National News
News from India
-
ਹਾਦਸੇ ਵਿੱਚ ਲੱਤ ਗੁਆਈ, ਹੌਸਲੇ ਨਾਲ ਰਚਿਆ ਇਤਿਹਾਸ: ਮੈਚ ਦੌਰਾਨ ਨਕਲੀ ਲੱਤ ਟੁੱਟਣ ਦੇ ਬਾਵਜੂਦ ਜਿੱਤਿਆ ਸੀ ਸੋਨ ਤਮਗਾ
News By Praveen Walia — Nov 11, 2026 📍 Karnal, Haryanaਕਰਨਾਲ, 10 ਨਵੰਬਰ (ਪ੍ਰਵੀਣ ਵਾਲੀਆ):- “ਮੰਜ਼ਿਲ ਉਨ੍ਹਾਂ ਨੂੰ ਹੀ ਮਿਲਦੀ ਹੈ ਜਿਨ੍ਹਾਂ ਦੇ ਸੁਪਨਿਆਂ ਵਿੱਚ ਜਾਨ ਹੁੰਦੀ ਹੈ”—ਕਰਨਾਲ ਦੇ ਅੰਤਰਰਾਸ਼ਟਰੀ ਪੈਰਾ ਬੈਡਮਿੰਟਨ ਖਿਡਾਰੀ ਨਿਤੇਸ਼ ਕੁਮਾਰ ਨੇ ਇਸ ਕਹਾਵਤ ਨੂੰ ਸੱਚ ਕਰ ਦਿਖਾਇਆ ਹੈ। ਲਗਭਗ 11 ਸਾਲ ਪਹਿਲਾਂ ਵਿਸ਼ਾਖਾਪਟਨ…
-
ਕਰਨਾਲ ਪੁਲਿਸ ਸੜਕਾਂ 'ਤੇ ਉਤਰੀ: ਬਾਜ਼ਾਰਾਂ ਅਤੇ ਚੌਕਾਂ ਵਿੱਚ ਪੈਦਲ ਗਸ਼ਤ ਤੇਜ਼
News By Praveen Walia — Nov 11, 2026 📍 Karnal, Haryanaਕਰਨਾਲ, 10 ਨਵੰਬਰ (ਪ੍ਰਵੀਨ ਵਾਲੀਆ):- ਪੁਲਿਸ ਅਧਿਕਾਰੀ ਕਰਨ ਗੋਇਲ, ਆਈ.ਪੀ.ਐੱਸ. ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਰਨਾਲ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਵਧਾਉਣ ਦੇ ਉਦੇਸ਼ ਨਾਲ ਕਰਨਾਲ ਪੁਲਿਸ ਵੱਲੋਂ ਵਿਸ਼ੇਸ…
-
ਕਰਨਾਲ ਦਾ ਮੁੜ ਵੱਜਿਆ ਡੰਕਾ: ਸਵੱਛ ਸਰਵੇਖਣ 2025 ਵਿੱਚ ਲਗਾਤਾਰ ਦੂਜੀ ਵਾਰ ਮਿਲੇਗਾ ਰਾਸ਼ਟਰਪਤੀ ਪੁਰਸਕਾਰ, ਹਰਿਆਣਾ ਦਾ ਪਹਿਲਾ ਨਗਰ ਨਿਗਮ ਬਣਿਆ
News By Praveen Walia — Nov 11, 2026 📍 Karnal, Haryanaਕਰਨਾਲ, 10 ਨਵੰਬਰ (ਪ੍ਰਵੀਨ ਵਾਲੀਆ):- ਸਵੱਛ ਸਰਵੇਖਣ 2025 ਵਿੱਚ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਹੋਣ ਲਈ ਨਗਰ ਨਿਗਮ ਕਰਨਾਲ ਨੂੰ ਇੱਕ ਵਾਰ ਫਿਰ ਵੱਕਾਰੀ ਰਾਸ਼ਟਰਪਤੀ ਪੁਰਸਕਾਰ ਮਿਲਣ ਜਾ ਰਿਹਾ ਹੈ। ਕੇਂਦਰੀ ਸ਼ਹਿਰੀ ਅਤੇ ਆਵਾਸ ਮਾਮਲਿਆਂ ਬਾਰੇ ਮੰ…
-
ਬਾਬਾ ਵਿਸ਼ਵਕਰਮਾ ਜੀ, ਬਾਬਾ ਬਲਰਾਜ ਜੀ ਅਤੇ ਸਵਾਮੀ ਗੰਗਾ ਨੰਦ ਜੀ ਮਹਾਰਾਜ ਦੀ ਯਾਦ ਵਿੱਚ ਬਲਾਚੌਰ ਵਿਖੇ ਖੂਨਦਾਨ, ਅੱਖਾਂ ਦੀ ਜਾਂਚ ਅਤੇ ਮੈਡੀਕਲ ਕੈਂਪ ਲਗਾਏ
News By Jatinderpal Singh Kaler — Nov 11, 2026 📍 Balachaur, Punjabਬਲਾਚੌਰ, 10 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਬਲਾਚੌਰ ਸ਼ਹਿਰ ਵਿਖੇ ਬਾਬਾ ਵਿਸ਼ਵਕਰਮਾ ਜੀ ਮਹਾਰਾਜ, ਬਾਬਾ ਬਲਰਾਜ ਜੀ ਅਤੇ ਧੰਨ-ਧੰਨ ਸਵਾਮੀ ਗੰਗਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ, ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਅਤੇ ਮੈ…
-
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਹੋਵੇਗੀ ਸ਼ੁਰੂ
News By Paigam-E-Jagat — Nov 11, 2026 📍 Sangrur, Punjabਸੰਗਰੂਰ, 10 ਨਵੰਬਰ:- ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) 12…
-
ਰੈਲ ਮਾਜਰਾ ਦੀ ਧੀ ਦਿਲਜੋਤ ਕੌਰ ਨੇ ਜ਼ਿਲ੍ਹਾ ਪੱਧਰੀ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਦਾ ਨਾਮ ਰੌਸ਼ਨ ਕੀਤਾ
News By Jatinderpal Singh Kaler — Nov 11, 2026 📍 Balachaur, Punjabਬਲਾਚੌਰ, 10 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਰੈਲ ਮਾਜਰਾ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਵਿਦਿਆਰਥਣ ਦਿਲਜੋਤ ਕੌਰ ਨੇ ਜ਼ਿਲ੍ਹਾ ਪੱਧਰ ਦੇ ਸ਼ਾਟ ਪੁੱਟ ਯਾਨੀ ਗੋਲਾ ਸੁੱਟਣ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ…
-
ਸਾਈਬਰ ਕੈਫ਼ੇ ਦੀ ਵਰਤੋਂ ਤੋਂ ਪਹਿਲਾਂ ਹਰ ਵਿਅਕਤੀ ਦੀ ਪਛਾਣ ਦੀ ਤਸਦੀਕ ਲਾਜ਼ਮੀ
News By Paigam-E-Jagat — Nov 11, 2026 📍 Sangrur, Punjabਸੰਗਰੂਰ, 10 ਨਵੰਬਰ:- ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਪੂਨਮਦੀਪ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਈਬਰ ਕੈਫ਼ਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ…
-
ਸਟੇਡੀਅਮਾਂ ਦੇ ਨਾਂ ’ਤੇ ਵੱਡੀ ਹੇਰਾਫੇਰੀ ਦਾ ਦੋਸ਼, ਸਰਪੰਚ ਨਿਸ਼ਾਨਵੀਰ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ; ਗਵਰਨਰ ਤੇ ਈਡੀ ਤੱਕ ਜਾਣ ਦਾ ਐਲਾਨ
News By Jatinderpal Singh Kaler — Nov 11, 2026 📍 Nawanshahr, Punjabਨਵਾਂਸ਼ਹਿਰ, 10 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੌਜਵਾਨ ਆਗੂ ਸਰਪੰਚ ਨਿਸ਼ਾਨਵੀਰ ਸਿੰਘ ਭੀਣ ਨੇ ਲੰਗੜੋਆ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਖੇਡ ਸਟੇਡੀਅਮਾਂ ਦੇ ਨਾਂ ’ਤੇ ਕੀਤੇ ਜਾ ਰਹੇ ਵੱਡੇ ਘਪਲੇ ਦਾ ਪਰਦਾ…
-
ਕਿਸਾਨ ਕਿਸੇ ਵੀ ਹਾਲਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ: ਮੁੱਖ ਖੇਤੀਬਾੜੀ ਅਫ਼ਸਰ
News By Paigam-E-Jagat — Nov 11, 2026 📍 Sunam, Punjabਸੁਨਾਮ, 10 ਨਵੰਬਰ:- ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਹਾਲਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨ ਆਪਣੇ ਖੇਤ ਦੀ ਸਥਿਤੀ ਅਨੁਸਾਰ ਬੇਲਰ…
-
ਸੀ.ਜੇ.ਐੱਮ.-ਕਮ-ਸਕੱਤਰ ਡਾ. ਅਮਨਦੀਪ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ
News By Des Raj Bali — Nov 11, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਮਾਣਯੋਗ ਮੈਂਬਰ ਸਕੱਤਰ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰ…
-
ਭਗਵਾਨ ਵਿਸ਼ਵਕਰਮਾ ਦੇ ਨਿਯਮਾਂ ਅਤੇ ਸਿਧਾਂਤਾਂ ਦੀ ਪਾਲਣਾ ਕਰਨ ਦਾ ਸੱਦਾ
News By Praveen Walia — Nov 11, 2026 📍 Karnal, Haryanaਕਰਨਾਲ, 10 ਨਵੰਬਰ (ਪ੍ਰਵੀਨ ਵਾਲੀਆ):- ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਨੇ ਕਿਹਾ ਕਿ ਸਨਾਤਨ ਧਰਮ ਵਿੱਚ ਭਗਵਾਨ ਵਿਸ਼ਵਕਰਮਾ ਨੂੰ ਦੁਨੀਆ ਦਾ ਪਹਿਲਾ ਵਾਸਤੂਕਾਰ, ਸ਼ਿਲਪਕਾਰ ਅਤੇ ਇੰਜੀਨੀਅਰ ਮੰਨਿਆ ਜਾਂਦਾ ਹੈ। ਅੱਜ ਲੋੜ ਉਨ੍ਹਾਂ ਵੱਲੋਂ ਸਥਾਪਿਤ ਕੀਤੇ ਗਏ ਮਾ…
-
ਨਸ਼ਾ ਰੋਗੀਆਂ ਦੇ ਮਿਆਰੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ
News By Jatinderpal Singh Kaler — Nov 11, 2026 📍 Nawanshahr, Punjabਨਵਾਂਸ਼ਹਿਰ, 10 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਮਾਣਯੋਗ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਮੰਗਲਵਾਰ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦੇ ਕੰਮਕਾਜ, ਇਲਾਜ ਪ੍ਰਬੰਧਾਂ ਅਤੇ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼…