National News
News from India
-
ਗੈਰ-ਸਮਾਜਿਕ ਗਤੀਵਿਧੀਆਂ ਨੂੰ ਰੋਕਣ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਪਟਿਆਲਾ ਜ਼ੋਨ ਨੇ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ
News By Manpreet Singh — Nov 19, 2026 📍 Patiala, Punjabਪਟਿਆਲਾ, 17 ਨਵੰਬਰ (ਮਨਪ੍ਰੀਤ ਸਿੰਘ):- ਪਾਖੰਡੀ ਬਾਬਿਆਂ, ਤਾਂਤਰਿਕਾਂ, ਜੋਤਸ਼ੀਆਂ ਅਤੇ ਪੁੱਛਾਂ ਦੇਣ ਵਾਲਿਆਂ ਦੀਆਂ ਵਧ ਰਹੀਆਂ ਗੈਰ-ਕਾਨੂੰਨੀ ਅਤੇ ਗੈਰ-ਸਮਾਜਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਪਟਿਆਲਾ ਜ਼ੋਨ ਦੇ ਇੱਕ ਵਫ਼ਦ ਨੇ ਅੱਜ ਜ਼ਿਲ੍ਹ…
-
ਰਾਜਪਾਲ ਨੇ 70ਵੀਆਂ ਕੌਮੀ ਸਕੂਲ ਖੇਡਾਂ ਦਾ ਕੀਤਾ ਉਦਘਾਟਨ; ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਕੀਤਾ ਪ੍ਰੇਰਿਤ
News By Harminder Nagpal — Nov 19, 2026 📍 Chandigarh, Chandigarhਚੰਡੀਗੜ੍ਹ, 18 ਨਵੰਬਰ 2026 (ਹਰਮਿੰਦਰ ਨਾਗਪਾਲ):- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਵਿੱਚ ਸਾਫਟਬਾਲ (ਅੰਡਰ-19 ਲੜਕੇ ਅਤੇ ਲੜਕੀਆਂ ਵਰਗ) ਦੀਆਂ 70ਵੀਆਂ ਕੌਮੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ। ਦੇਸ਼ ਭਰ ਤੋਂ…
-
ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਦਾ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ
News By Hari Krishan Gangar — Nov 19, 2026 📍 Garhshankar, Punjabਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਇਲਾਕੇ ਦੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਗਏ ਪੰਜਾਬ ਯੂਨੀਵ…
-
ਗੋਲਡੀ ਵੱਲੋਂ ਮੁੱਲਾਂਪੁਰ ਗਰੀਬਦਾਸ ਤੋਂ ਖਰੜ ਲਈ ਬੱਸ ਸੇਵਾ ਸ਼ੁਰੂ, ਮੁੱਖ ਮੰਤਰੀ ਮਾਨ ਦਾ ਕੀਤਾ ਧੰਨਵਾਦ
News By Paigam-E-Jagat — Nov 19, 2026 📍 Mohali, Punjabਮੁੱਲਾਂਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 18 ਨਵੰਬਰ:- ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਮੁੱਲਾਂਪੁਰ ਗਰੀਬਦਾਸ ਤੋਂ ਖਰੜ ਅਤੇ ਆਸ-ਪਾਸ ਦੇ ਪਿ…
-
ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਚੰਗੀ ਸਿਹਤ ਦਾ ਸੁਨੇਹਾ ਦੇਣ ਲਈ 400 ਵਿਦਿਆਰਥੀਆਂ ਨੇ 5 ਕਿਲੋਮੀਟਰ ਮੈਰਾਥਨ ਵਿੱਚ ਲਿਆ ਹਿੱਸਾ
News By Paigam-E-Jagat — Nov 19, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ:- ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 17 ਨਵੰਬਰ ਨੂੰ ਸਪੈਸ਼ਲ ਡੀ.ਜੀ.…
-
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਸੈਕਟਰ 74 ਅਤੇ ਸੈਕਟਰ 75 ਨੂੰ ਜੋੜਨ ਵਾਲੀ ਸੜਕ ਦਾ 3.20 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ
News By Paigam-E-Jagat — Nov 19, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ 2026:- ਮੋਹਾਲੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਦੇ ਯਤਨਾਂ ਸਦਕਾ ਸੈਕਟਰ 74 (ਫੇਜ਼-8) ਅ…
-
ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ (ਡਾਸਫੀ) ਵੱਲੋਂ ਕੱਢੀ ਗਈ ਦੋ ਰੋਜ਼ਾ ਸਮਾਜਿਕ ਪਰਿਵਰਤਨ ਸਾਈਕਲ ਯਾਤਰਾ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਧਾਮ ਵਿਖੇ ਸਫਲਤਾਪੂਰਵਕ ਸਮਾਪਤ
News By Manpreet Singh — Nov 19, 2026 📍 Patiala, Punjabਪਟਿਆਲਾ (ਮਨਪ੍ਰੀਤ ਸਿੰਘ):- ਪੰਜਾਬ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਵਿਧਾਨ ਦਿਵਸ ਤੇ ਸਾਹਿਬ ਕਾਂਸ਼ੀ ਰਾਮ ਜੀ ਦੇ ਜੀਵਨ ਅਤੇ ਸੰਘਰਸ਼ਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ…
-
ਆਲੇ-ਦੁਆਲੇ ਦੀ ਸਫ਼ਾਈ ਅਤੇ ਸਾਵਧਾਨੀ ਨਾਲ ਹੀ ਡੇਂਗੂ ਤੇ ਮਲੇਰੀਆ ਨੂੰ ਦਿੱਤੀ ਜਾ ਸਕਦੀ ਹੈ ਮਾਤ: ਡਾ. ਰੇਖਾ ਭੱਟੀ
News By Gurmej Singh — Nov 19, 2026 📍 Mamdot, Punjabਮਮਦੋਟ, 18 ਨਵੰਬਰ (ਗੁਰਮੇਜ ਸਿੰਘ):- ਡਾ. ਪਰਮਿੰਦਰ ਸਿੰਘ, ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਰੇਖਾ ਭੱਟੀ, ਐੱਸ.ਐੱਮ.ਓ. ਮਮਦੋਟ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੱਖਾਂ ਹਾਜੀ ਵਿਖੇ ਮਲੇਰੀਆ ਅਤੇ ਡੇਂਗੂ ਵਰਗੀਆਂ ਘਾਤਕ…
-
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਪਿੰਡ ਪੱਲਣਪੁਰ ਵਿਖੇ ਹੋਣ ਵਾਲੇ ਪੰਜਾਬ ਘੋੜਸਵਾਰੀ ਮੇਲੇ 3.0 ਦੀਆਂ ਤਿਆਰੀਆਂ ਦਾ ਜਾਇਜ਼ਾ
News By Paigam-E-Jagat — Nov 19, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ:- ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਅਦਿੱਤਿਆ ਡਾਚਲਵਾਲ ਨੇ ਅੱਜ ਪਿੰਡ ਪੱਲਣਪੁਰ, ਨਿਊ ਚੰਡੀਗੜ੍ਹ, ਬਲਾਕ ਮਾਜਰੀ, ਤਹਿਸੀਲ ਖਰੜ ਵਿਖੇ ਦ ਰੈਂਚ ਕਲੱਬ ਵਿਖੇ 27 ਤੋਂ 29 ਨਵੰਬਰ, 2026 ਤੱਕ ਕਰਵਾਏ ਜਾਣ ਵਾਲੇ ਤੀ…
-
ਐਂਟੀਬਾਇਓਟਿਕ ਦਵਾਈਆਂ ਸਿਰਫ਼ ਡਾਕਟਰ ਦੀ ਸਲਾਹ ਨਾਲ ਲਓ: ਸਿਵਲ ਸਰਜਨ
News By Paigam-E-Jagat — Nov 19, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ:- ਸਿਹਤ ਵਿਭਾਗ ਵੱਲੋਂ 18 ਤੋਂ 24 ਨਵੰਬਰ ਤੱਕ ਵਿਸ਼ਵ ਐਂਟੀਮਾਈਕ੍ਰੋਬੀਅਲ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਐਂਟੀਬਾਇਓਟਿਕ ਤੇ ਹੋਰ ਐਂਟੀਮਾਈਕ੍ਰੋਬੀਅਲ ਦਵਾਈਆਂ ਦੀ ਸਹੀ, ਸੁਰੱਖਿਅਤ ਅਤੇ ਜ਼ਿੰਮੇਵਾਰੀ ਨਾਲ…
-
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧਾਂ ਅਤੇ ਅਦਾਲਤੀ ਕੇਸਾਂ ਦੀ ਸਮੀਖਿਆ
News By Paigam-E-Jagat — Nov 19, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ:- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਐਸ.ਏ.ਐਸ. ਨਗਰ ਸ੍ਰੀ ਨਮਨ ਮੜਕਣ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧਾਂ ਅਤੇ ਅਦਾਲਤੀ ਕੇਸਾਂ ਦੀ ਸਥਿਤੀ…
-
ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੇ ਪ੍ਰਮੁੱਖ ਖੇਡ ਪ੍ਰੇਮੀ ਅਤੇ ਭਾਜਪਾ ਆਗੂ ਰਵੀ ਇੰਦਰ ਬਾਗੋਵਾਲ, ਬਲਾਚੌਰ ਦੀ ਸਿਆਸਤ ਵਿੱਚ ਉੱਭਰਦਾ ਸਿਤਾਰਾ
News By Jatinderpal Singh Kaler — Nov 19, 2026 📍 Balachaur, Punjabਬਲਾਚੌਰ, 18 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਬਲਾਚੌਰ ਦੀ ਸਿਆਸਤ ਵਿੱਚ ਇੱਕ ਅਜਿਹਾ ਨਾਂ ਤੇਜ਼ੀ ਨਾਲ ਉੱਭਰ ਰਿਹਾ ਹੈ, ਜਿਸ ਨੇ ਖੇਡਾਂ ਨੂੰ ਆਪਣੀ ਪਹਿਚਾਣ ਬਣਾ ਲਿਆ ਹੈ। ਇਹ ਨਾਂ ਖੇਡ ਪ੍ਰੇਮੀ ਅਤੇ ਭਾਜਪਾ ਆਗੂ ਰਵੀ ਇੰਦਰ ਬਾਗੋਵਾਲ ਦਾ ਹੈ, ਜਿਨ੍ਹਾਂ ਨੂੰ ਬਲਾਚੌਰ ਵਿੱਚ…