National News
News from India
-
ਨਸ਼ਿਆਂ ਦੀ ਭੇਟ ਨਾ ਚੜ੍ਹ ਜਾਵੇ ਮਨੁੱਖੀ ਜੀਵਨ : ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ
News By Des Raj Bali — Nov 06, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵੱਲੋਂ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਡਾ. ਹਰਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪਿੰਡ ਉੜਾਪੜ (ਨਵਾਂਸ਼ਹਿਰ) ਵਿਖੇ ਜਾਗਰੂਕਤਾ ਕੈਂਪ ਲਗਾਇ…
-
ਗਰੀਨ ਦੀਵਾਲੀ ਮਨਾਉਣ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੱਦਾ ਦਿੱਤਾ – ਸਤਨਾਮ ਸਿੰਘ ਝਿੱਕਾ
News By Paigam-E-Jagat — Nov 06, 2026 📍 Mohali, Punjabਮੋਹਾਲੀ:- ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਓ.ਬੀ.ਸੀ. ਵਿੰਗ ਦੇ ਕੇਂਦਰੀ ਸੀਨੀਅਰ ਪ੍ਰਧਾਨ ਸਤਨਾਮ ਸਿੰਘ ਝਿੱਕਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਵਾਰ ਸਾਨੂੰ ਪਟਾਕਿਆਂ ਅਤੇ ਪ੍ਰਦੂਸ…
-
ਪੀਜੀਆਈਐਮਈਆਰ ਵੱਲੋਂ ਕੁਤਾਹੀਆਂ ’ਤੇ ਰੋਕ ਲਗਾਉਣ ਅਤੇ ਮਰੀਜ਼ਾਂ ਦੀਆਂ ਸੇਵਾਵਾਂ ਵਿੱਚ ਸੁਧਾਰ ਲਈ ਜੁਰਮਾਨੇ ਵਧਾਏ
News By Paigam-E-Jagat — Nov 06, 2026 📍 Chandigarh, Chandigarhਚੰਡੀਗੜ੍ਹ, 5 ਨਵੰਬਰ:- ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ), ਚੰਡੀਗੜ੍ਹ ਨੇ ਕੁਤਾਹੀਆਂ ’ਤੇ ਰੋਕ ਲਗਾਉਣ ਅਤੇ ਮਰੀਜ਼ਾਂ ਤੇ ਆਉਣ ਵਾਲੇ ਲੋਕਾਂ ਨੂੰ ਬਿਹਤਰ ਸੇਵਾਵਾਂ ਯਕੀਨੀ ਬਣਾਉਣ ਲਈ ਆਪਣੇ ਕੈਂਪਸ ਵਿੱਚ ਚੱਲ ਰਹੀਆਂ ਵਪਾਰਕ ਦੁ…
-
ਵੈਟਨਰੀ ਯੂਨੀਵਰਸਿਟੀ ਦੀ ਅਧਿਆਪਕਾ ਨੂੰ ਸਰਵੋਤਮ ਅਕਾਦਮਿਕ ਪੁਰਸਕਾਰ 2026 ਨਾਲ ਸਨਮਾਨਿਤ ਕੀਤਾ
News By Paigam-E-Jagat — Nov 06, 2026 📍 Ludhiana, Punjabਲੁਧਿਆਣਾ, 5 ਨਵੰਬਰ 2026:- ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੈਂਟਰ ਫਾਰ ਵਨ ਹੈਲਥ ਦੀ ਡਾ. ਦੀਪਤੀ ਵਿਜੇ ਨੂੰ ਵੱਕਾਰੀ ਸਰਵੋਤਮ ਅਕਾਦਮਿਕ ਪੁਰਸਕਾਰ 2026 ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਇਹ ਪੁਰਸਕਾਰ ਕੇਰਲ ਵਿਖੇ ਪ੍ਰੋਜੈਕਟ ਵਨ ਹੈਲਥ ਵੱਲ…
-
‘ਚੌਰਾਸੀਨਾਮਾ’ ਪੁਸਤਕ ਦਾ ਲੋਕ ਅਰਪਣ ਸਮਾਗਮ ਕਰਵਾਇਆ
News By Paigam-E-Jagat — Nov 06, 2026 📍 Chandigarh, Chandigarhਚੰਡੀਗੜ੍ਹ, 5 ਨਵੰਬਰ:- ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਅਤੇ ਸਮਾਜਿਕ ਵਿਸ਼ਲੇਸ਼ਕ ਡਾ. ਹਰਵਿੰਦਰ ਸਿੰਘ ਭੱਟੀ ਦੀ ਕਾਵਿ ਪੁਸਤਕ ‘ਚੌਰਾਸੀਨਾਮਾ’ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ…
-
ਡੇਰਾਬੱਸੀ ਹਲਕੇ ਦੇ ਛੇ ਪਿੰਡਾਂ ਵਿੱਚ 1.51 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਮੁੱਖ ਮੰਤਰੀ ਖੇਡ ਸਟੇਡੀਅਮ ਲੋਕ ਅਰਪਣ
News By Paigam-E-Jagat — Nov 06, 2026 📍 Dera Bassi, Punjabਡੇਰਾਬੱਸੀ/ਲਾਲੜੂ, 5 ਨਵੰਬਰ:- ਹਲਕਾ ਡੇਰਾਬੱਸੀ ਦੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਹਲਕੇ ਦੇ ਛੇ ਪਿੰਡਾਂ ਵਿੱਚ 1 ਕਰੋੜ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀ…
