National News
News from India
-
ਕਾਂਗਰਸ ਵੱਲੋਂ ਰਾਣੀਮਾਜਰਾ ਪਿੰਡ ਵਿੱਚ ਜਨ-ਸੰਪਰਕ ਮੁਹਿੰਮ
News By Sanjeev Singh Saini — Nov 20, 2026 📍 Dera Bassi, Punjabਡੇਰਾਬੱਸੀ, 19 ਨਵੰਬਰ 2026 (ਸੰਜੀਵ ਸਿੰਘ ਸੈਣੀ):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਚਲਾਈ ਜਾ ਰਹੀ 'ਪੰਜਾਬ ਮੰਗਦਾ ਇਨਸਾਫ਼' ਮੁਹਿੰਮ ਤਹਿਤ ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਰਾਣੀਮਾਜਰਾ ਪਿੰਡ ਵਿੱਚ ਕਾਂਗਰਸ ਪਾਰਟੀ ਵੱਲੋਂ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ। ਆਲ…
-
ਜਨਗਣਨਾ-2027: 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ: ਡਿਪਟੀ ਕਮਿਸ਼ਨਰ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜਨਗਣਨਾ-2027 ਤਹਿਤ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਪ੍ਰਕਿਰਿਆ ਜਾਰੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ…
-
ਐਡਵੋਕੇਟ ਰਾਕੇਸ਼ ਮਰਵਾਹਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ 043 ਦੇ ਕਾਂਗਰਸ ਸੰਗਠਨ ਇੰਚਾਰਜ ਨਿਯੁਕਤ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਕਾਂਗਰਸ ਪਾਰਟੀ ਵੱਲੋਂ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ 043 ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦ…
-
ਰਾਹੁਲ ਗਾਂਧੀ ਦੇ ਬਿਆਨਾਂ ਨਾਲ ਸਰਕਾਰਾਂ ਨਹੀਂ ਬਦਲਦੀਆਂ: ਖੰਨਾ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਭਾਜਪਾ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਭਾਜਪਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਾ ਬਣ ਸਕਣ…
-
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027-28 ਦਾ ਆਯੋਜਨ 28 ਨਵੰਬਰ 2026 (ਸ਼ਨੀਵਾਰ) ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਬਣਾਏ ਗਏ 15 ਪ੍ਰੀਖਿਆ ਕੇਂਦਰਾਂ ਵਿੱਚ ਕੀਤਾ ਜਾਵੇਗਾ। ਪ੍ਰੀਖਿਆ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਵਿਵਸਥਿਤ ਢ…
-
ਨੌਜਵਾਨ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ: ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਵਿਧਾਨ ਸਭਾ ਹਲਕਾ 043 ਹੁਸ਼ਿਆਰਪੁਰ ਵਿੱਚ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗ…
-
ਨਗਰ ਨਿਗਮ ਦੀ ਹੱਦ ਅੰਦਰ ਰਹਿਣ ਵਾਲੇ ਨਾਗਰਿਕ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ਵਿੱਚ ਲੈਣ ਭਾਗ: ਪ੍ਰੀਤਿੰਦਰ ਸਿੰਘ ਬੈਸ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਪ੍ਰੀਤਿੰਦਰ ਸਿੰਘ ਬੈਸ ਨੇ ਨਗਰ ਨਿਗਮ ਦੀ ਹੱਦ ਅੰਦਰ ਰਹਿਣ ਵਾਲੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੀ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਨਿਰਧਾਰਤ…
-
ਵੋਟਰ ਸੂਚੀਆਂ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਆਸ਼ਿਕਾ ਜੈਨ
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਐੱਸ.ਐੱਸ.ਆਰ.) ਪ੍ਰੋਗਰਾਮ ਤਹਿਤ ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲ…
-
ਸੀਐਮ ਫਲਾਇੰਗ ਸਕੁਐਡ ਵੱਲੋਂ ਅੰਬਾਲਾ ਸ਼ਹਿਰ ਦੀ ਅਨਾਜ ਮੰਡੀ ਵਿੱਚ ਛਾਪੇਮਾਰੀ
News By R. Singh — Nov 20, 2026 📍 Ambala, Haryanaਅੰਬਾਲਾ, 19 ਨਵੰਬਰ (ਆਰ. ਸਿੰਘ):- ਸੀਐਮ ਫਲਾਇੰਗ ਸਕੁਐਡ ਨੇ ਅੱਜ ਅੰਬਾਲਾ ਸ਼ਹਿਰ ਦੀ ਅਨਾਜ ਮੰਡੀ ਵਿੱਚ ਅਚਾਨਕ ਛਾਪੇਮਾਰੀ ਕਰਕੇ ਝੋਨੇ ਦੀ ਖਰੀਦ ਨਾਲ ਸਬੰਧਤ ਰਿਕਾਰਡਾਂ ਦੀ ਜਾਂਚ ਕੀਤੀ। ਟੀਮ ਨੇ ਮਾਰਕੀਟ ਕਮੇਟੀ ਦੇ ਕੰਪਿਊਟਰ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਹੁਣ…
-
ਸਵੈ-ਗਣਨਾ ਜਾਗਰੂਕਤਾ ਮੁਹਿੰਮ – ਗੜ੍ਹਸ਼ੰਕਰ (ਦਿਹਾਤੀ)
News By Daljit Ajnoha — Nov 20, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸ਼੍ਰੀ ਲਵਦੀਪ ਸਿੰਘ, ਤਹਿਸੀਲਦਾਰ-ਕਮ-ਚਾਰਜ ਅਫ਼ਸਰ, ਗੜ੍ਹਸ਼ੰਕਰ (ਦਿਹਾਤੀ), ਭਾਰਤ ਦੀ ਜਨਗਣਨਾ 2027 ਦੇ ਜਨਸੰਖਿਆ ਗਿਣਤੀ ਪੜਾਅ ਤਹਿਤ ਚੱਲ ਰਹੀ ‘ਸਵੈ-ਗਣਨਾ ਜਾਗਰੂਕਤਾ ਮੁਹਿੰਮ’ ਦੀ ਨਿਗਰਾਨੀ ਅਤੇ ਦੇਖ-ਰੇਖ ਲਈ ਵੱਖ-ਵੱਖ ਥਾਵਾਂ ਦਾ ਨਿੱਜ…
-
ਡੀਐਸਪੀ ਬਲਾਚੌਰ ਹੇਮੰਤ ਮਲਹੋਤਰਾ ਵੱਲੋਂ ਮੈਡੀਕਲ ਨਸ਼ਿਆਂ ਦੀ ਵਿਕਰੀ ਰੋਕਣ ਲਈ ਕੈਮਿਸਟਾਂ ਦੀ ਹੰਗਾਮੀ ਮੀਟਿੰਗ ਸੱਦੀ
News By Jatinderpal Singh Kaler — Nov 20, 2026 📍 Balachaur, Punjabਬਲਾਚੌਰ, 19 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਵਿੱਚੋਂ ਮੈਡੀਕਲ ਨਸ਼ੇ ਖ਼ਤਮ ਕਰਨ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਬ-ਡਿਵੀਜ਼ਨ ਬਲਾਚੌਰ ਦੇ ਡੀਐਸਪੀ ਹੇਮੰਤ ਮਲਹੋਤਰਾ ਨੇ ਬਲਾਚੌਰ ਸਬ-ਡਿਵੀਜ਼ਨ ਦੇ ਸਮੂਹ ਕੈਮਿਸਟਾਂ ਨਾਲ…
-
ਫਤਿਹਪੁਰ ਖੁਰਦ ਦੇ ਸਰਦਾਰ ਅਜੀਤ ਸਿੰਘ ਨੰਬਰਦਾਰ ਦੀ ਮ੍ਰਿਤਕ ਦੇਹ ਮੈਡੀਕਲ ਖੋਜ ਲਈ ਪੀ.ਆਈ.ਐੱਮ.ਐੱਸ. ਜਲੰਧਰ ਨੂੰ ਦਾਨ
News By Hari Krishan Gangar — Nov 20, 2026 📍 Garhshankar, Punjabਗੜ੍ਹਸ਼ੰਕਰ, 19 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਪਿੰਡ ਫਤਿਹਪੁਰ ਖੁਰਦ ਵਾਸੀ ਸਵਰਗੀ ਸਰਦਾਰ ਅਜੀਤ ਸਿੰਘ ਨੰਬਰਦਾਰ ਦੇ ਦੇਹਾਂਤ ਉਪਰੰਤ ਉਨ੍ਹਾਂ ਦੇ ਪਰਿਵਾਰ ਨੇ ਸਮਾਜ ਲਈ ਇੱਕ ਮਿਸਾਲ ਪੇਸ਼ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਸਿੱਖਿਆ ਅਤੇ ਖੋਜ ਕਾਰਜਾਂ ਲਈ ਦਾਨ ਕਰ…