National News
News from India
-
ਵੋਟ ਚੋਰੀ ਦੇ ਸਾਥੀ ਹੁਣ ਚੋਣਾਂ ਵਿੱਚ ਵੀ ਸਾਥੀ, ਭਾਜਪਾ-ਅਕਾਲੀ ਦਲ ਦਾ ਗੱਠਜੋੜ ਮੌਕਾਪ੍ਰਸਤੀ ਦੀ ਮਿਸਾਲ: ਰਾਜੀਵ ਸ਼ਰਮਾ
News By Harminder Nagpal — Nov 25, 2026 📍 Chandigarh, Chandigarhਚੰਡੀਗੜ੍ਹ, 24 ਨਵੰਬਰ 2026 (ਹਰਮਿੰਦਰ ਨਾਗਪਾਲ):- ਚੰਡੀਗੜ੍ਹ ਕਾਂਗਰਸ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਮੌਕਾਪ੍ਰਸਤ ਅਤੇ ਸਿਧਾਂਤਹੀਣ ਕਰਾਰ ਦਿੰਦਿਆਂ ਤਿੱਖਾ ਹਮਲਾ ਕੀਤਾ ਹੈ। ਚੰਡੀਗੜ੍ਹ ਕਾਂਗਰਸ ਦੇ ਮੁੱਖ ਬੁਲਾਰੇ…
-
ਜ਼ਿਲ੍ਹਾ ਰੈੱਡ ਕਰਾਸ ਦੀ ਅਗਵਾਈ ਹੇਠ ਆਰ.ਆਰ. ਇਨੀਸ਼ੀਏਟਿਵ ਸੰਸਥਾ ਦਾ ਚੌਥਾ ਖੂਨਦਾਨ ਕੈਂਪ ਸਫ਼ਲਤਾਪੂਰਵਕ ਸੰਪੰਨ, 50 ਤੋਂ ਵੱਧ ਯੂਨਿਟ ਖੂਨ ਇਕੱਤਰ
News By Paigam-E-Jagat — Nov 25, 2026 📍 Kharar, Punjabਖਰੜ, 24 ਨਵੰਬਰ (ਪੈਗਾਮ-ਏ-ਜਗਤ):- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਅਗਵਾਈ ਹੇਠ ਆਰ.ਆਰ. ਇਨੀਸ਼ੀਏਟਿਵ ਸੰਸਥਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਖੂਨਦਾਨ ਕੈਂਪ ਸਫ਼ਲਤਾਪੂਰਵਕ ਲਗਾਇਆ ਗਿਆ। ਕੈਂਪ ਦ…
-
25 ਨਵੰਬਰ 2026 ਨੂੰ ਸ਼ਹੀਦ ਦੇਵਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਰੋਹ ’ਤੇ ਵਿਸ਼ੇਸ਼
News By Advocate Gurpreet Singh Mander — Nov 25, 2026 📍 Ratia, Haryanaਰਤੀਆ, 24 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਦੇਸ਼ ਦੀ ਆਨ, ਬਾਨ ਅਤੇ ਸ਼ਾਨ ਨੂੰ ਬਰਕਰਾਰ ਰੱਖਦਿਆਂ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਕੇ ਦੇਸ਼ ਦੇ ਸਨਮਾਨ, ਅਸਮਿਤਾ ਅਤੇ ਆਜ਼ਾਦੀ ਦੀ ਲਾਟ ਨੂੰ ਹੋਰ ਪ੍ਰਚੰਡ ਕਰਨ ਵਾਲੇ ਸ਼ਹੀਦ ਦੇਵਿੰਦਰ ਸਿੰਘ ਨੇ ਰਤੀਆ ਦੇ ਪਹਿਲੇ ਸ…
-
ਪੰਜਾਬ ਦੀਆਂ ਧੀਆਂ ਦੀ ਸੁਰੱਖਿਆ ਲਈ ਸਰਕਾਰ ਠੋਸ ਕਦਮ ਚੁੱਕੇ: ਤੇਜੀ ਮਾਂਗਟ ਰੈਲਮਾਜਰਾ
News By Jatinderpal Singh Kaler — Nov 25, 2026 📍 Nawanshahr, Punjabਨਵਾਂਸ਼ਹਿਰ, 24 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਰੂਪਨਗਰ ਦੇ ਨਾਨਕਪੁਰਾ ਇਲਾਕੇ ਵਿੱਚ 7 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਤੋਂ ਬਾਅਦ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਘਟਨਾ ਬੇਹੱਦ ਦੁਖਦਾਈ ਹੈ। ਇਸ ਘਟਨਾ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ…
-
ਗੁਰਪੁਰਬ ਮੌਕੇ ਅਕਾਲੀ ਦਲ-ਭਾਜਪਾ ਗੱਠਜੋੜ ਦਾ ਐਲਾਨ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨਾਂ ਦਾ ਸੰਕੇਤ: ਗੁਰਪ੍ਰੀਤ ਗੁੱਜਰ
News By Jatinderpal Singh Kaler — Nov 25, 2026 📍 Nawanshahr, Punjabਨਵਾਂਸ਼ਹਿਰ, 24 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਪੰਜਾਬ ਦੀ ਸਿਆਸਤ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਮੁੜ ਗੱਠਜੋੜ ਦਾ…
-
ਛਿੰਝ ਛਰਾਹਾਂ ਵਿੱਚ ਪਟਕੇ ਦੀ ਕੁਸ਼ਤੀ ਦਾ ਖਿਤਾਬ ਪਹਿਲਵਾਨ ਸ਼ੇਰਾ ਗੁੱਜਰ ਫਲਾਹੀ ਨੇ ਜਿੱਤਿਆ
News By Hari Krishan Gangar — Nov 25, 2026 📍 Garhshankar, Punjabਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਬੀਤ ਇਲਾਕੇ ਦੀ ਇਤਿਹਾਸਕ ਛਿੰਝ ਛਰਾਹਾਂ ਮੌਕੇ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ ਵਿੱਚ 200 ਤੋਂ ਵੱਧ ਇਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲੇ ਵਿੱਚ ਸ਼ੇਰਾ ਗੁੱਜਰ ਫਲਾਹੀ ਨੇ ਭੁਪਿੰਦਰ ਅਜਨਾਲਾ ਨੂੰ ਹਰਾ ਕੇ ਪਟਕੇ ਦੀ ਕੁਸ਼…
-
7 ਦਿਨਾਂ ਦਾ ਅਲਟੀਮੇਟਮ! 25 ਲੱਖ ਦੇ ਖੇਡ ਸਟੇਡੀਅਮ ਦਾ ਹੱਲ ਕਰੋ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ!
News By Jatinderpal Singh Kaler — Nov 25, 2026 📍 Balachaur, Punjabਬਲਾਚੌਰ, 24 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਰੇਲ ਮਾਜਰਾ ਦੇ ਖੇਡ ਸਟੇਡੀਅਮ ਦਾ ਮਾਮਲਾ ਹੁਣ ਹੋਰ ਭਖ ਗਿਆ ਹੈ। ਖਿਡਾਰੀਆਂ ਅਤੇ ਪਿੰਡ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਸਿੱਧੀ ਚੇਤਾਵਨੀ ਦਿੰਦਿਆਂ 7 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਪਿੰਡ ਵਾਸੀਆਂ ਦੀ…
-
ਲਾਇਬੇਰੀਆ ਦਾ ਰਹਿਣ ਵਾਲਾ ਤਸਕਰ 60 ਗ੍ਰਾਮ ਐਮਡੀਐਮਏ ਅਤੇ 52 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
News By R. Singh — Nov 25, 2026 📍 Ambala, Haryanaਅੰਬਾਲਾ, 24 ਨਵੰਬਰ (ਆਰ. ਸਿੰਘ):- ਅੰਬਾਲਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਇੱਕ ਵਿਦੇਸ਼ੀ ਨਾਗਰਿਕ ਨੂੰ 60 ਗ੍ਰਾਮ ਐਮਡੀਐਮਏ ਅਤੇ 52 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਨੂੰ ਅੰਬਾਲਾ ਸਦਰ ਥਾਣਾ ਖੇਤਰ ਵਿੱਚ ਦੇਵੀ…
-
ਨਸ਼ਾ ਤਸਕਰੀ ਮਾਮਲੇ ਵਿੱਚ 10 ਸਾਲ ਦੀ ਸਜ਼ਾ
News By R. Singh — Nov 25, 2026 📍 Ambala, Haryanaਅੰਬਾਲਾ, 24 ਨਵੰਬਰ (ਆਰ. ਸਿੰਘ):- ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਐਨਡੀਪੀਐਸ ਐਕਟ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਫਤਿਹਗੜ੍ਹ ਪਿੰਡ ਦੇ ਵਸਨੀਕ ਰਾਜੇਸ਼ ਕੁਮਾਰ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਡਾ. ਅਸ਼ੋਕ ਕੁਮਾਰ ਨੇ…
-
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਬਲਾਚੌਰ ਤੋਂ ਹਨੀ ਟੌਂਸਾ ਨੇ ਕਿਹਾ ਹੁਣ ਪੰਜਾਬ ਬਦਲੇਗਾ
News By Jatinderpal Singh Kaler — Nov 25, 2026 📍 Balachaur, Punjabਬਲਾਚੌਰ, 24 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੇ ਪੰਜਾਬ ਦੀ ਸਿਆਸਤ ਦਾ ਨਕਸ਼ਾ ਹੀ ਬਦਲ ਦਿੱਤਾ ਹੈ। ਗੱਠਜੋੜ ਦੇ ਐਲਾਨ ਤੋਂ ਬਾਅਦ ਬਲਾਚੌਰ ਹਲਕਾ ਸਿਆਸੀ ਚਰਚਾ ਦਾ ਕੇਂਦਰ ਬਣ ਗਿਆ ਹੈ। ਹਲਕਾ ਇੰਚਾਰਜ ਬਲਾਚੌਰ ਹਨੀ ਟੌਂਸਾ ਨ…
-
ਭਾਜਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ’ਤੇ ਮੰਤਰੀ ਵਿਜ ਦੀ ਪ੍ਰਤੀਕਿਰਿਆ
News By R. Singh — Nov 25, 2026 📍 Ambala, Haryanaਅੰਬਾਲਾ, 24 ਨਵੰਬਰ (ਆਰ. ਸਿੰਘ):- ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ’ਤੇ ਹਮਲਾ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ…
-
ਹਾਈਟੈੱਕ ਨਾਕੇ ’ਤੇ ਪੁਲਿਸ ਦੀ ਵੱਡੀ ਕਾਰਵਾਈ, 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਗ੍ਰਿਫ਼ਤਾਰ
News By Jatinderpal Singh Kaler — Nov 25, 2026 📍 Balachaur, Punjabਬਲਾਚੌਰ, 24 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਥਾਣਾ ਕਾਠਗੜ੍ਹ ਪੁਲਿਸ ਨੇ ਹਾਈਟੈੱਕ ਨਾਕੇ ’ਤੇ ਚੈਕਿੰਗ ਦੌਰਾਨ ਨਾਜਾਇਜ਼ ਸ਼ਰਾਬ ਦੀ ਖੇਪ ਫੜੀ ਹੈ। ਪੁਲਿਸ ਨੇ ਕਾਰ ਦੀ ਡਿੱਗੀ ਵਿੱਚੋਂ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਕਰਕੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲ…