National News
News from India
-
ਪੀਆਈ-ਰਾਹੀ ਨੇ ਸਿਹਤ ਸੰਭਾਲ ਅਤੇ ਉਦਯੋਗ-ਮੁਖੀ ਹੁਨਰਾਂ ਨੂੰ ਮਜ਼ਬੂਤ ਕਰਨ ਲਈ ਚੰਡੀਗੜ੍ਹ ਸਕਿੱਲ ਡਿਵੈਲਪਮੈਂਟ ਮਿਸ਼ਨ ਨਾਲ ਸਮਝੌਤਾ ਪੱਤਰ ’ਤੇ ਕੀਤੇ ਦਸਤਖ਼ਤ
News By Harminder Nagpal — Nov 17, 2026 📍 Chandigarh, Chandigarhਚੰਡੀਗੜ੍ਹ, 17 ਨਵੰਬਰ 2026 (ਹਰਮਿੰਦਰ ਸਿੰਘ ਨਾਗਪਾਲ):- ਚੰਡੀਗੜ੍ਹ ਸਕਿੱਲ ਡਿਵੈਲਪਮੈਂਟ ਮਿਸ਼ਨ (ਸੀਐੱਸਡੀਐੱਮ), ਤਕਨੀਕੀ ਸਿੱਖਿਆ ਡਾਇਰੈਕਟੋਰੇਟ, ਚੰਡੀਗੜ੍ਹ ਪ੍ਰਸ਼ਾਸਨ ਅਤੇ ਪੀਯੂ-ਆਈਆਈਟੀ ਰੋਪੜ ਰੀਜਨਲ ਐਕਸਲੇਰੇਟਰ ਫਾਰ ਹੋਲਿਸਟਿਕ ਇਨੋਵੇਸ਼ਨਜ਼ ਫਾਊਂਡੇਸ਼ਨ (ਪੀਆਈ-ਰਾਹੀ…
-
ਪਟਿਆਲਾ ਵਿੱਚ ਅੰਤਰ-ਜ਼ਿਲ੍ਹਾ ਸਕੂਲ ਨੈੱਟਬਾਲ ਅੰਡਰ-19 ਮੁਕਾਬਲਿਆਂ ਦਾ ਆਗਾਜ਼
News By Paramjit Singh Parwana — Nov 17, 2026 📍 Patiala, Punjabਪਟਿਆਲਾ, 17 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਅੰਡਰ-19 (ਲੜਕਿਆਂ) ਦੇ ਅੰਤਰ-ਜ਼ਿਲ੍ਹਾ ਸਕੂਲ ਖੇਡ ਮੁਕਾਬਲੇ ਅੱਜ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜ਼ੀਕਲ ਕਾਲਜ ਵਿਖੇ ਸ਼ੁਰੂ ਹੋ ਗਏ, ਜੋ 20 ਨਵੰਬਰ ਤੱਕ ਚੱਲਣਗੇ। ਪਹਿਲੇ ਦਿਨ ਮੁੱਖ ਮਹਿਮਾਨ ਡੀਐਸਸੀ ਡਾ. ਦਲਜੀਤ ਸਿੰ…
-
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਲਾਅਨ ਟੈਨਿਸ ਤੇ ਵਾਲੀਬਾਲ ਸਮੈਸ਼ਿੰਗ ਮੁਕਾਬਲਿਆਂ ਦਾ ਆਗਾਜ਼
News By Paramjit Singh Parwana — Nov 17, 2026 📍 Patiala, Punjabਪਟਿਆਲਾ, 17 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮਹ…
-
ਪੰਜਾਬੀ ਯੂਨੀਵਰਸਿਟੀ ਵਿਖੇ ਚਾਰ ਰੋਜ਼ਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲਾ ਆਰੰਭ
News By Paramjit Singh Parwana — Nov 17, 2026 📍 Patiala, Punjabਪਟਿਆਲਾ, 17 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ਚਾਰ ਰੋਜ਼ਾ 'ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ' ਅੱਜ ਆਰੰਭ ਹੋ ਗਿਆ। ਇਸ ਯੁਵਕ ਮੇਲੇ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਉੱਘੇ ਲੋਕ ਗਾ…
-
ਪੰਚਕੂਲਾ ਦੇ ਐਗਰੋਮਾਲ ਵਿੱਚ ਦਫ਼ਤਰੀ ਵਰਤੋਂ ਲਈ ਦੁਕਾਨਾਂ ਕਿਰਾਏ ’ਤੇ ਉਪਲਬਧ
News By Paigam-E-Jagat — Nov 17, 2026 📍 Chandigarh, Chandigarhਚੰਡੀਗੜ੍ਹ, 17 ਨਵੰਬਰ:- ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਸੈਕਟਰ-20, ਪੰਚਕੂਲਾ ਸਥਿਤ ਐਗਰੋਮਾਲ ਭਵਨ ਵਿੱਚ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੀ ਦਫ਼ਤਰੀ ਵਰਤੋਂ ਲਈ ਦੁਕਾਨਾਂ ਕਿਰਾਏ ’ਤੇ ਉਪਲਬਧ ਹਨ। ਚਾਹਵਾਨ ਵਿਭਾਗ, ਬੋਰਡ ਅਤੇ ਨਿਗਮ ਆਪਣੀ ਲੋੜ ਅਨੁਸਾ…
-
ਸੁਰਿੰਦਰ ਕੁਮਾਰ ਸੈਣੀ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ, ਜੀਂਦ ਦੇ ਗੈਰ-ਸਰਕਾਰੀ ਮੈਂਬਰ ਨਾਮਜ਼ਦ
News By Paigam-E-Jagat — Nov 17, 2026 📍 Chandigarh, Chandigarhਚੰਡੀਗੜ੍ਹ, 17 ਨਵੰਬਰ:- ਹਰਿਆਣਾ ਸਰਕਾਰ ਨੇ ਪਿੰਡ ਜਲਾਲਪੁਰ ਖੁਰਦ, ਜ਼ਿਲ੍ਹਾ ਜੀਂਦ ਦੇ ਵਸਨੀਕ ਸ੍ਰੀ ਸੁਰਿੰਦਰ ਕੁਮਾਰ ਸੈਣੀ ਨੂੰ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ, ਜੀਂਦ ਦਾ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾ…
-
ਅਸਾਮ ਅਤੇ ਹਰਿਆਣਾ ਦੇ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਆਪਸੀ ਸਹਿਯੋਗ ਤੇ ਤਾਲਮੇਲ ਵਧਾਉਣਗੇ
News By Paigam-E-Jagat — Nov 17, 2026 📍 Chandigarh, Chandigarhਚੰਡੀਗੜ੍ਹ, 17 ਨਵੰਬਰ:- ਅਸਾਮ ਰਾਜ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਲਿਮਟਿਡ ਦੇ ਉਪ-ਚੇਅਰਮੈਨ ਸ੍ਰੀ ਸਿਮੰਤਾ ਦਾਸ ਅਤੇ ਡਾਇਰੈਕਟਰ ਬੋਰਡ ਦੇ ਮੈਂਬਰਾਂ ਨੇ ਅੱਜ ਹਰਿਆਣਾ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ। ਇਸ ਮੌਕੇ ਹਰਿਆਣਾ…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਹਿਰੀ ਸਵਾਮਿਤਵ ਯੋਜਨਾ ਦੀ ਸਮੀਖਿਆ ਕੀਤੀ
News By Paigam-E-Jagat — Nov 17, 2026 📍 Chandigarh, Chandigarhਚੰਡੀਗੜ੍ਹ, 17 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸ਼ਹਿਰੀ ਸਵਾਮਿਤਵ ਯੋਜਨਾ 1.0 ਅਤੇ ਸ਼ਹਿਰੀ ਸਵਾਮਿਤਵ ਯੋਜਨਾ 2.0 ਤਹਿਤ ਦੁਕਾਨਦਾਰਾਂ ਨੂੰ ਮਾਲਕਾਨਾ ਹੱਕ ਦੇਣ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆ…
-
ਲੋਕਤੰਤਰੀ ਪ੍ਰਣਾਲੀ ਦੀ ਸਮਝ ਪਰਖਣ ਲਈ 100 ਵਿਦਿਆਰਥੀਆਂ ਨੇ ਲਿਆ ਹਿੱਸਾ
News By Paigam-E-Jagat — Nov 17, 2026 📍 Una, Himachal Pradeshਊਨਾ, 17 ਨਵੰਬਰ:- ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਇਲੈਕਟੋਰਲ ਲਿਟਰੇਸੀ ਕਲੱਬ ਤਹਿਤ ਮੰਗਲਵਾਰ ਨੂੰ ਬਚਤ ਭਵਨ ਊਨਾ ਵਿਖੇ ਜ਼ਿਲ੍ਹਾ ਪੱਧਰੀ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਅਤੇ ਵੋਟਿੰਗ ਦੀ ਮਹੱਤਤਾ ਤੋਂ ਜਾਣ…
-
ਆਰਸੈਟੀ ਊਨਾ ਵਿਖੇ ਮੁਫ਼ਤ ਸਿਲਾਈ ਸਿਖਲਾਈ 19 ਨਵੰਬਰ ਤੋਂ ਹੋਵੇਗੀ ਸ਼ੁਰੂ
News By Paigam-E-Jagat — Nov 17, 2026 📍 Una, Himachal Pradeshਊਨਾ, 17 ਨਵੰਬਰ:- ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੈਟੀ), ਊਨਾ ਵੱਲੋਂ 19 ਨਵੰਬਰ ਤੋਂ ਮੁਫ਼ਤ ਸਿਲਾਈ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਸੰਸਥਾ ਦੇ ਡਾਇਰੈਕਟਰ ਵਿਜੇ ਸਿੰਘ ਨੇ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਰਹਿਣ ਅਤ…
-
ਪ੍ਰੋ. ਸਿੰਮੀ ਅਗਨੀਹੋਤਰੀ ਸਰਕਾਰੀ ਕਾਲਜ ਹਰੋਲੀ ਵਿੱਚ ਐਨਐਸਐਸ ਯੂਨਿਟ ਵੱਲੋਂ ਇੱਕ ਰੋਜ਼ਾ ਸਫ਼ਾਈ ਕੈਂਪ ਲਗਾਇਆ
News By Rajveer Chopra — Nov 17, 2026 📍 Haroli, Himachal Pradeshਹਰੋਲੀ/ਊਨਾ, 17 ਨਵੰਬਰ (ਰਾਜਵੀਰ ਚੋਪੜਾ):- ਪ੍ਰੋ. ਸਿੰਮੀ ਅਗਨੀਹੋਤਰੀ ਸਰਕਾਰੀ ਕਾਲਜ ਹਰੋਲੀ ਦੀ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਯੂਨਿਟ ਵੱਲੋਂ ਇੱਕ ਰੋਜ਼ਾ ਸਫ਼ਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਐਨਐਸਐਸ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਾਲਜ ਕੈਂਪਸ ਅ…
-
ਭਾਰਤ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਜਾਰੀ: ਮੋਹਨ ਭਾਗਵਤ
News By Paigam-E-Jagat — Nov 17, 2026 📍 Jaipur, Rajasthanਜੈਪੁਰ/ਰਾਜਸਥਾਨ:- ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਭਾਰਤ ਨੂੰ ਵੰਡਣ ਅਤੇ ਇੱਥੋਂ ਦੇ ਲੋਕਾਂ ਵਿਚਕਾਰ ਟਕਰਾਅ ਭੜਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੋਸ਼ਿਸ਼ਾਂ ਦਾ ਮੁਕਾਬਲਾ ਕਰਨ ਲਈ ਸਮਾਜ ਨੂੰ ਇੱਕਜੁ…