National News
News from India
-
ਪਿੰਡ ਰੈਲ ਮਾਜਰੇ ਦੀ ਧੀ ਦਿਲਜੋਤ ਕੌਰ ਨੇ ਜ਼ਿਲ੍ਹਾ ਪੱਧਰ ’ਤੇ ਮਾਰੀ ਬਾਜ਼ੀ, ਮਿਸਲ ਸਤਲੁਜ ਪਾਰਟੀ ਵੱਲੋਂ ਵਿਸ਼ੇਸ਼ ਸਨਮਾਨ
News By Jatinderpal Singh Kaler — Nov 18, 2026 📍 Balachaur, Punjabਬਲਾਚੌਰ, 17 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਰੈਲ ਮਾਜਰੇ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਧੀ ਦਿਲਜੋਤ ਕੌਰ ਨੇ ਗੋਲਾ ਸੁੱਟਣ (ਸ਼ਾਟ ਪੁੱਟ) ਦੇ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ,…
-
19, 20 ਅਤੇ 21 ਨਵੰਬਰ ਨੂੰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਨਵਾਂਸ਼ਹਿਰ ਅਤੇ ਸਬ-ਖ਼ਜ਼ਾਨਾ ਦਫ਼ਤਰ ਬੰਗਾ ਤੇ ਬਲਾਚੌਰ ਵਿਖੇ ਲੱਗੇਗਾ ‘ਪੈਨਸ਼ਨਰ ਸੇਵਾ ਮੇਲਾ’
News By Jatinderpal Singh Kaler — Nov 18, 2026 📍 Nawanshahr, Punjabਨਵਾਂਸ਼ਹਿਰ, 17 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਖ਼ਜ਼ਾਨਾ ਤੇ ਲੇਖਾ ਸ਼ਾਖਾ) ਵੱਲੋਂ ਰਾਜ ਦੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਅਤੇ 21 ਨਵੰਬਰ 2026 ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿ…
-
ਲਛਮਣ ਸਿੰਘ ਨਬੀਪੁਰ ਸਰਬਸੰਮਤੀ ਨਾਲ ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਚੁਣੇ ਗਏ
News By Manpreet Singh — Nov 18, 2026 📍 Patiala, Punjabਪਟਿਆਲਾ, 17 ਨਵੰਬਰ (ਮਨਪ੍ਰੀਤ ਸਿੰਘ):- ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਅੰਬੇਡਕਰ ਭਵਨ, ਨਕੋਦਰ ਰੋਡ, ਜਲੰਧਰ ਵਿਖੇ ਹੋਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਦੀ ਸੇਵਾ-ਮੁਕਤੀ ਕਾਰਨ ਖਾਲੀ ਹੋਏ ਅਹੁਦੇ ’ਤੇ ਸ. ਲਛਮਣ ਸਿ…
-
ਪੀ.ਜੀ.ਆਈ.ਐਮ.ਈ.ਆਰ. ਦੀ ਖੂਨ ਵਿਗਿਆਨ ਟੀਮ ਨੇ ਹੇਮਾਟੋਕੋਨ 2026 ਸੰਗੋਸ਼ਠੀ ਵਿੱਚ ਜਿੱਤੇ ਚੋਟੀ ਦੇ ਸਨਮਾਨ
News By Paigam-E-Jagat — Nov 18, 2026 📍 Chandigarh, Chandigarhਚੰਡੀਗੜ੍ਹ, 16 ਨਵੰਬਰ 2026:- ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐਮ.ਈ.ਆਰ.), ਚੰਡੀਗੜ੍ਹ ਦੀ ਟੀਮ ਨੇ ਇੰਡੀਅਨ ਸੋਸਾਇਟੀ ਆਫ਼ ਹੇਮੈਟੋਲੋਜੀ ਐਂਡ ਬਲੱਡ ਟ੍ਰਾਂਸਫਿਊਜ਼ਨ (ਆਈ.ਐੱਸ.ਐੱਚ.ਬੀ.ਟੀ.) ਦੀ 67ਵੀਂ ਸਾਲਾਨਾ ਸੰਗੋਸ਼ਠੀ ਹੇਮ…
