World News
Everything beyond India
-
ਆਮ ਯਾਤਰੀ ਹੁਣ 26 ਅਤੇ 27 ਜੁਲਾਈ ਨੂੰ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਾਮਨ ਏਂਟਰੇਂਸ ਟੇਸਟ (ਸੀਈਟੀ) ਪ੍ਰੀਖਿਆ ਵਿੱਚ ਸੇਵਾਵਾਂ ਦੇਣ ਵਾਲੀ ਬੱਸਾਂ ਵਿੱਚ ਸਫਰ ਕਰ ਸਕਣਗੇ - ਟ੍ਰਾਂਸਪੋਰਟ ਮੰਤਰੀ ਅਨਿਲ ਵਿਜ
News By Paigam-E-Jagat — Jul 25, 2025ਚੰਡੀਗੜ੍ਹ, 25 ਜੁਲਾਈ - ਹਰਿਆਣਾਂ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ 26 ਅਤੇ 27 ਜੁਲਾਈ, 2025 ਨੂੰ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਾਮਨ ਏਂਟ੍ਰੈਂਸ ਟੇਸਟ (ਸੀਈਟੀ) ਪ੍ਰੀਖਿਆ ਵਿੱਚ ਸੇਵਾਵਾਂ ਦੇਣ ਵਾਲੀ ਬੱਸਾਂ ਦੇ ਅੰਦਰ ਹੁਣ ਆਮ ਯਾਤਰੀ ਵੀ ਸਫਰ…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰੇਂਦਰ ਬੜਖਾਲਸਾ ਦੇ ਭਤੀਜ ਪ੍ਰੀਤ ਦਈਯਾ ਦੇ ਨਿਧਨ 'ਤੇ ਜਤਾਇਆ ਦੁੱਖ
News By Paigam-E-Jagat — Jul 25, 2025ਚੰਡੀਗੜ੍ਹ, 25 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸੋਨੀਪਤ ਪਹੁੰਚ ਕੇ ਆਪਣੇ ਓਐਸਡੀ ਸ੍ਰੀ ਵੀਰੇਂਦਰ ਖਾਲਸਾ ਦੇ ਭਤੀਜ ਅਤੇ ਸ੍ਰੀ ਜੈਦੇਵ ਦਈਯਾ ਦੇ ਸੁਪੁੱਤਰ ਪੀ੍ਰਤ ਦਈਯਾ ( ਉਮਰ-22 ਸਾਲ) ਦੇ ਨਿਧਨ 'ਤੇ ਡੂੰਗਾ ਦੁੱਖ ਵਿਅਕਤ ਕੀਤਾ। ਪ੍ਰੀਤ ਦ…
-
ਵਧੀਕ ਜ਼ਿਲ੍ਹਾ ਡਿਪਟੀ ਕਮਿਸ਼ਨਰ ਭਿਵਾਨੀ ਅਤੇ ਚਰਖੀ ਦਾਦਰੀ ਮੁਨੀਸ਼ ਨਾਗਪਾਲ ਨੇ ਆਪਣੀ ਪਤਨੀ ਕਲਿਆਣੀ ਨਾਗਪਾਲ ਨਾਲ ਮਿਲ ਕੇ ਰੁਦਰਭਿਸ਼ੇਕ ਕੀਤਾ ਅਤੇ ਭਗਵਾਨ ਭੋਲੇਨਾਥ ਦੀ ਪੂਜਾ ਕੀਤੀ
News By Paigam-E-Jagat — Jul 25, 2025ਹਰਿਆਣਾ/ਹਿਸਾਰ: ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਅਤੇ ਚਰਖੀ ਦਾਦਰੀ ਅਤੇ ਭਿਵਾਨੀ ਦੇ ਵਧੀਕ ਜ਼ਿਲ੍ਹਾ ਡਿਪਟੀ ਕਮਿਸ਼ਨਰ ਮੁਨੀਸ਼ ਨਾਗਪਾਲ ਨੇ ਆਪਣੀ ਪਤਨੀ ਕਲਿਆਣੀ ਨਾਗਪਾਲ ਨਾਲ ਮਿਲ ਕੇ ਸ਼ਰਵਣ ਮਹੀਨੇ ਦੀ ਸ਼ਿਵਰਾਤਰੀ ਦੇ ਮੌਕੇ 'ਤੇ ਹਿਸਾਰ ਸਥਿਤ ਭਗਵਾਨ ਸ਼ਿਵ ਸ਼ੰਕਰ…
-
ਲੜਕੀਆਂ ਨੂੰ ਸਿੱਖਿਅਤ, ਸੁਰੱਖਿਅਤ ਅਤੇ ਸਸ਼ਕਤ ਬਣਾ ਕੇ ਬਾਲ ਵਿਆਹ ਮੁਕਤ ਭਾਰਤ ਬਣਾਇਆ ਜਾਵੇਗਾ: ਮੀਨਾ ਸ਼ਰਮਾ
News By Paigam-E-Jagat — Jul 25, 2025ਹਰਿਆਣਾ/ਹਿਸਾਰ: ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਮੈਂਬਰ ਮੀਨਾ ਸ਼ਰਮਾ ਨੇ ਕਿਹਾ ਕਿ ਕੁੜੀਆਂ ਨੂੰ ਸਿੱਖਿਅਤ, ਸੁਰੱਖਿਅਤ ਅਤੇ ਸਸ਼ਕਤ ਬਣਾ ਕੇ ਦੇਸ਼ ਬਾਲ ਵਿਆਹ ਮੁਕਤ ਭਾਰਤ ਬਣੇਗਾ। ਨਾਲ ਹੀ, ਕੁੜੀਆਂ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੀਆਂ ਹਨ। ਬਾਲ ਵਿਆਹ ਨ…
-
ਮੁੱਖ ਮੰਤਰੀ ਨਾਇਬ ਸੈਣੀ ਨੇ ਰਾਜ ਭਰ ਵਿੱਚ ਕਈ ਥਾਵਾਂ 'ਤੇ ਵੰਡ ਦਹਿਸ਼ਤ ਦਿਵਸ ਮਨਾਉਣ ਦਾ ਐਲਾਨ ਕੀਤਾ :- ਤਨੁਜ ਖੁਰਾਨਾ
News By Paigam-E-Jagat — Jul 25, 2025ਹਿਸਾਰ: ਹਾਂਸੀ ਸ਼ਹਿਰ ਦੇ ਭਾਜਪਾ ਮੰਡਲ ਪ੍ਰਧਾਨ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਹਿਸਾਰ ਦੇ ਮੈਂਬਰ ਤਨੁਜ ਖੁਰਾਨਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸੈਣੀ ਨੇ ਹਰਿਆਣਾ ਨਿਵਾਸ ਚੰਡੀਗੜ੍ਹ ਵਿਖੇ ਪੰਜਾਬੀ ਸਮਾਜ ਦੀ ਮੌਜੂਦਗੀ ਵਿੱਚ ਇੱਕ ਮੀਟਿੰਗ ਦਾ ਆਯੋਜਨ ਕੀਤਾ। ਜਿਸ…
-
ਲੰਬੇ ਨਿਵੇਸ਼ ਨਾਲ ਮੰਜ਼ਿਲ ਦੀ ਪ੍ਰਾਪਤੀ ਵਿੱਚ ਮਿਲਦੀ ਹੈ ਸਹੂਲਤ-ਪਰਮਜੀਤ ਸੱਚਦੇਵਾ
News By Paigam-E-Jagat — Jul 25, 2025ਹੁਸ਼ਿਆਰਪੁਰ- ਜ਼ਿੰਦਗੀ ਵਿੱਚ ਅੱਗੇ ਵੱਧਣ ਲਈ ਜਿਵੇਂ ਲਗਾਤਾਰਤਾ ਵਿੱਚ ਮੇਹਨਤ ਕਰਨੀ ਜਰੂਰੀ ਹੈ ਉਸੇ ਤਰ੍ਹਾਂ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਦੇ ਨਿਵੇਸ਼ ਨੂੰ ਹੀ ਪਹਿਲ ਦੇਣੀ ਚਾਹੀਦੀ ਹੈ, ਇਹ ਪ੍ਰਗਟਾਵਾ ਜੀ.ਐੱਨ.ਏ.ਯੁਨੀਵਰਸਿਟੀ ਵਿੱਚ ਕਰਵਾਏ ਗਏ ਇੱਕ ਜਾਗਰੂਕ…
-
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਮਨੀ ਚੋਣ ਨਾਲ ਸਬੰਧਿਤ ਪਿੰਡਾਂ ਵਿੱਚ ਅਸਲਾ ਚੁੱਕਣ ਤੇ ਪਾਬੰਦੀ
News By Paigam-E-Jagat — Jul 25, 2025ਐਸ.ਏ.ਐਸ.ਨਗਰ, 25 ਜੁਲਾਈ: ਪੰਜਾਬ ਰਾਜ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਰਹਿ ਗਈਆਂ ਸੀਟਾਂ ਦੀ ਮਿਤੀ 27.07.2025 ਨੂੰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸਬੰਧਤ ਪਿੰਡਾਂ ਵਿੱ…
-
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵਿਖੇ ਡਿਜੀਟਲ ਮਾਰਕੀਟਿੰਗ ਸਿੱਖਿਆ ਦਾ ਇੱਕ ਨਵਾਂ ਯੁੱਗ ਸ਼ੁਰੂ
News By Paigam-E-Jagat — Jul 25, 2025ਹੁਸ਼ਿਆਰਪੁਰ – ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਭਾਰਤ ਦੀ ਨੰਬਰ 1 ਡਿਜੀਟਲ ਮਾਰਕੀਟਿੰਗ ਸਿਖਲਾਈ ਕੰਪਨੀ, ਡਿਜੀਟਲ ਵਿਦਿਆ ਨਾਲ ਅਧਿਕਾਰਤ ਤੌਰ 'ਤੇ ਇੱਕ ਸਮਝੌਤਾ ਪੱਤਰ (MoU) 'ਤੇ ਹਸਤਾਖਰ ਕਰਕੇ ਸਿੱਖਿਆ ਦੇ ਭਵਿੱਖ ਵਿੱਚ ਇੱਕ ਦਲੇਰਾਨਾ ਛਾਲ ਮਾਰੀ ਹੈ। ਇਹ ਰਣ…
-
ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਤੇ ਪਾਬੰਦੀ
News By Paigam-E-Jagat — Jul 25, 2025ਐਸ.ਏ.ਐਸ.ਨਗਰ, 25 ਜੁਲਾਈ: ਜ਼ਿਲ੍ਹੇ ਵਿੱਚ ਪੰਚਾਇਤੀ (ਜ਼ਿਮਨੀ) ਚੋਣਾਂ-2025, ਮਿਤੀ 27.07.2025 ਨੂੰ ਹੋ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਨੂੰ ਹੋ ਰਹੀ ਹੈ। ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵ…
-
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸ਼ਾਰਟਹੈਂਡ ਜਮਾਤਾਂ 2025-26 ਲਈ ਦਾਖਲਾ ਸ਼ੁਰੂ
News By Paigam-E-Jagat — Jul 25, 2025ਐੱਸ .ਏ.ਐੱਸ ਨਗਰ, 25 ਜੁਲਾਈ, 2025: ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ਼-ਨਾਲ਼ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾ…
-
ਡੀ.ਏ.ਵੀ ਸਕੂਲ ਤੇ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ
News By Paigam-E-Jagat — Jul 24, 2025ਹੁਸ਼ਿਆਰਪੁਰ- ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਡੀ.ਏ.ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਅਤੇ ਚੌਧਰੀ ਬਲਬੀਰ ਸਿੰਘ ਪਬਲਿਕ…
-
ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਲਾਕ ਘੜੂੰਆਂ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀ ਨਸ਼ਾ ਮੁਕਤੀ ਯਾਤਰਾ
News By Paigam-E-Jagat — Jul 24, 2025ਖਰੜ/ਘੜੂੰਆਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 24 ਜੁਲਾਈ, 2025: ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਡਾ. ਚਰਨਜੀਤ ਸਿੰਘ ਵਿਧਾਇਕ ਹਲਕਾ ਚਮਕੌਰ ਸਾਹਿਬ ਦੀ ਅਗ…