National News
News from India
-
ਜਾਅਲੀ ਟ੍ਰੇਡਿੰਗ ਦੇ ਨਾਂ 'ਤੇ 16 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ
News By R. Singh — Nov 09, 2026 📍 Ambala, Haryanaਅੰਬਾਲਾ, 7 ਨਵੰਬਰ (ਆਰ. ਸਿੰਘ):- ਅੰਬਾਲਾ ਸਾਈਬਰ ਕ੍ਰਾਈਮ ਪੁਲਿਸ ਥਾਣੇ ਦੀ ਟੀਮ ਨੇ ਜਾਅਲੀ ਟ੍ਰੇਡਿੰਗ ਦੇ ਨਾਂ 'ਤੇ 16 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਸਤੰਬਰ 2026 ਵਿੱਚ…
-
ਰੋਟਰੀ ਕਲੱਬ ਅੰਬਾਲਾ ਨੇ ਸੱਭਿਆਚਾਰਕ ਪੇਸ਼ਕਾਰੀਆਂ, ਮਨੋਰੰਜਕ ਖੇਡਾਂ ਅਤੇ ਸੰਗੀਤ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ
News By R. Singh — Nov 09, 2026 📍 Ambala, Haryanaਅੰਬਾਲਾ, 7 ਨਵੰਬਰ (ਆਰ. ਸਿੰਘ):- ਰੋਟਰੀ ਕਲੱਬ ਅੰਬਾਲਾ ਵੱਲੋਂ ਰੁਕਮਣੀ ਦੇਵੀ ਹਾਲ, ਅੰਬਾਲਾ ਕੈਂਟ ਵਿੱਚ ਦੀਵਾਲੀ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪਵਿੱਤਰਧਾਮ ਰੋਟਰੀ ਸਕੂਲ ਫਾਰ ਡੈਫ ਐਂਡ ਡੰਬ ਦੇ ਬੱਚਿਆਂ, ਅਧਿਆਪਕਾਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੇ ਨਾਲ…
-
ਸ਼੍ਰੀਮਤੀ ਸੋਨੀਆ ਮਹਿਤਾ ਨੇ ਦੀਵਾਲੀ ਦੇ ਮਹਾਂਪੁਰਬ 'ਤੇ ਦੇਸ਼ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ
News By Praveen Walia — Nov 09, 2026 📍 Karnal, Haryanaਕਰਨਾਲ, 6 ਨਵੰਬਰ (ਵਾਲੀਆ):- ਭਾਰਤ ਵਿਕਾਸ ਪਰਿਸ਼ਦ (ਕ੍ਰਿਸ਼ਨਾ ਸ਼ਾਖਾ) ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਮਹਿਤਾ ਨੇ ਰੌਸ਼ਨੀ ਅਤੇ ਖੁਸ਼ੀਆਂ ਦੇ ਮਹਾਂਪੁਰਬ ਦੀਵਾਲੀ ਦੇ ਸ਼ੁਭ ਮੌਕੇ 'ਤੇ ਸਮੂਹ ਦੇਸ਼ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿ…
-
ਹਰਿਆਣਾ: ਵਿਸ਼ੇਸ਼ ਤੀਬਰ ਸੋਧ (SIR) ਦੌਰਾਨ ਮੁੱਢਲੀ ਵੋਟਰ ਸੂਚੀ ਵਿੱਚੋਂ ਰਹਿ ਗਏ ਵੋਟਰਾਂ ਨੂੰ ਮਿਲਿਆ ਇੱਕ ਹੋਰ ਮੌਕਾ
News By R. Singh — Nov 09, 2026 📍 Ambala, Haryanaਅੰਬਾਲਾ, 7 ਨਵੰਬਰ (ਆਰ. ਸਿੰਘ):- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ ਉਨ੍ਹਾਂ ਵੋਟਰਾਂ ਨੂੰ ਇੱਕ ਹੋਰ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਗਣਨਾ ਫਾਰਮ ਜਾਰੀ ਕੀਤੇ ਗਏ ਸਨ, ਪਰ ਗ਼ੈਰਹਾਜ਼ਰ, ਸ਼ਿਫ…
-
ਸੰਦੀਪ ਭਾਟੀਆ ਸੋਨੂੰ ਨੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਸਨੇਹਪੂਰਵਕ ਮੁਲਾਕਾਤ, ਦੀਵਾਲੀ ਦੀਆਂ ਦਿੱਤੀਆਂ ਲੱਖ-ਲੱਖ ਮੁਬਾਰਕਾਂ
