National News
News from India
-
ਮੋਗਾ ਵਿੱਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ; ਮੌਕੇ ’ਤੇ ਪਹੁੰਚੇ ਡੀਜੀਪੀ
News By Paigam-E-Jagat — Oct 27, 2026 📍 Moga, Punjabਮੋਗਾ:- ਬੀਤੀ ਦੇਰ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਮੋਗਾ ਪਹੁੰਚੇ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲ…
-
ਹਾਈਵੇ ’ਤੇ ਖੜ੍ਹੇ ਟਰੱਕ ਨਾਲ ਬੱਸ ਦੀ ਭਿਆਨਕ ਟੱਕਰ, ਪੰਜ ਮੌਤਾਂ, 14 ਜ਼ਖ਼ਮੀ
News By Paigam-E-Jagat — Oct 27, 2026 📍 Baloda Bazar, Chhattisgarhਬਲੋਦਾ ਬਾਜ਼ਾਰ (ਛੱਤੀਸਗੜ੍ਹ):- ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਵਿੱਚ ਰਾਏਪੁਰ-ਬਿਲਾਸਪੁਰ ਰਾਸ਼ਟਰੀ ਰਾਜਮਾਰਗ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਇੱਕ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਸਿੱਧੀ ਟਕਰਾ ਗਈ। ਇਸ ਹਾਦਸੇ ਵਿੱਚ ਬੱ…
-
ਡੀਐਮਕੇ ਦੇ ਸਾਬਕਾ ਮੰਤਰੀ ਅੰਬਿਲ ਮਹੇਸ਼ ਗ੍ਰਿਫ਼ਤਾਰ, 100 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼
News By Paigam-E-Jagat — Oct 27, 2026 📍 Chennai, Tamil Naduਚੇਨਈ (ਤਾਮਿਲਨਾਡੂ):- ਤਾਮਿਲਨਾਡੂ ਦੇ ਸਾਬਕਾ ਸਕੂਲ ਸਿੱਖਿਆ ਮੰਤਰੀ ਅਨਬਿਲ ਮਹੇਸ਼ ਪੋਯਾਮੋਝੀ ਨੂੰ ਨਿੱਜੀ ਸਕੂਲਾਂ ਨੂੰ ਲਾਇਸੈਂਸ ਅਤੇ ਹੋਰ ਪ੍ਰਵਾਨਗੀਆਂ ਦੇਣ ਨਾਲ ਸਬੰਧਤ ਕਥਿਤ 100 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਚੇਨਈ ਪੁਲਿਸ ਦੀ ਕੇਂਦਰੀ ਅਪਰਾਧ ਸ਼ਾਖਾ…
-
ਚੀਨੀ ਸੈਨਿਕ ਅਰੁਣਾਚਲ ਵਿੱਚ 40–50 ਕਿਲੋਮੀਟਰ ਅੰਦਰ ਦਾਖ਼ਲ ਹੋਏ: ਕਾਂਗਰਸ
News By Paigam-E-Jagat — Oct 27, 2026 📍 Itanagar, Arunachal Pradeshਇਟਾਨਗਰ (ਅਰੁਣਾਚਲ ਪ੍ਰਦੇਸ਼):- ਅਰੁਣਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬੋਸੀਰਾਮ ਸਿਰਾਮ ਨੇ ਦਾਅਵਾ ਕੀਤਾ ਹੈ ਕਿ ਚੀਨੀ ਸੈਨਿਕ ਅੱਪਰ ਸੁਬਨਸੀਰੀ ਜ਼ਿਲ੍ਹੇ ਵਿੱਚ ਭਾਰਤੀ ਸਰਹੱਦ ਦੇ ਅੰਦਰ 40–50 ਕਿਲੋਮੀਟਰ ਤੱਕ ਦਾਖ਼ਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਕਈ ਥਾਵਾਂ…
-
ਸਰਕਾਰ ਨੇ ਈ100 ਈਂਧਨ ਨੂੰ ਮਨਜ਼ੂਰੀ ਦਿੱਤੀ; ਇਸ ਨੂੰ ਆਮ ਪੈਟਰੋਲ ਨਾਲ ਚੱਲਣ ਵਾਲੇ ਵਾਹਨਾਂ ਵਿੱਚ ਨਹੀਂ ਵਰਤਿਆ ਜਾ ਸਕਦਾ
News By Paigam-E-Jagat — Oct 27, 2026 📍 New Delhi, Delhiਨਵੀਂ ਦਿੱਲੀ:- ਸੋਮਵਾਰ ਨੂੰ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਕੇਂਦਰੀ ਮੋਟਰ ਵਾਹਨ ਨਿਯਮਾਂ ਵਿੱਚ ਸੋਧਾਂ ਦਾ ਐਲਾਨ ਕੀਤਾ। ਇਹ ਕਦਮ ਫਲੈਕਸ-ਫਿਊਲ ਵਾਹਨਾਂ ਲਈ ਰਾਹ ਪੱਧਰਾ ਕਰਦਾ ਹੈ, ਜੋ ਈ100 ਈਂਧਨ 'ਤੇ ਚੱਲਣ ਦੇ ਸਮਰੱਥ ਹਨ। ਇਸ ਈਂਧਨ ਵਿੱਚ 100…
-
ਟਰੱਕ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਦਰਦਨਾਕ ਮੌਤ, ਐਕਟਿਵਾ ਦੇ ਹੋਏ 2 ਟੁਕੜੇ
News By Paigam-E-Jagat — Oct 27, 2026 📍 Hoshiarpur, Punjabਹੁਸ਼ਿਆਰਪੁਰ:- ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਹੋਏ ਇੱਕ ਸੜਕ ਹਾਦਸੇ ਵਿੱਚ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਛੋਟੇ ਬੱਚਿਆਂ ਨੂੰ ਨਾਲ ਲੈ ਕੇ ਮਹਾਰਾਜਾ ਪੈਲੇਸ ਵੱਲ ਜਾ ਰਿਹਾ ਸੀ। ਰਸਤੇ ਵਿੱਚ ਕਿਸੇ ਕਾਰਨ ਉਨ੍ਹਾਂ ਨੂੰ ਰੁਕਣਾ ਪਿਆ, ਜਿਸ ਕ…
-
50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
News By Paigam-E-Jagat — Oct 27, 2026 📍 Batala, Punjabਬਟਾਲਾ:- ਬਟਾਲਾ ਦੇ ਜਲੰਧਰ ਰੋਡ 'ਤੇ ਦਿਨ-ਦਿਹਾੜੇ ਫਾਇਰਿੰਗ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ ਜਲੰਧਰ ਰੋਡ ਸਥਿਤ ਸ਼ਰਮਾ ਕਾਰ ਸ਼ਿੰਗਾਰ ਦੀ ਦੁਕਾਨ 'ਤੇ ਦੋ ਨੌਜਵਾਨਾਂ ਨੇ ਫਾਇਰਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਦੁਕਾਨ 'ਤੇ…
-
ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
News By Paigam-E-Jagat — Oct 27, 2026 📍 Nangal Dam, Punjabਨੰਗਲ:- ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਐੱਮ.ਪੀ. ਦੀ ਕੋਠੀ ਨੇੜੇ ਬੀਤੇ ਦਿਨ ਕੈਂਟਰ ਨੇ ਕਾਰ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕੈਂਟਰ ਸੜਕ ਦੇ ਵਿਚਕਾਰ ਪਲਟ ਗਿਆ, ਜਦਕਿ ਕਾਰ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨੇ…
-
ਪਾਕਿਸਤਾਨੀ ਸਿੱਖ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
News By R. Singh — Oct 27, 2026 📍 Ambala, Haryanaਅੰਬਾਲਾ, 26 ਅਕਤੂਬਰ (ਆਰ. ਸਿੰਘ):- ਸ. ਜਸਕਰਨ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ’ਤੇ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ…
-
ਪਿੰਡ ਰੁਹੇਲਾ ਹਾਜੀ ਦੀ ਗ੍ਰਾਮ ਪੰਚਾਇਤ ਵੱਲੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ
News By Gurmej Singh — Oct 27, 2026 📍 Mamdot, Punjabਮਮਦੋਟ, 26 ਅਕਤੂਬਰ (ਗੁਰਮੇਜ ਸਿੰਘ):- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੇਂਡੂ ਵਿਕਾਸ ਕਾਰਜਾਂ ਤਹਿਤ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਈਆ ਦੀ ਅਗਵਾਈ ਹੇਠ ਬਲਾਕ ਮਮਦੋਟ ਦੇ ਪਿੰਡ ਰੁਹੇਲਾ ਹਾਜੀ ਵਿਖੇ ਗ੍ਰਾਮ ਪੰਚਾਇਤ ਵੱਲੋਂ ਮਨਰੇਗਾ ਯੋਜਨਾ ਤਹਿਤ ਪਿੰਡ ਦੀਆਂ ਗਲੀਆਂ…
-
ਪ੍ਰਸਿੱਧ ਸਾਹਿਤਕਾਰ ਨਾਲ ਵਿਦਿਆਰਥੀਆਂ ਦੀ ਮਿਲਣੀ ਦੌਰਾਨ ਪ੍ਰਿੰਸੀਪਲ ਅਤੇ ਅਧਿਆਪਕ ਸਨਮਾਨਿਤ
News By Bahadur Singh — Oct 27, 2026 📍 Chandigarh, Chandigarhਚੰਡੀਗੜ੍ਹ (ਬਹਾਦਰ ਸਿੰਘ):- ਵਿਸ਼ਵ ਪੰਜਾਬੀ ਪ੍ਰਚਾਰ ਸਭਾ, ਚੰਡੀਗੜ੍ਹ ਵੱਲੋਂ ਸਰਕਾਰੀ ਸਮਾਰਟ ਮਾਡਲ ਹਾਈ ਸਕੂਲ, ਸੈਕਟਰ-48, ਚੰਡੀਗੜ੍ਹ ਦੇ ਲਾਇਬ੍ਰੇਰੀ ਹਾਲ ਵਿੱਚ ਪ੍ਰਸਿੱਧ ਸਾਹਿਤਕਾਰ ਅਤੇ ਸਭਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੀ ਸਕੂਲੀ ਬੱਚਿਆਂ ਨਾਲ ਮਿਲਣੀ…
-
ਸ਼ਰਦ ਪੂਰਨਮਾਸ਼ੀ ਬੜੀ ਆਸਥਾ ਅਤੇ ਸ਼ਰਧਾ ਨਾਲ ਮਨਾਈ ਗਈ
News By Manpreet Singh — Oct 27, 2026 📍 Patiala, Punjabਪਟਿਆਲਾ (ਮਨਪ੍ਰੀਤ ਸਿੰਘ):- ਸ਼ਰਦ ਪੂਰਨਮਾਸ਼ੀ ਦਾ ਤਿਉਹਾਰ ਬੜੀ ਆਸਥਾ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸੁਧਾਰ ਸਭਾ ਵੱਲੋਂ ਐਤਵਾਰ, 25 ਅਕਤੂਬਰ 2026 ਨੂੰ ਦੁਪਹਿਰ 12 ਵਜੇ ਪ੍ਰਾਚੀਨ ਮੰਦਰ ਸ੍ਰੀ ਕੇਦਾਰਨਾਥ ਜੀ ਵਿਖੇ ਪੁਲਾਓ ਦਾ ਪ੍ਰਸ਼ਾਦ ਤਿਆਰ ਕਰਕੇ ਸ਼ਰਧਾਲੂਆਂ ਵਿੱਚ ਵੰਡਿ…