-
ਬਿੱਲਾ ਰਾਣੇਵਾਲ ਦੇ ਲਿਖੇ ਗੀਤ ‘ਹਰ ਜਨਮ ’ਚ ਪੁੱਤ’ ਅਤੇ ‘ਪੰਜਾਬ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
News By Des Raj Bali — Nov 06, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਪਿੰਡ ਰਾਣੇਵਾਲ ਦੇ ਪ੍ਰਸਿੱਧ ਗੀਤਕਾਰ ਬਿੱਲਾ ਇਟਲੀ ਰਾਣੇਵਾਲ ਵੱਲੋਂ ਲਿਖੇ ਗਏ ਅਤੇ ਗੁਰਬਖ਼ਸ਼ ਸ਼ੌਂਕੀ ਵੱਲੋਂ ਆਪਣੀ ਸੁਰੀਲੀ ਆਵਾਜ਼ ਵਿੱਚ ਗਾਏ ਗਏ ਗੀਤ ‘ਹਰ ਜਨਮ ’ਚ ਪੁੱਤ’ ਅਤੇ ਰਣਜੀਤ ਮਨੀ ਵੱਲੋਂ ਗਾਏ ਗੀਤ ‘ਪੰਜਾਬ’ ਨੂੰ ਸਰੋਤਿਆਂ ਦਾ ਭ…
-
ਪਿੰਡ ਹੈਡੋਂ ਬੇਟ ਦੇ ਸਰਬਪੱਖੀ ਵਿਕਾਸ ਲਈ 20 ਲੱਖ ਰੁਪਏ ਦੀ ਗ੍ਰਾਂਟ ਜਾਰੀ: 'ਆਪ' ਆਗੂ ਅਸ਼ੋਕ ਕਟਾਰੀਆ
News By Jatinderpal Singh Kaler — Nov 06, 2026 📍 Balachaur, Punjabਬਲਾਚੌਰ, 5 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦਾ ਸ਼ਹਿਰਾਂ ਵਾਂਗ ਵਿਕਾਸ ਕਰਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਘਰ-ਘਰ ਤੱਕ ਪਹੁੰਚਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹ…
-
ਸ਼ਹੀਦ ਬਲਬੀਰ ਸਿੰਘ ਹਾਕੀ ਸਟੇਡੀਅਮ ਵਿਖੇ ਜਨਗਣਨਾ 2027 ਸਬੰਧੀ ਜਾਗਰੂਕਤਾ ਸਟਾਲ ਲਗਾਇਆ ਗਿਆ
News By Paigam-E-Jagat — Nov 06, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਨਵੰਬਰ:- ਜਨਗਣਨਾ ਵਿਭਾਗ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ 4 ਅਤੇ 5 ਨਵੰਬਰ, 2026 ਨੂੰ ਸ਼ਹੀਦ ਬਲਬੀਰ ਸਿੰਘ ਹਾਕੀ ਸਟੇਡੀਅਮ, ਐਸ.ਏ.ਐਸ. ਨਗਰ ਵਿਖੇ ਜਨਗਣਨਾ…
-
ਅਗਰਵਾਲ ਚੇਤਨਾ ਸਭਾ ਵੱਲੋਂ ਸਰਕਾਰੀ ਵਿਕਟੋਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ, ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
News By Manpreet Singh — Nov 06, 2026 📍 Patiala, Punjabਪਟਿਆਲਾ (ਮਨਪ੍ਰੀਤ ਸਿੰਘ):- ਅਗਰਵਾਲ ਚੇਤਨਾ ਸਭਾ ਵੱਲੋਂ ਦੀਵਾਲੀ ਦੇ ਮੌਕੇ ’ਤੇ ਸਰਕਾਰੀ ਵਿਕਟੋਰੀਆ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ ਅਤੇ ਉਨ੍ਹਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਬੱਚਿਆਂ ਨੂੰ ਵਾਤਾਵਰਨ ਦੀ ਸ਼ੁ…
-
ਮਾਜਰੀ ਬਲਾਕ ਦੇ ਪਿੰਡਾਂ ਨੰਗਲ ਸਿੰਘਾਂ, ਨਨਹੇੜੀਆਂ ਅਤੇ ਮਸਤਗੜ੍ਹ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ
News By Paigam-E-Jagat — Nov 06, 2026 📍 Mohali, Punjabਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 05 ਨਵੰਬਰ 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਵਿਚਾਰਧਾਰਾ ਨੂੰ ਦਰਸਾਉਂਦੀ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲ…
-
‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾ ਅਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ
News By Paigam-E-Jagat — Nov 06, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਵਿਧਾਇਕ ਕੁਲਵੰਤ ਸ…