National News
News from India
-
ਆਰਬੀਯੂ ਦੇ ਯੂਐਸਐਮਐਸ ਵੱਲੋਂ ਵਿੱਤੀ ਸਾਖਰਤਾ ਬਾਰੇ ਗੈਸਟ ਲੈਕਚਰ ਕਰਵਾਇਆ
News By Gurjit Billa — Oct 28, 2026 📍 Chandigarh, cਚੰਡੀਗੜ੍ਹ, 28 ਅਕਤੂਬਰ (ਗੁਰਜੀਤ ਬਿੱਲਾ):- ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ (ਯੂਐਸਐਮਐਸ) ਵੱਲੋਂ ਵਿਦਿਆਰਥੀਆਂ ਵਿੱਚ ਵਿੱਤੀ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਸੋਚ-ਸਮਝ ਕੇ ਵਿੱਤੀ ਫ਼ੈਸਲੇ ਲੈਣ ਦੇ ਯੋਗ ਬਣਾਉਣ ਦੇ ਉਦੇਸ…
-
ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰਾਂ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਏ.ਡੀ.ਸੀ. ਅਨਮੋਲ ਧਾਲੀਵਾਲ
News By Paigam-E-Jagat — Oct 28, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਕਤੂਬਰ, 2026:- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਸਮੂਹ ਕਾਰਜ ਸਾਧਕ ਅਫ਼ਸਰਾਂ, ਚੀਫ਼ ਸੈਨੇਟਰੀ ਇੰਸ…
-
30 ਅਕਤੂਬਰ ਨੂੰ ਪਿੰਡ ਅਲੀਪੁਰ ਵਿਖੇ ਅੱਖਾਂ ਦੀ ਜਾਂਚ ਤੇ ਅਪਰੇਸ਼ਨ ਦਾ ਮੁਫ਼ਤ ਕੈਂਪ ਲੱਗੇਗਾ
News By Hari Krishan Gangar — Oct 28, 2026 📍 Hoshiarpur, Punjabਹੁਸ਼ਿਆਰਪੁਰ (ਹਰੀ ਕ੍ਰਿਸ਼ਨ ਗੰਗੜ):- ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਅਲੀਪੁਰ ਵਿਖੇ ਸ਼ੁੱਕਰਵਾਰ, 30 ਅਕਤੂਬਰ 2026 ਨੂੰ ਅੱਖਾਂ ਦੀ ਮੁਫ਼ਤ ਜਾਂਚ ਅਤੇ ਅਪਰੇਸ਼ਨ ਦਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦ…
-
ਕਾਮਰਸ ਵਿਭਾਗ ਵੱਲੋਂ ਕੁਆਂਟਮ ਪੇਪਰਜ਼ ਲਿਮਟਿਡ ਦਾ ਉਦਯੋਗਿਕ ਦੌਰਾ ਲਗਾਇਆ ਗਿਆ
News By Hari Krishan Gangar — Oct 28, 2026 📍 Garhshankar, Punjabਗੜ੍ਹਸ਼ੰਕਰ, 28 ਅਕਤੂਬਰ (ਹਰੀ ਕ੍ਰਿਸ਼ਨ ਗੰਗੜ):- ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਦੇ ਪੋਸਟ ਗ੍ਰੈਜੂਏਟ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਕਾਰਜਾਂ ਅਤੇ ਕਾਰੋਬਾਰ ਦੀ ਵਿਹਾਰਕ ਜਾਣਕਾਰੀ ਦੇਣ ਲਈ ਸੈਲਾ ਖੁ…
-
ਖਾਲਸਾ ਕਾਲਜ ਦਾ ਬੀ.ਏ. ਬੀ.ਐੱਡ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
News By Hari Krishan Gangar — Oct 28, 2026 📍 Garhshankar, Punjabਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ, ਗੜ੍ਹਸ਼ੰਕਰ ਵਿਖੇ ਚਾਰ ਸਾਲਾ ਇੰਟੀਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸ…
-
ਸਕੂਲ ਆਫ਼ ਐਮੀਨੈਂਸ ਡੇਰਾਬੱਸੀ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਾਇੰਸ ਲੈਬਾਂ ਦੇ ਕੰਮ ਦੀ ਸ਼ੁਰੂਆਤ
News By Paigam-E-Jagat — Oct 28, 2026 📍 Dera Bassi, Punjabਡੇਰਾਬੱਸੀ, 28 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ…
-
ਭਗਵਾਨ ਬਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ
News By Des Raj Bali — Oct 28, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਭਗਵਾਨ ਬਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਸਥਾਨਕ ਬੀ.ਡੀ.ਸੀ. ਬਲੱਡ ਸੈਂਟਰ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸ੍ਰੀਮਤੀ ਸੰਗੀਤਾ ਗਿੱਲ, ਐਮ.ਸੀ. ਵੱਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨ…
-
ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਵਿੱਚ ਅਸੁਰੱਖਿਆ ਦਾ ਮਾਹੌਲ ਪੈਦਾ ਕੀਤਾ: ਅਸ਼ੋਕ ਨਾਨੋਵਾਲ
News By Jatinderpal Singh Kaler — Oct 28, 2026 📍 Balachaur, Punjabਬਲਾਚੌਰ, 28 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ, ਕਤਲਾਂ ਅਤੇ ਲੁੱਟ-ਖੋਹ ਦੀਆਂ ਵ…
-
ਤਿਉਹਾਰਾਂ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਏ ਸਿਹਤ ਵਿਭਾਗ: ਜਥੇਦਾਰ ਸੁਰਜੀਤ ਸਿੰਘ ਦੋਭਾਲੀ
News By Jatinderpal Singh Kaler — Oct 28, 2026 📍 Nawanshahr, Punjabਨਵਾਂਸ਼ਹਿਰ, 28 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਦੀਵਾਲੀ, ਕਰਵਾ ਚੌਥ, ਅਹੋਈ ਅਸ਼ਟਮੀ ਅਤੇ ਧਨਤੇਰਸ ਵਰਗੇ ਸਾਲ ਦੇ ਪ੍ਰਮੁੱਖ ਤਿਉਹਾਰਾਂ ਨੂੰ ਦੇਖਦਿਆਂ ਬਾਜ਼ਾਰਾਂ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਮੰਗ ਵਧ ਜਾਂਦੀ ਹੈ। ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ਦ…
-
ਰੈਲ ਮਾਜਰਾ ਬਣਿਆ ਭਗਤੀ ਦਾ ਧਾਮ, ਨੈਣਾਂ ਦੇਵੀ ਤੋਂ ਆਈ ਪਵਿੱਤਰ ਜੋਤ ਦੇ ਦਰਸ਼ਨਾਂ ਲਈ ਉਮੜਿਆ ਸ਼ਰਧਾ ਦਾ ਸੈਲਾਬ; ਸਾਰੀ ਰਾਤ ਝੂਮਦੀ ਰਹੀ ਸੰਗਤ
News By Jatinderpal Singh Kaler — Oct 28, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 28 ਅਕਤੂਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਰੈਲ ਮਾਜਰਾ ਵਿੱਚ ਦੂਸਰਾ ਮਾਂ ਭਗਵਤੀ ਜਾਗਰਣ ਬੜੀ ਸ਼ਰਧਾ-ਭਾਵਨਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਜਾਗਰਣ ਵਾਲੇ ਦਿਨ ਸਾਰਾ ਪਿੰਡ ਮਾਤਾ ਰਾਣੀ ਦੀ ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸਵੇਰ ਤੋਂ ਹੀ…
-
ਵਿਕਾਸ ਦੇ ਸਿਰ ’ਤੇ 2027 ਵਿੱਚ ਮੁੜ ਸੱਤਾ ਵਿੱਚ ਆਵੇਗੀ ‘ਆਪ’: ਰਾਜ ਦਵਿੰਦਰ ਸਿੰਘ ਘੁੰਮਣ
News By Jatinderpal Singh Kaler — Oct 28, 2026 📍 Nawanshahr, Punjabਨਵਾਂਸ਼ਹਿਰ, 28 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਰਾਜ ਦਵਿੰਦਰ ਸਿੰਘ ਘੁੰਮਣ (ਰਾਜਾ) ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱ…
-
ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਡਾ. ਸੁਖਦੇਵ ਸਿੰਘ ਸਿਰਸਾ ਨੇ ਬਰਨਾਲਾ ਵਿੱਚ ਵੋਟਰਾਂ ਦਾ ਕੀਤਾ ਧੰਨਵਾਦ
News By Paigam-E-Jagat — Oct 28, 2026 📍 Barnala, Punjabਬਰਨਾਲਾ (ਪੈਗਾਮ-ਏ-ਜਗਤ):- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰੈਜੂਏਟ ਹਲਕੇ ਤੋਂ ਇਸ ਵਾਰ ਚੁਣੇ ਗਏ ਸੈਨੇਟਰ ਡਾ. ਸੁਖਦੇਵ ਸਿੰਘ ਸਿਰਸਾ ਨੇ ਬਰਨਾਲਾ ਪਹੁੰਚ ਕੇ ਸੈਨੇਟ ਦੇ ਵੋਟਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸਥਾਨਕ ਗ਼ਜ਼ਲ ਹੋਟਲ ਵਿੱਚ ਇਕੱਠ ਨੂੰ ਸੰਬੋਧਨ ਕ…