National News
News from India
-
ਬਲਾਚੌਰ ਨੂੰ ਮਿਲਿਆ ਨਵਾਂ ਪ੍ਰਸ਼ਾਸਨਿਕ ਕਪਤਾਨ, ਕਰਨ ਗੁਪਤਾ ਨੇ ਸੰਭਾਲੀ ਐੱਸ.ਡੀ.ਐੱਮ. ਦੀ ਕਮਾਨ; ਫਤਿਹਗੜ੍ਹ ਸਾਹਿਬ ਵਰਗੀ ਕਾਰਜਸ਼ੈਲੀ ਦੀ ਉਮੀਦ
News By Jatinderpal Singh Kaler — Nov 12, 2026 📍 Balachaur, Punjabਬਲਾਚੌਰ, 12 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਤਾਇਨਾਤ ਐੱਸ.ਡੀ.ਐੱਮ. ਸੁਨੀਲ ਫੋਗਾਟ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਤਰੱਕੀ ਹੋਣ ਕਾਰਨ ਬਦਲੀ ਹੋ ਚੁੱਕੀ ਹੈ। ਉਨ੍ਹਾਂ ਦੀ ਥਾਂ ’ਤੇ ਕਰਨ ਗੁਪਤਾ ਨੂੰ ਬਲਾਚੌਰ ਸਬ-ਡਵੀਜ਼ਨ ਦੀ ਪ੍ਰਸ਼ਾਸਨਿਕ ਜ਼ਿੰਮੇਵਾਰੀ ਸੌਂਪੀ…
-
ਨਵਾਂਸ਼ਹਿਰ ਦੀ ਸਿਆਸਤ ਵਿੱਚ ਵੱਡਾ ਉਲਟਫੇਰ, ਆਮ ਆਦਮੀ ਪਾਰਟੀ ਨੇ ਨੌਜਵਾਨ ਆਗੂ ਰੌਬੀ ਕੰਗ ’ਤੇ ਜਤਾਇਆ ਭਰੋਸਾ; ਨਵਾਂਸ਼ਹਿਰ ਤੋਂ ਦਿੱਤੀ ਟਿਕਟ, ਵਰਕਰਾਂ ਵਿੱਚ ਭਾਰੀ ਉਤਸ਼ਾਹ
News By Jatinderpal Singh Kaler — Nov 12, 2026 📍 Nawanshahr, Punjabਨਵਾਂਸ਼ਹਿਰ, 12 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਨਵਾਂਸ਼ਹਿਰ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਨੌਜਵਾਨ ਆਗੂ ਰੌਬੀ ਕੰਗ ਨੂੰ ਨਵਾਂਸ਼ਹਿਰ ਤੋਂ ਟਿਕਟ…
-
ਕਾਠਗੜ੍ਹ ਵਿੱਚ ਮੋਬਾਈਲ ਖੋਹਣ ਵਾਲਾ ਗਿਰੋਹ ਬੇਖੌਫ਼, ਗਰੀਬ ਡਰੰਮ ਵਿਕਰੇਤਾ ਨੂੰ ਬਣਾਇਆ ਨਿਸ਼ਾਨਾ; ਪੇਟੀਐਮ ਦੇ ਬਹਾਨੇ ਫੋਨ ਖੋਹ ਕੇ ਫਰਾਰ ਹੋਏ ਕਾਰ ਸਵਾਰ
News By Jatinderpal Singh Kaler — Nov 12, 2026 📍 Balachaur, Punjabਬਲਾਚੌਰ, 12 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਕਾਠਗੜ੍ਹ ਕਸਬੇ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇਨ੍ਹੀਂ ਦਿਨੀਂ ਲਗਾਤਾਰ ਮੋਬਾਈਲ ਖੋਹਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਕਾਫ਼ੀ ਡਰ ਦਾ ਮਾਹੌਲ ਹੈ। ਬੀਤੇ ਕੱਲ੍ਹ ਸ਼ਾਮ ਕਰੀਬ 6 ਵਜੇ…
-
ਦੁੱਧ ਵਿੱਚ ਮਿਲਾਵਟ ਦਾ ਕਾਲਾ ਕਾਰੋਬਾਰ: ਲੋਕਾਂ ਦੀ ਸਿਹਤ ਨਾਲ ਖਿਲਵਾੜ ਕਦੋਂ ਰੁਕੇਗਾ? ਸ਼ੁਭਾਸ਼ ਬਾਂਠ ਰੱਤੇਵਾਲ ਦਾ ਸਵਾਲ
News By Jatinderpal Singh Kaler — Nov 12, 2026 📍 Balachaur, Punjabਬਲਾਚੌਰ, 12 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਬਲਾਚੌਰ ਸਬ-ਡਵੀਜ਼ਨ ਵਿੱਚ ਮਿਲਾਵਟ ਦਾ ਰੁਝਾਨ ਵਧਣ ਕਾਰਨ ਅੱਜ ਅਸਲੀ ਅਤੇ ਮਿਲਾਵਟੀ ਵਸਤਾਂ ਵਿਚਕਾਰ ਫ਼ਰਕ ਕਰਨਾ ਮੁਸ਼ਕਲ ਹੋ ਗਿਆ ਹੈ। ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਵੀ ਇਸ ਦੀ ਲਪੇਟ ਵਿੱਚ ਹ…
-
2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਸਿਆਸੀ ਤਸਵੀਰ ਬਦਲਣ ਲਈ ਭਾਜਪਾ ਦੀ ਸਰਕਾਰ ਬਣਾਉਣੀ ਬੇਹੱਦ ਜ਼ਰੂਰੀ: ਭਾਜਪਾ ਆਗੂ ਰਵੀ ਇੰਦਰ ਸਿੰਘ ਬਾਗੋਵਾਲ
News By Jatinderpal Singh Kaler — Nov 12, 2026 📍 Nawanshahr, Punjabਨਵਾਂਸ਼ਹਿਰ, 12 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਭਾਜਪਾ ਦੇ ਸੀਨੀਅਰ ਨੌਜਵਾਨ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਬਿਹਤਰੀ, ਤਰੱਕੀ ਅਤੇ ਖੁਸ਼ਹਾਲੀ ਲਈ ਸਿਆਸੀ…
-
ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਰ ਪੱਖੋਂ ਖੜ੍ਹੀ ਹੈ ਪੰਜਾਬ ਸਰਕਾਰ — ਵਿਧਾਇਕ ਨਰਿੰਦਰ ਕੌਰ ਭਰਾਜ
News By Paigam-E-Jagat — Nov 12, 2026 📍 Sangrur, Punjabਸੰਗਰੂਰ, 12 ਨਵੰਬਰ 2026:- ਸੰਗਰੂਰ ਹਲਕੇ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬੀਤੇ ਦਿਨੀਂ ਵਾਪਰੇ ਬੱਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟਾਈ ਅਤੇ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ-ਚਾਲ ਜਾਣ…
-
ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਖਨੌਰੀ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
News By Paigam-E-Jagat — Nov 12, 2026 📍 Sangrur, Punjabਖਨੌਰੀ (ਸੰਗਰੂਰ), 12 ਨਵੰਬਰ:- ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅੱਜ ਨਗਰ ਪੰਚਾਇਤ ਖਨੌਰੀ ਵਿਖੇ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮ…
-
ਪਰਾਲੀ ਪ੍ਰਬੰਧਨ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੋਂ ਸਵਾਲ, ਭਾਜਪਾ ਆਗੂ ਅਸ਼ੋਕ ਨਾਨੋਵਾਲ ਨੇ ਚੁੱਕੇ ਪੰਜ ਮੁੱਦੇ
News By Jatinderpal Singh Kaler — Nov 12, 2026 📍 Nawanshahr, Punjabਨਵਾਂਸ਼ਹਿਰ, 12 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਸੂਬਾ ਸਰਕਾਰ ਦੀ ਪਰਾਲੀ ਪ੍ਰਬੰਧਨ ਨੀਤੀ ’ਤੇ ਸਵਾਲ ਉਠਾਉਂਦਿਆਂ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਲਈ ਦੂਜਿਆਂ ਨੂੰ ਜ਼ਿੰਮੇਵਾਰ ਠ…
-
ਚੋਣ ਮੁਹਿੰਮਾਂ ਵਿੱਚੋਂ ਲੋਕਾਂ ਦੇ ਮੁੱਦੇ ਗਾਇਬ, ਸਿਆਸੀ ਧਿਰਾਂ ਨੇ ਗੁਆਈ ਭਰੋਸੇਯੋਗਤਾ: ਟੌਂਸਾ ਵਿੱਚ ਗਰਜੇ ਕਰਨ ਸਿੰਘ ਰਾਣਾ, ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਏਕਤਾ ਨਾਲ ਮੈਦਾਨ ਵਿੱਚ ਉਤਰਨ ਦਾ ਸੱਦਾ
News By Jatinderpal Singh Kaler — Nov 12, 2026 📍 Balachaur, Punjabਬਲਾਚੌਰ, 12 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਅੰਦਰ ਪਹਿਲਾਂ ਰਾਜ ਕਰ ਚੁੱਕੀਆਂ ਸਿਆਸੀ ਧਿਰਾਂ ਨੇ ਜ਼ੋਰ-ਸ਼ੋਰ ਨਾਲ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਪਰ ਇਸ ਚੋਣ ਮੁਹਿੰਮ ਵਿੱਚ ਲੋਕਾਂ ਦੀਆਂ ਮੰਗਾਂ ਅਤੇ ਮੁੱਦੇ ਗਾਇਬ ਹਨ। ਇਹ ਵਿਚਾਰ ਭਾਈ ਲਾਲੋ ਲੋਕ ਮੰਚ ਪੰ…
-
ਸਿੱਖਿਆ ਬੋਰਡ ਯੂਨੀਅਨ ਦੀਆਂ ਚੋਣਾਂ ਵਿੱਚ ਤਿੰਨੇ ਗਰੁੱਪਾਂ ਵੱਲੋਂ ਜਿੱਤ ਦੇ ਦਾਅਵੇ; ਪਹਿਲੀ ਵਾਰ ਸੋਸ਼ਲ ਮੀਡੀਆ ’ਤੇ ਏਆਈ ਤਕਨੀਕ ਨਾਲ ਤਿਆਰ ਵੀਡੀਓ ਦਾ ਰਿਹਾ ਬੋਲਬਾਲਾ
News By Paigam-E-Jagat — Nov 12, 2026 📍 Mohali, Punjabਮੋਹਾਲੀ, 12 ਨਵੰਬਰ:- ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲ 2026–2027 ਲਈ ਹੋਣ ਵਾਲੀਆਂ ਚੋਣਾਂ ਵਿੱਚ ਮੁਲਾਜ਼ਮਾਂ ਦੇ ਤਿੰਨੇ ਗਰੁੱਪਾਂ ਵੱਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਇਸ ਵਾਰ ਪਿਛਲੇ 10 ਸਾਲਾਂ ਤੋਂ ਬੰਦ ਕੀਤੀ ਗਈ ਦੋ ਰੋਜ਼ਾ ਸਾਂਝੀ ਸਟੇਜ ਮ…
-
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿੱਚ ਬਾਕਸ ਕ੍ਰਿਕਟ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
News By Daljit Ajnoha — Nov 12, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ’ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਵਿੱਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਕਦਮ ਚੁੱਕਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ…
-
ਆਗਾਮੀ ਚੋਣਾਂ ਦੇ ਮੱਦੇਨਜ਼ਰ ਡੀ.ਆਈ.ਜੀ. ਜਲੰਧਰ ਰੇਂਜ ਵੱਲੋਂ ਚੌਕਸੀ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼
News By Daljit Ajnoha — Nov 12, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਆਗਾਮੀ ਵਿਧਾਨ ਸਭਾ ਚੋਣਾਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਨਵੀਨ ਸਿੰਗਲਾ ਨੇ ਅੱਜ ਇੱਥੇ ਰੇਂਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਹੁਸ਼…