National News
News from India
-
ਦੀਵਾਲੀ ਮੌਕੇ ਸੂਬੇ ਦੇ ਹਸਪਤਾਲ ਅਲਰਟ ਮੋਡ ’ਤੇ; ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਜਾਰੀ ਕੀਤੀ ਵਿਸ਼ੇਸ਼ ਐਡਵਾਈਜ਼ਰੀ
News By Paigam-E-Jagat — Nov 05, 2026 📍 Chandigarh, Chandigarhਚੰਡੀਗੜ੍ਹ, 4 ਨਵੰਬਰ:- ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੀਵਾਲੀ ਦੇ ਤਿਉਹਾਰ ਦੌਰਾਨ ਹਸਪਤਾਲਾਂ ਨੂੰ ਅਲਰਟ ਮੋਡ ’ਤੇ ਰਹਿਣ ਅਤੇ ਐਮਰਜੈਂਸੀ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਤਿਉਹਾਰ ਦੇ ਸਮੇਂ ਪਟਾਕਿਆਂ ਅਤੇ ਹੋਰ ਹਾਦਸਿਆ…
-
112 ਪਿੰਡਾਂ ਨੂੰ ਤੰਬਾਕੂ ਮੁਕਤ ਬਣਾਉਣ ਨਾਲ ਊਨਾ ਹਿਮਾਚਲ ਵਿੱਚ ਪਹਿਲੇ ਸਥਾਨ 'ਤੇ, ਹੁਣ ਬਾਕੀ ਪਿੰਡਾਂ ਨੂੰ ਮੁਹਿੰਮ ਨਾਲ ਜੋੜਨ 'ਤੇ ਜ਼ੋਰ
News By Paigam-E-Jagat — Nov 05, 2026 📍 Una, Himachal Pradeshਊਨਾ, 4 ਨਵੰਬਰ:- ਤੰਬਾਕੂ ਮੁਕਤ ਯੁਵਾ ਮੁਹਿੰਮ ਦੇ ਤੀਜੇ ਪੜਾਅ ਦੌਰਾਨ 112 ਪਿੰਡਾਂ ਨੂੰ ਤੰਬਾਕੂ ਮੁਕਤ ਬਣਾਉਣ ਨਾਲ ਊਨਾ ਜ਼ਿਲ੍ਹਾ ਹਿਮਾਚਲ ਪ੍ਰਦੇਸ਼ ਵਿੱਚ ਪਹਿਲੇ ਸਥਾਨ 'ਤੇ ਰਿਹਾ। ਇਸ ਪ੍ਰਾਪਤੀ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਬਾਕੀ ਪਿੰਡਾਂ ਨੂੰ ਵੀ…
-
ਤਿਉਹਾਰੀ ਸੀਜ਼ਨ ਦੌਰਾਨ ਊਨਾ ਵਿੱਚ ਖਣਨ ਸਮੱਗਰੀ ਲਿਜਾਣ ਵਾਲੇ ਭਾਰੀ ਵਾਹਨ ਸਵੇਰੇ 6 ਤੋਂ ਦੁਪਹਿਰ 2 ਵਜੇ ਤੱਕ ਹੀ ਚੱਲਣਗੇ
News By Paigam-E-Jagat — Nov 05, 2026 📍 Una, Himachal Pradeshਊਨਾ, 4 ਨਵੰਬਰ:- ਤਿਉਹਾਰੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਸ਼ਰਧਾਲੂਆਂ, ਸੈਲਾਨੀਆਂ ਅਤੇ ਆਮ ਲੋਕਾਂ ਦੀ ਵਧਦੀ ਆਵਾਜਾਈ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਖਣਨ ਅਤੇ ਖਣਿਜ ਸਮੱਗਰੀ ਲਿਜਾਣ ਵਾਲੇ ਸਾਰੇ ਭਾਰੀ ਵਾਹਨਾਂ ਦੇ ਚੱਲਣ ਦਾ ਸਮਾਂ ਨਿਰਧਾਰਤ ਕੀਤਾ ਹੈ। ਡਿਪਟੀ ਕਮਿਸ਼ਨਰ ਜਤਿ…
-
ਸਰਦੀਆਂ ਦੀ ਆਮਦ ਤੋਂ ਪਹਿਲਾਂ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਦਾ ਰੱਖੋ ਖ਼ਾਸ ਖ਼ਿਆਲ: ਸਿਵਲ ਸਰਜਨ ਡਾ. ਅਮਨ ਸੂਦ
News By Jatinderpal Singh Kaler — Oct 31, 2026 📍 Nawanshahr, Punjabਨਵਾਂਸ਼ਹਿਰ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਸਰਦੀਆਂ ਦੀ ਆਮਦ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਅਮਨ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ…
-
‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮੁਹਿੰਮ ਤਹਿਤ ਮਹੀਪਾਲ ਢਾਂਡਾ ਨੇ ਕਾਂਗਰਸ ’ਤੇ ਕੀਤਾ ਤਿੱਖਾ ਹਮਲਾ
News By Dinkar Gawri — Oct 31, 2026 📍 Hansi, Haryanaਹਾਂਸੀ (ਦਿਨਕਰ ਗਾਵੜੀ):- ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਹਾਂਸੀ ਇਕਾਈ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਧਾਨ ਅਸ਼ੋਕ ਸੈਣੀ ਦੀ ਪ੍ਰਧਾਨਗੀ ਹੇਠ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮੁਹਿੰਮ ਤਹਿਤ ਚੋਣ ਸੁਧਾਰਾਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਡੂੰਘੀ ਸੋਧ (SIR) ਨੂੰ…
-
ਟੈਂਕ ਵਿੱਚ ਡੁੱਬਣ ਨਾਲ ਢਾਈ ਸਾਲਾ ਬੱਚੀ ਦੀ ਮੌਤ
News By R. Singh — Oct 31, 2026 📍 Ambala, Haryanaਅੰਬਾਲਾ, 30 ਅਕਤੂਬਰ (ਆਰ. ਸਿੰਘ):- ਸ਼ੁੱਕਰਵਾਰ ਨੂੰ ਅੰਬਾਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਸੌਂਡਾ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ ਮਜ਼ਦੂਰ ਪਰਿਵਾਰ ਦੀ ਚੰਦਾ ਨਾਂ ਦੀ ਦੋ ਸਾਲਾ ਬੱਚੀ ਦੀ ਜ਼ਮੀਨ ਵਿੱਚ ਬਣੇ ਪਾਣੀ ਦੇ ਟੈਂਕ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਘਟਨਾ ਸਮੇਂ ਉ…
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਘਰਸ਼ਮਈ ਜੀਵਨ ਅਤੇ ਰਾਸ਼ਟਰ ਸੇਵਾ ਦਾ ਸਫ਼ਰ ਨੌਜਵਾਨਾਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
News By Paigam-E-Jagat — Oct 31, 2026 📍 Chandigarh, cਚੰਡੀਗੜ੍ਹ, 30 ਅਕਤੂਬਰ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਜੀਵਨ ਸੰਘਰਸ਼, ਸੇਵਾ ਅਤੇ ਦ੍ਰਿੜ੍ਹ ਸੰਕਲਪ ਦੀ ਅਜਿਹੀ ਪ੍ਰੇਰਨਾਦਾਇਕ ਯਾਤਰਾ ਹੈ, ਜਿਸ ਤੋਂ ਹਰ ਵਿਅਕਤੀ ਨੂੰ ਚੁਣੌਤੀਆਂ ਦਾ ਸਾਹਮਣਾ ਕਰਦੇ ਹ…
-
ਬਡੂੰਗਰ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਰੋਹ ਦੌਰਾਨ ਅਹਿਮ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ
News By m — Oct 31, 2026 📍 Patiala, Punjabਪਟਿਆਲਾ (ਮਨਪ੍ਰੀਤ ਸਿੰਘ):- ਵਾਰਡ ਨੰਬਰ 54 ਅਧੀਨ ਆਉਂਦੀ ਨਵੀਂ ਬਸਤੀ ਬਡੂੰਗਰ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਰੋਹ ਦਾ ਆਯੋਜਨ ਭਗਵਾਨ ਵਾਲਮੀਕਿ ਵੈਲਫੇਅਰ ਕਮੇਟੀ ਵੱਲੋਂ ਪ੍ਰਧਾਨ ਗੁਰਨਾਮ ਸਿੰਘ, ਆਡੀਟਰ ਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ…
-
ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਲੋੜਵੰਦ ਧੀਆਂ ਦੇ ਸਮੂਹਿਕ ਆਨੰਦ ਕਾਰਜ ਪਹਿਲੀ ਨਵੰਬਰ ਨੂੰ
News By Gurjit Billa — Oct 31, 2026 📍 Chandigarh, Chandigarhਮੋਹਾਲੀ, 30 ਅਕਤੂਬਰ (ਗੁਰਜੀਤ ਬਿੱਲਾ):- ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ.), ਮੋਹਾਲੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਆਨੰਦ ਕਾਰਜ ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90-91, ਮੋਹਾ…
-
ਸੀਨੀਅਰ ਜਰਨਲਿਸਟ ਫੋਰਮ ਚੰਡੀਗੜ੍ਹ ਵੱਲੋਂ ਬਰਥਡੇ ਫੈਸਟੀਵਲ 2026 ਉਤਸ਼ਾਹ ਨਾਲ ਮਨਾਇਆ
News By Paigam-E-Jagat — Oct 31, 2026 📍 Chandigarh, Chandigarhਚੰਡੀਗੜ੍ਹ: ਸੀਨੀਅਰ ਜਰਨਲਿਸਟ ਫੋਰਮ, ਚੰਡੀਗੜ੍ਹ ਵੱਲੋਂ ਪ੍ਰਸਿੱਧ ਪੱਤਰਕਾਰ ਐੱਸ. ਜਗਤਾਰ ਸਿੰਘ ਸਿੱਧੂ ਅਤੇ ਸ੍ਰੀ ਏ. ਐੱਸ. ਪ੍ਰਸ਼ਰ ਦੀ ਅਗਵਾਈ ਹੇਠ ਬਰਥਡੇ ਫੈਸਟੀਵਲ 2026 ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਫੋਰਮ ਦੇ ਮੈਂਬਰਾਂ ਨੇ ਏਕਤਾ, ਦੋਸਤੀ ਅਤੇ…
-
ਲੰਬਿਤ ਅਰਜ਼ੀਆਂ ਦੇ ਨਿਪਟਾਰੇ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ
News By Daljit Ajnoha — Oct 31, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਈ-ਸੇਵਾ ਪੋਰਟਲ 'ਤੇ ਲੰਬਿਤ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈ…
-
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ, ਉਨ੍ਹਾਂ ਨੂੰ ਢੁਕਵੇਂ ਮੌਕੇ ਅਤੇ ਹੌਸਲਾ ਅਫ਼ਜ਼ਾਈ ਦੇਣ ਦੀ ਲੋੜ: ਵਿਧਾਇਕ ਬ੍ਰਮ ਸ਼ੰਕਰ ਜਿੰਪਾ
News By Daljit Ajnoha — Oct 31, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਪੱਧਰੀ ਵਿ…