National News
News from India
-
ਡੇਰਾਬੱਸੀ ਵਿੱਚ ਛੱਠ ਪੂਜਾ ਦਾ ਸ਼ਾਨਦਾਰ ਸਮਾਗਮ, ਭਾਜਪਾ ਆਗੂ ਬੰਨੀ ਸੰਧੂ ਨੇ ਟੇਕਿਆ ਮੱਥਾ
News By Sanjeev Singh Saini — Nov 15, 2026 📍 Dera Bassi, Punjabਡੇਰਾਬੱਸੀ, 15 ਨਵੰਬਰ (ਸੰਜੀਵ ਸਿੰਘ ਸੈਣੀ):- ਲੋਕ ਆਸਥਾ ਦੇ ਮਹਾਂਪੁਰਬ ਛੱਠ ਪੂਜਾ ਦੇ ਮੌਕੇ ’ਤੇ ਡੇਰਾਬੱਸੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਨਾਲ ਪੂਜਾ-ਅਰਚਨਾ ਕੀਤੀ ਗਈ। ਸ਼ਹਿਰ ਦੇ ਪ੍ਰਸਿੱਧ ਸ਼੍ਰੀ ਰਾਮਤਲਾਈ ਸਰੋਵਰ ’ਤੇ ਮੇਲੇ ਵਰਗਾ ਮਾਹੌਲ…
-
ਵਿਕਸਿਤ ਭਾਰਤ-2047 ਦੇ ਵਿਜ਼ਨ ਅਨੁਸਾਰ ਦੇਸ਼ ਦਾ ਸਭ ਤੋਂ ਪਹਿਲਾਂ ਵਿਕਸਿਤ ਰਾਜ ਬਣੇਗਾ ਹਰਿਆਣਾ: ਨਾਇਬ ਸਿੰਘ ਸੈਣੀ
News By Paigam-E-Jagat — Nov 15, 2026 📍 Chandigarh, Chandigarhਚੰਡੀਗੜ੍ਹ, 15 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ-2047 ਦੇ ਸੰਕਲਪ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਟੀਚਾ ਹੈ ਕਿ…
-
ਮਾਤ-ਪਿਤਾ ਗਊਧਾਮ ਮਹਾਤੀਰਥ ਵਿਖੇ ਗੋਪਾਸ਼ਟਮੀ ਮਹੋਤਸਵ ਦੌਰਾਨ 1008 ਦੇਸੀ ਘਿਓ ਦੇ ਦੀਵਿਆਂ ਨਾਲ ਹੋਵੇਗੀ ਗਊਮਾਤਾ ਦੀ ਵਿਸ਼ਾਲ ਆਰਤੀ
News By Paigam-E-Jagat — Nov 15, 2026 📍 Mohali, Punjabਮੋਹਾਲੀ:- ਮਾਤ-ਪਿਤਾ ਗਊਧਾਮ ਮਹਾਤੀਰਥ, ਬਨੂੜ-ਅੰਬਾਲਾ ਰੋਡ, ਪਿੰਡ ਖੱਲੌਰ, ਜ਼ਿਲ੍ਹਾ ਮੋਹਾਲੀ ਵੱਲੋਂ ਗੋਪਾਸ਼ਟਮੀ ਦੇ ਪਾਵਨ ਮੌਕੇ ’ਤੇ ਮੰਗਲਵਾਰ ਨੂੰ ਵਿਸ਼ਾਲ ਗੋਪਾਸ਼ਟਮੀ ਮਹੋਤਸਵ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਗਊ ਸੇਵਾ, ਮਾਤਾ-ਪਿਤਾ ਦੇ ਸਨਮਾਨ ਅਤੇ ਭਾਰਤੀ ਸੰਸਕ੍ਰਿਤੀ…
-
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੂਨਕ ਪੁਲਿਸ ਵੱਲੋਂ ਪੰਜ ਕੇਸ ਦਰਜ; ਹੈਰੋਇਨ ਬਰਾਮਦ
News By Paigam-E-Jagat — Nov 15, 2026 📍 Sangrur, Punjabਮੂਨਕ/ਸੰਗਰੂਰ, 15 ਨਵੰਬਰ:- ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੌਤ ਗਰੇਵਾਲ, ਆਈ.ਪੀ.ਐੱਸ. ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਮੁਹਿੰਮਾਂ ਤਹਿਤ ਮੂਨਕ ਸਬ-ਡਵੀਜ਼ਨ ਪੁਲਿਸ ਨੇ 8 ਤੋਂ 14 ਨਵੰਬਰ 2026 ਤੱਕ ਨਸ਼ਿਆਂ ਨਾਲ ਸਬੰਧਤ ਪੰਜ ਕੇਸ ਦਰਜ…
-
ਪੀਸੀਐਸ ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
News By Jatinderpal Singh Kaler — Nov 15, 2026 📍 Nawanshahr, Punjabਨਵਾਂਸ਼ਹਿਰ, 15 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਪੀਸੀਐਸ ਪ੍ਰੀਖਿਆ ਅਤੇ ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ, ਬੇਨਿਯਮੀਆਂ ਅਤੇ ਧਾਂਦਲੀਆਂ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਚੰਡੀਗੜ੍ਹ ਚੌਕ, ਨ…
-
ਸਤਿਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਬਲਾਚੌਰ ਵਿੱਚ ਅਹਿਮ ਬੈਠਕ, ਸ਼ੋਭਾ ਯਾਤਰਾ ਦੀ ਰੂਪ-ਰੇਖਾ ਤਿਆਰ, ਸੰਚਾਲਨ ਸੰਮਤੀ ਦਾ ਗਠਨ
News By Jatinderpal Singh Kaler — Nov 15, 2026 📍 Balachaur, Punjabਬਲਾਚੌਰ, 15 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ 650ਵਾਂ ਪ੍ਰਕਾਸ਼ ਪੁਰਬ ਕਮੇਟੀ, ਬਲਾਚੌਰ ਵੱਲੋਂ ਅੱਜ 15 ਨਵੰਬਰ 2026 ਨੂੰ ਬਾਬਾ ਵਿਸ਼ਵਕਰਮਾ ਮੰਦਰ, ਬਲਾਚੌਰ ਵਿਖੇ ਪ…
-
ਕਾਠਗੜ੍ਹ ਦੇ ਨੌਜਵਾਨਾਂ ਦੀ ਮਿਹਨਤ ਰੰਗ ਲਿਆਈ, ਪਟਿਆਲਾ ਵਿੱਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
News By Jatinderpal Singh Kaler — Nov 15, 2026 📍 Nawanshahr, Punjabਨਵਾਂਸ਼ਹਿਰ, 15 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਭਾਰਤੀ ਜਨਤਾ ਪਾਰਟੀ ਦੀ ਵਧਦੀ ਤਾਕਤ ਦਾ ਸਭ ਤੋਂ ਵੱਡਾ ਸਬੂਤ ਸ਼ਨੀਵਾਰ ਨੂੰ ਪਟਿਆਲਾ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਪਾਰਟੀ ਵੱਲੋਂ ਕਰਵਾਏ ਗਏ ਵਿਸ਼ਾਲ ਮੈਂਬਰਸ਼ਿਪ ਸਮਾਗਮ ਵਿੱਚ ਹਜ਼ਾਰਾਂ ਲੋਕਾਂ ਨੇ ਭਾਜਪਾ ਦੀਆਂ ਨੀ…
-
ਨਵਾਂਸ਼ਹਿਰ ਨੂੰ ਮੈਡੀਕਲ ਕਾਲਜ ਦੀ ਸੌਗਾਤ ਦੇਣ ’ਤੇ ਚੇਚੀ ਵੱਲੋਂ ਮੁੱਖ ਮੰਤਰੀ ਮਾਨ ਦਾ ਧੰਨਵਾਦ, ਜ਼ਿਲ੍ਹੇ ਲਈ ਮਾਣ ਵਾਲੀ ਗੱਲ
News By Jatinderpal Singh Kaler — Nov 15, 2026 📍 Nawanshahr, Punjabਨਵਾਂਸ਼ਹਿਰ, 15 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਐਸਬੀਐਸ ਨਗਰ ਵਿਖੇ ਨਵਾਂ ਮੈਡੀਕਲ ਕਾਲਜ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ…
-
ਜਾਗਰਨ ਸਮਰਾਟ ਫਿਰੋਜ਼ ਖਾਨ ਤੇ ਸ਼ਾਲੂ ਨਾਰੰਗ ਦੀਆਂ ਭੇਟਾਂ ’ਤੇ ਝੂਮੇ ਸ਼ਰਧਾਲੂ, ਸਾਰੀ ਰਾਤ ਗੂੰਜਿਆ ਮਾਤਾ ਦਾ ਜੈਕਾਰਾ
News By Jatinderpal Singh Kaler — Nov 15, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 15 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਉਦਯੋਗਿਕ ਖੇਤਰ ਦੇ ਪਿੰਡ ਟੌਂਸਾ ਦੀ ਅਨਾਜ ਮੰਡੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੈ ਮਾਤਾ ਨੈਣਾ ਦੇਵੀ ਜਾਗਰਨ ਵੈੱਲਫੇਅਰ ਕਮੇਟੀ ਵੱਲੋਂ 25ਵਾਂ ਵਿਸ਼ਾਲ ਭਗਵਤੀ ਜਾਗਰਨ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕ…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨੀਲਧਾਰੀ ਗੁਰਦੁਆਰਾ ਪਿਪਲੀ ਸਾਹਿਬ ਵਿਖੇ ਟੇਕਿਆ ਮੱਥਾ, ਸੂਬੇ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ
News By Paigam-E-Jagat — Nov 15, 2026 📍 Chandigarh, Chandigarhਚੰਡੀਗੜ੍ਹ, 15 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕੁਰੂਕਸ਼ੇਤਰ ਦੇ ਪਿਪਲੀ ਸਥਿਤ ਇਤਿਹਾਸਕ ਨੀਲਧਾਰੀ ਗੁਰਦੁਆਰਾ ਪਿਪਲੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਨਾਗਰਿਕਾਂ ਦੀ ਸੁੱਖ-ਸ਼ਾਂਤੀ, ਸਮ੍ਰਿੱਧੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ…
-
ਅੰਗਰੇਜ਼ਾਂ ਵੱਲੋਂ ਜਿਨ੍ਹਾਂ ਅਣਗੌਲੇ ਨਾਇਕਾਂ ਨੂੰ ਦਰੱਖਤਾਂ 'ਤੇ ਟੰਗ ਕੇ ਗੋਲੀਆਂ ਮਾਰੀਆਂ ਗਈਆਂ ਅਤੇ ਜਿਨ੍ਹਾਂ 'ਤੇ ਕੋਹਲੂ ਚਲਾਏ ਗਏ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਹਵਨ-ਯੱਗ ਤੋਂ ਬਾਅਦ ਸ਼ਹੀਦ ਸਮਾਰਕ ਜਨਤਾ ਲਈ ਖੋਲ੍ਹਿਆ ਗਿਆ: ਊਰਜਾ ਮੰਤਰੀ ਅਨਿਲ ਵਿਜ
News By Paigam-E-Jagat — Nov 15, 2026 📍 Chandigarh, Chandigarhਚੰਡੀਗੜ੍ਹ, 15 ਨਵੰਬਰ:- ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ 1857 ਵਿੱਚ ਆਜ਼ਾਦੀ ਦੀ ਪਹਿਲੀ ਲੜਾਈ ਦੌਰਾਨ ਅੰਗਰੇਜ਼ਾਂ ਵੱਲੋਂ ਜਿਨ੍ਹਾਂ ਕ੍ਰਾਂਤੀਕਾਰੀਆਂ ਨੂੰ ਦਰੱਖਤਾਂ ਨਾਲ ਟੰਗ-ਟੰਗ ਕੇ ਗੋਲੀਆਂ ਮਾਰੀਆਂ ਗਈਆਂ, ਜਿਨ੍ਹਾਂ 'ਤੇ…
-
ਗੀਤਾ ਦਾ ਸੰਦੇਸ਼ ਅਤੇ ਭਗਵਾਨ ਬਿਰਸਾ ਮੁੰਡਾ ਦਾ ਸੰਘਰਸ਼ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ
News By Paigam-E-Jagat — Nov 15, 2026 📍 Chandigarh, Chandigarhਚੰਡੀਗੜ੍ਹ, 15 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਸਾਨੂੰ ਗੀਤਾ ਰਾਹੀਂ ਕਰਮ, ਕਰਤੱਵ ਅਤੇ ਲੋਕ ਭਲਾਈ ਦਾ ਮਾਰਗ ਦਿਖਾਇਆ, ਉੱਥੇ ਹੀ ਭਗਵਾਨ ਬਿਰਸਾ ਮੁੰਡਾ ਨੇ ਆਪਣੇ ਜੀਵਨ ਅਤੇ ਸੰਘਰਸ਼ ਰਾਹੀਂ ਸਾਨੂੰ ਸਵੈ-ਮਾ…