World News
Everything beyond India
-
ਮਜੀਠੀਆ ਦੀ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ’ਤੇ ਪਈ
News By Paigam-E-Jagat — Jul 17, 2025ਮੁਹਾਲੀ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਦੀ ਸੁਣਵਾਈ ਹੁਣ 22 ਜੁਲਾਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਅਗਲੀ ਤਰੀਕ ਪਾ ਦ…
-
ਪਟਨਾ: ਆਈਸੀਯੂ ’ਚ ਦਾਖ਼ਲ ਗੈਂਗਸਟਰ ਚੰਦਨ ਮਿਸ਼ਰਾ ਦੀ ਗੋਲੀਆਂ ਮਾਰ ਕੇ ਹੱਤਿਆ
News By Paigam-E-Jagat — Jul 17, 2025ਪਟਨਾ- ਪਟਨਾ ਦੇ ਪਾਰਸ ਹਸਪਤਾਲ ਵਿਚ ਅੱਜ ਸਵੇਰੇ ਪੰਜ ਹਥਿਆਰਬੰਦ ਵਿਅਕਤੀਆਂ ਨੇ ਗੈਂਗਸਟਰ ਚੰਦਨ ਮਿਸ਼ਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਿਸ਼ਰਾ, ਜੋ ਇਸ ਵੇਲੇ ਪੈਰੋਲ ’ਤੇ ਸੀ, ਆਈਸੀਯੂ ਵਿਚ ਦਾਖ਼ਲ ਸੀ। ਹਸਪਤਾਲ ਦੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹਮਲੇ ਦੀ ਫੁਟੇਜ ਨੇ…
-
ਕੈਪਟਨ ਨੇ ਬੰਦ ਕੀਤਾ ਜਹਾਜ਼ ਦੇ ਇੰਜਣ ਦਾ ਫਿਊਲ, ਏਅਰ ਜਹਾਜ਼ ਹਾਦਸੇ 'ਚ ਸਾਹਮਣੇ ਆਈ ਰਿਪੋਰਟ ਦਾ ਦਾਅਵਾ
News By Paigam-E-Jagat — Jul 17, 2025ਨਵੀਂ ਦਿੱਲੀ: ਗੁਜਰਾਤ ਦੇ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਜਹਾਜ਼ ਦੇ ਦੋ ਪਾਇਲਟਾਂ ਵਿਚਕਾਰ ਹੋਈ ਆਖਰੀ ਗੱਲਬਾਤ ਦੀ ਕਾਕਪਿਟ ਰਿਕਾਰਡਿੰਗ ਤੋਂ ਪਤਾ ਲੱਗਦਾ ਹੈ ਕਿ ਕੈਪਟਨ ਨੇ ਜਹਾਜ਼ ਦੇ ਇੰਜਣ ਦਾ ਫਿਊਲ ਬੰਦ ਕਰ ਦਿੱਤਾ ਸੀ। ਇਹ ਜਾਣਕਾਰੀ ਅਮਰੀਕੀ ਮੀਡੀਆ ਵਾਲ…
-
ਮੁੱਖ ਮੰਤਰੀ ਦੀ ਪੁਲਿਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ, ਕਾਨੂੰਨ ਵਿਵਸਥਾ ‘ਤੇ ਮੰਗੀ ਰਿਪੋਰਟ, ਹੋਰ ਵੀ ਮੁੱਦਿਆਂ ‘ਤੇ ਬਣਾਈ ਰਣਨੀਤੀ
News By Paigam-E-Jagat — Jul 17, 2025ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਉੱਚ ਪੱਧਰੀ ਮੀਟਿੰਗ ਸੱਦੀ। ਇਹ ਮੀਟਿੰਗ ਮੁੱਖ CM ਮਾਨ ਦੀ ਅਗਵਾਈ ’ਚ ਹੋਈ। ਇਹ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਈ। ਮੀਟਿੰਗ ’ਚ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸ…
-
