National News
News from India
-
ਕਾਠਗੜ੍ਹ ਤੋਂ ਵੱਜੇਗਾ ਕਾਂਗਰਸ ਦਾ ਚੋਣ ਬਿਗਲ, 21 ਨਵੰਬਰ ਨੂੰ ਹੋਵੇਗੀ ਵੱਡੀ ਲੋਕ ਮਿਲਣੀ
News By Jatinderpal Singh Kaler — Nov 19, 2026 📍 Balachaur, Punjabਬਲਾਚੌਰ, 19 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪੰਜਾਬ ਅੰਦਰ ਚੋਣਾਂ ਦਾ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ ਅਤੇ ਹੌਲੀ-ਹੌਲੀ ਸਾਰੀਆਂ ਸਿਆਸੀ ਪਾਰਟੀਆਂ ਆਪਣੀ ਰਣਨੀਤੀ ਸਾਹਮਣੇ ਲਿਆ ਰਹੀਆਂ ਹਨ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਵੱਲੋਂ ਕਸਬਾ ਕਾਠਗੜ੍ਹ ਵਿਖੇ 21 ਨਵੰਬਰ ਦਿਨ ਸ…
-
ਸੰਗਰੂਰ ਪ੍ਰਸ਼ਾਸਨ ਵੱਲੋਂ ਜਨਗਣਨਾ 2027 ਲਈ ਸਵੈ-ਗਣਨਾ ਮੁਹਿੰਮ ਤੇਜ਼
News By Paigam-E-Jagat — Nov 19, 2026 📍 Sangrur, Punjabਸੰਗਰੂਰ, 19 ਨਵੰਬਰ:- ਜ਼ਿਲ੍ਹਾ ਜਨਗਣਨਾ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਦੇ ਨਿਰਦੇਸ਼ਾਂ ਹੇਠ ਅੱਜ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਚੱਲ ਰਹੀ ਸਵੈ-ਗਣਨਾ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ…
-
ਵਿਧਾਨ ਸਭਾ ਹਲਕਾ ਸਮਾਣਾ ਦੀਆਂ 80 ਫੀਸਦੀ ਗ੍ਰਾਮ ਪੰਚਾਇਤਾਂ ਨੇ ਹਰਚੰਦ ਸਿੰਘ ਬਰਸਟ ਦੇ ਹੱਕ ਵਿੱਚ ਭਰੀ ਹੁੰਗਾਰ
News By Paigam-E-Jagat — Nov 19, 2026 📍 Mohali, Punjabਐਸ.ਏ.ਐਸ. ਨਗਰ (ਮੋਹਾਲੀ), 19 ਨਵੰਬਰ 2026:- ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਮੰਗ ਦਿਨੋ-ਦਿਨ ਜ਼ੋਰ ਫੜ ਰਹੀ ਹੈ। ਹਲਕਾ ਸਮ…
-
ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਯਾਦ ਵਿੱਚ ਚਿੱਤਰਕਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
News By Des Raj Bali — Nov 19, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਨਵਾਂਸ਼ਹਿਰ ਦੇ ਨੇੜਲੇ ਪਿੰਡ ਸ਼ਹਾਬਪੁਰ ਵਿਖੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 34ਵੀਂ ਬਰਸੀ ਮੌਕੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਯਾਦਗਾਰੀ ਕਮੇਟੀ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਉਨ੍ਹਾਂ ਦੀ ਯਾਦਗਾਰ ’ਤੇ ਬੱਚਿਆਂ ਦੇ ਚਿੱ…
-
ਬਲਾਚੌਰ ਤੋਂ ਮੋਗਾ ਤੱਕ ਗੂੰਜੇਗਾ ‘ਆਪ’ ਦਾ ਨਾਅਰਾ, 26 ਨਵੰਬਰ ਦੀ ਮੈਗਾ ਰੈਲੀ ਲਈ ਜ਼ਿਲ੍ਹਾ ਲੀਡਰਸ਼ਿਪ ਨੇ ਕੱਸੇ ਕਮਰਕੱਸੇ
News By Jatinderpal Singh Kaler — Nov 19, 2026 📍 Nawanshahr, Punjabਨਵਾਂਸ਼ਹਿਰ, 19 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮੈਗਾ ਰੈਲੀ ਨੂੰ ਲੈ ਕੇ ਬਲਾਚੌਰ ਵਿੱਚ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਪਹੁੰਚ ਗਈਆਂ ਹਨ। ਰੈਲੀ ਦੀਆਂ ਤਿਆਰੀਆਂ ਸਬੰਧੀ…
-
ਈ.ਵੀ.ਐੱਮ. ਅਤੇ ਵੀ.ਵੀ.ਪੈਟ. ਦੀ ਮੁੱਢਲੇ ਪੱਧਰ ਦੀ ਜਾਂਚ ਦਾ ਨਿਰੀਖਣ
News By Paigam-E-Jagat — Nov 19, 2026 📍 Sangrur, Punjabਸੰਗਰੂਰ, 19 ਨਵੰਬਰ:- ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਦੇ ਈ.ਵੀ.ਐੱਮ. ਅਤੇ ਵੀ.ਵੀ.ਪੈਟ. ਵੇਅਰਹਾਊਸ ਦਾ ਦੌਰਾ ਕਰਕੇ ਮਸ਼ੀਨਾਂ ਦੀ ਚੱਲ ਰਹੀ…
-
ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਦਿਲਜੋਤ ਕੌਰ ਦਾ ਪਿੰਡ ਰੈਲ ਮਾਜਰਾ ਵਿਖੇ ਵਿਸ਼ੇਸ਼ ਸਨਮਾਨ
News By Jatinderpal Singh Kaler — Nov 19, 2026 📍 Balachaur, Punjabਬਲਾਚੌਰ, 19 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਰੈਲ ਮਾਜਰਾ ਦੀ ਧੀ ਦਿਲਜੋਤ ਕੌਰ ਨੇ ਬੰਗਾ ਵਿਖੇ ਸਰਕਾਰ ਵੱਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਗੋਲਾ ਸੁੱਟਣ (ਸ਼ਾਟ ਪੁੱਟ) ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਅਤੇ ਇਲਾਕੇ ਦਾ ਨ…
-
18 ਫੁੱਟੀ ਸੜਕ ’ਤੇ ਸਫ਼ਰ ਕਰਨਾ ਬਣਿਆ ਜਾਨ ਦਾ ਖੌਅ, 30–40 ਪਿੰਡਾਂ ਦੇ ਲੋਕਾਂ ਦੀ ਜ਼ਿੰਦਗੀ ਦਾਅ ’ਤੇ; ਟੋਇਆਂ ਨੇ ਤੋੜਿਆ ਸੜਕ ਦਾ ਵਜੂਦ
News By Jatinderpal Singh Kaler — Nov 19, 2026 📍 Balachaur, Punjabਬਲਾਚੌਰ, 19 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਵਿਕਾਸ ਦੇ ਦਾਅਵਿਆਂ ਵਿਚਕਾਰ ਸੁੱਧਾਮਾਜਰਾ ਨੈਸ਼ਨਲ ਹਾਈਵੇ ਤੋਂ ਸ਼ੁਰੂ ਹੋ ਕੇ ਪਿੰਡ ਗਹੂੰਣ ਰਾਹੀਂ ਬਲਾਚੌਰ ਸ਼ਹਿਰ ਨੂੰ ਜੋੜਨ ਵਾਲੀ 18 ਫੁੱਟੀ ਸੜਕ ਦੀ ਬਦਤਰ ਹਾਲਤ ਇਲਾਕੇ ਦੇ ਲੋਕਾਂ ਲਈ ਵੱਡੀ ਮੁਸੀਬਤ ਬਣੀ ਹੋਈ ਹੈ। ਸੜਕ…
-
ਸ਼ਹੀਦ ਦੇਵਿੰਦਰ ਸਿੰਘ ਦੇ ਬਲੀਦਾਨ ਦਿਵਸ ਮੌਕੇ ਕਾਲਜ ਵਿੱਚ ਫੁੱਲ ਭੇਟ ਕਰਕੇ ਦਿੱਤੀ ਸ਼ਰਧਾਂਜਲੀ
News By Advocate Gurpreet Singh Mander — Nov 19, 2026 📍 Ratia, Haryanaਰਤੀਆ, 19 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਦਰ):- ਸ਼ਹੀਦ ਦੇਵਿੰਦਰ ਸਿੰਘ ਸਰਕਾਰੀ ਪੋਸਟ ਗ੍ਰੈਜੂਏਟ ਮਹਿਲਾ ਕਾਲਜ, ਰਤੀਆ ਵਿਖੇ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਦੀ ਰੱਖਿਆ ਕਰਦਿਆਂ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਰਤੀਆ ਖੇਤਰ ਦੇ ਪਹਿਲੇ ਸ਼ਹੀਦ ਦੇਵਿੰਦਰ ਸਿੰਘ ਦੇ ਬਲੀ…
-
ਦੇਸ਼ ਦੀ ਆਨ ਅਤੇ ਸ਼ਾਨ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਦੇਵਿੰਦਰ ਸਿੰਘ ਹਮੇਸ਼ਾ ਅਮਰ ਰਹਿਣਗੇ: ਪ੍ਰਿੰਸੀਪਲ ਪ੍ਰਦੀਪ ਕੁਮਾਰ
News By Advocate Gurpreet Singh Mander — Nov 19, 2026 📍 Ratia, Haryanaਰਤੀਆ, 19 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਦਰ):- ਸ਼ਹੀਦ ਦੇਵਿੰਦਰ ਸਿੰਘ ਯਾਦਗਾਰੀ ਟਰੱਸਟ ਰਤੀਆ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਮ.ਪੀ. ਸੋਤਰਾ ਵਿਖੇ ਸ਼ਹੀਦੀ ਚੇਤਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਪ੍ਰਦੀਪ ਕੁਮਾਰ ਨੇ ਕੀ…
-
ਵੈਟਨਰੀ ਯੂਨੀਵਰਸਿਟੀ ਨੇ ਕਵੀਸ਼ਰੀ, ਕੋਲਾਜ ਅਤੇ ਕਾਰਟੂਨ ਮੁਕਾਬਲਿਆਂ ਰਾਹੀਂ ਪੰਜਾਬੀ ਵਿਰਸੇ ਤੇ ਕਲਾ ਨੂੰ ਕੀਤਾ ਪੇਸ਼
News By Paigam-E-Jagat — Nov 19, 2026 📍 Ludhiana, Punjabਲੁਧਿਆਣਾ, 19 ਨਵੰਬਰ 2026:- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ 15ਵੇਂ ਯੁਵਕ ਮੇਲੇ ‘ਯੁਵ-ਤਰੰਗ 2026’ ਦੇ ਤੀਜੇ ਦਿਨ ਕਾਰਟੂਨ, ਕੋਲਾਜ, ਲੰਬੀ ਗੁੱਤ, ਮਹਿੰਦੀ ਲਗਾਉਣ ਦੇ ਮੁਕਾਬਲਿਆਂ ਅਤੇ ਕਵੀਸ਼ਰੀ ਰਾਹੀਂ ਪੰਜਾਬੀ ਸੱਭਿਆਚਾਰਕ ਵਿ…
-
ਦੋ ਕੋਰਨੀਆ ਪੀੜਤ ਮਰੀਜ਼ਾਂ ਦਾ ਸਫਲ ਟਰਾਂਸਪਲਾਂਟ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਖੋਲ੍ਹੀਆਂ ਅੱਖਾਂ ਦੀਆਂ ਪੱਟੀਆਂ
News By Hari Krishan Gangar — Nov 19, 2026 📍 Garhshankar, Punjabਗੜ੍ਹਸ਼ੰਕਰ, 19 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਰੋਟਰੀ ਆਈ ਬੈਂਕ ਐਂਡ ਕੋਰਨੀਅਲ ਟਰਾਂਸਪਲਾਂਟ ਸੋਸਾਇਟੀ ਵੱਲੋਂ ਵੀਰਵਾਰ ਨੂੰ ਕੋਰਨੀਆ ਤੋਂ ਪੀੜਤ ਦੋ ਮਰੀਜ਼ਾਂ ਦਾ ਟਰਾਂਸਪਲਾਂਟ ਕਰਵਾਇਆ ਗਿਆ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਗੜ੍ਹਸ਼ੰਕਰ ਸਥਿਤ ਆਪਣੇ ਦਫ਼ਤਰ ਵਿ…