National News
News from India
-
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ 2 ਤੋਂ 20 ਨਵੰਬਰ ਤੱਕ ਸਪਰਸ਼ ਜੀਵਨ ਪ੍ਰਮਾਣ ਪੱਤਰ ਦਾ ਪੰਦਰਵਾੜਾ
News By Paigam-E-Jagat — Oct 30, 2026 📍 Sangrur, Punjabਸੰਗਰੂਰ, 30 ਅਕਤੂਬਰ:- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਸੰਗਰੂਰ, ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸੰਗਰੂਰ ਵੱਲੋਂ ਸਪਰਸ਼ ਜੀਵਨ ਪ੍ਰਮਾਣ ਪੱਤਰ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹ…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਪੋਕਸੋ ਐਕਟ ਬਾਰੇ ਸੈਮੀਨਾਰ ਕਰਵਾਇਆ
News By Des Raj Bali — Oct 30, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜ…
-
ਪਟਿਆਲਾ ਦੇ ਸਕੂਲ ਵਿੱਚ ਦੀਵਾਲੀ ਅਤੇ ਸਰਦੀਆਂ ਦੌਰਾਨ ਅੱਗ, ਗੈਸ ਤੇ ਬਿਜਲੀ ਹਾਦਸਿਆਂ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ
News By Kaka Ram Verma — Oct 30, 2026 📍 Patiala, Punjabਪਟਿਆਲਾ (ਕਾਕਾ ਰਾਮ ਵਰਮਾ):- ਤਿਉਹਾਰਾਂ ਅਤੇ ਸਰਦੀਆਂ ਦੇ ਮੌਸਮ ਦੌਰਾਨ ਅੱਗ, ਗੈਸ, ਬਿਜਲੀ, ਪੈਟਰੋਲੀਅਮ ਪਦਾਰਥਾਂ, ਰਸਾਇਣਾਂ ਅਤੇ ਧੂੰਏਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਣ ਦੀ ਜਾਣਕਾਰੀ ਬਹੁਤ ਜ਼ਰੂਰੀ ਹੈ। ਹਰ ਸਾਲ ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਪਟਾਕਿਆਂ,…
-
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਬਣੀ ਵਰਦਾਨ, ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
News By Jatinderpal Singh Kaler — Oct 30, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਬਲਾਚੌਰ ਦੇ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਪਵਿੱਤ…
-
ਲੁਧਿਆਣਾ ’ਚ ਫਿਰ ਬਾਬਾ ਸਾਹਿਬ ਦੇ ਬੁੱਤ ਦੇ ਅਪਮਾਨ ਦੀ ਘਟਨਾ, ਪੰਜਾਬ ਵਿੱਚ 14ਵੀਂ ਵਾਰ ਸੰਵਿਧਾਨਕ ਕਦਰਾਂ-ਕੀਮਤਾਂ ’ਤੇ ਹਮਲੇ ਦਾ ਦਾਅਵਾ, ਲੋਕਾਂ ਵਿੱਚ ਭਾਰੀ ਰੋਸ
News By Jatinderpal Singh Kaler — Oct 30, 2026 📍 Nawanshahr, Punjabਨਵਾਂਸ਼ਹਿਰ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਲੁਧਿਆਣਾ ਵਿੱਚ ਇੱਕ ਵਾਰ ਫਿਰ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੇ ਅਪਮਾਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਸਮੁੱਚੇ ਪੰਜਾਬ ਵਿੱਚ ਚਿੰਤਾ ਅਤੇ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਲੁਧਿਆਣਾ ਵ…
-
ਸੁਹਾਗਣਾਂ ਨੇ ਕੀਤੀ ਸੁਹਾਗ ਦੀ ਮੰਗਲ ਕਾਮਨਾ, ਕਾਠਗੜ੍ਹ ਵਿੱਚ ਕਰਵਾ ਚੌਥ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ, ਚੰਨ ਦੇ ਦਰਸ਼ਨ ਕਰਕੇ ਖੋਲ੍ਹੇ ਵਰਤ
News By Jatinderpal Singh Kaler — Oct 30, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਕਰਵਾ ਚੌਥ ਦਾ ਪਾਵਨ ਅਤੇ ਪਵਿੱਤਰ ਤਿਉਹਾਰ ਦੇਸ਼ ਭਰ ਵਾਂਗ ਕਸਬਾ ਕਾਠਗੜ੍ਹ ਵਿਖੇ ਵੀ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਕਸਬੇ ਵਿੱਚ ਪੂਰੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਸੁਹਾਗਣ ਔਰ…
-
ਬ੍ਰਿਗੇਡੀਅਰ ਰਾਜ ਕੁਮਾਰ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਕੀਤਾ ਸਨਮਾਨਿਤ
News By Jatinderpal Singh Kaler — Oct 30, 2026 📍 Nawanshahr, Punjabਨਵਾਂਸ਼ਹਿਰ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੂੰ ਹਰਿਆਣਾ ਦੇ ਪੰਚਕੂਲਾ ਸਥਿਤ ਗੁੱਜਰ ਭਵਨ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।…
-
ਪੰਜਾਬ ਇੰਜੀਨੀਅਰਿੰਗ ਕਾਲਜ ਵਿੱਚ PECFEST 2026 ਦਾ ਸ਼ਾਨਦਾਰ ਅਤੇ ਉਤਸ਼ਾਹਪੂਰਨ ਆਗਾਜ਼
News By Paigam-E-Jagat — Oct 30, 2026 📍 Chandigarh, Chandigarhਚੰਡੀਗੜ੍ਹ, 30 ਅਕਤੂਬਰ:- ਪੰਜਾਬ ਇੰਜੀਨੀਅਰਿੰਗ ਕਾਲਜ, ਚੰਡੀਗੜ੍ਹ (ਡੀਮਡ ਟੂ ਬੀ ਯੂਨੀਵਰਸਿਟੀ) ਦੇ ਸਾਲਾਨਾ ਤਕਨੀਕੀ ਅਤੇ ਸੱਭਿਆਚਾਰਕ ਮੇਲੇ PECFEST 2026 – A Mystic Mikado ਦੀ ਸ਼ਾਨਦਾਰ ਸ਼ੁਰੂਆਤ ਹੋਈ। ਇਸ ਦੇ ਨਾਲ ਹੀ ਨਵੀਨਤਾ, ਰਚਨਾਤਮਕਤਾ ਅਤੇ ਸੱਭਿਆਚਾਰਕ ਗਤੀਵਿ…
-
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਭਿਵਾਨੀ ਨੂੰ ਦਿੱਤੀ 142 ਕਰੋੜ ਰੁਪਏ ਤੋਂ ਵੱਧ ਦੀ ਸੌਗਾਤ
News By Paigam-E-Jagat — Oct 30, 2026 📍 Chandigarh, Chandigarhਚੰਡੀਗੜ੍ਹ, 30 ਅਕਤੂਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਭਿਵਾਨੀ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ 142 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਦੇ 8 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਵਿੱਚ 133 ਕਰੋੜ 66 ਲੱਖ…
-
ਪੀਐਮ ਕਿਸਾਨ ਸਨਮਾਨ ਨਿਧੀ ਨੇ ਕਿਸਾਨ ਅਤੇ ਸਰਕਾਰ ਵਿਚਕਾਰ ਰਿਸ਼ਤੇ ਨੂੰ ਦਿੱਤੀ ਨਵੀਂ ਪਰਿਭਾਸ਼ਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ
News By Paigam-E-Jagat — Oct 30, 2026 📍 Chandigarh, Chandigarhਚੰਡੀਗੜ੍ਹ, 30 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇੱਕ ਅਜਿਹੀ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਨੇ ਦੇਸ਼ ਦੇ ਕਿਸਾਨ ਅਤੇ ਸਰਕਾਰ ਵਿਚਕਾਰ ਰਿਸ਼ਤੇ ਨੂੰ ਨਵੀਂ ਪਰਿਭਾਸ਼ਾ ਦਿੱਤੀ। ਇਹ ਪ੍ਰਧਾਨ…
-
ਤਮਗਾ ਕੁਝ ਪਲਾਂ ਵਿੱਚ ਗਲ਼ ਵਿੱਚ ਪੈਂਦਾ ਹੈ, ਪਰ ਉਸਨੂੰ ਹਾਸਲ ਕਰਨ ਲਈ ਖਿਡਾਰੀ ਆਪਣੀ ਜ਼ਿੰਦਗੀ ਲਗਾ ਦਿੰਦਾ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
News By Paigam-E-Jagat — Oct 30, 2026 📍 Chandigarh, Chandigarhਚੰਡੀਗੜ੍ਹ, 30 ਅਕਤੂਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਤਮਗਾ ਕੁਝ ਪਲਾਂ ਵਿੱਚ ਖਿਡਾਰੀ ਦੇ ਗਲ਼ ਵਿੱਚ ਪੈਂਦਾ ਹੈ, ਪਰ ਉਸਨੂੰ ਹਾਸਲ ਕਰਨ ਲਈ ਖਿਡਾਰੀ ਆਪਣੀ ਪੂਰੀ ਜ਼ਿੰਦਗੀ ਲਗਾ ਦਿੰਦਾ ਹੈ। ਇਨ੍ਹਾਂ ਤਮਗਿਆਂ ਦੇ ਪਿੱਛੇ ਸਾਲਾਂ ਦਾ ਅਭਿਆਸ,…
-
ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਵੱਲੋਂ ਪਿੰਡ ਕੰਜਲੀ ਵਿਖੇ ਬੱਚਾ ਗੋਦ ਲੈਣ ਸਬੰਧੀ ਜਾਗਰੂਕਤਾ ਮੁਹਿੰਮ
News By Paigam-E-Jagat — Oct 30, 2026 📍 Sangrur, Punjabਸੰਗਰੂਰ, 30 ਅਕਤੂਬਰ:- ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ, ਸੰਗਰੂਰ ਵੱਲੋਂ ਸਤਿਆ ਭਾਰਤੀ ਸਕੂਲ, ਕੰਜਲੀ ਵਿਖੇ ਬੱ…