ਅਹਿਮਦਾਬਾਦ ਜਹਾਜ਼ ਹਾਦਸਾ: ਪਾਇਲਟਾਂ ਦੀ ਫੈਡਰੇਸ਼ਨ ਸ਼ੁਰੂਆਤੀ ਰਿਪੋਰਟ ਤੋਂ ਫ਼ਿਕਰਮੰਦ
News By Paigam-E-Jagat — Jul 17, 2025ਮੁੰਬਈ- ਫੈਡਰੇਸ਼ਨ ਆਫ ਇੰਡੀਅਨ ਪਾਇਲਟਸ (FIP) ਨੇ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਬੋਇੰਗ 787-8 ਜਹਾਜ਼ ਵਿੱਚ ਸੰਭਾਵੀ ਤਕਨੀਕੀ ਗਲਤ ਵਿਆਖਿਆ ਜਾਂ ਮਕੈਨੀਕਲ ਨੁਕਸਾਂ ਦੇ ਮੁੜ ਮੁਲਾਂਕਣ ਅਤੇ ਜਾਂਚ ਵਿੱਚ ਵਿਸ਼ਾ ਮਾਹਿਰਾਂ ਨੂੰ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਹੈ। ਫੈਡਰੇ…
-
ਕੋਵਿਡ-19 ਦੌਰਾਨ ਤਬਲੀਗੀ ਜਮਾਤ ਦੇ ਹਾਜ਼ਰੀਨ ਰੱਖਣ ਸਬੰਧੀ ਕੇਸ ਰੱਦ
News By Paigam-E-Jagat — Jul 17, 2025ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਮਾਰਚ 2020 ਵਿੱਚ ਤਬਲੀਗੀ ਜਮਾਤ ਦੀ ਸੰਗਤ ਦੇ ਵਿਦੇਸ਼ੀ ਹਾਜ਼ਰੀਨ ਦੀ ਮੇਜ਼ਬਾਨੀ ਕਰਨ ਲਈ 70 ਭਾਰਤੀ ਨਾਗਰਿਕਾਂ ਵਿਰੁੱਧ 16 ਕੇਸ ਰੱਦ ਕਰ ਦਿੱਤੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਫੈਸਲ…
-
ਗਾਜ਼ਾ ਗਿਰਜਾਘਰ ’ਤੇ ਹਵਾਈ ਹਮਲੇ ਵਿੱਚ ਪੈਰਿਸ਼ ਪਾਦਰੀ, ਕਈ ਜ਼ਖਮੀ
News By Paigam-E-Jagat — Jul 17, 2025ਰਾਈਟਰਜ਼- ਕੈਥੋਲਿਕ ਚਰਚ ਦੇ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਉੱਤਰੀ ਗਾਜ਼ਾ ਵਿੱਚ ਹੋਲੀ ਫੈਮਿਲੀ ਚਰਚ ’ਤੇ ਹੋਏ ਹਮਲੇ ਵਿੱਚ ਪੈਰਿਸ਼ ਪਾਦਰੀ ਸਮੇਤ ਕਈ ਲੋਕ ਜ਼ਖਮੀ ਹੋ ਗਏ। ਪੈਰਿਸ਼ ਪਾਦਰੀ ਫਾਦਰ ਗੈਬਰੀਅਲ ਰੋਮਨੇਲੀ ਸਵਰਗਵਾਸੀ ਪੋਪ ਫਰਾਂਸਿਸ ਦੇ ਬਹੁਤ ਨਜ਼ਦੀਕੀ ਸ…
-
ਸੀਬੀਆਈ ਨੇ 5 ਸਾਲਾਂ ’ਚ ਵਿਦੇਸ਼ਾਂ ਤੋਂ 134 ਭਗੌੜਿਆਂ ਨੂੰ ਵਾਪਸ ਲਿਆਉਣ ਵਿੱਚ ਮਦਦ ਕੀਤੀ: ਅਧਿਕਾਰੀ
News By Paigam-E-Jagat — Jul 17, 2025ਨਵੀਂ ਦਿੱਲੀ- ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪਿਛਲੇ ਪੰਜ ਸਾਲਾਂ ਵਿੱਚ ਵਿਦੇਸ਼ਾਂ ਤੋਂ 134 ਭਗੌੜਿਆਂ ਨੂੰ ਵਾਪਸ ਲਿਆਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜੋ 2010 ਤੋਂ 2019 ਦੇ ਪੂਰੇ ਦਹਾਕੇ ਦੌਰਾਨ ਵਾਪਸ ਲਿਆਂਦੇ ਗਏ ਵਿਅਕਤੀਆਂ ਦੀ ਗਿਣਤੀ ਤੋਂ ਲਗਪਗ ਦੁੱਗਣੀ ਹੈ…
-
ਮੁੰਬਈ: ਇੰਜਣ ਖਰਾਬੀ ਕਾਰਨ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ
News By Paigam-E-Jagat — Jul 17, 2025ਮੁੰਬਈ- ਦਿੱਲੀ ਤੋਂ ਗੋਆ ਜਾ ਰਹੇ ਇੰਡੀਗੋ ਦੇ ਜਹਾਜ਼ ਦਾ ਹਵਾ ਵਿੱਚ ਇੰਜਣ ਫੇਲ੍ਹ ਹੋਣ ਕਾਰਨ ਬੁੱਧਵਾਰ ਨੂੰ ਇੱਥੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਕ ਸੂਤਰ ਨੇ ਦੱਸਿਆ ਕਿ ਏਅਰਕ੍ਰਾਫਟ A320 ਨਿਓ, ਫਲਾਈਟ 6E 6271 ਨੂੰ ਮੁੰਬਈ ਵੱਲ ਮੋੜਿਆ ਗਿਆ ਅਤੇ ਰਾਤ 9:52 ਵਜੇ ਐਮਰਜੈਂ…
-
ਪੰਜਾਬ ’ਚ ਨਵੀਂ ਸਨਅਤੀ ਨੀਤੀ ਸ਼ੁਰੂ ਕਰੇਗੀ ‘ਆਪ’ ਸਰਕਾਰ
News By Paigam-E-Jagat — Jul 17, 2025ਚੰਡੀਗੜ੍ਹ- ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨਵੀਂ ਸਨਅਤੀ ਨੀਤੀ ਬਣਾਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਰਫ਼ਤਾਰ ਦੇਣ ਦੇ ਮੰਤਵ ਨਾਲ ਵਿਸ਼ੇਸ਼ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ। ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਕੁੱ…
-
ਰੋਪੜ ਥਰਮਲ ਦੀ ਕੋਲਾ ਸਪਲਾਈ ਬੰਦ; 5 ਕਰੋੜ ਜੁਰਮਾਨਾ
News By Paigam-E-Jagat — Jul 17, 2025ਰੋਪੜ- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਨੇ ਵਾਤਾਵਰਨ ਸਬੰਧੀ ਕਾਨੂੰਨ ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਰੋਪੜ ਥਰਮਲ ਪਲਾਂਟ ’ਤੇ ਪੰਜ ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਪੀਪੀਸੀਬੀ ਦੇ ਚੇਅਰਮੈਨ ਕੋਲ 7 ਜੁਲਾਈ ਨੂੰ ਹੋਈ ਸੁਣਵਾਈ ਤੋਂ ਬਾਅਦ ਜਾਰ…
-
ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ 125 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ
News By Paigam-E-Jagat — Jul 17, 2025ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਗਾਮੀ ਅਸੈਂਬਲੀ ਚੋਣਾਂ ਤੋਂ ਪਹਿਲਾਂ ਇਕ ਲੋਕ ਲੁਭਾਊ ਫੈਸਲੇ ਵਿਚ ਸੂਬੇ ’ਚ ਸਾਰੇ ਘਰੇਲੂ ਖਪਤਕਾਰਾਂ ਨੂੰ 125 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਕੁਮਾਰ ਨੇ ਐਕਸ ’ਤੇ ਇਕ ਪੋਸਟ ਵਿਚ ਐਲਾਨ ਕਰਦਿਆਂ ਕਿਹਾ ਕਿ ਇਸ…