National News
News from India
-
ਪਟਿਆਲਾ ਨੂੰ ਮਿਲਿਆ ਨਵਾਂ ਡਿਪਟੀ ਕਮਿਸ਼ਨਰ, ਹਿਮਾਂਸ਼ੂ ਜੈਨ ਨੇ ਸੰਭਾਲਿਆ ਅਹੁਦਾ
News By Paramjit Singh Parwana — Nov 11, 2026 📍 Patiala, Punjabਪਟਿਆਲਾ (ਪਰਮਜੀਤ ਸਿੰਘ ਪਰਵਾਨਾ):- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਗਤੀਸ਼ੀਲ, ਪਾਰਦਰਸ਼ੀ ਅਤੇ ਲੋਕ…
-
ਪੁਲਿਸ ਦੀ ਅੰਤਰਰਾਜੀ ਤਾਲਮੇਲ ਮੀਟਿੰਗ ਵਿੱਚ ਸਾਂਝੀ ਰਣਨੀਤੀ ਤਿਆਰ
News By Paramjit Singh Parwana — Nov 11, 2026 📍 Patiala, Punjabਪਟਿਆਲਾ, 10 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਤ ਕਈ ਹੋਰ ਅਹਿਮ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕਰਨ ਲਈ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਅੰਤਰਰਾਜੀ ਤਾਲਮੇਲ ਮੀਟਿੰਗ ਹੋਈ, ਜਿ…
-
ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਫੈਸਲਿਆਂ ਅਨੁਸਾਰ ਸਰਕਾਰ ਬਕਾਇਆ 10% ਡੀਏ ਤੁਰੰਤ ਜਾਰੀ ਕਰੇ: ਸ਼ਿਆਮ ਲਾਲ ਸ਼ਰਮਾ
News By Harminder Nagpal — Nov 11, 2026 📍 Chandigarh, Chandigarhਚੰਡੀਗੜ੍ਹ (ਹਰਮਿੰਦਰ ਨਾਗਪਾਲ):- ਪੰਜਾਬ ਸੈਕਰੇਟਰੀਏਟ ਸਰਵਿਸਿਜ਼ ਰਿਟਾਇਰਡ ਅਫ਼ਸਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ 10 ਫ਼ੀਸਦੀ ਮਹਿੰਗਾਈ ਭੱਤਾ (ਡੀਏ) ਤੁਰੰਤ ਜਾਰੀ ਕੀ…
-
ਆਟੋ ਮਾਰਕੀਟ ਹਾਂਸੀ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਬਾਬਾ ਵਿਸ਼ਵਕਰਮਾ ਦਿਵਸ
News By Dinkar Gawri — Nov 11, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਆਟੋ ਮਾਰਕੀਟ ਹਾਂਸੀ ਵਿੱਚ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ’ਤੇ ਸ਼ਰਧਾ ਅਤੇ ਉਤਸ਼ਾਹ ਨਾਲ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਆਰੀਆ ਸਮਾਜ ਦੇ ਪੁਰੋਹਿਤ ਸਤਿਆਦੇਵ ਸ਼ਾਸਤਰੀ ਵੱਲੋਂ ਵੈਦਿਕ ਮੰਤਰਾਂ ਦੇ ਉਚਾਰਨ ਨਾਲ…
-
ਹਾਂਸੀ ਸੀਆਈਏ-1 ਵੱਲੋਂ ਤੇਂਦੂਏ ਦੀ ਖੱਲ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ, ਜੰਗਲੀ ਜੀਵ ਸੁਰੱਖਿਆ ਕਾਨੂੰਨ ਤਹਿਤ ਮਾਮਲਾ ਦਰਜ
News By Dinkar Gawri — Nov 11, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਹਾਂਸੀ ਦੇ ਪੁਲਿਸ ਸੁਪਰਡੈਂਟ ਵਿਨੋਦ ਕੁਮਾਰ ਦੇ ਮਾਰਗਦਰਸ਼ਨ ਹੇਠ ਸੀਆਈਏ-1 ਹਾਂਸੀ ਵੱਲੋਂ ਜੰਗਲੀ ਜੀਵ ਵਿਭਾਗ ਨਾਲ ਸਾਂਝੀ ਕਾਰਵਾਈ ਕਰਦਿਆਂ ਸੁਰੱਖਿਅਤ ਜੰਗਲੀ ਜੀਵ ਤੇਂਦੂਏ ਦੀ ਖੱਲ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ…
-
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
News By Daljit Ajnoha — Nov 11, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾ…
-
ਆਸ਼ਾ ਸਾਇੰਟਿਫਿਕ ਵਰਕਸ ਵਿੱਚ ਭਿਆਨਕ ਅੱਗ ਲੱਗੀ
News By R. Singh — Nov 11, 2026 📍 Ambala, Haryanaਅੰਬਾਲਾ, 10 ਨਵੰਬਰ (ਆਰ. ਸਿੰਘ):- ਮੰਗਲਵਾਰ ਸਵੇਰੇ ਕਰੀਬ 7 ਵਜੇ ਅੰਬਾਲਾ ਛਾਉਣੀ ਦੀ ਰਾਮ ਕਿਸ਼ਨ ਕਾਲੋਨੀ ਦੇ ਬਿਲਕੁਲ ਸਾਹਮਣੇ ਸਥਿਤ ਆਸ਼ਾ ਸਾਇੰਟਿਫਿਕ ਵਰਕਸ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਅਤੇ ਸੰਘਣੇ ਧੂੰਏਂ ਨੇ ਜਲਦੀ ਹੀ ਇਮਾਰਤ ਨੂੰ ਆਪਣੀ ਲਪੇਟ ਵਿੱਚ…
-
‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਛੇ ਹੌਟਸਪੌਟ ਖੇਤਰਾਂ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ
News By Daljit Ajnoha — Nov 11, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਨਸ਼ਿਆਂ ਵਿਰੁੱਧ ਜੰਗ’ ਤਹਿਤ ਜ਼ਿਲ੍ਹੇ ਦੇ ਚਿੰਨ੍ਹਿਤ ਕੀਤੇ ਗਏ ਛੇ ਹੌਟਸਪੌਟ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟ…
-
ਬਲਾਚੌਰ ਵਿੱਚ ਸ੍ਰੀ ਬਾਬਾ ਬਲਰਾਜ ਜੀ ਦਾ ਇਤਿਹਾਸਕ ਛਿੰਝ ਮੇਲਾ ਧੂਮਧਾਮ ਨਾਲ ਸੰਪੰਨ, ਦਿਨੇਸ਼ ਗੁਲੀਆ ਨੇ ਜਿੱਤੀ ਟਰੈਕਟਰ ਦੀ ਝੰਡੀ
News By Jatinderpal Singh Kaler — Nov 11, 2026 📍 Balachaur, Punjabਬਲਾਚੌਰ, 10 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਇਲਾਕੇ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਅਮੀਰ ਵਿਰਾਸਤ ਦੇ ਪ੍ਰਤੀਕ ਸ੍ਰੀ ਬਾਬਾ ਬਲਰਾਜ ਜੀ ਦਾ ਸਾਲਾਨਾ ਪ੍ਰਸਿੱਧ ਛਿੰਝ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਤੋਂ ਅਗਲੇ ਦਿਨ ਬਲਾਚੌਰ ਸ਼ਹਿਰ ਵਿੱਚ ਬੜੀ ਧੂ…
-
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ ਨੂੰ ਕਰਨਗੇ ਦਸੂਹਾ ਦਾ ਦੌਰਾ, ਭਾਜਪਾ ਆਗੂ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ) ਵੱਲੋਂ ਸ਼ਾਨਦਾਰ ਸਵਾਗਤ ਦੀ ਅਪੀਲ
News By Daljit Ajnoha — Nov 11, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ, 13 ਨਵੰਬਰ 2026 ਨੂੰ ਦਸੂਹਾ ਪਹੁੰਚਣਗੇ। ਇਸ ਮੌਕੇ ਭਾਜਪਾ ਆਗੂਆਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਦੌਰੇ…
-
21 ਦਿਨਾਂ ਤੋਂ ਸੜਕਾਂ ’ਤੇ ਬੈਠੇ ਹਨ ਬੈਂਕ ਮੁਲਾਜ਼ਮ, ਪਰ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ
News By Jatinderpal Singh Kaler — Nov 11, 2026 📍 Balachaur, Punjabਬਲਾਚੌਰ, 10 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਰਜਿਸਟ੍ਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਦਫ਼ਤਰ ਅੱਗੇ ਲੈਂਡ ਮਾਰਗੇਜ ਬੈਂਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਚੱਲ ਰਿਹਾ ਧਰਨਾ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਿਛਲੇ ਤਿੰਨ ਹਫ਼ਤਿਆਂ ਤੋਂ ਮੁਲਾਜ਼ਮ ਆਪਣ…
-
21 ਦਿਨਾਂ ਤੋਂ ਸੜਕਾਂ ’ਤੇ ਬੈਠੇ ਹਨ ਬੈਂਕ ਮੁਲਾਜ਼ਮ, ਪਰ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ
News By Jatinderpal Singh Kaler — Nov 11, 2026 📍 Balachaur, Punjabਬਲਾਚੌਰ, 10 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਰਜਿਸਟ੍ਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਦਫ਼ਤਰ ਅੱਗੇ ਲੈਂਡ ਮਾਰਗੇਜ ਬੈਂਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਚੱਲ ਰਿਹਾ ਧਰਨਾ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਿਛਲੇ ਤਿੰਨ ਹਫ਼ਤਿਆਂ ਤੋਂ ਮੁਲਾਜ਼ਮ ਆਪਣ…