National News
News from India
-
ਦੀਵਾਲੀ ਅਤੇ ਤਿਉਹਾਰਾਂ ਮੌਕੇ ਦਿਖਾਵਿਆਂ ਦੀ ਥਾਂ ਸੁਰੱਖਿਆ, ਬਚਾਅ ਅਤੇ ਮਦਦ ਦੇ ਯਤਨ ਵਧੇਰੇ ਲਾਹੇਵੰਦ: ਕਾਕਾ ਰਾਮ ਵਰਮਾ
News By Kaka Ram Verma — Nov 06, 2026 📍 Patiala, Punjabਪਟਿਆਲਾ (ਕਾਕਾ ਰਾਮ ਵਰਮਾ):- ਰੈੱਡ ਕਰਾਸ ਦੇ ਸੇਵਾਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਸ੍ਰੀ ਕਾਕਾ ਰਾਮ ਵਰਮਾ ਨੇ ਕਿਹਾ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਦਿਖਾਵਿਆਂ ਦੀ ਥਾਂ ਸੁਰੱਖਿਆ, ਬਚਾਅ ਅਤੇ ਲੋੜਵੰਦਾਂ ਦੀ ਮਦਦ ਲਈ ਯਤਨ ਕਰਨਾ ਵਧੇਰੇ ਲਾਹੇਵੰਦ ਹੈ। ਉਨ੍ਹਾਂ ਦੱਸਿਆ ਕ…
-
ਮੁਹੰਮਦ ਇਮਤਿਆਜ਼ ਦੇ ਕਹਾਣੀ ਸੰਗ੍ਰਹਿ ‘ਹਸ਼ਮਤ ਚਾਚਾ ਤੇ ਹੋਰ ਕਹਾਣੀਆਂ’ ’ਤੇ ਵਿਚਾਰ-ਚਰਚਾ ਅਤੇ ਰੂ-ਬ-ਰੂ ਸਮਾਗਮ
News By Paigam-E-Jagat — Nov 06, 2026 📍 Patiala, Punjabਪਟਿਆਲਾ:- ਸਾਂਝਾ ਸਾਹਿਤਕ ਮੰਚ, ਪਟਿਆਲਾ ਵੱਲੋਂ ਅਮਰਜੀਤ ਲਾਇਬ੍ਰੇਰੀ, ਭਾਦਸੋਂ ਰੋਡ, ਪਟਿਆਲਾ ਵਿਖੇ ਇੱਕ ਸਾਹਿਤਕ ਮਿਲਣੀ ਕਰਵਾਈ ਗਈ। ਸੁਖਵਿੰਦਰ ਚਹਿਲ, ਨਵਦੀਪ ਸਿੰਘ ਮੁੰਡੀ, ਅਮਰਜੀਤ ਖਰੌੜ, ਸਤਨਾਮ ਚੌਹਾਨ, ਹਰਦੀਪ ਸੱਭਰਵਾਲ ਅਤੇ ਪਾਲ ਖਰੌੜ ਵੱਲੋਂ ਕਰਵਾਏ ਜਾ ਰਹੇ ਇਸ ਵਿਸ…
-
ਏਡੀਸੀ ਈਸ਼ਾਂਤ ਜਸਵਾਲ ਨੂੰ ਰਾਸ਼ਟਰੀ ਐਕਸੀਲੈਂਸ ਐਵਾਰਡ, ਊਨਾ ਲਈ ਮਾਣ ਵਾਲੀ ਗੱਲ
News By Paigam-E-Jagat — Nov 06, 2026 📍 Una, Himachal Pradeshਊਨਾ, 5 ਨਵੰਬਰ:- ਊਨਾ ਦੇ ਵਧੀਕ ਡਿਪਟੀ ਕਮਿਸ਼ਨਰ ਈਸ਼ਾਂਤ ਜਸਵਾਲ ਨੂੰ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਲਾਡਲੀ ਫਾਊਂਡੇਸ਼ਨ ਵੱਲੋਂ ਰਾਸ਼ਟਰੀ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਬੀਤੇ ਕੱਲ੍ਹ ਬਿਲਾਸਪੁਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਰਾਜ…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ ਦੀਵਾਲੀ ਦੇ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਗਏ
News By Rajveer Chopra — Nov 06, 2026 📍 Haroli, Himachal Pradeshਹਰੋਲੀ/ਊਨਾ, 5 ਨਵੰਬਰ (ਰਾਜਵੀਰ ਚੋਪੜਾ):- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਵਿਦਿਆਰਥੀਆਂ ਲਈ ਦੀਵੇ ਸਜਾਉਣ, ਕਾਰਡ ਬਣਾਉਣ ਅਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾ…
-
650ਵੇਂ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਡਿਪਟੀ ਸਪੀਕਰ ਰੌੜੀ ਨੇ ਲਿਆ ਜਾਇਜ਼ਾ
News By Hari Krishan Gangar — Nov 06, 2026 📍 Garhshankar, Punjabਗੜ੍ਹਸ਼ੰਕਰ/ਹੁਸ਼ਿਆਰਪੁਰ (ਹਰੀ ਕ੍ਰਿਸ਼ਨ ਗੰਗੜ):- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਕਰਵਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸ…
-
ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਗੀਤਾ ਬਿਸ਼ਨੋਈ ਵੱਲੋਂ ਖਾਈ ਸਕੂਲ ਦਾ ਅਚਨਚੇਤ ਨਿਰੀਖਣ
News By Advocate Gurpreet Singh Mander — Nov 06, 2026 📍 Ratia, Haryanaਰਤੀਆ, 4 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਗੀਤਾ ਬਿਸ਼ਨੋਈ ਅਤੇ ਜ਼ਿਲ੍ਹਾ ਪ੍ਰੋਜੈਕਟ ਕੋਆਰਡੀਨੇਟਰ (ਡੀਪੀਸੀ) ਬਲਵਾਨ ਸਿੰਘ ਨੇ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ (ਕੇਜੀਬੀਵੀ), ਖਾਈ ਦਾ ਅਚਨਚੇਤ ਨਿਰੀਖਣ ਕੀਤਾ। ਸਕੂਲ ਪਹੁੰਚਣ…
-
ਲਗਾਤਾਰ ਤੀਜੀ ਵਾਰ ਗੜ੍ਹਸ਼ੰਕਰ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਨਸੰਪਰਕ ਮੁਹਿੰਮ ਕੀਤੀ ਸ਼ੁਰੂ
News By Hari Krishan Gangar — Nov 06, 2026 📍 Garhshankar, Punjabਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਲਗਾਤਾਰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ…
-
ਸਹਾਇਕ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਬਲਾਚੌਰ ਵਿਖੇ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਨਿਰੀਖਣ
News By Jatinderpal Singh Kaler — Nov 06, 2026 📍 Balachaur, Punjabਬਲਾਚੌਰ, 4 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਵੱਲੋਂ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਹਸਪਤਾਲ, ਬਲਾਚੌਰ ਦਾ ਵਿਸਤ੍ਰਿਤ ਨਿਰੀਖਣ ਕਰਕੇ ਉੱਥੇ ਮੁਹੱਈਆ ਕ…
-
ਬਸੰਤ ਰਿਤੂ ਕਲੱਬ ਵੱਲੋਂ ਪੰਜ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਆਪਰੇਸ਼ਨ ਕਰਵਾਏ; 33 ਸਾਲਾਂ ਤੋਂ ਸਮਾਜ ਸੇਵਾ ਦੇ ਕੰਮ ਕਰ ਰਿਹਾ ਹੈ ਕਲੱਬ — ਇੰਜੀ. ਆਕਰਸ਼ ਸ਼ਰਮਾ
News By Manpreet Singh — Nov 06, 2026 📍 Patiala, Punjabਤ੍ਰਿਪੜੀ, ਪਟਿਆਲਾ (ਮਨਪ੍ਰੀਤ ਸਿੰਘ):- ਬਸੰਤ ਰਿਤੂ ਯੂਥ ਕਲੱਬ, ਤ੍ਰਿਪੜੀ, ਪਟਿਆਲਾ ਵੱਲੋਂ ਦੁਖਨਿਵਾਰਨ ਸਾਹਿਬ, ਪਟਿਆਲਾ ਵਿਖੇ ਗੁਰੂ ਤੇਗ ਬਹਾਦਰ ਅੱਖਾਂ ਦੇ ਹਸਪਤਾਲ ਦੇ ਸਾਹਮਣੇ ਮਹੀਨਾਵਾਰ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਦੀ ਪ੍ਰਧਾਨਗੀ ਕਲੱਬ ਦੇ ਚ…
-
ਸੁਰਿੰਦਰਾ ਗੈਸ ਏਜੰਸੀ ਵੱਲੋਂ ਕੱਢੇ ਵਰਕਰਾਂ ਦੀ ਬਹਾਲੀ ਲਈ 6 ਨਵੰਬਰ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਕੱਢਿਆ ਜਾਵੇਗਾ ਰੋਸ ਮਾਰਚ
News By Manpreet Singh — Nov 06, 2026 📍 Patiala, Punjabਪਟਿਆਲਾ, 4 ਨਵੰਬਰ (ਮਨਪ੍ਰੀਤ ਸਿੰਘ):- ਸੁਰਿੰਦਰਾ ਗੈਸ ਏਜੰਸੀ ਵੱਲੋਂ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਕੱਢੇ ਗਏ ਸਾਰੇ ਵਰਕਰਾਂ ਨੂੰ ਬਹਾਲ ਕਰਵਾਉਣ, ਉਨ੍ਹਾਂ ਦੇ ਬਕਾਏ ਅਤੇ ਹੋਰ ਸਹੂਲਤਾਂ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ ਅਗਲੇ ਪੜਾਅ ਵਜੋਂ 6 ਨਵੰਬਰ ਨੂੰ ਗੈਸ ਕਾ…
-
ਆਪ ਦੇ ਸੀਨੀਅਰ ਆਗੂ ਹਨੀ ਨੰਬਰਦਾਰ ਜੋਗੇਵਾਲ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਟਿਕਟ ਦੇਣ ’ਤੇ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ; ਕਿਹਾ, ਬਲਾਚੌਰ ਸੀਟ ਸਭ ਤੋਂ ਵੱਡੇ ਫ਼ਰਕ ਨਾਲ ਜਿੱਤ ਕੇ ਦੇਵਾਂਗੇ ਤੋਹਫ਼ਾ
News By Jatinderpal Singh Kaler — Nov 06, 2026 📍 Balachaur, Punjabਬਲਾਚੌਰ, 4 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਬਲਾਚੌਰ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਹਲਕੇ ਦੇ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਆਮ ਆਦਮੀ…
-
ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰਪੁਰਾ ਧੰਦੋਈ ਵਿਖੇ ਆਫ਼ਤ ਪ੍ਰਬੰਧਨ ਸਬੰਧੀ ਸੈਮੀਨਾਰ; ਵਿਦਿਆਰਥੀਆਂ ਲਈ ਸੁਰੱਖਿਆ ਦੇ ਗੁਰ ਸਿੱਖਣੇ ਜ਼ਰੂਰੀ : ਪ੍ਰਿੰਸੀਪਲ ਪ੍ਰਭਜੋਤ ਸਿੰਘ
News By Paigam-E-Jagat — Nov 06, 2026 📍 Batala, Punjabਬਟਾਲਾ, 4 ਨਵੰਬਰ:- ਪ੍ਰਿੰਸੀਪਲ ਪ੍ਰਭਜੋਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰਪੁਰਾ ਧੰਦੋਈ ਵਿਖੇ ਆਫ਼ਤ ਪ੍ਰਬੰਧਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਸਿਵਲ ਡਿਫੈਂਸ ਤੋਂ ਹਰਬਖਸ਼ ਸਿੰਘ, ਵੋਕੇਸ਼ਨਲ ਟ੍ਰੇਨਰ ਇਕਬਾਲ…