ਪਟਿਆਲਾ (ਪਰਮਜੀਤ ਸਿੰਘ ਪਰਵਾਨਾ):- ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਕੀਤੇ ਗਏ ਫੇਰਬਦਲ ਤਹਿਤ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਅਮਨੀਤ ਕੋਂਡਲ ਨੂੰ ਪਟਿਆਲਾ ਰੇਂਜ ਦਾ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਨਿਯੁਕਤ ਕੀਤਾ ਗਿਆ ਹੈ।