National News
News from India
-
ਖੇਮਕਰਨ: ਦੋਸਤ ਦੇ ਵਿਆਹ ਸਮਾਗਮ ਤੋਂ ਪਰਤ ਰਹੇ ਪੰਜ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, ਦੋ ਦੀ ਮੌਤ; ਤਿੰਨ ਜ਼ਖ਼ਮੀ
News By Paigam-E-Jagat — Nov 17, 2026 📍 Patti, Punjabਪੱਟੀ:- ਪੱਟੀ ਦੇ ਖੇਮਕਰਨ ਚੁੰਗੀ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ…
-
ਪਠਾਨਕੋਟ ਵਿੱਚ ਬੰਦੂਕ ਦੀ ਨੋਕ ’ਤੇ XUV ਲੁੱਟੀ; ਪੰਜਾਬ ਅਤੇ ਜੰਮੂ ਵਿੱਚ ਹਾਈ ਅਲਰਟ
News By Paigam-E-Jagat — Nov 17, 2026 📍 Pathankot, Punjabਪਠਾਨਕੋਟ:- ਪਠਾਨਕੋਟ-ਜੰਮੂ ਰਾਸ਼ਟਰੀ ਰਾਜਮਾਰਗ ’ਤੇ ਪਠਾਨਕੋਟ ਸ਼ਹਿਰ ਦੇ ਡਾਊਨਟਾਊਨ ਇਲਾਕੇ ਨੇੜੇ ਬੰਦੂਕ ਦੀ ਨੋਕ ’ਤੇ ਇੱਕ ਚਿੱਟੀ ਮਹਿੰਦਰਾ XUV-500 ਕਾਰ ਲੁੱਟੇ ਜਾਣ ਦੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ…
-
ਇੰਦੌਰ ਵਿੱਚ ਦਿਲਜੀਤ ਦੋਸਾਂਝ ਵੱਲੋਂ ‘ਪਟਿਆਲਾ ਪੈੱਗ’ ਗੀਤ ਗਾਉਣ ’ਤੇ ਵਿਵਾਦ
News By Paigam-E-Jagat — Nov 17, 2026 📍 Indore, Punjabਇੰਦੌਰ:- ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਨੇ ਇੰਦੌਰ ਵਿੱਚ ਆਪਣੇ ਸੰਗੀਤਕ ਸਮਾਗਮ ਦੌਰਾਨ ਆਪਣਾ ਮਕਬੂਲ ਗੀਤ ‘ਪਟਿਆਲਾ ਪੈੱਗ’ ਗਾ ਕੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ (ਡੀਸੀਪੀਓ) ਵੱਲੋਂ ਸ਼ਰਾਬ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ…
-
ਕਿਤਾਬ ਦੇ ਰਿਲੀਜ਼ ਸਮਾਗਮ ਮੌਕੇ ਭਾਵੁਕ ਹੋਏ ਸੋਨੀਆ ਗਾਂਧੀ; ਪ੍ਰਿਯੰਕਾ ਨੇ ਗਲਵੱਕੜੀ ਪਾ ਕੇ ਦਿੱਤਾ ਹੌਸਲਾ
News By Paigam-E-Jagat — Nov 17, 2026 📍 New Delhi, Delhiਨਵੀਂ ਦਿੱਲੀ:- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਅੱਜ ਦਿੱਲੀ ਵਿੱਚ ਰਿਲੀਜ਼ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਵਿੱਚ ਸੋਨੀਆ ਗਾਂਧੀ ਦੇ ਜੀਵਨ ’ਤੇ ਬਣਾਈ ਗਈ ਇੱਕ ਲਘੂ ਫਿਲਮ ਦਿਖਾਈ ਗਈ, ਜਿਸ ਨੂੰ ਦੇਖ ਕੇ ਉਹ ਭਾਵੁਕ ਹੋ ਗਏ…
-
ਅਮਿਤਾਭ ਅਤੇ ਅਭਿਸ਼ੇਕ ਬੱਚਨ ਨੂੰ ਜਾਨੋਂ ਮਾਰਨ ਦੀ ਧਮਕੀ; ਗੈਂਗਸਟਰ ਦਾ ਦਾਅਵਾ- ਬੁਲੇਟਪਰੂਫ਼ ਕੈਬਿਨ ਵੀ ਨਹੀਂ ਬਚਾ ਸਕਣਗੇ
News By Paigam-E-Jagat — Nov 17, 2026 📍 Chandigarh, Chandigarhਚੰਡੀਗੜ੍ਹ:- ਬੌਲੀਵੁੱਡ ਦੇ ਉੱਘੇ ਅਦਾਕਾਰ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਗੈਂਗਸਟਰ ਗੋਲਡੀ ਢਿੱਲੋਂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਹਾ ਹੈ ਕਿ ਦੋਵੇਂ ਆਪਣੀ ਸੁਰੱਖਿਆ ਲਈ ਭਾਵੇਂ ਕਿੰਨੇ…
-
ਬਿਲਕਿਸ ਬਾਨੋ ਮਾਮਲਾ: 17 ਸਾਲ ਤੋਂ ਵੱਧ ਜੇਲ੍ਹ ਕੱਟਣ ਤੋਂ ਬਾਅਦ ਦੋ ਦੋਸ਼ੀਆਂ ਨੂੰ ਮਿਲੀ ਜ਼ਮਾਨਤ
News By Paigam-E-Jagat — Nov 17, 2026 📍 New Delhi, Delhiਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਗੁਜਰਾਤ ਵਿੱਚ 2002 ਦੇ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ-ਜਨਾਹ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੇ ਕਤਲ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ…
-
ਹਿਮਾਚਲ ਪ੍ਰਦੇਸ਼: ਖੱਡ ਵਿੱਚ ਡਿੱਗੀ ਕਾਰ, ਤਿੰਨ ਲੋਕਾਂ ਦੀ ਮੌਤ ਅਤੇ ਦੋ ਜ਼ਖ਼ਮੀ
News By Paigam-E-Jagat — Nov 17, 2026 📍 Shimla, Himachal Pradeshਸ਼ਿਮਲਾ:- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਕਾਰ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਨੁਸਾਰ, ਹਾਦਸਾ ਰਾਮਪੁਰ…
-
ਗੁਰਪੁਰਬ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ; 24 ਨਵੰਬਰ ਤੋਂ ਪਹਿਲਾਂ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ
News By Paigam-E-Jagat — Nov 17, 2026 📍 Jagraon, Punjabਜਗਰਾਉਂ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਨਵੰਬਰ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ, ਤਾਂ ਜੋ ਸੰਗਤ ਗੁਰਦੁਆਰਾ ਸ੍ਰੀ ਕਰਤਾਰ…
-
ਸਰਹਿੰਦ ਵਿੱਚ ਦਰਦਨਾਕ ਸੜਕ ਹਾਦਸਾ; ਐਕਟਿਵਾ ਸਵਾਰ ਦੋ ਸਕੇ ਭਰਾਵਾਂ ਦੀ ਮੌਤ
News By Paigam-E-Jagat — Nov 17, 2026 📍 Fatehgarh Sahib, Punjabਫਤਹਿਗੜ੍ਹ ਸਾਹਿਬ:- ਸਰਹਿੰਦ ਸਥਿਤ ਤਲਵਾੜ ਆਟਾ ਚੱਕੀ ਦੇ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-…
-
ਯਮੁਨਾ ਨਦੀ ਵਿੱਚ ਪ੍ਰਦੂਸ਼ਣ ਬਾਰੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ
News By Paigam-E-Jagat — Nov 17, 2026 📍 New Delhi, Delhiਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਹੈ ਕਿ ਸਫ਼ਾਈ 'ਤੇ ਕਰੋੜਾਂ ਰੁਪਏ ਖ਼ਰਚਣ ਦੇ ਬਾਵਜੂਦ ਯਮੁਨਾ ਨਦੀ ਦਾ ਪ੍ਰਦੂਸ਼ਣ ਘਟਣ ਦੀ ਬਜਾਏ ਸਿਰਫ਼ ਵਧਿਆ ਹੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਨੂੰ ਨਿਰ…
-
ਟਰੇਨਿੰਗ ਸੈਂਟਰ ਤੋਂ ਘਰ ਪਰਤ ਰਹੇ ਪੁਲੀਸ ਮੁਲਾਜ਼ਮ ਦਾ ਕਤਲ
News By Paigam-E-Jagat — Nov 17, 2026 📍 Gurdaspur, Punjabਗੁਰਦਾਸਪੁਰ:- ਪੁਲੀਸ ਟਰੇਨਿੰਗ ਸੈਂਟਰ, ਜਹਾਨਖੇਲਾਂ ਵਿਖੇ ਸਿਖਲਾਈ ਲੈ ਰਹੇ ਇੱਕ ਹੈੱਡ ਕਾਂਸਟੇਬਲ ਦੀ ਘਰ ਵਾਪਸ ਆਉਂਦਿਆਂ ਸ਼ੱਕੀ ਹਾਲਾਤ ਵਿੱਚ ਹੱਤਿਆ ਕਰ ਦਿੱਤੀ ਗਈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਪੁਲੀਸ ਮੁਲਾਜ਼ਮ ਨੂੰ ਗੋਲੀ ਮਾਰ ਦਿੱਤੀ। ਜ…
-
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਮੁਕਾਬਲਾ ਜਾਰੀ; ਇੱਕ ਅਤਿਵਾਦੀ ਢੇਰ, ਦੂਜਾ ਘੇਰਿਆ
News By Paigam-E-Jagat — Nov 17, 2026 📍 Srinagar , Jammu and Kashmirਸ੍ਰੀਨਗਰ:- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ ਹੈ, ਜਦਕਿ ਇੱਕ ਹੋਰ ਅਤਿਵਾਦੀ ਨੂੰ ਘੇਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਇਸੇ ਜ਼ਿਲ੍ਹੇ ਵਿੱਚ ਹੋਏ ਇੱਕ ਹਮਲੇ ਦੌਰਾਨ ਕੇਂਦਰੀ ਰਿਜ਼…