National News
News from India
-
ਨਵਾਂਸ਼ਹਿਰ ਵਿੱਚ ਭਾਜਪਾ ਯੁਵਾ ਮੋਰਚਾ ਨੂੰ ਮਿਲੀ ਨਵੀਂ ਊਰਜਾ, ਸੂਸ਼ਾਂਤ ਜਸਵਾਲ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ
News By Jatinderpal Singh Kaler — Nov 07, 2026 📍 Nawanshahr, Punjabਨਵਾਂਸ਼ਹਿਰ, 5 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਨੇ ਪਾਰਟੀ ਦੇ ਮਿਹਨਤੀ, ਸਮਰਪਿਤ ਅਤੇ ਸ…
-
ਹਰਿਆਣਾ ਵਿੱਚ ਪੰਜ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ
News By Paigam-E-Jagat — Nov 07, 2026 📍 Chandigarh, Chandigarhਚੰਡੀਗੜ੍ਹ, 5 ਨਵੰਬਰ:- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਮੌਜੂਦਾ ਸਮੇਂ ਵਿੱਚ ਨਿਯੁਕਤੀ ਦੇ ਹੁਕਮਾਂ ਦੀ ਉਡੀਕ ਕਰ ਰਹੇ ਸ੍ਰੀ ਧੀਰਜ ਚਾਹਲ ਨੂੰ ਹਰਿਆਣਾ ਸਕੂਲ ਸਿੱਖਿਆ ਪ੍ਰੋਜੈਕਟ ਪ੍ਰੀਸ…
-
ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਕਰ ਰਹੀ ਹੈ ਗੁੰਮਰਾਹਕੁੰਨ ਪ੍ਰਚਾਰ - ਨਾਇਬ ਸਿੰਘ ਸੈਣੀ
News By Paigam-E-Jagat — Nov 07, 2026 📍 Chandigarh, Chandigarhਚੰਡੀਗੜ੍ਹ, 5 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਕਰਨਾਲ ਵਿਖੇ ਆਯੋਜਿਤ ‘ਲੋਕਤੰਤਰ ਬਚਾਓ-ਅਰਾਜਕਤਾ ਹਟਾਓ’ ਪਦਯਾਤਰਾ ਦੇ ਮੌਕੇ ’ਤੇ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼…
-
ਸੰਗਰੂਰ ਵਿਖੇ ਕਣਕ ਦੀ ਫ਼ਸਲ ਵਿੱਚ ਗ੍ਰੀਨ ਅਮੋਨੀਆ ਤਕਨੀਕ ਦਾ ਪ੍ਰਦਰਸ਼ਨ ਸ਼ੁਰੂ
News By Paigam-E-Jagat — Nov 07, 2026 📍 Sangrur, Punjabਸੰਗਰੂਰ, 5 ਨਵੰਬਰ:- ਭਾਰਤੀ ਖੇਤੀ ਖੋਜ ਪ੍ਰੀਸ਼ਦ–ਖੇਤੀਬਾੜੀ ਤਕਨਾਲੋਜੀ ਅਨੁਪ੍ਰਯੋਗ ਖੋਜ ਸੰਸਥਾਨ, ਜ਼ੋਨ 1, ਲੁਧਿਆਣਾ ਅਤੇ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸਾਂਝੇ ਯਤਨਾਂ ਸਦਕਾ ਲਗਭਗ 300 ਏਕੜ ਕਣਕ ਦੀ ਫ਼ਸਲ ਵਿੱਚ ਗ੍ਰੀਨ ਅਮੋਨੀਆ ਦੀ ਵਰਤੋਂ ਦਾ ਪ੍ਰਦਰਸ…
-
ਜ਼ਿਲ੍ਹੇ ਵਿੱਚ 12 ਦਸੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ
News By Des Raj Bali — Nov 07, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਤੋਂ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ, ਸ੍…
-
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ
News By Paigam-E-Jagat — Nov 07, 2026 📍 Sangrur, Punjabਸੰਗਰੂਰ, 5 ਨਵੰਬਰ:- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਆਬਾਦੀ ਦੀ ਗਿਣਤੀ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਆਈ.ਏ.ਐੱਸ. ਦੀਆਂ ਹਦਾਇਤਾਂ…
-
ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ 10 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ
News By Paigam-E-Jagat — Nov 07, 2026 📍 Mohali, Punjabਮੋਹਾਲੀ (ਹਰਮਿੰਦਰ ਨਾਗਪਾਲ):- ਸਮਾਜ ਸੇਵਾ ਦੇ ਕੰਮਾਂ ਵਿੱਚ ਮੋਹਰੀ ਸੰਸਥਾ ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ.), ਮੋਹਾਲੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ 10 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਆਨੰਦ ਕਾਰਜ ਗੁਰਦੁਆਰਾ ਨਾਨਕ…
-
ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਦੀਵਾਲੀ ਮੌਕੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ
News By Paigam-E-Jagat — Nov 07, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਨਵੰਬਰ:- ਸ੍ਰੀਮਤੀ ਕੋਮਲ ਮਿਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਪ੍ਰਧਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਇਸ ਮਨੋਰਥ ਤਹਿਤ ਦੀਵਾਲੀ ਦੇ ਸ…
-
ਕਰਨੈਲ ਸਿੰਘ ਭੁੱਲਰ ਤਰੱਕੀ ਉਪਰੰਤ ਡੀਐਸਪੀ ਬਣੇ
News By Des Raj Bali — Nov 07, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਪਿੰਡ ਸ਼ਾਹਪੁਰ ਪੱਟੀ ਦੇ ਵਸਨੀਕ ਕਰਨੈਲ ਸਿੰਘ ਭੁੱਲਰ ਤਰੱਕੀ ਉਪਰੰਤ ਡੀਐਸਪੀ ਬਣੇ ਹਨ। ਪੰਜਾਬ ਪੁਲਿਸ ਵਿਭਾਗ ਵਿੱਚ ਨੌਕਰੀ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ, ਮੋਹਾਲੀ, ਜਲੰਧਰ, ਲੁਧਿਆਣਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਹੱਤਵਪੂਰਨ ਅਹੁਦ…
-
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵਿਖੇ ਸ਼੍ਰੀਜਨਮ 4.0 ਆਯੋਜਿਤ
News By Jatinderpal Singh Kaler — Nov 06, 2026 📍 Nawanshahr, Punjabਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ), 5 ਨਵੰਬਰ:- ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨ ਅਤੇ ਉਨ੍ਹਾਂ ਦੀ ਦਿਲਚਸਪ ਯੂਨੀਵਰਸਿਟੀ ਯਾਤਰਾ ਦੀ ਸ਼ੁਰੂਆ…
-
ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ ਹੋਵੇਗੀ
News By Paigam-E-Jagat — Nov 06, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਨਵੰਬਰ:- ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖਲੇ ਲਈ ਜਿਨ੍ਹਾਂ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਸਿਲੈਕਸ਼ਨ ਟੈਸਟ (JNVST) ਲਈ ਅਪਲਾਈ ਕੀਤਾ ਹੈ, ਉਹ ਆਪਣਾ ਐਡਮਿਟ ਕਾਰਡ ਜਵਾਹਰ ਨਵੋਦਿਆ ਵਿਦਿਆਲਿਆ ਦੀ ਅਧਿਕ…
-
ਪੀਐਨਬੀ ਵੱਲੋਂ ਕਾਲੇਵਾਲ ਵਿਖੇ ਮੈਗਾ ਵਿੱਤੀ ਸਮਾਵੇਸ਼ ਸੰਤ੍ਰਿਪਤਾ ਕੈਂਪ ਦਾ ਆਯੋਜਨ
News By Paigam-E-Jagat — Nov 06, 2026 📍 Kharar, Punjabਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਨਵੰਬਰ, 2026:- ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ ਵੱਲੋਂ 21 ਅਕਤੂਬਰ ਤੋਂ 31 ਦਸੰਬਰ, 2026 ਤੱਕ ਹਰ ਗ੍ਰਾਮ ਪੰਚਾਇਤ ਅਤੇ ਸ਼ਹਿਰੀ ਸਥਾਨਕ ਸੰਸਥਾ ਪੱਧਰ ’ਤੇ ਵਿੱਤੀ ਸਮਾਵੇਸ਼ ਯਕੀਨੀ ਬਣਾਉਣ ਲਈ ਚਲਾ…