World News
Everything beyond India
-
ਮਨੁੱਖੀ ਅਧਿਕਾਰ ਸੁਰੱਖਿਆ ਦਲ ਦੇ 19ਵੇਂ ਸਥਾਪਨਾ ਦਿਵਸ ਅਤੇ ਸੰਸਥਾਪਕ ਸਵ: ਹਰਮੋਹਨ ਸਿੰਘ ਸਕਰਾਲੀ ਦੀ ਯਾਦ ਨੂੰ ਸਮਰਪਿਤ ਸਮਾਰੋਹ ਆਯੋਜਿਤ
News By Paigam-E-Jagat — Jul 21, 2025ਪਟਿਆਲਾ- ਮਨੁੱਖੀ ਅਧਿਕਾਰ ਸੁਰੱਖਿਆ ਦਲ ਪੰਜਾਬ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਅਤੇ ਸੰਸਥਾ ਦੇ ਸੰਸਥਾਪਕ ਸਵ: ਹਰਮੋਹਨ ਸਿੰਘ ਸਕਰਾਲੀ ਐਡਵੋਕੇਟ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਰੋਹ ਦਾ ਆਯੋਜਨ ਭਾਸ਼ਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਪ ਸਿੰਘ ਸਕਰਾਲੀ ਦੀ ਅਗਵਾਈ ਵਿੱਚ ਕਰ…
-
ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਮੁਲਾਜਮਾਂ ਕੀਤੀ ਵਿਸ਼ਾਲ ਰੈਲੀ, ਅਤੇ ਰੋਸ ਮਾਰਚ ਕੀਤਾ — ਦਰਸ਼ਨ ਲੁਬਾਣਾ
News By Paigam-E-Jagat — Jul 21, 2025ਪਟਿਆਲਾ 21 ਜੁਲਾਈ- ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਮੁਲਾਜਮਾਂ ਨੇ ਮਰਹੂਮ ਕਾਮਰੇਡ ਰਣਬੀਰ ਢਿੱਲੋਂ ਦੀ ਯਾਦ ਵਿੱਚ ਇੱਕ ਵਿਸ਼ਾਲ ਰੈਲੀ ਅਤੇ ਮਾਰਚ ਕੀਤਾ। ਇਹ ਰੈਲੀ ਜਲ ਸਰੋਤ ਵਿਭਾਗ ਦੇ ਭਾਖੜਾ ਮੇਨ ਸਰਕਲ ਦੇ ਮੁੱਖ ਗੇਟ ਅੱਗੇ ਕੀਤੀ ਗਈ। ਜਿੱਥੇ ਤੋਂ ਸੈਂਕੜ…
-
ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ
News By Paigam-E-Jagat — Jul 21, 2025ਹੁਸ਼ਿਆਰਪੁਰ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜੋਵਾਲ ਵਿਖੇ ਪ੍ਰਿੰਸੀਪਲ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਈਕੋ ਕਲੱਬ ਇੰਚਾਰਜ ਮੈਡਮ ਸੰਗ…
-
"ਅੱਜ ਤੋਂ ਥੋੜਾ ਘੱਟ - ਈਟ ਰਾਈਟ ਮੁਹਿੰਮ" ਤਹਿਤ ਸਿਹਤ ਵਿਭਾਗ ਵੱਲੋਂ ਬਾਗਪੁਰ ਸਕੂਲ ਵਿੱਚ ਖਾਧ ਸੁਰੱਖਿਆ ਜਾਗਰੂਕਤਾ ਕੈਂਪ ਆਯੋਜਿਤ
News By Paigam-E-Jagat — Jul 21, 2025ਹੁਸ਼ਿਆਰਪੁਰ- ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ ਸਿੰਘ ਆਈਏਐਸ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਆਸ਼ਿਕਾ ਜੈਨ ਦੇ ਹੁਕਮਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਅ…
-
ਪੌਦੇ ਲਗਾਉਣ ਨੂੰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਓ - ਅਰੋੜਾ
News By Paigam-E-Jagat — Jul 21, 2025ਹੁਸ਼ਿਆਰਪੁਰ- ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵੱਲੋਂ ਚੀਫ਼ ਲਾਇਨ ਵਿਜੇ ਅਰੋੜਾ ਦੀ ਅਗਵਾਈ ਹੇਠ ਅੱਜ ਗਊਸ਼ਾਲਾ ਗੋਵਿੰਦ ਗੋ ਧਾਮ ਫਲਾਹੀ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ ਰੁੱਖ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਕਲੱਬ ਦੇ ਸਾਰੇ ਮੈਂਬਰਾਂ ਨੇ ਨਿਰਸਵਾਰਥ…
-
ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
News By Paigam-E-Jagat — Jul 21, 2025ਪਟਿਆਲਾ- ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਹਮੇਸ਼ਾਂ ਹੀ ਚੰਗੇ ਕਾਰਜਾਂ ਨੂੰ ਤਰਜੀਹ ਦਿੰਦੇ ਹੈ ਅਤੇ ਲੋਕ ਭਲਾਈ ਵਿੱਚ ਆਪਣਾ ਯੋਗਦਾਨ ਪਾਉਂਦੀ ਹੈ। ਸਮੇਂ—ਸਮੇਂ ਤੇ ਮੈਡੀਕਲ ਕੈਂਪ, ਖੂਨਦਾਨ ਕੈਂਪ ਲਗਾਏ ਜਾਂਦੇ ਹਨ। ਸਾਵਣ ਦੇ ਮਹੀਨੇ ਵਿੱਚ ਤੀਆ ਦਾ ਤਿਉਹਾਰ ਮਨਾਇਆ ਜਾਂਦਾ ਹੈ।…
-
ਗਿਆਨਦੀਪ ਮੰਚ ਵੱਲੋਂ ਕਵੀ ਦਰਬਾਰ ਕਰਵਾਇਆ ਗਿਆ
News By Paigam-E-Jagat — Jul 21, 2025ਪਟਿਆਲਾ- ਗਿਆਨਦੀਪ ਸਾਹਿਤ ਸਾਧਨਾ ਮੰਚ (ਰਜਿ) ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੰਚ ਦੇ ਪ੍ਰਧਾਨ ਡਾ ਜੀ ਐੱਸ ਆਨੰਦ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਡਾ ਗੁਰਸੇਵਕ ਲੰਬੀ ਐਸੋ. ਪ੍ਰੋਫ਼ੈ. ਪੰ…
-
ਇਮਾਰਤ ਦੇ ਨਕਸ਼ੇ ਦੀ ਪ੍ਰਵਾਨਗੀ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਮੌਕੇ 'ਤੇ ਹੀ ਹੱਲ ਕੀਤਾ ਜਾਵੇਗਾ, ਨਗਰ ਨਿਗਮ ਊਨਾ ਵਿੱਚ ਹਰ ਸੋਮਵਾਰ ਨੂੰ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।
News By Paigam-E-Jagat — Jul 21, 2025ਊਨਾ, 21 ਜੁਲਾਈ- ਨਗਰ ਨਿਗਮ ਊਨਾ ਨੇ ਇਮਾਰਤ ਨਿਰਮਾਣ ਨਾਲ ਸਬੰਧਤ ਨਕਸ਼ੇ ਦੀ ਪ੍ਰਵਾਨਗੀ ਪ੍ਰਕਿਰਿਆ ਨੂੰ ਸਰਲ, ਸਮਾਂਬੱਧ ਅਤੇ ਨਾਗਰਿਕ-ਅਨੁਕੂਲ ਬਣਾਉਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਹੈ। ਹੁਣ ਹਰ ਸੋਮਵਾਰ ਨੂੰ ਨਗਰ ਨਿਗਮ ਵਿੱਚ ਇੱਕ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ…
-
ਰੁਦਰਾ ਅਭਿਸ਼ੇਕ ਮਹਾਯੱਗ” ਦੇ ਸੰਬੰਧ ਵਿੱਚ ਬੀਨੇਵਾਲ ਦੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਵਿਚ ਸਮਾਗਮ 6 ਅਗਸਤ ਨੂੰ: ਰੋਮੀ ਸ਼ਰਮਾ
News By Paigam-E-Jagat — Jul 20, 2025ਗੜ੍ਹਸ਼ੰਕਰ, 20 ਜੁਲਾਈ- “ਰੁਦਰਾ ਅਭਿਸ਼ੇਕ ਮਹਾਯੱਗ” ਪ੍ਰਬੰਧਕ ਕਮੇਟੀ ਵਲੋਂ ਗੜ੍ਹਸ਼ੰਕਰ ਇਲਾਕੇ ਦੇ ਵੱਖ ਵੱਖ ਮੰਦਰਾਂ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੀ ਲੜੀ ਦੇ ਤਹਿਤ 21 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਪ੍ਰਬੰਧਕ ਕਮੇਟੀ ਤ…
-
ਦੁਆਬਾ ਸਾਹਿਤ ਸਭਾ (ਰਜਿ.) ਗੜਸ਼ੰਕਰ ਵਲੋਂ ਗਦਰੀ ਯੋਧਾ ਬੀਬੀ ਗੁਲਾਬ ਕੌਰ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ
News By Paigam-E-Jagat — Jul 20, 2025ਗੜਸ਼ੰਕਰ,20 ਜੁਲਾਈ- ਦੁਆਬਾ ਸਾਹਿਤ ਸਭਾ( ਰਜਿ.) ਗੜਸ਼ੰਕਰ ਵੱਲੋਂ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗਦਰੀ ਯੋਧਾ ਬੀਬੀ ਗੁਲਾਬ ਕੌਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਗੜਸ਼ੰਕਰ ਤਹਿਸੀਲ ਵਿੱਚ ਸਰਗਰਮ ਵੱਖ-ਵੱਖ ਜਨਤਕ ਜਮਹੂਰੀ ਅਤੇ ਮ…
-
ਯਾਦਗਾਰੀ ਹੋ ਨਿੱਬੜੀ ਅਸਮਿਤਾ ਖੇਲੋ ਇੰਡੀਆ ਮਹਿਲਾ ਸਿਟੀ ਸਾਈਕਲਿੰਗ ਲੀਗ
News By Paigam-E-Jagat — Jul 20, 2025ਮੁਹਾਲੀ (ਐਸ.ਏ.ਐਸ.ਨਗਰ), 20 ਜੁਲਾਈ 2025: ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ (ਸੀਐਫਆਈ), ਖੇਲੋ ਇੰਡੀਆ (ਯੂਥ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਅਤੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ ਅੱਜ ਇਥੇ ਸੈਕਟਰ 88 ਵਿਖੇ ਪੰਜਾਬ ਵਿੱਚ ਆਪਣ…
-
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰਾਂ ਦੀ ਫੜੋ-ਫੜੀ ਅਤੇ ਤੰਦਰੁਸਤ ਤੇ ਨਸ਼ਾ ਮੁਕਤ ਪੰਜਾਬ ਬਣਾਏ ਜਾਣ ਤੱਕ ਜਾਰੀ ਰਹਿਣਗੇ ਯਤਨ:- ਵਿਧਾਇਕ ਕੁਲਵੰਤ ਸਿੰਘ
News By Paigam-E-Jagat — Jul 20, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ, 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਐੱਸ ਏ ਐੱਸ ਨਗਰ ਵਿਧਾਨ ਸਭਾ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ…