National News
News from India
-
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਹੁਕਮ ਜਾਰੀ, ਉੱਚੀ ਆਵਾਜ਼ ਅਤੇ ਸ਼ੋਰ ਪ੍ਰਦੂਸ਼ਣ 'ਤੇ ਰਹੇਗੀ ਪਾਬੰਦੀ
News By Daljit Ajnoha — Nov 12, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹੇ ਵਿੱਚ ਆਵਾਜ਼ੀ ਪ੍ਰਦੂਸ਼ਣ, ਜ਼ਿ…
-
ਯੁਵਕ ਮੇਲੇ ਦੌਰਾਨ ਐੱਸ.ਜੀ.ਜੀ.ਐੱਸ. ਖਾਲਸਾ ਕਾਲਜ ਮਾਹਿਲਪੁਰ ਵਿਖੇ ਜਨਗਣਨਾ-2027 ਜਾਗਰੂਕਤਾ ਸਟਾਲ ਨੇ ਵਿਦਿਆਰਥੀਆਂ ਅਤੇ ਆਮ ਲੋਕਾਂ ਦਾ ਧਿਆਨ ਖਿੱਚਿਆ
News By Daljit Ajnoha — Nov 12, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜਨਗਣਨਾ ਵਿਭਾਗ ਚੰਡੀਗੜ੍ਹ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੇ ਸਾਂਝੇ ਯਤਨਾਂ ਸਦਕਾ ਐੱਸ.ਜੀ.ਜੀ.ਐੱਸ. ਖਾਲਸਾ ਕਾਲਜ ਮਾਹਿਲਪੁਰ ਵਿਖੇ ਚਾਰ ਰੋਜ਼ਾ ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਵਿਸ਼ੇਸ਼ ਜਾਗਰੂਕਤਾ ਸਟਾਲ ਲਗਾਇਆ ਗਿਆ। ਇ…
-
ਵਿਧਾਇਕ ਰੰਧਾਵਾ ਨੇ ਭੈਣ ਸਾਵਿਤਰੀ ਨਾਲ ਮਨਾਇਆ ਭਾਈ ਦੂਜ ਦਾ ਤਿਉਹਾਰ, ਭੈਣ ਨੇ ਤਿਲਕ ਲਗਾ ਕੇ ਲੰਮੀ ਉਮਰ ਦੀ ਕੀਤੀ ਕਾਮਨਾ
News By Sanjeev Singh Saini — Nov 12, 2026 📍 Dera Bassi, Punjabਡੇਰਾਬੱਸੀ, 11 ਨਵੰਬਰ (ਸੰਜੀਵ ਸਿੰਘ ਸੈਣੀ):- ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਪਵਿੱਤਰ ਤਿਉਹਾਰ ਭਾਈ ਦੂਜ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦੀ ਭੈਣ ਸ੍ਰੀਮਤੀ ਸਾਵਿਤਰੀ ਨੇ ਜ਼ੀਰਕਪੁਰ ਸਥਿਤ ਉਨ੍…
-
ਕੰਢੀ ਇਲਾਕੇ ਦੇ ਪਿੰਡ ਦੇਹਰਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨੈੱਟਵਰਕ ਨਾਂਹ ਦੇ ਬਰਾਬਰ, ਬੱਚਿਆਂ ਦੀ ਪੜ੍ਹਾਈ ਅਤੇ ਸਰਕਾਰੀ ਸਹੂਲਤਾਂ ਪ੍ਰਭਾਵਿਤ
News By Daljit Ajnoha — Nov 11, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਮੋਬਾਈਲ ਨੈੱਟਵਰਕ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਬਣ ਚੁੱਕਾ ਹੈ। ਡਿਜੀਟਲ ਇੰਡੀਆ ਦੀਆਂ ਗੱਲਾਂ ਤਾਂ ਕੀਤੀਆਂ ਜਾ ਰਹੀਆਂ ਹਨ, ਪਰ ਕੰਪਨੀਆਂ ਪੈਸੇ ਲੈਣ ਦੇ ਬਾਵਜੂਦ ਨੈੱਟਵਰਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਸਿੱਧ ਹੋ…
-
ਐਚਡੀਸੀਏ ਦੀ ਸੁਰਭੀ ਦੀ ਪੰਜਾਬ ਅੰਡਰ-23 ਮਹਿਲਾ ਟੀਮ ਲਈ ਚੋਣ: ਡਾ. ਰਮਨ ਘਈ
News By Daljit Ajnoha — Nov 11, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਬੀਸੀਸੀਆਈ ਵੱਲੋਂ ਕਰਵਾਏ ਜਾ ਰਹੇ ਕੌਮੀ ਮਹਿਲਾ ਅੰਡਰ-23 ਟੂਰਨਾਮੈਂਟ ਲਈ ਚੁਣੀ ਗਈ ਪੰਜਾਬ ਦੀ ਟੀਮ ਵਿੱਚ ਐਚਡੀਸੀਏ ਦੀ ਸੁਰਭੀ ਦੀ ਚੋਣ ਨਾਲ ਪੂਰੇ ਹੁਸ਼ਿਆਰਪੁਰ ਅਤੇ ਕ੍ਰਿਕਟ ਜਗਤ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
-
ਹਾਂਸੀ ਵਿੱਚ ਪਹਿਲੀ ਵਾਰ ਹੋਵੇਗਾ ਸ਼ਾਨਦਾਰ ਜ਼ਿਲ੍ਹਾ ਪੱਧਰੀ ਯੁਵਾ ਮਹੋਤਸਵ, 19 ਅਤੇ 20 ਨਵੰਬਰ ਨੂੰ ਐਸ.ਡੀ. ਮਹਿਲਾ ਮਹਾਵਿਦਿਆਲਿਆ ਵਿੱਚ ਜੁੜਨਗੀਆਂ ਨੌਜਵਾਨ ਪ੍ਰਤਿਭਾਵਾਂ
News By Dinkar Gawri — Nov 11, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਹਾਂਸੀ ਜ਼ਿਲ੍ਹੇ ਵਿੱਚ ਪਹਿਲੀ ਵਾਰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਯੁਵਾ ਮਹੋਤਸਵ ਨੂੰ ਸ਼ਾਨਦਾਰ ਅਤੇ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਸੀਟੀਐਮ ਹਿਮਾਂਸ਼ੂ ਚੌਹਾਨ ਨੇ ਅਧਿਕਾਰੀਆਂ…
-
ਸਾਈਬਰ ਅਪਰਾਧੀਆਂ ਅਤੇ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲਿਆਂ ’ਤੇ ਲੱਗੇਗੀ ਡਿਜੀਟਲ ਲਗਾਮ, ਹਰਿਆਣਾ ਪੁਲਿਸ ਦੀ ‘ਅਭੇਦਿਆ ਐਪ’ ਬਣੇਗੀ ਸੁਰੱਖਿਆ ਕਵਚ
News By Dinkar Gawri — Nov 11, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਤਕਨਾਲੋਜੀ ਦੀ ਵਧਦੀ ਵਰਤੋਂ ਦੇ ਨਾਲ ਸਾਈਬਰ ਅਪਰਾਧੀ ਵੀ ਠੱਗੀ, ਧਮਕੀਆਂ ਅਤੇ ਫਿਰੌਤੀ ਮੰਗਣ ਲਈ ਨਵੇਂ-ਨਵੇਂ ਡਿਜੀਟਲ ਤਰੀਕੇ ਅਪਣਾ ਰਹੇ ਹਨ। ਅਜਿਹੇ ਅਪਰਾਧੀਆਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣ ਅਤੇ ਆਮ ਲੋਕਾਂ ਨੂੰ ਸਾਈਬਰ ਖ਼ਤਰਿਆਂ ਤੋਂ ਸੁਰੱਖ…
-
14 ਨਵੰਬਰ ਨੂੰ ਹਾਂਸੀ ਵਿੱਚ ਹੋਵੇਗੀ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ, ਸਿੱਖਿਆ ਮੰਤਰੀ ਮਹੀਪਾਲ ਢਾਂਡਾ ਕਰਨਗੇ ਪ੍ਰਧਾਨਗੀ
News By Dinkar Gawri — Nov 11, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਆਉਣ ਵਾਲੀ 14 ਨਵੰਬਰ ਨੂੰ ਹਾਂਸੀ ਵਿੱਚ ਕਰਵਾਈ ਜਾਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਕਰਨਗੇ। ਮੀਟਿੰਗ ਸਵੇਰੇ 10 ਵਜੇ ਸਰਕਾਰੀ ਕਾਲਜ,…
-
ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ : ਅਵਿਨਾਸ਼ ਰਾਏ ਖੰਨਾ
News By Hari Krishan Gangar — Nov 11, 2026 📍 Garhshankar, Punjabਗੜ੍ਹਸ਼ੰਕਰ 11 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੰਟਰੈਕਟ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਤਿੰਨ ਰੋਜ਼ਾ ਹੜਤਾਲ…
-
ਜਨਗਣਨਾ-2027 ਤਹਿਤ 16 ਤੋਂ 30 ਨਵੰਬਰ 2026 ਤੱਕ ਲੋਕ ਖੁਦ ਦਰਜ ਕਰ ਸਕਣਗੇ ਆਪਣੇ ਵੇਰਵੇ
News By Daljit Ajnoha — Nov 11, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸੂਬੇ ਵਿੱਚ ਜਨਗਣਨਾ-2027 ਦੀ ਚੱਲ ਰਹੀ ਪ੍ਰਕਿਰਿਆ ਤਹਿਤ ਦੂਜੇ ਪੜਾਅ ਵਿੱਚ ਆਬਾਦੀ ਦੀ ਗਿਣਤੀ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤੀ ਜਾਵੇਗੀ। ਇਸ ਦੌਰਾਨ ਲੋਕ 16 ਤੋਂ 30 ਨਵੰਬਰ 2026 ਤੱਕ ਆਪਣੇ ਵੇਰਵੇ ਖੁਦ ਦਰਜ ਕਰ ਸਕਣਗੇ। ਡ…
-
ਖਾਲਸਾ ਕਾਲਜ ਮਾਹਿਲਪੁਰ ਵਿੱਚ ਅੰਤਰ-ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ
News By Daljit Ajnoha — Nov 11, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸਬੰਧਤ ਕਾਲਜਾਂ ਦੇ ਜ਼ੋਨਲ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਦੀਆਂ ਵੱਖ-ਵੱਖ ਰਚਨਾਤਮਕ, ਕਲਾਤਮਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਜੁੜੇ ਚਾਰ ਰੋਜ਼ਾ ਅੰਤਰ-ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦ…
-
ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਵੱਲੋਂ ਦੂਜੀ ਚੰਡੀਗੜ੍ਹ ਇੰਟਰਨੈਸ਼ਨਲ ਮੈਰਾਥਨ ਦੀਆਂ ਤਿਆਰੀਆਂ ਦੀ ਸਮੀਖਿਆ
News By Paigam-E-Jagat — Nov 11, 2026 📍 Chandigarh, Chandigarhਚੰਡੀਗੜ੍ਹ (ਹਰਮਿੰਦਰ ਸਿੰਘ ਨਾਗਪਾਲ, 11 ਨਵੰਬਰ 2026):- ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਸ੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 22 ਨਵੰਬਰ 2026 ਨੂੰ ਹੋਣ ਵਾਲੀ ਦੂਜੀ ਚੰਡੀਗੜ੍ਹ ਇੰਟਰਨੈਸ਼ਨਲ…