National News
News from India
-
ਪ੍ਰਧਾਨ ਮੰਤਰੀ ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮੱਥਾ ਟੇਕਿਆ
News By Paigam-E-Jagat — Nov 18, 2026 📍 New Delhi, Delhiਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨੀਲਾ ਸਥਿਤ 100 ਸਾਲ ਪੁਰਾਣੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮੱਥਾ ਟੇਕਿਆ ਅਤੇ ਇਸ ਇਤਿਹਾਸਕ ਅਸਥਾਨ ਦੇ ਪੁਨਰ-ਵਿਕਾਸ ਕਾਰਜਾਂ ਦੀ ਸ਼ੁਰੂਆਤ ਸਬੰਧੀ ਸਮਾਰੋਹ ਵਿੱਚ ਸ਼ਿਰਕਤ ਕੀਤੀ। 23ਵੇਂ ਆਸੀਆਨ-ਭਾਰਤ ਸੰਮੇਲਨ ਅਤੇ…
-
ਪੰਜਾਬ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਦਾ ਵੱਡਾ ਫ਼ੈਸਲਾ, 10 ਲੱਖ ਹੋਰ ਲਾਭਪਾਤਰੀ ਸਕੀਮਾਂ ਵਿੱਚ ਸ਼ਾਮਲ
News By Paigam-E-Jagat — Nov 18, 2026 📍 Chandigarh, Chandigarhਚੰਡੀਗੜ੍ਹ:- ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਦੀਆਂ ‘ਸਭ ਲਈ ਅਨਾਜ’ ਅਤੇ ‘ਮੇਰੀ ਰਸੋਈ’ ਯੋਜਨਾਵਾਂ ਦਾ ਘੇਰਾ ਵਿਸ਼ਾਲ ਕਰਦਿਆਂ 10 ਲੱਖ ਹੋਰ ਨਵੇਂ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਵਿੱਚ ਸ਼ਾਮਲ ਕਰਨ…
-
ਰਾਤੋ-ਰਾਤ ਬਦਲੀ ਕਿਸਾਨ ਦੀ ਕਿਸਮਤ, 12 ਕਰੋੜ ਰੁਪਏ ਦੀ ਨਿਕਲੀ ਲਾਟਰੀ
News By Paigam-E-Jagat — Nov 18, 2026 📍 Mohali, Punjabਲਾਲੜੂ:- ਕਹਿੰਦੇ ਹਨ ਕਿ ਕਿਸਮਤ ਬਦਲਦਿਆਂ ਦੇਰ ਨਹੀਂ ਲੱਗਦੀ। ਇਸ ਦੀ ਮਿਸਾਲ ਲਾਲੜੂ ਨੇੜਲੇ ਪਿੰਡ ਹਮਾਯੂੰਪੁਰ ਦੇ ਕਿਸਾਨ ਬਲਜਿੰਦਰ ਸਿੰਘ ਦੇ ਰੂਪ ਵਿੱਚ ਸਾਹਮਣੇ ਆਈ ਹੈ, ਜਿਸ ਦੀ 12 ਕਰੋੜ ਰੁਪਏ ਦੀ ਪੰਜਾਬ ਦੀਵਾਲੀ ਬੰਪਰ ਲਾਟਰੀ ਨਿਕਲਣ ਨਾਲ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟ…
-
ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ 21 ਨਵੰਬਰ ਨੂੰ ਕਸਟਡੀ ਪੈਰੋਲ
News By Paigam-E-Jagat — Nov 18, 2026 📍 Amritsar, Punjabਅੰਮ੍ਰਿਤਸਰ:- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਸਥਾਨਕ ਅਦਾਲਤ ਨੇ 21 ਨਵੰਬਰ ਨੂੰ ਇੱਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਹੈ। ਇਸ ਤੋਂ ਇਲਾਵਾ 22 ਨਵੰਬ…
-
ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ: ਸੀ. ਆਰ. ਪਾਟਿਲ
News By Paigam-E-Jagat — Nov 18, 2026 📍 Chandigarh, Chandigarhਚੰਡੀਗੜ੍ਹ:- ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਸੀ. ਆਰ. ਪਾਟਿਲ ਨੇ ਅੱਜ ਕਿਹਾ ਕਿ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਸ਼੍ਰੋਮਣੀ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਕਿਸੇ ਮੀਟਿੰਗ ਵਿੱਚ ਸ਼ਾਮਲ ਹੋ…
-
ਭਾਰਤ ਵਿੱਚ ਸੀਓਪੀਡੀ ਦੀ ਰੋਕਥਾਮ ਅਤੇ ਨਿਯੰਤਰਣ ਲਈ ਕੌਮੀ ਪ੍ਰੋਗਰਾਮ ਦੀ ਲੋੜ: ਡਾ. ਸੁਮਿਤ ਭਾਰਤੀ
News By Jagmeet Ghuman — Nov 18, 2026 📍 Chandigarh, Chandigarhਚੰਡੀਗੜ੍ਹ (ਜਗਮੀਤ ਘੁੰਮਣ):- ਕ੍ਰੋਨਿਕ ਆਬਸਟਰਕਟਿਵ ਪਲਮਨਰੀ ਡਿਜ਼ੀਜ਼ (ਸੀਓਪੀਡੀ) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਨੂੰ ਉਜਾਗਰ ਕਰਦਿਆਂ ਪਾਰਕ ਹਸਪਤਾਲ ਪੰਚਕੂਲਾ ਅਤੇ ਪਾਰਕ ਹਸਪਤਾਲ ਮੋਹਾਲੀ ਦੇ ਸੀਨੀਅਰ ਫੇਫੜਿਆਂ ਦੇ ਮਾਹਿਰਾਂ ਨੇ ਬਿਮਾਰੀ ਦੀ ਸਮੇਂ ਸਿਰ ਪਛਾਣ, ਢੁੱਕਵੇਂ ਇਲ…
-
ਵਿਕਰਮ ਸਿੰਘ ਰੋੜੀ ਸਬ-ਇੰਸਪੈਕਟਰ ਤੋਂ ਤਰੱਕੀ ਪ੍ਰਾਪਤ ਕਰਕੇ ਬਣੇ ਇੰਸਪੈਕਟਰ, ਐਸਐਸਪੀ ਨੇ ਸਟਾਰ ਲਗਾ ਕੇ ਦਿੱਤੀ ਵਧਾਈ
News By Jatinderpal Singh Kaler — Nov 18, 2026 📍 Nawanshahr, Punjabਨਵਾਂਸ਼ਹਿਰ, 17 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਜ਼ਿਲ੍ਹਾ ਪੁਲਿਸ ਵਿੱਚ ਸੇਵਾਵਾਂ ਨਿਭਾ ਰਹੇ ਸਬ-ਇੰਸਪੈਕਟਰ ਵਿਕਰਮ ਸਿੰਘ ਰੋੜੀ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤੁਸ਼ਾਰ…
-
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਤਹਿਤ ਦਿੜ੍ਹਬਾ ਵਿੱਚ ਸੂਬਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਸ਼ੁਰੂ
News By Paigam-E-Jagat — Nov 18, 2026 📍 Dirba, Punjabਦਿੜ੍ਹਬਾ, 17 ਨਵੰਬਰ:- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਤਹਿਤ ਨੈਸ਼ਨਲ ਸਟਾਈਲ ਕਬੱਡੀ ਦੇ ਸੂਬਾ ਪੱਧਰੀ ਮੁਕਾਬਲੇ ਅੱਜ ਦਿੜ੍ਹਬਾ ਵਿਖੇ ਸ਼ੁਰੂ ਹੋਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ…
-
ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ: ਅਮਨ ਅਰੋੜਾ
News By Paigam-E-Jagat — Nov 18, 2026 📍 Sunam, Punjabਸੁਨਾਮ, 17 ਨਵੰਬਰ:- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਦੇ ਸਟੇਡੀਅਮ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਥਾਨਕ ਖਿਡਾਰੀਆਂ, ਕੋਚਾਂ, ਖੇਡ ਪ੍ਰੇਮੀਆਂ ਅਤੇ ਵਾਰਡ ਕੌਂਸਲਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮੰਗ ਮੌਕੇ ’ਤੇ ਹੀ ਪ੍ਰਵਾ…
-
ਰੰਗਕਰਮੀ, ਨਿਰਦੇਸ਼ਕ ਅਤੇ ਕੇਂਦਰੀ ਸਭਾ ਦੇ ਆਗੂ ਬਲਬੀਰ ਬੱਲੀ ਨਹੀਂ ਰਹੇ
News By Harish Bhandari — Nov 18, 2026 📍 Phagwara, Punjabਫਗਵਾੜਾ, 17 ਨਵੰਬਰ (ਹਰੀਸ਼ ਭੰਡਾਰੀ):- ਸਿਰਜਣਾ ਆਰਟ ਗਰੁੱਪ ਰਾਏਕੋਟ ਰਾਹੀਂ ਮਾਲਵਾ ਖੇਤਰ ਵਿੱਚ ਰੰਗਮੰਚ ਦੀ ਅਲਖ ਜਗਾਉਣ ਵਾਲੇ ਰੰਗਕਰਮੀ ਅਤੇ ਨਿਰਦੇਸ਼ਕ ਬਲਬੀਰ ਬੱਲੀ ਦਾ 16 ਨਵੰਬਰ ਦੀ ਦੇਰ ਸ਼ਾਮ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਸਾਹਿਤ ਜ…
-
ਵੈਨਿਊ ਕਾਰ ਦਾ ਸੰਤੁਲਨ ਵਿਗੜਨ ਕਾਰਨ ਡਿਵਾਈਡਰ ਨਾਲ ਟਕਰਾ ਕੇ ਪਲਟੀ
News By Jatinderpal Singh Kaler — Nov 18, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 17 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਰੋਪੜ-ਬਲਾਚੌਰ ਨੈਸ਼ਨਲ ਹਾਈਵੇਅ 'ਤੇ ਰਾਇਤ ਬਾਹਰਾ ਕਾਲਜ, ਰੈਲਮਾਜਰਾ ਨੇੜੇ ਕਾਰ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਐਫ. ਟੀਮ ਦੇ ਇੰਚਾਰਜ ਏ.ਐਸ.ਆਈ. ਕੁਲਵੀਰ…
-
ਕਾਠਗੜ੍ਹ ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
News By Jatinderpal Singh Kaler — Nov 18, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 17 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਐਸ.ਐਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਹੇਮੰਤ ਮਲਹੋਤਰਾ ਤੇ ਐਸ.ਐਚ.ਓ. ਕਾਠਗੜ੍ਹ ਇੰਸਪੈਕਟਰ ਕਮਲ ਤਨੇਜਾ ਦੀ ਅਗਵਾਈ ਹੇਠ ਕਾਠਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦ…