World News
Everything beyond India
-
*ਸਾਵਧਾਨ ਰਹੋ! ਊਨਾ ਵਿੱਚ ਬੇਸਮੈਂਟ ਖਰੀਦਣ ਤੋਂ ਪਹਿਲਾਂ ਨਕਸ਼ੇ ਦੀ ਜਾਂਚ ਕਰੋ, ਨਹੀਂ ਤਾਂ ਤੁਹਾਨੂੰ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ*
News By Paigam-E-Jagat — Jul 18, 2025ਊਨਾ, 18 ਜੁਲਾਈ- ਜੇਕਰ ਤੁਸੀਂ ਊਨਾ ਨਗਰ ਨਿਗਮ ਖੇਤਰ ਵਿੱਚ ਕਿਸੇ ਇਮਾਰਤ ਦਾ ਬੇਸਮੈਂਟ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਥੋੜ੍ਹਾ ਇੰਤਜ਼ਾਰ ਕਰੋ... ਅਤੇ ਪਹਿਲਾਂ ਧਿਆਨ ਨਾਲ ਪੂਰੀ ਜਾਂਚ ਕਰੋ। ਇਹ ਹੋ ਸਕਦਾ ਹੈ ਕਿ ਤੁਹਾਨੂੰ ਵੇਚੀ ਜਾ ਰਹੀ ਜਾਇਦਾਦ ਨਗਰ ਨਿਗਮ ਦੇ ਪ੍ਰਵਾ…
-
ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ ਦੀ ਮੀਟਿੰਗ 19 ਤਰੀਕ ਨੂੰ, ਸੰਸਦ ਮੈਂਬਰ ਅਨੁਰਾਗ ਠਾਕੁਰ ਪ੍ਰਧਾਨਗੀ ਕਰਨਗੇ।
News By Paigam-E-Jagat — Jul 18, 2025ਊਨਾ, 18 ਜੁਲਾਈ- ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਊਨਾ ਦੀ ਤਿਮਾਹੀ ਸਮੀਖਿਆ ਮੀਟਿੰਗ 19 ਜੁਲਾਈ ਨੂੰ ਸਵੇਰੇ 9.30 ਵਜੇ ਆਯੋਜਿਤ ਕੀਤੀ ਜਾਵੇਗੀ। ਹਮੀਰਪੁਰ ਸੰਸਦੀ ਹਲਕੇ ਦੇ ਸੰਸਦ ਮੈਂਬਰ ਅਤੇ ਦਿਸ਼ਾ ਕਮੇਟੀ ਦੇ ਚੇਅਰਮੈਨ ਅਨੁਰਾਗ ਠਾਕੁਰ ਮੀਟਿੰਗ ਦੀ…
-
ਦਸੂਹਾ ਨਗਰ ਕੌਂਸਲ ਨੂੰ ਮਿਲੀ 4.20 ਕਰੋੜ ਰੁਪਏ ਦੀ ਗ੍ਰਾਂਟ, ਵਿਕਾਸ ਕਾਰਜਾਂ ਨੂੰ ਮਿਲੇਗੀ ਤੇਜ਼ ਰਫਤਾਰ: ਕਰਮਬੀਰ ਘੁੰਮਣ
News By Paigam-E-Jagat — Jul 17, 2025ਹੁਸ਼ਿਆਰਪੁਰ- ਦਸੂਹਾ ਨਗਰ ਕੌਂਸਲ ਨੂੰ ਪੰਜਾਬ ਸਰਕਾਰ ਵੱਲੋਂ 4 ਕਰੋੜ 20 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਕੌਂਸਲ ਦਸੂਹਾ ਦੇ ਮੈਂਬਰ ਕਰਮਬੀਰ ਘੁੰਮਣ ਨੇ ਦਿੱਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰ…
-
ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਦਿਵਿਆ ਪੀ
News By Paigam-E-Jagat — Jul 17, 2025ਖਰੜ(ਐੱਸ ਏ ਐੱਸ ਨਗਰ), 17 ਜੁਲਾਈ 2025: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਤੇ ਨਾਲ-ਨਾਲ ਮਾਨਸਿਕ ਤੌਰ 'ਤੇ ਤਣਾਅ ਮੁਕਤ ਰੱਖਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲ…
-
ਸਿਵਲ ਸਰਜਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ
News By Paigam-E-Jagat — Jul 17, 2025ਕੁਰਾਲੀ (ਐੱਸ.ਏ.ਐੱਸ. ਨਗਰ) 17 ਜੁਲਾਈ: ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਕੁਰਾਲੀ ਵਿਖੇ ਕਮਿਊਨਿਟੀ ਸਿਹਤ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਡਾ. ਜੈਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ…
-
ਪੰਜਾਬ ਰਾਜ ਵਿੱਚ ਵਿੱਤੀ ਸਮਾਵੇਸ਼ ਸਕੀਮਾਂ ਲਈ 1 ਜੁਲਾਈ ਤੋਂ 3 ਮਹੀਨਿਆਂ ਦੀ ਸ਼ਮੂਲੀਅਤ ਮੁਹਿੰਮ ਸ਼ੁਰੂ
News By Paigam-E-Jagat — Jul 17, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ: ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ, ਵਿੱਤ ਮੰਤਰਾਲਾ ਨਵੀਂ ਦਿੱਲੀ ਵੱਲੋਂ ਵਿਤੀ ਸਮਾਵੇਸ਼ ਯੋਜਨਾਵਾਂ ਵਿੱਚ, ਸਾਰੇ ਵਾਂਝੇ ਲੋਕਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ 01 ਜੁਲਾਈ ਤੋਂ 30 ਸਤੰਬਰ, 2025 ਤੱਕ ਗ੍ਰਾਮ ਪੰਚਾਇਤ ਪੱਧਰ…
-
ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਖੁਰਾਕ ਅਤੇ ਖੰਡ ਸੇਵਨ ਬਾਰੇ ਜਾਗਰੂਕਤਾ ਸੈਸ਼ਨ ਆਯੋਜਿਤ
News By Paigam-E-Jagat — Jul 17, 2025ਹੁਸ਼ਿਆਰਪੁਰ- ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਅਤੇ ਵਧੇਰੇ ਖੰਡ ਸੇਵਨ ਦੇ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਰਸ਼ਮੀ ਸ਼ਰਮਾ ਨੇ…
-
SPC ਨੂੰ ਪੁਲਿਸ, ਪਬਲਿਕ ਬਾਰੇ ਜਾਗਰੂਕ ਕਰਨਾ ਪ੍ਰਸੰਸਾਯੋਗ ਉਪਰਾਲਾ- ਪ੍ਰਿੰਸੀਪਲ ਅਨੀਸ਼ਾ
News By Paigam-E-Jagat — Jul 17, 2025ਪਟਿਆਲਾ- ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਬੋਲੜ ਕਲਾਂ ਵਿਖੇ ਪੁਲਿਸ ਕੇਡਟ ਸਕੀਮ ਤਹਿਤ ਵੱਖ ਵੱਖ ਵਿਸ਼ਿਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸੇ ਸਬੰਧ ਵਿੱਚ ਸਬ ਇੰਸਪੈਕਟਰ ਜਸਪਾਲ ਸਿੰਘ, ਇੰਚਾਰਜ ਸਾਂਝ ਕੇਂਦਰ ਸਦਰ ਥਾਣਾ ਪਟਿਆਲਾ ਵਲੋਂ ਵਿਦਿਆਰਥੀਆਂ ਨੂੰ P…
-
ਬਸੰਤ ਰਿਤੂ ਕਲੱਬ ਨੇ ਬੀ.ਐਨ. ਖਾਲਸਾ ਸਕੂਲ ਵਿਖੇ ਲਗਾਏ ਛਾਂਦਾਰ ਪੌਦੇ
News By Paigam-E-Jagat — Jul 17, 2025ਪਟਿਆਲਾ - ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਮੇਰਾ ਯੂਵਾ ਭਾਰਤ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਬੀ.ਐਨ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਪਟਿਆਲਾ ਵਿਖੇ ਵਣਮਹਾ ਉਤਸਵ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀ…
-
ਡੀ. ਟੀ. ਐੱਫ ਵਲੋ ਕਾਲੇ ਬਿੱਲੇ ਲਗਾ ਕੇ ਨੋਟੀਫਿਕੇਸ਼ਨ ਖਿਲਾਫ ਰੋਸ ਪ੍ਰਗਟਾਇਆ
News By Paigam-E-Jagat — Jul 17, 2025ਗੜਸ਼ੰਕਰ, 17 ਜੁਲਾਈ- ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਦਿੱਤੇ ਸੱਦੇ ਤਹਿਤ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲਾ ਹੁਸ਼ਿਆਰਪੁਰ ਦੇ ਸਮੂਹ ਆਗੂਆਂ ਤੇ ਵਰਕਰਾਂ ਵੱਲੋਂ ਆਪਣੇ ਆਪਣੇ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਕੇ 17 ਜੁਲਾਈ 2020 ਦੇ ਪੱਤਰ ਨੂੰ ਰੱਦ ਕਰਵਾਉਣ…
-
ਪੰਜਾਬ ਵਿਧਾਨ ਸਭਾ ਵਿੱਚ ਸਮਰਸਤਾ ਦੀ ਭਾਵਨਾ ਦਾ ਹੋਇਆ ਕਤਲ, ਰਾਜਨੀਤਿਕ ਪਾਰਟੀਆਂ ਦੋਸ਼ੀ- ਤਲਵਾੜ
News By Paigam-E-Jagat — Jul 17, 2025ਹੁਸ਼ਿਆਰਪੁਰ- ਪੰਜਾਬ ਵਿਧਾਨ ਸਭਾ ਦੇ ਅੰਦਰ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਿੱਲ “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਐਕਟ, 2025” ਵਿੱਚ ਗੁਰੂ ਰਵਿਦਾਸ ਜੀ ਦੀ ਮੂਰਤੀ ਅਤੇ ਪਵਿੱਤਰ ਗ੍ਰੰਥ ਅੰਮ੍ਰਿਤਵਾਣੀ, ਭਗਵਾਨ ਵਾਲਮੀਕੀ ਜੀ ਦੀ ਮੂਰਤ…
-
ਬਾਲ ਭਿਖਿਆ ਰੋਕੂ ਜ਼ਿਲ੍ਹਾ ਟਾਸਕ ਫੌਰਸ ਵਲੋਂ ਕੀਤੀ ਚੈਕਿੰਗ
News By Paigam-E-Jagat — Jul 17, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਰਹਿਨੁਮਾਈ ਹੇਠ ਪ੍ਰੋਜੈਕਟ ਜੀਵਨਜੋਤ ਤਹਿਤ ਜਾਰੀ ਗਾਈਡਲਾਈਨ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਬਾਲ ਭਿਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫੋਰਮ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿ…