National News
News from India
-
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਬਲਾਕ ਦੀਆਂ 9 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
News By Paigam-E-Jagat — Nov 17, 2026 📍 Sangrur, Punjabਭਵਾਨੀਗੜ੍ਹ, 16 ਨਵੰਬਰ:- ਸੰਗਰੂਰ ਹਲਕੇ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਆਪਣੇ ਦਫ਼ਤਰ ਵਿਖੇ ਭਵਾਨੀਗੜ੍ਹ ਬਲਾਕ ਦੀਆਂ 9 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨੇ ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤ…
-
ਸੀਐਮ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ
News By Paigam-E-Jagat — Nov 17, 2026 📍 Sangrur, Punjabਸੰਗਰੂਰ, 16 ਨਵੰਬਰ 2026:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਉਨ੍ਹਾਂ ਹਰ ਪੰਜਾਬੀ ਨੂੰ ਇਸ ਅਹਿਮ ਕੌਮੀ ਮੁਹਿੰਮ ਵਿੱਚ ਸਰਗਰਮੀ ਨਾਲ ਹਿ…
-
ਕੌਮੀ ਦੁੱਧ ਦਿਵਸ ਮੌਕੇ ਵੈਟਰਨਰੀ ਯੂਨੀਵਰਸਿਟੀ ਦੁੱਧ ਵਿੱਚ ਮਿਲਾਵਟ ਦੀ ਜਾਂਚ ਲਈ ਲਗਾਏਗੀ ਮੁਫ਼ਤ ਕੈਂਪ
News By Paigam-E-Jagat — Nov 17, 2026 📍 Ludhiana, Punjabਲੁਧਿਆਣਾ, 16 ਨਵੰਬਰ 2026:- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ਼ ਡੇਅਰੀ ਐਂਡ ਫੂਡ ਸਾਇੰਸ ਟੈਕਨਾਲੋਜੀ ਵੱਲੋਂ ਕੌਮੀ ਦੁੱਧ ਦਿਵਸ ਮਨਾਉਣ ਦੇ ਉਦੇਸ਼ ਨਾਲ 19 ਤੋਂ 26 ਨਵੰਬਰ 2026 ਤੱਕ ਦੁੱਧ ਵਿੱਚ ਮਿਲਾਵਟ ਦੀ ਮੁਫ਼ਤ ਜਾ…
-
ਉਗਰਾਹਾਂ ਜਥੇਬੰਦੀ ਦੇ ਕਿਸਾਨ ਵੱਡੀ ਗਿਣਤੀ ਵਿੱਚ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ
News By Manpreet Singh — Nov 17, 2026 📍 Patiala, Punjabਪਟਿਆਲਾ (ਮਨਪ੍ਰੀਤ ਸਿੰਘ):- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪਟਿਆਲਾ ਇਕਾਈ ਦੀ ਮੀਟਿੰਗ ਪਿੰਡ ਬਠੋਈ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਛੰਨਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਉਣ ਵਾਲੇ ਪ੍ਰੋਗਰਾਮਾਂ ਦੀ ਤਿਆਰੀ ਸਬੰਧੀ…
-
ਸ਼ਾਮ ਚੁਰਾਸੀ ਤੋਂ ‘ਆਪ’ ਦੇ ਸੰਭਾਵਿਤ ਉਮੀਦਵਾਰ ਵਜੋਂ ਚਰਚਾ ਵਿੱਚ ਰਾਕੇਸ਼ ਸੋਮਨ; ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
News By Daljit Ajnoha — Nov 17, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਰਾਕੇਸ਼ ਸੋਮਨ ਦਾ ਨਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹ…
-
ਮੋਦੀ ਸਰਕਾਰ ਵਿੱਚ ਭਾਰਤ ਦੀ ਅਰਥਵਿਵਸਥਾ ਦੀ ਰਫ਼ਤਾਰ ਨੇ ਸਾਰੇ ਦੇਸ਼ਾਂ ਨੂੰ ਪਿੱਛੇ ਛੱਡਿਆ – ਤੀਕਸ਼ਣ ਸੂਦ
News By Daljit Ajnoha — Nov 17, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸ੍ਰੀ ਤੀਕਸ਼ਣ ਸੂਦ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਵਿਸ਼ੇਸ਼ ਨੀਤੀਆਂ ਸਦਕਾ ਸਾਲ 2027 ਵਿੱਚ ਭਾਰਤ ਦੀ ਅਰਥਵਿਵਸਥਾ ਚੀਨ ਨੂੰ ਵੀ ਪਿੱਛੇ ਛੱਡ ਕੇ ਅੱਗੇ ਰਹਿਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਣ ਦੇ ਮਾਮਲ…
-
ਜਨਗਣਨਾ 2027: ਸਵੈ-ਗਣਨਾ ਪ੍ਰਕਿਰਿਆ ਸ਼ੁਰੂ, ਗੜ੍ਹਸ਼ੰਕਰ ਉਪਮੰਡਲ ਵਿੱਚ ਤਿਆਰੀਆਂ ਤੇਜ਼
News By Daljit Ajnoha — Nov 17, 2026 📍 Garhshankar, Punjabਹੁਸ਼ਿਆਰਪੁਰ/ਗੜ੍ਹਸ਼ੰਕਰ (ਦਲਜੀਤ ਅਜਨੋਹਾ):- ਭਾਰਤ ਸਰਕਾਰ ਨੇ ਜਨਗਣਨਾ 2027 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਨਾਗਰਿਕਾਂ ਦੀ ਸਹੂਲਤ ਲਈ ਆਨਲਾਈਨ ਸਵੈ-ਗਣਨਾ ਦੀ ਵਿਸ਼ੇਸ਼ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਲੋਕ 16 ਨਵੰਬਰ ਤੋਂ 30 ਨਵੰਬਰ 2026 ਤੱਕ…
-
ਪਿੰਡ ਬਜਵਾੜਾ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ
News By Daljit Ajnoha — Nov 17, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪਿੰਡ ਬਜਵਾੜਾ ਕਲਾਂ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ, ਛਾਉਣੀ ਨਿਹੰਗ ਸਿੰਘਾਂ ਦੇ ਅਸਥਾਨ ਵਿਖੇ ਸਮੂਹ ਨਗਰ ਨਿਵਾਸੀਆਂ, ਐੱਨ.ਆਰ.ਆਈ. ਵੀਰਾਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇ…
-
ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਮਾਹਿਲਪੁਰ ਵਿਖੇ ਵਿਰਾਸਤ ਮੇਲਾ 27 ਨਵੰਬਰ ਨੂੰ
News By Daljit Ajnoha — Nov 17, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਡਾਇਰੈਕਟੋਰੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਲੱਧੇਵਾਲ ਮਾਹਿਲਪੁਰ ਵਿਖੇ ਐਡਮਿਸ਼ਨ ਕਮ ਵਿਰਾਸਤੀ ਮੇਲਾ ਕਰਵ…
-
ਸੋਨਾਲਿਕਾ ਸੌਕਰ ਲੀਗ ਅੰਡਰ-17 ਦੀ ਸ਼ੁਰੂਆਤ
News By Daljit Ajnoha — Nov 17, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸੋਨਾਲਿਕਾ ਸੌਕਰ ਲੀਗ ਅੰਡਰ-17 ਦੀ ਸ਼ੁਰੂਆਤ ਅੱਜ ਮਾਹਿਲਪੁਰ ਦੇ ਫੁੱਟਬਾਲ ਸਟੇਡੀਅਮ ਵਿਖੇ ਬੜੇ ਉਤਸ਼ਾਹ ਨਾਲ ਹੋਈ। ਇਸ ਲੀਗ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਅੱਠ ਪਿੰਡਾਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਇਹ ਟੂਰਨਾਮੈਂਟ ਸੋਨਾਲਿਕਾ ਗ…
-
ਵਿਸ਼ੇਸ਼ ਬੱਚੇ ਕਿਸੇ ਤੋਂ ਘੱਟ ਨਹੀਂ, ਇਨ੍ਹਾਂ ਨੂੰ ਵੀ ਅੱਗੇ ਵਧਣ ਦੇ ਮੌਕੇ ਮਿਲਣੇ ਚਾਹੀਦੇ ਹਨ: ਪਰਮਜੀਤ ਸਚਦੇਵਾ
News By Daljit Ajnoha — Nov 17, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਲੁਧਿਆਣਾ ਵਿਖੇ ਕਰਵਾਈ ਗਈ ਪੰਜਾਬ ਸਟੇਟ ਸਪੈਸ਼ਲ ਓਲੰਪਿਕ ਵਿੱਚ ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ, ਜਹਾਨਖੇਲਾ ਦੇ ਵਿਸ਼ੇਸ਼ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸਕੂਲ ਦੇ 12 ਵਿਸ਼ੇਸ਼ ਬੱਚ…
-
ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਵੈ-ਗਣਨਾ ਪ੍ਰਕਿਰਿਆ ਮੁਕੰਮਲ ਕੀਤੀ
News By Paigam-E-Jagat — Nov 17, 2026 📍 Dera Bassi, Punjabਡੇਰਾਬੱਸੀ/ਐੱਸ.ਏ.ਐੱਸ. ਨਗਰ, 16 ਨਵੰਬਰ 2026:- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਆਬਾਦੀ ਦੀ ਗਣਨਾ ਦੀ ਸ਼ੁਰੂਆਤ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਆਪਣੇ ਜੱਦੀ ਪਿੰਡ ਬਾਕਰਪੁਰ ਟੈਂਕੀ ਵਿਖੇ ਡਿਜੀਟਲ ਪੋਰਟਲ ਰਾਹੀਂ ਆਪਣੀ ਸਵੈ-ਗਣ…