National News
News from India
-
ਕਰਨਾਲ ਪੁਲਿਸ ਦੀ ਵੱਡੀ ਕਾਰਵਾਈ, ਜੂਆ ਖੇਡਦੇ ਦੋ ਨੌਜਵਾਨ ਗ੍ਰਿਫ਼ਤਾਰ, ਦਾਅ ’ਤੇ ਲੱਗੀ 11 ਹਜ਼ਾਰ 270 ਰੁਪਏ ਦੀ ਨਕਦੀ ਬਰਾਮਦ
News By Praveen Walia — Nov 11, 2026 📍 Karnal, Haryanaਕਰਨਾਲ, 10 ਨਵੰਬਰ (ਪ੍ਰਵੀਨ ਵਾਲੀਆ):- ਥਾਣਾ ਨਿਗਦੂ ਦੀ ਪੁਲਿਸ ਟੀਮ ਨੇ ਸਹਾਇਕ ਸਬ-ਇੰਸਪੈਕਟਰ ਜਗਦੀਸ਼ ਚੰਦਰ ਦੀ ਅਗਵਾਈ ਹੇਠ ਪਿੰਡ ਪਸਤਾਨਾ ਵਿੱਚ ਇੱਕ ਬਰਾਂਡੇ ਵਿੱਚ ਬੈਠ ਕੇ ਜੂਆ ਖੇਡ ਰਹੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਸਹਾਇਕ ਸਬ-ਇੰਸਪੈਕਟਰ ਜਗਦੀਸ਼ ਚੰਦਰ ਨੇ…
-
ਐਨਡੀਪੀਐਸ ਐਕਟ ਤਹਿਤ ਸਖ਼ਤ ਕਾਰਵਾਈ, ਜੇਲ੍ਹ ਪਰਤੇ ਕੈਦੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ
News By Praveen Walia — Nov 11, 2026 📍 Karnal, Haryanaਕਰਨਾਲ, 10 ਨਵੰਬਰ (ਪ੍ਰਵੀਨ ਵਾਲੀਆ):- ਜ਼ਿਲ੍ਹਾ ਜੇਲ੍ਹ ਕਰਨਾਲ ਵਿੱਚ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਸਬੰਧੀ ਜੇਲ੍ਹ ਪ੍ਰਸ਼ਾਸਨ ਦੀ ਚੌਕਸੀ ਕਾਰਨ ਇੱਕ ਕੈਦੀ ਦੇ ਕਬਜ਼ੇ ਵਿੱਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਕੈਦੀ ਖ਼ਿਲਾਫ਼ ਐਨ…
-
ਲੋਕ ਜੈਵ ਵਿਭਿੰਨਤਾ ਰਜਿਸਟਰ ਦੀ ਤਸਦੀਕ ਦੇ ਕੰਮ ਵਿੱਚ ਤੇਜ਼ੀ ਲਿਆਓ: ਡਿਪਟੀ ਕਮਿਸ਼ਨਰ ਡਾ. ਆਨੰਦ ਕੁਮਾਰ ਸ਼ਰਮਾ
News By Praveen Walia — Nov 11, 2026 📍 Karnal, Haryanaਕਰਨਾਲ, 10 ਨਵੰਬਰ (ਪ੍ਰਵੀਨ ਵਾਲੀਆ):- ਹਰਿਆਣਾ ਰਾਜ ਜੈਵ ਵਿਭਿੰਨਤਾ ਬੋਰਡ, ਪੰਚਕੂਲਾ ਵੱਲੋਂ ਸੂਬੇ ਦੀ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ, ਪਿੰਡ ਵਾਸੀਆਂ, ਪੰਚਾਇਤਾਂ, ਜੈਵ ਵਿਭਿ…
-
ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਭਗ 95 ਫ਼ੀਸਦੀ ਕਮੀ ਦਰਜ: ਅਮਨ ਅਰੋੜਾ
News By Paigam-E-Jagat — Nov 11, 2026 📍 Sangrur, Punjabਸੰਗਰੂਰ, 10 ਨਵੰਬਰ, 2026:- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਭਾਜਪਾ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਉਹ ਦੱਸੇ ਕਿ ਪੰਜਾਬ ਵਿੱਚ ਪਰਾਲੀ ਸਾੜਨ ਨਾਲ ਉੱਠਣ ਵਾਲਾ ਧੂੰਆਂ ਸਿਰਫ਼ 20 ਮਿੰਟਾਂ ਵਿੱਚ ਦਿੱਲੀ ਕਿਵ…
-
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੁੰਭਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ
News By Paigam-E-Jagat — Nov 11, 2026 📍 Sangrur, Punjabਸੰਗਰੂਰ, 10 ਨਵੰਬਰ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੁੰਭਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਇਹ ਕੋਰਸ ਪੀ.ਏ.ਯੂ., ਲੁਧਿਆਣਾ ਦੇ ਨਿਰਦੇਸ਼…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਹਫ਼ਤਾ ਭਰ ਜਾਗਰੂਕਤਾ ਸਮਾਗਮ
News By Paigam-E-Jagat — Nov 11, 2026 📍 Sangrur, Punjabਸੰਗਰੂਰ, 10 ਨਵੰਬਰ:- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ‘ਕਾਨੂੰਨੀ ਸੇਵਾਵਾਂ ਦਿਵਸ’ ਸਬੰਧੀ 3 ਤੋਂ 10 ਨਵੰਬਰ 2026 ਤੱਕ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਗਏ। ਹਰ ਸਾਲ 9 ਨਵੰਬਰ ਨੂੰ ਮਨਾਏ ਜਾਂਦੇ ਇਸ ਦਿਵਸ ਸਬੰਧੀ ਕਰਵਾਏ ਗਏ ਸਮਾਗਮਾਂ ਦ…
-
ਟੈਕਨੀਕਲ ਸਰਵਿਸਿਜ਼ ਯੂਨੀਅਨ ਮੋਹਾਲੀ ਸਰਕਲ ਦੀ ਚੋਣ ਸਰਬਸੰਮਤੀ ਨਾਲ ਸੰਪੰਨ
News By Paigam-E-Jagat — Nov 11, 2026 📍 Mohali, Punjabਮੋਹਾਲੀ, 10 ਨਵੰਬਰ:- ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. 49, ਪੰਜਾਬ ਦੀ ਸੂਬਾ ਕਮੇਟੀ ਵੱਲੋਂ ਜਾਰੀ ਚੋਣ ਨੋਟੀਫਿਕੇਸ਼ਨ ਨੰਬਰ ਟੀ.ਐੱਸ.ਯੂ./315 ਮਿਤੀ 30 ਅਕਤੂਬਰ, 2026 ਦੀ ਪਾਲਣਾ ਕਰਦਿਆਂ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਮੋਹਾਲੀ ਸਰਕਲ ਦੀ ਚੋਣ ਸਰਬਸੰਮਤੀ ਨਾਲ ਕਰਵਾ…
-
ਸਮਾਜ ਸੇਵਾ ਦੇ ਖੇਤਰ ਵਿੱਚ ਮੋਹਰੀ, ਸਿਆਸੀ ਮੈਦਾਨ ਵਿੱਚ ਖ਼ਾਮੋਸ਼! ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਲੀ ਰਣਨੀਤੀ ਕੀ?
News By Gurbakhsh Singh Mahe — Nov 11, 2026 📍 Nawanshahr, Punjabਨਵਾਂਸ਼ਹਿਰ, 10 ਨਵੰਬਰ (ਗੁਰਬਖਸ਼ ਸਿੰਘ ਮਹੇ):- ਸਮਾਜ ਸੇਵਾ ਦਾ ਜਜ਼ਬਾ ਹਰ ਕਿਸੇ ਦੇ ਮਨ ਵਿੱਚ ਤਾਂ ਹੋ ਸਕਦਾ ਹੈ, ਪਰ ਇਸ ਜਜ਼ਬੇ ਨੂੰ ਆਪਣੀ ਜ਼ਿੰਦਗੀ ਦਾ ਮਕਸਦ ਬਣਾਉਂਦਿਆਂ ਦੂਜਿਆਂ ਦੀਆਂ ਮੁਸ਼ਕਿਲਾਂ ਨੂੰ ਆਪਣੀਆਂ ਸਮਝ ਕੇ ਉਨ੍ਹਾਂ ਦੇ ਹੱਲ ਲਈ ਅੱਗੇ ਆਉਣਾ ਹਰ ਕਿਸੇ ਦੇ…
-
ਬੂਥਗੜ੍ਹ ਦੀ ਸਿਹਤ ਟੀਮ ਨੇ ਬੱਚੇ ਦੇ ਦਿਲ ਦੇ ਜਮਾਂਦਰੂ ਨੁਕਸ ਦਾ ਮੁਫ਼ਤ ਇਲਾਜ ਕਰਵਾਇਆ
News By Paigam-E-Jagat — Nov 11, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ:- ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਆਰ.ਬੀ.ਐਸ.ਕੇ. (ਰਾਸ਼ਟਰੀ ਬਾਲ ਸਵਾਸਥਯ ਕਾਰਿਆਕ੍ਰਮ) ਟੀਮ ਨੇ ਦਿਲ ਵਿੱਚ ਜਮਾਂਦਰੂ ਨੁਕਸ ਤੋਂ ਪੀੜਤ ਬੱਚੇ ਦਾ ਸਫ਼ਲ ਆਪਰੇਸ਼ਨ ਕਰਵਾਇਆ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ…
-
ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ ਚਾਰ ਮੁਲਜ਼ਮ ਮੋਹਾਲੀ ਪੁਲਿਸ ਵੱਲੋਂ ਗ੍ਰਿਫ਼ਤਾਰ
News By Paigam-E-Jagat — Nov 11, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ:- ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਪਾਕਿਸਤਾਨ ਅਧਾਰਿਤ ਹੈਂਡਲਰਾਂ ਦੇ ਇਸ਼ਾਰੇ 'ਤੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨਾਲ ਜੁੜੇ ਚਾ…
-
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਵਿਸ਼ੇਸ਼ ਮੁਲਾਕਾਤ
News By Jatinderpal Singh Kaler — Nov 11, 2026 📍 Nawanshahr, Punjabਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ):- ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜੀ ਨਾਲ ਮੁੱਖ ਮੰਤਰੀ ਨਿਵਾਸ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।…
-
ਬਾਲੀ ਜਠੇਰਿਆਂ ਦਾ ਮੇਲਾ ਸ਼ਰਧਾ ਨਾਲ ਮਨਾਇਆ
News By Des Raj Bali — Nov 11, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਨਜ਼ਦੀਕੀ ਪਿੰਡ ਮੁਜੱਫਰਪੁਰ ਵਿਖੇ ਬਾਲੀ ਜਠੇਰਿਆਂ ਦਾ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ। ਇਸ ਮੌਕੇ ਬੋਲਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਸ ਰਾਜ ਬਾਲੀ ਨੇ ਕਿਹਾ ਕਿ…