News By Jatinderpal Singh Kaler — Nov 09, 2026 📍 Balachaur, Punjabਬਲਾਚੌਰ, 7 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਦੀਵਾਲੀ ਦੇ ਪਾਵਨ ਤਿਉਹਾਰ ਦੇ ਮੌਕੇ 'ਤੇ ਸਿਆਸੀ ਅਤੇ ਸਮਾਜਿਕ ਮਿਲਣੀਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਸੀਨੀਅਰ ਭਾਜਪਾ ਆਗੂ ਅਤੇ ਓਬੀਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਨੇ ਭਾਰਤੀ ਜਨਤਾ ਪਾਰਟੀ…
-
ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਥਿਆੜਾ ਭੈਣ-ਭਰਾ ਦੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ, ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖੀ ਰਣਨੀਤੀ ਬਾਰੇ ਹੋਈ ਅਹਿਮ ਚਰਚਾ
News By Jatinderpal Singh Kaler — Nov 09, 2026 📍 Nawanshahr, Punjabਨਵਾਂਸ਼ਹਿਰ, 7 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ ਅਤੇ ਉਨ੍ਹਾਂ ਦੇ ਛੋਟੇ ਭਰਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੌਜਵਾਨ ਆਗੂ ਰਮਨਦੀਪ ਸਿੰਘ ਥਿਆੜਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸ…
-
ਪੰਜ ਸਾਲਾਂ ਤੋਂ ਲਾਰਿਆਂ ਦੇ ਸਹਾਰੇ ਚੱਲ ਰਹੇ ਵੋਕੇਸ਼ਨਲ ਅਧਿਆਪਕ, 18 ਮੀਟਿੰਗਾਂ ਦੇ ਬਾਵਜੂਦ ਮੰਗਾਂ ਜਿਉਂ ਦੀਆਂ ਤਿਉਂ, ਨਵਾਂਸ਼ਹਿਰ ਵਿੱਚ ਮਨਾਈ ਕਾਲੀ ਦੀਵਾਲੀ
News By Jatinderpal Singh Kaler — Nov 09, 2026 📍 Nawanshahr, Punjabਨਵਾਂਸ਼ਹਿਰ, 7 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਐਨਐਸਕਿਊਐਫ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਅਧਿਆਪਕ ਸਾਥੀਆਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਰੋਸ ਵਜੋਂ ਕਾਲੇ ਝੰਡੇ ਲਹਿਰਾ ਕੇ ਕਾਲੀ ਦੀਵਾਲੀ ਮਨਾਈ ਗਈ। ਇਸ ਮੌਕੇ ਫਰੰਟ ਦੇ ਮ…
-
ਆਪ ਦੇ ਤਿੰਨ ਵਿਧਾਇਕਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ: ਅਸ਼ੋਕ ਬਾਂਠ ਰੱਤੇਵਾਲ ਅਤੇ ਸ਼ੁਭਾਸ਼ ਬਾਂਠ ਰੱਤੇਵਾਲ
News By Jatinderpal Singh Kaler — Nov 09, 2026 📍 Nawanshahr, Punjabਨਵਾਂਸ਼ਹਿਰ, 7 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਂਠ ਰੱਤੇਵਾਲ (ਰਿਟਾਇਰਡ ਆਈਪੀਐੱਸ) ਅਤੇ ਸੀਨੀਅਰ ਭਾਜਪਾ ਆਗੂ ਸ਼ੁਭਾਸ਼ ਬਾਂਠ ਰੱਤੇਵਾਲ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ…
-
ਵਿਕਾਸ ਦੇ ਪਿੰਡੇ ਉੱਤੇ ਨਾਸੂਰ ਬਣ ਗਏ ਹਨ ਨਾਜਾਇਜ਼ ਕਬਜ਼ੇ
News By Gurbakhsh Singh Mahe — Nov 07, 2026 📍 Nawanshahr, Punjabਨਵਾਂਸ਼ਹਿਰ, 7 ਨਵੰਬਰ (ਗੁਰਬਖਸ਼ ਸਿੰਘ ਮਹੇ):- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵਿਕਾਸ ਦੇ ਰਾਹ ਵਿੱਚ ਰੋੜਾ ਬਣੇ ਗੈਰ-ਕਾਨੂੰਨੀ ਕਬਜ਼ਿਆਂ ਨੇ ਗਲੀਆਂ-ਮੁਹੱਲਿਆਂ ਤੋਂ ਲੈ ਕੇ ਰਾਹਾਂ ਤੱਕ ਨੂੰ ਨਹੀਂ ਬਖ਼ਸ਼ਿਆ। ਇਹ ਕਬਜ਼ੇ ਵਿਕਾਸ ਦੇ ਪਿੰਡੇ ਉੱਤੇ ਕੈਂਸਰ ਦੇ ਨਾਸੂਰ ਵ…
-
ਵਿਦੇਸ਼ਾਂ ਨੇ ਭਾਰਤੀ ਵਿਦਿਆਰਥੀਆਂ ਲਈ ਸਿੱਖਿਆ ਤੇ ਰੁਜ਼ਗਾਰ ਦੇ ਦਰਵਾਜ਼ੇ ਖੋਲ੍ਹੇ
News By Jatinderpal Singh Kaler — Nov 07, 2026 📍 Nawanshahr, Punjabਨਵਾਂਸ਼ਹਿਰ, 7 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਭਾਰਤ ਵਿੱਚ ਡਿਗਰੀ ਹਾਸਲ ਕਰਨ ਦੇ ਬਾਵਜੂਦ ਅਨੇਕਾਂ ਵਿਦਿਆਰਥੀ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਉਚਿਤ ਤਨਖਾਹ ਵਾਲੀਆਂ ਨੌਕਰੀਆਂ ਦੇ ਮੌਕੇ ਪ੍ਰਾਪਤ ਨਹੀਂ ਕਰ ਪ…
-
ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵਿਖੇ “ਸਬਜ਼ੀਆਂ ਦੀ ਸੁਰੱਖਿਅਤ ਕਾਸ਼ਤ ਅਤੇ ਨਰਸਰੀ ਉਤਪਾਦਨ” ਬਾਰੇ ਪੰਜ ਰੋਜ਼ਾ ਹੁਨਰ ਵਿਕਾਸ ਸਿਖਲਾਈ ਕੈਂਪ 10 ਨਵੰਬਰ ਤੋਂ ਸ਼ੁਰੂ ਹੋਵੇਗਾ
News By Paigam-E-Jagat — Nov 07, 2026 📍 Mahilpur, Punjabਮਾਹਿਲਪੁਰ:- ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਮਾਹਿਲਪੁਰ ਨੇੜੇ, ਹੁਸ਼ਿਆਰਪੁਰ ਵੱਲੋਂ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵੱਖ-ਵੱਖ ਹੁਨਰ ਵਿਕਾਸ ਸਿਖਲਾਈ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ “ਸਬਜ਼ੀਆਂ ਦੀ ਸੁਰੱਖਿਅਤ ਕਾਸ਼…
-
ਖਾਲਸਾ ਕਾਲਜ ਮਾਹਿਲਪੁਰ ਵਿਖੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦਾ ਯਾਦਗਾਰੀ ਸਮਾਪਨ
News By Daljit Ajnoha — Nov 07, 2026 📍 Mahilpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅਧੀਨ ਹੁਸ਼ਿਆਰਪੁਰ ਜ਼ੋਨ-5 ਵਿੱਚ ਆਉਂਦੇ 30 ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਿਰਜਣਾਤਮਕ, ਕਲਾਤਮਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਸ…