National News
News from India
-
ਰਾਕੇਸ਼ ਸੋਮਨ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ, ਸ਼ਾਮ ਚੁਰਾਸੀ ਤੋਂ ‘ਆਪ’ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਵਜੋਂ ਉਭਰੇ
News By Daljit Ajnoha — Nov 15, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਆਮ ਆਦਮੀ ਪਾਰਟੀ ਦੇ ਸ਼ਾਮ ਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸੀਨੀਅਰ ਆਗੂ ਰਾਕੇਸ਼ ਸੋਮਨ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ, ਸਿੱਖਿਆ, ਮੁ…
-
ਓਟੀਐੱਸ ਸਕੀਮ ਅਧੀਨ 25 ਲੱਖ ਪਰਿਵਾਰਾਂ ਨੂੰ 516 ਕਰੋੜ ਰੁਪਏ ਦੀ ਰਾਹਤ ਦੇਣ ਦੇ ਐਲਾਨ ਨੇ ਮੁਫ਼ਤ ਬਿਜਲੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਤੀਕਸ਼ਣ ਸੂਦ
News By Daljit Ajnoha — Nov 15, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਸਰਕਾਰ ਹਾਲ ਹੀ ਵਿੱਚ ਬਿਜਲੀ ਖਪਤਕਾਰਾਂ ਲਈ ਐਲਾਨੀ ਗਈ ਵਨ ਟਾਈਮ ਸੈਟਲਮੈਂਟ (ਓਟੀਐੱਸ) ਸਕੀਮ ਨੂੰ ਲੈ ਕੇ ਆਪਣੀ ਪਿੱਠ ਥਾਪੜ ਰਹੀ ਹੈ, ਜਦਕਿ ਇਹ ਸਕੀਮ ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੇਣ ਦੇ ਦਾਅਵਿਆਂ ਦੇ ਉਲਟ ਹੈ। ਇਸ ਸਬੰਧੀ ਆਪ…
-
ਡੀ.ਏ.ਵੀ. ਬੀ.ਐੱਡ. ਕਾਲਜ, ਹੁਸ਼ਿਆਰਪੁਰ ਦਾ ਪੀ.ਯੂ. ਇੰਟਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ
News By Daljit Ajnoha — Nov 15, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਸ੍ਰੀ ਆਰ.ਐੱਮ. ਭੱਲਾ ਅਤੇ ਬੀ.ਐੱਡ. ਕਾਲਜ ਦੇ ਸਕੱਤਰ ਐਡਵੋਕੇਟ ਸ੍ਰੀ ਨਵਰੋਜ਼ ਸ਼ਰਮਾ ਦੇ ਮਾਰਗਦਰਸ਼ਨ ਅਤੇ ਡਾ. ਵਿਧੀ ਭੱਲਾ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਡੀ.ਏ…
-
ਸੀਐੱਚਸੀ ਬੀਨੇਵਾਲ ਵਿੱਚ ਮਨਾਇਆ ਵਿਸ਼ਵ ਡਾਇਬਟੀਜ਼ ਦਿਵਸ, ਲੋਕਾਂ ਨੂੰ ਕੀਤਾ ਜਾਗਰੂਕ
News By Daljit Ajnoha — Nov 15, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਐੱਚਸੀ ਬੀਨੇਵਾਲ ਦੇ ਐੱਸਐੱਮਓ ਡਾ. ਨਿਰਮਲ ਕੁਮਾਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਬੀਨੇਵਾਲ ਵਿੱਚ ਵਿਸ਼ਵ ਡਾਇਬਟੀਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵ…
-
ਆੜ੍ਹਤੀਆਂ ਅਤੇ ਕਿਸਾਨਾਂ ਦਾ ਨਹੁੰ-ਮਾਸ ਦਾ ਰਿਸ਼ਤਾ, ਆਪਸੀ ਭਰੋਸਾ ਅਤੇ ਸਹਿਯੋਗ ਬਣਾਈ ਰੱਖਣਾ ਜ਼ਰੂਰੀ: ਡਾ. ਇਸ਼ਾਂਕ ਕੁਮਾਰ
News By Daljit Ajnoha — Nov 15, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਚੱਬੇਵਾਲ ਹਲਕੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਮਟਰਾਂ ਦੀ ਖਰੀਦ ਦੇ ਰੇਟ ਅਤੇ ਲਿਫਟਿੰਗ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਆਪਸੀ ਗੱਲਬਾਤ ਅਤੇ ਸਮਝਦਾਰੀ ਨਾਲ ਸੁਲਝਾ ਲਿਆ ਗਿਆ ਹੈ। ਇਸ ਸਬੰਧੀ ਵਿਧਾਇਕ ਡਾ. ਇਸ਼ਾਂਕ…
-
ਅੰਬਾਲਾ ਕਲੱਬ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਨਗਰ ਕੌਂਸਲ ਅਧਿਕਾਰੀਆਂ ਨੂੰ ਦੋ ਮਹੀਨੇ ਦੀ ਕੈਦ ਦੀ ਸਜ਼ਾ
News By R. Singh — Nov 15, 2026 📍 Ambala, Haryanaਅੰਬਾਲਾ, 14 ਨਵੰਬਰ (ਆਰ. ਸਿੰਘ):- ਛਾਉਣੀ ਖੇਤਰ ਵਿੱਚ ਅੰਬਾਲਾ ਕਲੱਬ ਦੇ ਅਹਾਤੇ 'ਤੇ ਕਬਜ਼ਾ ਕਰਨ ਅਤੇ ਪਹਿਲਾਂ ਦੇ ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨ ਦੇ ਮਾਮਲੇ ਵਿੱਚ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦੋਸ਼ੀ ਪਾਇਆ ਗਿਆ ਹੈ। ਸਿਵਲ ਜੱਜ (ਜੂਨੀਅਰ ਡਿਵੀਜ਼ਨ) ਪਵਨਦੀਪ ਕੌਰ…
-
ਇਨੈਲੋ ਆਗੂ ਓਂਕਾਰ ਸਿੰਘ ਵੱਲੋਂ ਦਿਆਲੂ ਯੋਜਨਾ ਤਹਿਤ 50 ਹਜ਼ਾਰ ਤੋਂ 1.5 ਲੱਖ ਰੁਪਏ ਤੱਕ ਦੀ ਕਥਿਤ ਗੈਰ-ਕਾਨੂੰਨੀ ਵਸੂਲੀ ਦੇ ਦੋਸ਼
News By R. Singh — Nov 15, 2026 📍 Ambala, Haryanaਅੰਬਾਲਾ, 14 ਨਵੰਬਰ (ਆਰ. ਸਿੰਘ):- ਇੰਡੀਅਨ ਨੈਸ਼ਨਲ ਲੋਕ ਦਲ ਦੇ ਸੂਬਾਈ ਬੁਲਾਰੇ ਓਂਕਾਰ ਸਿੰਘ ਨੇ ਹਰਿਆਣਾ ਸਰਕਾਰ ਦੀ ਦਿਆਲੂ ਯੋਜਨਾ ਤਹਿਤ ਮਿਲਣ ਵਾਲੀ ਵਿੱਤੀ ਸਹਾਇਤਾ ਵਿੱਚ ਵਿਧਵਾ ਔਰਤਾਂ ਦੇ ਕਥਿਤ ਆਰਥਿਕ ਸ਼ੋਸ਼ਣ ਅਤੇ ਭ੍ਰਿਸ਼ਟਾਚਾਰ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ…
-
ਥਾਣਾ ਘੜੂੰਆਂ ਦੀ ਕਮਾਨ ਇੰਸਪੈਕਟਰ ਕੈਲਾਸ਼ ਬਹਾਦਰ ਨੇ ਸੰਭਾਲੀ
News By Davinder Kaur Sahota — Nov 15, 2026 📍 Kharar, Haryanaਖਰੜ, 14 ਨਵੰਬਰ (ਦਵਿੰਦਰ ਕੌਰ ਸਹੋਤਾ):- ਥਾਣਾ ਘੜੂੰਆਂ ਦੇ ਨਵੇਂ ਮੁਖੀ ਵਜੋਂ ਇੰਸਪੈਕਟਰ ਕੈਲਾਸ਼ ਬਹਾਦਰ ਨੇ ਅਹੁਦਾ ਸੰਭਾਲਣ ਉਪਰੰਤ ਇਲਾਕੇ ਵਿੱਚ ਨਸ਼ਿਆਂ ਦੇ ਖਾਤਮੇ ਨੂੰ ਆਪਣੀ ਪਹਿਲ ਦੱਸਿਆ। ਰੋਪੜ ਤੋਂ ਤਬਦੀਲ ਹੋ ਕੇ ਆਏ ਇੰਸਪੈਕਟਰ ਕੈਲਾਸ਼ ਬਹਾਦਰ ਨੇ ਸਾਬਕਾ ਐੱਸਐੱਚਓ…
-
ਪਰਮਿੰਦਰ ਗੋਲਡੀ ਨੇ ਖਰੜ ਵਿੱਚ ਲੋਕਾਂ ਨਾਲ ਕੀਤਾ ਜਨਸੰਪਰਕ, ਰਾਮ ਮੰਦਰ ਵਿਖੇ ਹੋਏ ਨਤਮਸਤਕ
News By Davinder Kaur Sahota — Nov 15, 2026 📍 Kharar, Punjabਖਰੜ, 14 ਨਵੰਬਰ (ਦਵਿੰਦਰ ਕੌਰ):- ਆਮ ਆਦਮੀ ਪਾਰਟੀ ਵੱਲੋਂ ਹਲਕਾ ਖਰੜ ਤੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਰਮਿੰਦਰ ਸਿੰਘ ਗੋਲਡੀ ਵੱਲੋਂ ਸ਼ਹਿਰ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਉਨ੍ਹਾਂ ਅੱਜ ਖਰੜ ਦੇ ਰਾਮ ਮੰਦਰ…
-
ਪੁਰਾਣੀ ਪੈਨਸ਼ਨ ਬਹਾਲੀ ਲਈ ਕਰਮਚਾਰੀਆਂ ਨੇ ਕੱਢਿਆ ਸੰਕਲਪ ਮਾਰਚ
News By R. Singh — Nov 15, 2026 📍 Ambala, Haryanaਅੰਬਾਲਾ, 14 ਨਵੰਬਰ (ਆਰ. ਸਿੰਘ):- ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਨੇ ਅੱਜ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬੈਨਰ ਹੇਠ ਅੰਬਾਲਾ ਸ਼ਹਿਰ ਵਿੱਚ ਸੰਕਲਪ ਮਾਰਚ ਕੱਢਿਆ। ਉਨ੍ਹਾਂ ਨੇ ਡੀਸੀ ਰਾਹੀਂ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਨਾ…
-
ਭੂਪਿੰਦਰ ਸਿੰਘ ਬੜਹੇੜੀ ਨੇ ਸਿਹਤ ਕਾਰਨਾਂ ਕਰਕੇ ਰਾਜਨੀਤੀ ਅਤੇ ਜਨਤਕ ਜੀਵਨ ਤੋਂ ਦੂਰ ਹੋਣ ਦਾ ਕੀਤਾ ਐਲਾਨ
News By Harminder Nagpal — Nov 15, 2026 📍 Chandigarh, Chandigarhਚੰਡੀਗੜ੍ਹ (ਹਰਮਿੰਦਰ ਸਿੰਘ ਨਾਗਪਾਲ):- ਆਪਣੇ ਵਿਦਾਈ ਸੰਦੇਸ਼ ਵਿੱਚ ਭੂਪਿੰਦਰ ਸਿੰਘ ਬੜਹੇੜੀ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਸਾਥ ਦੇਣ ਵਾਲੇ ਸਾਰੇ ਸੱਜਣਾਂ-ਮਿੱਤਰਾਂ ਅਤੇ ਸ਼ੁਭਚਿੰਤਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਰਾਜਨੀਤੀ ਛੱਡਣ ਦਾ ਫੈਸਲ…
-
ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਪੰਜਾਬ ਪੌਲੀਟੈਕਨਿਕ ਇਨੋਵੇਸ਼ਨ ਚੈਲੰਜ ਦੇ ਕਲੱਸਟਰ ਪੱਧਰੀ ਮੁਕਾਬਲੇ ਕਰਵਾਏ
News By Paigam-E-Jagat — Nov 15, 2026 📍 Kharar, Punjabਖਰੜ, 14 ਨਵੰਬਰ 2026:- ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ, ਪੰਜਾਬ ਦੇ ਸਹਿਯੋਗ ਨਾਲ ਪੰਜਾਬ ਪੌਲੀਟੈਕਨਿਕ ਇਨੋਵੇਸ਼ਨ ਚੈਲੰਜ (ਅੰਤਰ-ਕਾਲਜ ਕਲੱਸਟਰ ਪੱਧਰੀ ਮੁਕਾਬਲੇ) ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿ…