National News
News from India
-
‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਪਿੰਡ ਸਰਹਾਲਾ ਕਲਾਂ ਵਿੱਚ ਨਾਜਾਇਜ਼ ਉਸਾਰੀ ਢਾਹੀ
News By Daljit Ajnoha — Oct 27, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਸਰਹਾਲਾ ਕਲਾਂ ਵਿਖੇ ਪੰਚਾਇਤ ਦੀ ਜ਼ਮੀਨ ’ਤੇ ਕੀਤੀ ਗ…
-
ਪੀਜੀਆਈਐਮਈਆਰ ਦੇ ਸੀਐਨਈ ਸੈੱਲ ਵੱਲੋਂ ਸਿਹਤ ਸੰਭਾਲ ਪੇਸ਼ੇਵਰਾਂ ’ਤੇ ਨੀਂਦ ਦੇ ਪ੍ਰਭਾਵ ਬਾਰੇ ਜਾਗਰੂਕਤਾ ਲਈ “ਸਲੀਪ ਹੈਲਥ ਲਿਟਰੇਸੀ” ਸੈਮੀਨਾਰ ਕਰਵਾਇਆ ਗਿਆ
News By Paigam-E-Jagat — Oct 27, 2026 📍 Chandigarh, Chandigarhਚੰਡੀਗੜ੍ਹ:- ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ), ਚੰਡੀਗੜ੍ਹ ਦੇ ਕੰਟੀਨਿਊਇੰਗ ਨਰਸਿੰਗ ਐਜੂਕੇਸ਼ਨ (ਸੀਐਨਈ) ਸੈੱਲ ਵੱਲੋਂ 27 ਅਕਤੂਬਰ 2026 ਨੂੰ ਪੀਜੀਆਈਐਮਈਆਰ ਦੇ ਏਪੀਸੀ ਆਡੀਟੋਰੀਅਮ ਵਿੱਚ “ਸਲੀਪ ਹੈਲਥ ਲਿਟਰੇਸੀ: ਨੌਲੇਜ |…
-
ਮਹਾਰਿਸ਼ੀ ਵਾਲਮੀਕਿ ਦੇ ਆਦਰਸ਼ਾਂ ’ਤੇ ਚੱਲ ਕੇ ਹੀ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ: ਓ.ਪੀ. ਸਿਹਾਗ
News By Dinkar Gawri — Oct 27, 2026 📍 Panchkula, Haryanaਹਰਿਆਣਾ/ਪੰਚਕੂਲਾ (ਦਿਨਕਰ ਗਾਵੜੀ):- ਪੰਚਕੂਲਾ ਦੇ ਸੈਕਟਰ 12-A ਸਥਿਤ ਮਹਾਰਿਸ਼ੀ ਵਾਲਮੀਕਿ ਭਵਨ ਵਿੱਚ ਹਰਿਆਣਾ ਵਾਲਮੀਕਿ ਮਹਾਸਭਾ ਵੱਲੋਂ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਕਰਵਾਏ ਸਮਾਗਮ ਵਿੱਚ ਜਜਪਾ ਦੇ ਜ਼ਿਲ੍ਹਾ ਪੰਚਕੂਲਾ ਪ੍ਰਧਾਨ ਓ.ਪੀ. ਸਿਹਾਗ, ਦਫ਼ਤਰ ਸਕੱਤਰ ਸੁਰਿੰਦਰ…
-
ਅਮਰੀਕ ਘੱਗਾ ਨੂੰ ਉਗਰਾਹਾਂ ਜਥੇਬੰਦੀ ਵਿੱਚੋਂ ਕੱਢਿਆ
News By Manpreet Singh — Oct 27, 2026 📍 Patiala, Punjabਪਟਿਆਲਾ / ਸਮਾਣਾ / ਪਾਤੜਾਂ (ਮਨਪ੍ਰੀਤ ਸਿੰਘ):- ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਜ਼ਿਲ੍ਹਾ ਪਟਿਆਲਾ ਇਕਾਈ ਦੀ ਮੀਟਿੰਗ ਗਾਜੇਵਾਸ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਛੰਨਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰ…
-
ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਕੈਮਿਸਟ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ: ਡੀਐੱਸਪੀ ਡਾ. ਰੁਪਿੰਦਰ ਕੌਰ ਬਾਜਵਾ
News By Paigam-E-Jagat — Oct 27, 2026 📍 Dirba, Haryanaਦਿੜ੍ਹਬਾ, 27 ਅਕਤੂਬਰ:- ਦਵਾਈਆਂ ਦੀ ਦੁਰਵਰਤੋਂ ਰੋਕਣ ਅਤੇ ਉਨ੍ਹਾਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡੀਐੱਸਪੀ ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ ਦੀ ਅਗਵਾਈ ਹੇਠ ਦਿੜ੍ਹਬਾ ਅਤੇ ਆਸ-ਪਾਸ ਦੇ ਪਿੰਡਾਂ ਦੇ ਕੈਮਿਸਟਾਂ ਨਾਲ ਵਿਸ਼ੇਸ਼ ਮੀਟਿ…
-
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ “ਸੁਰੱਖਿਅਤ ਬਚਪਨ ਅਭਿਆਨ” ਦੀ ਸ਼ੁਰੂਆਤ
News By Paigam-E-Jagat — Oct 27, 2026 📍 Sangrur, Punjabਸੰਗਰੂਰ, 27 ਅਕਤੂਬਰ:- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਜਸਟਿਸ ਸ਼੍ਰੀ ਦੀਪਕ ਸਿੱਬਲ ਦੀ ਅਗਵਾਈ ਹੇਠ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਸ…
-
ਪੀ.ਐਚ.ਸੀ. ਬੂਥਗੜ੍ਹ ਅਧੀਨ ਸਿਹਤ ਸੰਸਥਾਵਾਂ ਵਿੱਚ ਸਫ਼ਾਈ ਮੁਹਿੰਮ ਚਲਾਈ
News By Paigam-E-Jagat — Oct 27, 2026 📍 Boothgarh, Punjabਬੂਥਗੜ੍ਹ, 27 ਅਕਤੂਬਰ:- ਮੁੱਢਲਾ ਸਿਹਤ ਕੇਂਦਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਆਉਂਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅੱਜ ਸਫ਼ਾਈ ਸਰਗਰਮੀਆਂ ਕੀਤੀਆਂ ਗਈਆਂ। ਇਹ ਮੁਹਿੰਮ ਐਸ.ਐਮ.ਓ. ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਚਲਾਈ ਗਈ, ਜਿਸ ਦਾ ਮੁੱਖ ਉਦੇਸ਼ ਸਿਹਤ ਸੰਸਥਾਵਾਂ ਵ…
-
ਗੜ੍ਹਸ਼ੰਕਰ ਵਿੱਚ ਪੰਚਾਇਤੀ ਜ਼ਮੀਨ ਦਾ ਵਿਵਾਦ ਹਿੰਸਕ ਰੂਪ ਧਾਰ ਗਿਆ; ਨੌਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
News By Paigam-E-Jagat — Oct 27, 2026 📍 Garhshankar, Punjabਗੜ੍ਹਸ਼ੰਕਰ, 25 ਅਕਤੂਬਰ 2026:- ਗੜ੍ਹਸ਼ੰਕਰ ਖੇਤਰ ਵਿੱਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਹਿੰਸਕ ਰੂਪ ਧਾਰ ਗਿਆ। ਇਸ ਮਾਮਲੇ ਵਿੱਚ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ, ਭੰਨਤੋੜ ਅਤੇ ਔਰਤ ਦੀ ਬੇਇੱਜ਼ਤੀ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹ…
-
ਕਿਸਾਨ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ
News By Paigam-E-Jagat — Oct 27, 2026 📍 Sangrur, Punjabਸੰਗਰੂਰ, 27 ਅਕਤੂਬਰ:- ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਅਤੇ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਦਿੱਕਤ ਤੋਂ ਬਚਣ ਲਈ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ…
-
ਓਲਾਵ੍ਰਿਸ਼ਟੀ ਨਾਲ ਬਰਬਾਦ ਹੋਈਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾਏ ਸਰਕਾਰ: ਨਿਰਭੈ ਸਿੰਘ
News By Advocate Gurpreet Singh Mander — Oct 27, 2026 📍 Ratia, Haryanaਰਤੀਆ, 27 ਅਕਤੂਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਅੱਜ ਕਿਸਾਨ ਰੈਸਟ ਹਾਊਸ, ਰਤੀਆ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਐੱਸ.ਡੀ.ਐੱਮ. ਰਤੀਆ ਨੂੰ ਮੰਗ ਪੱਤਰ ਸੌਂਪ ਕੇ ਓਲਾਵ੍ਰਿਸ਼ਟੀ ਕਾਰਨ ਬਰਬਾਦ ਹੋਈ ਝੋਨੇ ਦੀ ਫ਼ਸਲ ਦੀ ਤੁਰੰਤ ਗਿਰਦ…
-
ਜੂਨੀਅਰ ਨੈਸ਼ਨਲ ਖੇਡਾਂ ਵਿੱਚ ਜੁਆਏ ਬੈਦਵਾਣ ਨੇ ਜਿੱਤਿਆ ਸੋਨ ਤਮਗਾ, ਬ੍ਰਾਜ਼ੀਲ ਵਿੱਚ ਕਰੇਗੀ ਭਾਰਤ ਦੀ ਨੁਮਾਇੰਦਗੀ
News By Gurjit Billa — Oct 27, 2026 📍 Mohali, Punjabਮੋਹਾਲੀ (ਗੁਰਜੀਤ ਬਿੱਲਾ):- ਪੰਜਾਬ ਦੀ ਹੋਣਹਾਰ ਅਥਲੀਟ ਜੁਆਏ ਬੈਦਵਾਣ ਨੇ ਮਦਰਾਸ ਵਿਖੇ ਕਰਵਾਈਆਂ ਜੂਨੀਅਰ ਨੈਸ਼ਨਲ ਖੇਡਾਂ ਦੇ ਅੰਡਰ-18 ਸ਼ਾਟਪੁੱਟ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਪੰਜਾਬ ਅਤੇ ਪੁਆਧ ਖੇਤਰ ਦਾ ਮਾਣ ਵਧਾਇਆ ਹੈ। ਇਸ ਪ੍ਰਾਪਤੀ ਦੇ ਨਾਲ ਹੀ ਉਸ ਨੇ 3 ਦਸੰਬ…
-
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਦੀ ਸੰਸਦ ਦੇ ਪ੍ਰਧਾਨ ਮਸੂਦ ਗ੍ਹਰਾਹਖਾਨੀ ਨਾਲ ਓਸਲੋ ਵਿਖੇ ਕੀਤੀ ਮੁਲਾਕਾਤ
News By R. Singh — Oct 27, 2026 📍 Ambala, Haryanaਅੰਬਾਲਾ, 27 ਅਕਤੂਬਰ (ਆਰ. ਸਿੰਘ):- ਓਸਲੋ (ਨਾਰਵੇ) ਤੋਂ ਜਸਕਰਨ ਸਿੰਘ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਨਾਰਵੇ ਦੀ ਸੰਸਦ ਦੇ ਪ੍ਰਧਾਨ ਸ੍ਰੀ ਮਸੂਦ ਗ੍ਹਰਾਹਖਾਨੀ ਵਿਚਕਾਰ ਓਸਲੋ ਸਥਿਤ ਉਨ੍ਹਾ…