਾਮਗੜ੍ਹੀਆ ਭਵਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੀਟ ਐਂਡ ਗ੍ਰੀਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਸ਼ਹਿ…
-
ਜ਼ਿਲ੍ਹਾ ਭਾਲ ਭਲਾਈ ਪ੍ਰੀਸ਼ਦ ਵੱਲੋਂ ਸਾਲਾਨਾ ਸਮਾਗਮ ਅਤੇ ਇਨਾਮ ਵੰਡ ਤੇ ਸਭਿਆਚਾਰਕ ਪ੍ਰੋਗਰਾਮ ਆਯੋਜਿਤ
News By R. Singh — Nov 20, 2026 📍 Ambala, Haryanaਅੰਬਾਲਾ, 20 ਨਵੰਬਰ (ਆਰ.ਸਿੰਘ):- ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਅੰਬਾਲਾ ਦੀ ਅਗਵਾਈ ਹੇਠ ਅੱਜ "ਅੰਤਰ ਰਾਸ਼ਟਰੀ ਬਾਲ ਦਿਵਸ-2026" ਮਨਾਉਣ ਲਈ ਕੁਮਾਰੀ ਰੁਕਮਣੀ ਦੇਵੀ ਹਾਲ ਅੰਬਾਲਾ ਛਾਉਣੀ ਵਿਖੇ ਸਾਲਾਨਾ ਸਮਾਗਮ, ਇਨਾਮ ਵੰਡ ਅਤੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।…