World News
Everything beyond India
-
ਮੁਹਾਲੀ ਪ੍ਰਸ਼ਾਸਨ ਸ਼ਹਿਰ ਦੀਆਂ ਸੜਕਾਂ 'ਤੇ ਸਵੇਰ ਅਤੇ ਸ਼ਾਮ ਦੇ ਕੁੱਝ ਘੰਟਿਆਂ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਘਟਾਉਣ 'ਤੇ ਵਿਚਾਰ ਕਰੇਗਾ
News By Paigam-E-Jagat — Jul 24, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਮੁਹਾਲੀ ਪ੍ਰਸ਼ਾਸਨ ਸ਼ਹਿਰ ਦੀਆਂ ਸੜਕਾਂ 'ਤੇ 'ਪੀਕ ਆਵਰਸ' ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀਆਂ ਲਗਾਉਣ 'ਤੇ ਸਰਗਰਮੀ ਨਾਲ ਵਿਚਾਰ ਕਰ ਰਿਹਾ ਹੈ, ਜਿਸ ਵਿੱਚ ਏਅਰਪੋਰਟ ਰੋਡ 'ਤੇ ਟ੍ਰੈਫਿਕ ਭੀੜ ਨੂੰ ਘਟਾਉਣ 'ਤੇ ਵਿਸ਼ੇ…
-
ਨਸ਼ਾ ਮੁਕਤੀ ਯਾਤਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜੀਰਕਪੁਰ ਦੇ ਵੱਖ ਵੱਖ ਵਾਰਡਾਂ ਵਿੱਚ ਕੀਤੀ ਗਈ ਨਸ਼ਾ ਮੁਕਤੀ ਯਾਤਰਾ
News By Paigam-E-Jagat — Jul 24, 2025ਜ਼ੀਰਕਪੁਰ (ਐੱਸ.ਏ.ਐੱਸ ਨਗਰ) 24 ਜੁਲਾਈ, 2025: ਹਲਕਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਡੇਰਾਬਸੀ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਆਰੰਭੀ ਹੋਈ ਹੈ। ਨਸ਼ਾ ਮੁਕਤੀ…
-
ਮਾਤਾ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੰਗਰ ਕਮੇਟੀਆਂ ਤੇ ਸਮਾਜਿਕ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ : ਬ੍ਰਮ ਸ਼ੰਕਰ ਜਿੰਪਾ
News By Paigam-E-Jagat — Jul 24, 2025ਹੁਸ਼ਿਆਰਪੁਰ- 25 ਜੁਲਾਈ ਨੂੰ ਸ਼ੁਰੂ ਹੋਣ ਵਾਲੇ ਮਾਤਾ ਚਿੰਤਪੁਰਨੀ ਦੇ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੇਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ…
-
ਹਰਿਆਣਾ ਸਰਕਾਰ ਨੇ ਜਾਰੀ ਕੀਤੇ 7 ਆਈਏਐਸ ਅਧਿਕਾਰੀਆਂ ਦੀ ਸਿਖਲਾਈ ਤੋਂ ਬਾਅਦ ਨਿਯੁਕਤੀ/ਤਬਾਦਲਾ ਆਦੇਸ਼
News By Paigam-E-Jagat — Jul 24, 2025ਚੰਡੀਗੜ੍ਹ, 24 ਜੁਲਾਈ - ਹਰਿਆਣਾ ਸਰਕਾਰ ਨੇ ਭਾਰਦੀ ਪ੍ਰਸ਼ਾਸਣਿਕ ਸੇਵਾ ਦੇ 2023 ਬੈਚ ਦੇ 7 ਅਧਿਕਾਰੀਆਂ ਦੀ ਸਿਖਲਾਈ ਤੋਂ ਬਾਅਦ ਨਿਯੁਕਤੀ/ ਤਬਾਦਲਾ ਆਦੇਸ਼ ਜਾਰੀ ਕੀਤੇ ਹਨ। ਇਹ ਸਾਰੇ ਲਾਲ ਬਹਾਦਰ ਸ਼ਾਸਤਰੀ ਕੌਮੀ ਪ੍ਰਸ਼ਾਸਣ ਅਕਾਦਮੀ, ਮਸੂਰੀ ਤੋਂ ਸਿਖਲਾਈ ਤੋਂ ਬਾਅਦ ਕਾਰਜਭਾਰ ਸ਼…
-
ਡੀ ਸੀ ਨੇ ਲੋਕਾਂ ਨੂੰ 31 ਜੁਲਾਈ ਤੱਕ ਜਾਇਦਾਦ ਟੈਕਸ 'ਤੇ ਛੋਟ ਦੇ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ
News By Paigam-E-Jagat — Jul 24, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਖਰੜ, ਕੁਰਾਲੀ, ਜ਼ੀਰਕਪੁਰ, ਡੇਰਾਬੱਸੀ, ਨਵਾਂ ਗਾਉਂ, ਬਨੂੜ, ਲਾਲੜੂ ਅਤੇ ਘੜੂੰਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਜੁਲਾਈ, 2025 ਤੋਂ ਪਹਿਲਾਂ ਜਾਇਦਾਦ ਟੈਕਸ ਦੇ ਬਕਾਏ ਦਾ ਭੁਗਤਾਨ…
-
ਡਿਪਟੀ ਕਮਿਸ਼ਨਰ ਊਨਾ ਨੇ ਭੈਰਾ, ਹੰਬੋਲੀ, ਕਟੋਹਰ ਕਲਾਂ ਅਤੇ ਕੁਥੇਰਾ ਖੈਰਲਾ ਪੰਚਾਇਤਾਂ ਵਿੱਚ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ।
News By Paigam-E-Jagat — Jul 24, 2025ਊਨਾ, 24 ਜੁਲਾਈ- ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਅੱਜ ਸਬ-ਡਵੀਜ਼ਨ ਅੰਬ ਦੀਆਂ ਭੈਰਾ, ਹੰਬੋਲੀ, ਕਟੋਹਰ ਕਲਾਂ ਅਤੇ ਕੁਥੇਰਾ ਖੈਰਲਾ ਪੰਚਾਇਤਾਂ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ, ਡਿਪਟੀ ਕਮਿਸ਼ਨਰ ਨੇ…
-
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਾਂਝੇ ਤੌਰ 'ਤੇ ਚਿੰਤਪੁਰਨੀ ਖੇਤਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ; ਡੇ-ਬੋਰਡਿੰਗ ਸਕੂਲ ਸਮੇਤ ਪ੍ਰਸਤਾਵਿਤ ਯੋਜਨਾਵਾਂ ਦੀਆਂ ਥਾਵਾਂ ਦਾ ਨਿਰੀਖਣ ਕੀਤਾ।
News By Paigam-E-Jagat — Jul 24, 2025ਊਨਾ, 24 ਜੁਲਾਈ- ਵਿਧਾਇਕ ਸੁਦਰਸ਼ਨ ਬਬਲੂ ਅਤੇ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਵੀਰਵਾਰ ਨੂੰ ਸ਼੍ਰੀ ਚਿੰਤਪੁਰਨੀ ਵਿਧਾਨ ਸਭਾ ਹਲਕੇ ਦੀ ਢਾਂਧਾਰੀ ਪੰਚਾਇਤ ਵਿੱਚ ਡੇ-ਬੋਰਡਿੰਗ ਸਕੂਲ ਲਈ ਪ੍ਰਸਤਾਵਿਤ ਜਗ੍ਹਾ ਦਾ ਸੰਯੁਕਤ ਤੌਰ 'ਤੇ ਨਿਰੀਖਣ ਕੀਤਾ। ਉਨ੍ਹਾਂ ਨੇ ਖੇਤਰ ਵਿੱਚ…
-
ਰਾਜ ਸਰਕਾਰ ਆੜਤੀਆਂ ਦੀ ਜਾਇਜ ਮੰਗਾਂ ਨੂੰ ਜਲਦ ਪੂਰਾ ਕਰੇਗੀ- ਖੇਤੀਬਾੜੀ ਮੰਤਰੀ
News By Paigam-E-Jagat — Jul 24, 2025ਚੰਡੀਗੜ੍ਹ, 24 ਜੁਲਾਈ-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਆੜਤੀਆਂ ਦੀ ਜਾਇਜ ਮੰਗਾਂ ਨੂੰ ਜਲਦ ਪੂਰਾ ਕਰੇਗੀ। ਆੜਤੀ, ਕਿਸਾਨ ਦੇ ਮਿੱਤਰ ਹਨ ਅਤੇ ਇੱਕ ਦੂਜੇ ਦੀ ਮਦਦ ਨਾਲ ਆਪਣੇ ਆਪਣੇ ਕੰਮ ਨੂੰ ਅੰਜਾਮ ਤੱਕ ਪਹੁ…
-
ਹਰਿਆਣਾ ਸਰਕਾਰ ਦਾ ਵੱਡਾ ਫੈਸਲਾ- ਇਲੈਕਟ੍ਰਿਕ ਵਾਹਨਾਂ ਨੂੰ ਮਿਲੇਗਾ ਫਿਰ ਤੋਂ ਪ੍ਰੋਤਸਾਹਨ
News By Paigam-E-Jagat — Jul 24, 2025ਚੰਡੀਗੜ੍ਹ, 24 ਜੁਲਾਈ- ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਰਾਜ ਦੇ ਮੱਧ ਵਰਗ ਦੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ 40 ਲੱਖ ਰੁਪਏ ਤੋਂ ਘੱਟ ਕੀਮਤ ਵਾਲੇ ਇਲੈਕਟ੍ਰਿ…
-
ਸੀਈਟੀ ਗਰੁਪ ਸੀ ਪ੍ਰੀਖਿਆ ਲਈ ਹਰਿਆਣਾ ਰਾਜ ਟ੍ਰਾਂਸਪੋਰਟ ਵੱਲੋਂ ਉਮੀਦਵਾਰਾਂ ਨੂੰ ਮੁਫ਼ਤ ਬੱਸ ਸਹੂਲਤ
News By Paigam-E-Jagat — Jul 24, 2025ਚੰਡੀਗੜ੍ਹ, 24 ਜੁਲਾਈ- ਹਰਿਆਣਾ ਰਾਜ ਟ੍ਰਾਂਸਪੋਰਟ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਭਾਗ ਸੂਬੇ ਵਿੱਚ ਯਾਤਰੀਆਂ ਨੂੰ ਸੁਰੱਖਿਅਤ, ਅਰਾਮਦਾਇਕ ਅਤੇ ਸਮੇ ਸਿਰ ਟ੍ਰਾਂਸਪੋਰਟ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਇਸੇ ਲੜੀ ਵਿੱਚ ਸਰਕਾਰ ਵੱਲੋ…
-
ਗਰੀਬ ਕੈਦੀਆਂ ਨੂੰ ਸਹਾਇਤਾ ਯੋਜਨਾ ਦੇ ਜਲਦੀ ਲਾਗੂ ਕਰਨ ਦੇ ਦਿੱਤੇ ਨਿਰਦੇਸ਼
News By Paigam-E-Jagat — Jul 24, 2025ਚੰਡੀਗੜ੍ਹ, 24 ਜੁਲਾਈ - ਹਰਿਆਣਾ ਦੀ ਵਧੀਕ ਮੁੱਖ ਸਕੱਤਰ ਗ੍ਰਹਿ, ਜੇਲ੍ਹ, ਅਪਰਾਧਿਕ ਜਾਂਚ ਅਤੇ ਨਿਆਂ ਪ੍ਰਸਾਸ਼ਨ ਡਾ. ਸੁਮਿਤਾ ਮਿਸ਼ਰਾ ਨੇ ਗਰੀਬ ਕੈਦੀਆਂ ਲਈ ਨਿਆਂ ਅਤੇ ਮਨੁੱਖੀ ਸਹਾਇਤਾ ਤੱਕ ਸਮਾਨ ਪਹੁੰਚ ਯਕੀਨੀ ਕਰਨ ਤਹਿਤ ਹਰਿਆਣਾ ਦੇ ਸਾਰੇ ਜਿਲ੍ਹਿਆਂ ਵਿੱਚ ਗਰੀਬ ਕੈਦੀਆਂ…
-
ਹਰਿਆਣਾ ਸਰਕਾਰ ਨੇ ਰਿਵਾੜੀ ਦੇ ਨਥੇਰਾ ਪਿੰਡ ਵਿੱਚ ਨਵੇਂ ਉੱਪ ਸਿਹਤ ਕੇਂਦਰ ਦੀ ਦਿੱਤੀ ਮੰਜੂਰੀ
News By Paigam-E-Jagat — Jul 24, 2025ਚੰਡੀਗੜ੍ਹ, 24 ਜੁਲਾਈ - ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਿਵਾੜੀ ਦੇ ਨਥੇਰਾ ਪਿੰਡ ਵਿੱਚ ਨਵੇਂ ਉੱਪ-ਸਿਹਤ ਕੇਂਦਰ ਖੋਲਣ ਦੀ ਮੰਜੂਰੀ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿਹਤ…