National News
News from India
-
ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਡਾ. ਇਸ਼ਾਂਕ ਕੁਮਾਰ
News By Daljit Ajnoha — Oct 31, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- “ਕਿਸਾਨ ਪੂਰੇ ਸੀਜ਼ਨ ਦੌਰਾਨ ਖੇਤਾਂ ਵਿੱਚ ਸਖ਼ਤ ਮਿਹਨਤ ਕਰਕੇ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਂਦੇ ਹਨ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਖਰੀਦ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਸਮੇਤ ਮੇ…
-
31ਵੇਂ ਨਿੱਕੀਆਂ ਕਰੂੰਬਲਾਂ ਸਾਹਿਤ ਸਿਰਜਣਾ ਮੁਕਾਬਲੇ 1 ਨਵੰਬਰ ਨੂੰ ਕਰਵਾਏ ਜਾਣਗੇ: ਬਲਜਿੰਦਰ ਮਾਨ
News By Daljit Ajnoha — Oct 31, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸੁਰ ਸੰਗਮ ਐਜੂਕੇਸ਼ਨਲ ਟਰੱਸਟ (ਰਜਿ.), ਮਾਹਿਲਪੁਰ ਵੱਲੋਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ 31ਵੇਂ ਸਾਹਿਤ ਸਿਰਜਣਾ ਮੁਕਾਬਲੇ ਕਰੂੰਬਲਾਂ ਭਵਨ, ਗੜ੍ਹਸ਼ੰਕਰ ਰੋਡ, ਮਾਹਿਲਪੁਰ ਵਿਖੇ 1 ਨਵੰਬਰ 2026 ਨੂੰ ਸਵੇਰੇ 10 ਵਜੇ ਕਰ…
-
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਤਿੰਨ ਪਿੰਡਾਂ ਦੇ 1,027 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ
News By Paigam-E-Jagat — Oct 31, 2026 📍 Leharagaga, Punjabਲਹਿਰਾਗਾਗਾ, 30 ਅਕਤੂਬਰ:- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਤਿੰਨ ਪਿੰਡਾਂ ਦੇ 1,027 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਪਿੰਡ ਚੂੜਲ ਖੁਰਦ, ਘੋੜੇਨਬ ਅਤੇ ਭਾਈਕੇ ਪਿਸ਼ੌਰ ਵਿਖ…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ ਵਿਖੇ 31 ਅਕਤੂਬਰ ਤੋਂ ਨੇਤਰਹੀਣ ਵਿਦਿਆਰਥੀਆਂ ਲਈ ਦੋ ਰੋਜ਼ਾ ਸੂਬਾ ਪੱਧਰੀ ਸਮਾਗਮ
News By Daljit Ajnoha — Oct 31, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਨੇਤਰਹੀਣ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ, ਉਨ੍ਹਾਂ ਦਾ ਆਤਮਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ ਵਿਖੇ 31 ਅਕਤੂਬਰ ਅਤੇ 1 ਨਵੰਬਰ…
-
ਮਾਨ ਸਰਕਾਰ ਦੀਆਂ ਨੀਤੀਆਂ ਕਾਰਨ ਨਹੀਂ, ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਘਟਿਆ ਵਿਦੇਸ਼ ਜਾਣ ਦਾ ਰੁਝਾਨ: ਵਿਜੇ ਸਾਂਪਲਾ
News By Daljit Ajnoha — Oct 31, 2026 📍 Jalandhar, Punjabਜਲੰਧਰ (ਦਲਜੀਤ ਅਜਨੋਹਾ):- ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਕੀਤੇ ਜਾ ਰਹੇ ਦਾਅਵਿਆਂ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਸ਼ੁੱਕਰਵਾਰ ਨੂੰ ਜਲੰਧਰ ਵਿਖੇ ਉਨ੍ਹਾਂ…
-
ਦਿਨ ਭਰ ਦੇ ਕੰਮਾਂ ਦੀ ਸਵੈ-ਪੜਚੋਲ ਰਾਹੀਂ ਜ਼ਿੰਮੇਵਾਰ ਤੇ ਗੈਰ-ਜ਼ਿੰਮੇਵਾਰ ਨਾਗਰਿਕ ਹੋਣ ਦਾ ਟੈਗ ਲਾ ਸਕਦੇ ਹਾਂ: ਡਾ. ਬੱਗਾ
News By Des Raj Bali — Oct 31, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਸਥਾਨਕ ਰੋਡ ਸੇਫਟੀ ਅਵੇਅਰਨੈੱਸ ਸੋਸਾਇਟੀ ਵੱਲੋਂ ਦੁਆਬਾ ਗਰੁੱਪ ਆਫ ਕਾਲਜਿਜ਼, ਰਾਹੋਂ ਦੇ ਸਹਿਯੋਗ ਨਾਲ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਤੋਂ ਰੈਲੀ ਨੂੰ ਦੁਆਬਾ ਗ…
-
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਤੀਆ ਵਿੱਚ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
News By Advocate Gurpreet Singh Mander — Oct 30, 2026 📍 Ratia, Haryanaਰਤੀਆ, 30 ਅਕਤੂਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਤੀਆ ਵਿੱਚ ਅੱਜ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਵਲ ਜੱਜ-ਕਮ-ਜੁਡੀਸ਼ੀਅਲ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ (CJ-cum-JMIC)…
-
ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਮੌਕੇ ‘ਰਨ ਫਾਰ ਯੂਨਿਟੀ’ ਦਾ ਹੋਵੇਗਾ ਆਯੋਜਨ
News By Advocate Gurpreet Singh Mander — Oct 30, 2026 📍 Ratia, Haryanaਰਤੀਆ, 30 ਅਕਤੂਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੀ 151ਵੀਂ ਜਯੰਤੀ ਦੇ ਮੌਕੇ ’ਤੇ 31 ਅਕਤੂਬਰ ਨੂੰ ਰਤੀਆ ਵਿਖੇ ‘ਰਨ ਫਾਰ ਯੂਨਿਟੀ’ ਦਾ ਆਯੋਜਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਰਾਹੀਂ ਰਾਸ਼ਟਰੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾ…
-
ਬਲਾਚੌਰ ’ਚ ਵਿਕਾਸ ਦਾ ਢੰਡੋਰਾ ਫੇਲ੍ਹ, ਸੜਕਾਂ ਟੁੱਟੀਆਂ, ਹਸਪਤਾਲ ਬੰਦ; ਪੁਨਰ ਸੁਰਜੀਤ ਨੇ ਐਸ.ਡੀ.ਐਮ. ਰਾਹੀਂ ਮੁੱਖ ਮੰਤਰੀ ਨੂੰ ਸੌਂਪਿਆ 16 ਨੁਕਤੀ ਮੰਗ ਪੱਤਰ
News By Jatinderpal Singh Kaler — Oct 30, 2026 📍 Balachaur, Punjabਬਲਾਚੌਰ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਬਲਾਚੌਰ ਹਲਕੇ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸੇਠੀ ਸਰਪੰਚ ਥੋਪੀਆ ਦੀ ਅ…
-
ਪਿੰਡ ਮਾਝੀ ਵਿੱਚ ਕਾਂਗਰਸ ਨੂੰ ਝਟਕਾ; ਮੌਜੂਦਾ ਪੰਚ ਬਿੰਦਰ ਕੌਰ ਪਰਿਵਾਰ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
News By Paigam-E-Jagat — Oct 30, 2026 📍 Sangrur, Punjabਸੰਗਰੂਰ, 30 ਅਕਤੂਬਰ:- ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਮਾਝੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਿਆ, ਜਦੋਂ ਮੌਜੂਦਾ ਪੰਚ ਬਿੰਦਰ ਕੌਰ, ਪਤਨੀ ਸੁਖਪਾਲ ਸਿੰਘ ਨਿੱਕਾ, ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ…
-
ਬਨਾਂ ’ਚ ਗੂੰਜਿਆ ਇੱਕੋ ਨਾਅਰਾ, ਚੇਚੀ ਕਰਦਾ ਮਸਲੇ ਹੱਲ, ਚੇਚੀ ਹੀ ਸਭ ਦੀ ਪਸੰਦ
News By Jatinderpal Singh Kaler — Oct 30, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਪਿੰਡ ਬਨਾਂ ਦੀ ਧਰਤੀ ਉਸ ਵੇਲੇ ਲੋਕਾਂ ਦੇ ਪਿਆਰ ਨਾਲ ਖਿੜ ਉੱਠੀ, ਜਦੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਪਿੰਡ ਵਾਸੀਆਂ ਨਾਲ…
-
ਸ਼ਹੀਦ-ਏ-ਆਜ਼ਮ ਦੇ ਨਾਮ ’ਤੇ ਬਣਨ ਵਾਲਾ ਮੈਡੀਕਲ ਕਾਲਜ ਆਖ਼ਰ ਕਦੋਂ ਬਣੇਗਾ? ਨੀਂਹ ਪੱਥਰ ਤੋਂ ਅੱਗੇ ਨਹੀਂ ਵਧਿਆ ਪ੍ਰਾਜੈਕਟ, ਨਵਾਂਸ਼ਹਿਰ ਦੇ ਲੋਕ ਕਰ ਰਹੇ ਹਨ ਉਡੀਕ
News By Jatinderpal Singh Kaler — Oct 30, 2026 📍 Nawanshahr, Punjabਨਵਾਂਸ਼ਹਿਰ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਨਵਾਂਸ਼ਹਿਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਨਾਮ ’ਤੇ ਬਣਨ ਵਾਲੇ ਮੈਡੀਕਲ ਕਾਲਜ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੌਜਵਾਨ ਆਗੂ ਸਰਪੰਚ ਨਿਸ਼ਾਨਵੀਰ ਸਿ…