-
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੁੱਟਬਾਲ ਕਲੱਬ ਵੱਲੋਂ ਗੜ੍ਹਸ਼ੰਕਰ ਵਿਖੇ 17ਵਾਂ ਟੂਰਨਾਮੈਂਟ ਸ਼ੁਰੂ
News By Hari Krishan Gangar — Nov 18, 2026 📍 Garhshankar, Punjabਗੜ੍ਹਸ਼ੰਕਰ, 17 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵੱਲੋਂ 17 ਤੋਂ 21 ਨਵੰਬਰ ਤੱਕ ਕਰਵਾਇਆ ਜਾ ਰਿਹਾ 17ਵਾਂ ਫੁੱਟਬਾਲ ਟੂਰਨਾਮੈਂਟ ਅਤੇ ਇੰਟਰਸਟੇਟ ਅਥਲੈਟਿਕ ਮੀਟ ਅੱਜ ਓਲੰਪੀਅਨ ਸ. ਜਰਨੈਲ ਸਿੰਘ ਸਟੇਡੀਅਮ, ਸੀਨੀਅਰ…
-
ਗ਼ਜ਼ਲਕਾਰ ਗੁਰਦੀਪ ਸੈਣੀ ਦੇ ਗ਼ਜ਼ਲ ਸੰਗ੍ਰਹਿ ‘ਔਰ ਤੇ ਬਰਸਾਤ’ ’ਤੇ ਚਰਚਾ ਅਤੇ ਸਾਹਿਤਕ ਸਮਾਗਮ
News By Paigam-E-Jagat — Nov 18, 2026 📍 Ludhiana, Punjabਲੁਧਿਆਣਾ, 14 ਨਵੰਬਰ:- ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਸਾਹਿਤ ਚੇਤਨਾ ਮੰਚ, ਬੰਗਾ ਵੱਲੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ, ਬੰਗਾ ਵਿਖੇ ਚਰਚਾ ਅਤੇ ਸਾਹਿਤਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕਵੀ ਗੁਰਦੀਪ ਸਿੰਘ ਸੈਣੀ ਦੇ ਪਹਿਲੇ ਗ਼ਜ਼ਲ ਸੰਗ੍ਰਹਿ…
-
ਐੱਸ.ਜੀ.ਜੀ.ਐੱਸ. ਕਾਲਜ, ਸੈਕਟਰ 26, ਚੰਡੀਗੜ੍ਹ ਨੇ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਹਾਕੀ ਚੈਂਪੀਅਨਸ਼ਿਪ 2025–26 ਜਿੱਤੀ
News By Paigam-E-Jagat — Nov 17, 2026 📍 Chandigarh, Chandigarhਚੰਡੀਗੜ੍ਹ:- ਪੰਜਾਬ ਯੂਨੀਵਰਸਿਟੀ ਕੈਂਪਸ, ਚੰਡੀਗੜ੍ਹ ਦੇ ਹਾਕੀ ਸਟੇਡੀਅਮ ਵਿਖੇ ਕਰਵਾਈ ਗਈ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਹਾਕੀ ਚੈਂਪੀਅਨਸ਼ਿਪ (ਪੁਰਸ਼) ਵਿੱਚ ਐੱਸ.ਜੀ.ਜੀ.ਐੱਸ. ਕਾਲਜ, ਸੈਕਟਰ 26, ਚੰਡੀਗੜ੍ਹ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇੱਕ ਰੋਮਾਂਚਕ ਫਾਈਨ…
-
ਹਾਂਸੀ ਦੀ ਧੀ ਮਾਨਸੀ ਮੋਰ ਨੇ ਸੂਬਾ ਪੱਧਰੀ ਮੁੱਕੇਬਾਜ਼ੀ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਗਮਾ, ਇਲਾਕੇ ਦਾ ਨਾਮ ਰੌਸ਼ਨ ਕੀਤਾ
News By Dinkar Gawri — Nov 17, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਪ੍ਰਤਿਭਾ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦੇ ਦਮ ’ਤੇ ਧੀਆਂ ਅੱਜ ਹਰ ਖੇਤਰ ਵਿੱਚ ਸਫਲਤਾ ਦੇ ਨਵੇਂ ਮੀਲ ਪੱਥਰ ਸਥਾਪਤ ਕਰ ਰਹੀਆਂ ਹਨ। ਇਸੇ ਲੜੀ ਵਿੱਚ ਹਾਂਸੀ ਦੀ ਹੋਣਹਾਰ ਧੀ ਅਤੇ ਸ਼ਹੀਦ ਭਗਤ ਸਿੰਘ ਬਾਕਸਿੰਗ ਅਕੈਡਮੀ ਦੀ ਪ੍ਰਤਿਭਾਸ਼ਾਲੀ ਖਿਡਾਰਨ ਮਾ…
-
ਸ਼ਹੀਦ ਸਮਾਰਕ ਬਣਵਾਉਣ ਲਈ ਪ੍ਰੈੱਸ ਕਲੱਬ ਨੇ ਮੰਤਰੀ ਵਿਜ ਨੂੰ ਕੀਤਾ ਸਨਮਾਨਿਤ
News By R. Singh — Nov 17, 2026 📍 Ambala, Haryanaਅੰਬਾਲਾ, 17 ਨਵੰਬਰ:- ਅੰਬਾਲਾ ਛਾਉਣੀ ਵਿੱਚ ਸ਼ਾਨਦਾਰ ਇਤਿਹਾਸਕ ਸ਼ਹੀਦ ਸਮਾਰਕ ਦਾ ਨਿਰਮਾਣ ਕਰਵਾਉਣ ਲਈ ਅੰਬਾਲਾ ਪ੍ਰੈੱਸ ਕਲੱਬ ਨੇ ਅੱਜ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਦੇ ਇਸ ਇਤਿਹਾਸਕ ਅਤੇ ਦੂਰਦਰਸ਼ੀ ਯਤਨ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਅੰਬਾਲਾ ਪ੍ਰੈੱ…
-
ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਵਿਖੇ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ 2026 ਮਨਾਇਆ
News By Simran Kaur — Nov 17, 2026 📍 Mohali, Punjabਮੋਹਾਲੀ, 17 ਨਵੰਬਰ 2026 (ਸਿਮਰਨ ਕੌਰ):- ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਦੇ ਨੌਲੇਜ ਰਿਸੋਰਸ ਸੈਂਟਰ (ਕੇਆਰਸੀ) ਵੱਲੋਂ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ 2026 ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਸੰਸਥਾ ਦੀ ਪ੍ਰਿੰਸੀਪਲ ਪ੍ਰੋ. ਰਸ਼ਮੀ ਖੋਰਾਨਾ ਨਾਗਪਾਲ, ਰ…
-
ਪਿੰਡ ਜਹਾਂਗੀਰ ਸਥਿਤ ਹਾਰਪ ਕੈਮੀਕਲਜ਼ ਫੈਕਟਰੀ ਦੀ ਜਾਂਚ ਅਤੇ ਸੈਂਪਲਿੰਗ ਲਈ ਵਿਸ਼ੇਸ਼ ਮਾਹਿਰ ਟੀਮਾਂ ਪਹੁੰਚੀਆਂ
News By Paigam-E-Jagat — Nov 17, 2026 📍 Dhuri, Punjabਧੂਰੀ, 17 ਨਵੰਬਰ:- ਪਿੰਡ ਜਹਾਂਗੀਰ ਸਥਿਤ ਹਾਰਪ ਕੈਮੀਕਲਜ਼ ਫੈਕਟਰੀ ਸਬੰਧੀ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਵੱਲੋਂ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਅਤੇ ਖਦਸ਼ਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅੱਜ ਸਾਂਝੇ ਤੌਰ ’…
-
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਵੰਡੇ ਮਾਲੀ ਸਹਾਇਤਾ ਦੇ ਚੈੱਕ
News By Jatinderpal Singh Kaler — Nov 17, 2026 📍 Nawanshahr, Punjabਨਵਾਂ ਸ਼ਹਿਰ, 17 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਅਤੇ ਉਨ੍ਹ…