World News
Everything beyond India
-
ਨਿਧੱੜਕ ਜੱਥੇਦਾਰ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ (ਵੰਸ਼ ਪਰਮਾਰ) ਜਿਨ੍ਹਾਂ ਨੇ ਅਦਾਲਤ ਦੇ ਸੰਮਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ
News By Paigam-E-Jagat — Jul 23, 2025ਹੁਸ਼ਿਆਰਪੁਰ- ਸਿਦਕੀ ਤੇ ਸਿਰੜੀ ਸਿੱਖ ਆਗੂ ਵਜੋਂ ਜਾਣੇ ਜਾਂਦੇ ਜੱਥੇਦਾਰ ਗਿਆਨੀ ਗੁਰਦਿਆਲ ਸਿੰਘ ਅਜਨੋਹਾ ਦਾ ਜਨਮ 27 ਦਸੰਬਰ 1927 ਨੂੰ ਪਿਤਾ ਹਾਕਮ ਸਿੰਘ ਪਰਮਾਰ ਦੇ ਘਰ ਮਾਤਾ ਨਿਰੰਜਨ ਕੌਰ ਦੀ ਕੁੱਖੋਂ ਹੋਇਆ ਪਿੰਡ ਅਜਨੋਹਾ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵ…
-
ਹੁਣ ਕਿਸਾਨ 31 ਜੁਲਾਈ ਤੱਕ ਮੱਕੀ ਅਤੇ ਝੋਨੇ ਦੀਆਂ ਫਸਲਾਂ ਦਾ ਬੀਮਾ ਕਰਵਾ ਸਕਦੇ ਹਨ।
News By Paigam-E-Jagat — Jul 23, 2025ਊਨਾ, 23 ਜੁਲਾਈ- ਇਸ ਸਾਲ ਵੀ ਸਾਉਣੀ ਦੇ ਸੀਜ਼ਨ ਦੌਰਾਨ ਸੋਕਾ, ਹੜ੍ਹ, ਪਾਣੀ ਭਰਨ ਅਤੇ ਗੜੇਮਾਰੀ ਆਦਿ ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦਾ ਲਾਭ ਕਿਸਾਨਾਂ ਨੂੰ ਮਿਲ ਰਿਹਾ ਹੈ। ਖੇਤੀਬਾੜੀ ਊਨਾ ਦੇ…
-
ਵਿਸ਼ੇਸ਼ ਤੀਬਰ ਸੋਧ ਮੁਹਿੰਮ ਵਿੱਚ ਪ੍ਰਵਾਸੀ ਵੋਟਰਾਂ ਦੀ ਭਾਗੀਦਾਰੀ ਜ਼ਰੂਰੀ ਹੈ - ਡਿਪਟੀ ਕਮਿਸ਼ਨਰ
News By Paigam-E-Jagat — Jul 23, 2025ਊਨਾ, 23 ਜੁਲਾਈ- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਬਿਹਾਰ ਰਾਜ ਵਿੱਚ ਇੱਕ ਵਿਸ਼ੇਸ਼ ਤੀਬਰ ਸੋਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 25 ਜੁਲਾਈ, 2025 ਤੱਕ ਗਿਣਤੀ ਫਾਰਮ ਪ੍ਰਾਪਤ ਕੀਤੇ ਜਾਣੇ ਹਨ। ਇਹ ਸੰਭਵ ਹੈ ਕਿ ਬਿਹਾਰ ਰਾਜ ਦੇ ਕੁਝ ਵੋਟਰ ਇਸ ਸਮੇਂ ਅਸਥਾਈ…
-
ਪਰਮਜੀਤ ਸਿੰਘ ਹੀਰ ਦੀ ਯਾਦ ਵਿੱਚ ਖੂਨਦਾਨ ਕੈਂਪ; ਮੌਕੇ 65 ਯੂਨਿਟ ਬਲੱਡ ਇਕੱਤਰ
News By Paigam-E-Jagat — Jul 21, 2025ਗੜ੍ਹਸ਼ੰਕਰ- ਇਲਾਕੇ ਦੇ ਪਿੰਡ ਮੋਇਲਾ ਵਾਹਿਦਪੁਰ ਵਿਖੇ ਸਵਰਗਵਾਸੀ ਸ਼੍ਰੀ ਪਰਮਜੀਤ ਸਿੰਘ ਹੀਰ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6ਵਾਂ ਸਵੈ-ਇੱਛਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦੌਰਾਨ ਕਰੀਬ 65 ਯੂਨਿਟ ਬਲੱਡ ਇਕੱਤਰ ਕੀਤਾ ਗਿਆ। ਇਸ ਖੂਨਦਾਨ ਕੈਂਪ…
-
ਜ਼ਿਲ੍ਹੇ ਦੇ 20 ਪ੍ਰਤੀਸ਼ਤ ਲੋਕ ਹਾਲੇ ਵੀ ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤੋਂ ਵਾਂਝੇ
News By Paigam-E-Jagat — Jul 21, 2025ਨਵਾਂਸ਼ਹਿਰ, 21 ਜੁਲਾਈ- ਬਾਦਲ ਸਰਕਾਰ ਵੱਲੋਂ 15 ਅਗਸਤ 2007 ਤੋਂ ਸ਼ੁਰੂ ਕੀਤੀ ਆਟਾ-ਦਾਲ ਸਕੀਮ ਦਾ ਯੋਗ ਲਾਭਪਾਤਰੀ ਅਜੇ ਤੱਕ ਨਿੱਘ ਮਾਣ ਰਹੇ ਹਨ, ਪਰ ਉਸ ਸਮੇਂ ਤੋਂ ਚੱਲਦੀ ਸਕੀਮ ਨੂੰ ਪੰਜਾਬ ਸਰਕਾਰ ਅੱਗੇ ਸਹੀ ਢੰਗ ਨਾਲ ਵਧਾ ਨਹੀਂ ਸਕੀ। ਹਾਲੇ ਤੱਕ ਬਹੁਤੇ ਯੋਗ ਲਾਭਪਾਤਰੀ ਇ…
-
ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਗੜ੍ਹਸ਼ੰਕਰ ‘ਚ ਕੀਤੀ ਗਈ ਚੈਕਿੰਗ
News By Paigam-E-Jagat — Jul 21, 2025ਗੜ੍ਹਸ਼ੰਕਰ/, 21 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਰਹਿਨੁਮਾਈ ਹੇਠ ਪ੍ਰੋਜੈਕਟ ਜੀਵਨਜੋਤ-2 ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅ…
-
ਜੇਕਰ ਲੋਕ ਹਥਿਆਰਾਂ ਨਾਲ ਫੋਟੋਆਂ ਅਪਲੋਡ ਕਰਦੇ ਹਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪੋਜ਼ ਦਿੰਦੇ ਹਨ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ- ਹਾਂਸੀ ਦੇ ਪੁਲਿਸ ਸੁਪਰਡੈਂਟ ਅਮਿਤ ਯਸ਼ਵਰਧਨ
News By Paigam-E-Jagat — Jul 21, 2025ਹਿਸਾਰ:- ਹਾਂਸੀ ਦੇ ਪੁਲਿਸ ਸੁਪਰਡੈਂਟ ਅਮਿਤ ਯਸ਼ਵਰਧਨ ਨੇ ਕਿਹਾ ਕਿ ਆਮ ਤੌਰ 'ਤੇ ਬਹੁਤ ਸਾਰੇ ਨੌਜਵਾਨ ਇੱਕ ਦੂਜੇ ਨੂੰ ਦੇਖਦੇ ਹੋਏ ਹਥਿਆਰ ਲੈ ਕੇ ਉਨ੍ਹਾਂ ਦੀਆਂ ਵੱਖ-ਵੱਖ ਪੋਜ਼ਾਂ ਵਿੱਚ ਫੋਟੋਆਂ ਖਿੱਚਦੇ ਹਨ ਅਤੇ ਸੋਸ਼ਲ ਮੀਡੀਆ 'ਤੇ ਅਪਲੋਡ ਕਰਦੇ ਹਨ, ਜਿਸ ਨਾਲ ਸਮਾਜ ਵਿੱਚ…
-
ਐਸਡੀਐਮ ਰਾਜੇਸ਼ ਖੋਥ ਨੇ ਸਮਾਧਾਨ ਕੈਂਪ ਵਿੱਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ, ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ
News By Paigam-E-Jagat — Jul 21, 2025ਹਿਸਾਰ:- ਐਸਡੀਐਮ ਰਾਜੇਸ਼ ਖੋਥ ਨੇ ਸੋਮਵਾਰ ਨੂੰ ਸਥਾਨਕ ਸੰਯੁਕਤ ਦਫਤਰ ਅਹਾਤੇ ਹਾਂਸੀ ਵਿੱਚ ਆਯੋਜਿਤ ਸਮਾਧਾਨ ਕੈਂਪ ਵਿੱਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਪੇਸ਼ ਕੀਤੀਆਂ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੈਂਪ ਵਿੱਚ ਪ…
-
ਨਵੇਂ ਸੈਸ਼ਨ ਦੀ ਆਰੰਭਤਾ ’ਤੇ ਖ਼ਾਲਸਾ ਕਾਲਜ ’ਚ ਅਰਦਾਸ ਸਮਾਗਮ
News By Paigam-E-Jagat — Jul 21, 2025ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਸਮਾਗਮ ਕਰਵਾਇਆ ਗਿਆ। ਕਾਲਜ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ…
-
ਡੀ ਸੀ ਨੇ ਉਦਯੋਗਿਕ ਐਸੋਸੀਏਸ਼ਨਾਂ ਦੀ ਮੁਸ਼ਕਿਲਾਂ ਸੁਣੀਆਂ; ਸਮਸਿਆਵਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ
News By Paigam-E-Jagat — Jul 21, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ: ਪੀ ਐਸ ਆਈ ਈ ਸੀ ਅਤੇ ਸਥਾਨਕ ਅਧਿਕਾਰੀਆਂ ਨਾਲ ਸਬੰਧਤ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਅਤੇ ਫੋਕਲ ਪੁਆਇੰਟਾਂ ਦੀਆਂ ਚਿੰਤਾਵਾਂ ਅਤੇ ਮੁਸ਼ਕਿਲਾਂ ਨੂੰ ਦੂਰ ਕਰਨ ਲਈ, ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਉਨ੍ਹਾ…
-
ਡੇਂਗੂ ਰੋਕਥਾਮ ਲਈ 1,88,171 ਘਰਾਂ ਦਾ ਸਰਵੇ, 2387 ਘਰਾਂ ਵਿਚ ਮਿਲਿਆ ਲਾਰਵਾ
News By Paigam-E-Jagat — Jul 21, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ: ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਇਸ ਸਾਲ ਮਾਰਚ ਮਹੀਨੇ ਤੋਂ ਪੂਰੀ ਤਰ੍ਹਾਂ ਸਰਗਰਮ ਹੈ। ਇਸ ਵੇਲੇ ਸਿਹਤ ਵਿਭਾਗ ਦੀਆਂ ਕੁਲ 37 ਟੀਮਾਂ ਦੁਆਰਾ ਕੰਟੇਨਰ ਜਾਂਚ, ਸਰਵੇ ਅਤੇ…
-
ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
News By Paigam-E-Jagat — Jul 21, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਐਮ.ਸੀ., ਐਸ.ਏ.ਐਸ ਨਗਰ ਵੱਲੋਂ ਮਿਤੀ 22 ਜੁਲਾਈ ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਿਊਸ ਕੋਰਪ ਲਿਮਿ:, ਐਸ.ਸੀ.ਓ 101, 66, 2…