World News
Everything beyond India
-
ਜੰਮੂ ਕਸ਼ਮੀਰ ਦੇ ਡੋਡਾ ’ਚ ਟੈਂਪੂ ਟਰੈਵਲਰ ਖੱਡ ’ਚ ਡਿੱਗਾ; ਮਹਿਲਾ ਸਣੇ 5 ਹਲਾਕ, 17 ਜ਼ਖ਼ਮੀ
News By Paigam-E-Jagat — Jul 15, 2025ਜੰਮੂ, 15 ਜੁਲਾਈ- ਜੰਮੂ ਕਸ਼ਮੀਰ ਦੇ ਪਹਾੜੀ ਜ਼ਿਲ੍ਹੇ ਡੋਡਾ ਵਿਚ ਅੱਜ ਸਵੇਰੇ ਟੈਂਪੂ ਟਰੈਵਲਰ ਦੇ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਡਿੱਗਣ ਨਾਲ ਮਹਿਲਾ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 17 ਜਣੇ ਜ਼ਖ਼ਮੀ ਦੱਸੇ ਜਾਂਦੇ ਹਨ। ਹਾਦਸਾ ਡੋਡਾ ਤੋਂ ਕੋਈ 30 ਕਿਲੋਮੀਟਰ ਦੂਰ…
-
ਐਮਰਜੈਂਸੀ ਦੇ 50 ਸਾਲ ਪੂਰੇ ਹੋਣ ਦੇ ਮੌਕੇ 'ਤੇ ਜਨਤਕ ਜਾਗਰੂਕਤਾ ਲਈ ਪ੍ਰਦਰਸ਼ਨੀ ਦਾ ਆ
News By Paigam-E-Jagat — Jul 15, 2025ਹਿਸਾਰ:- ਐਮਰਜੈਂਸੀ ਦੇ 50 ਸਾਲ ਪੂਰੇ ਹੋਣ ਦੇ ਮੌਕੇ 'ਤੇ ਮੰਗਲਵਾਰ ਨੂੰ ਸਾਂਝੇ ਦਫ਼ਤਰ ਕੰਪਲੈਕਸ ਵਿੱਚ ਇੱਕ ਜਨਤਕ ਜਾਗਰੂਕਤਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਦਾ ਉਦਘਾਟਨ ਐਸਡੀਐਮ ਰਾਜੇਸ਼ ਖੋਥ ਨੇ ਕੀਤਾ। ਇਸ ਤੋਂ ਬਾਅਦ ਉਨ੍ਹਾਂ ਪ੍ਰਦਰਸ਼ਨੀ ਦਾ ਦੌਰਾ ਕ…
-
ਟੈਸਲਾ ਦੀ ਭਾਰਤ ਵਿਚ ਐਂਟਰੀ, ਮੁੰਬਈ ’ਚ ਪਹਿਲਾ ਸ਼ੋਅਰੂਮ ਖੁੱਲ੍ਹਿਆ
News By Paigam-E-Jagat — Jul 15, 2025ਮੁੰਬਈ, 15 ਜੁਲਾਈ- ਐਲਨ ਮਸਕ ਦੀ ਮਾਲਕੀ ਵਾਲੀ ਟੈਸਲਾ ਦੀ ਭਾਰਤ ਵਿਚ ਐਂਟਰੀ ਹੋ ਗਈ ਹੈ। ਇਲੈਕਟ੍ਰਿਕ ਵਾਹਨ ਬਣਾਉਣ ਵਾਲੀ ਕੰਪਨੀ ਨੇ ਆਪਣਾ ਪਹਿਲਾ ਸ਼ੋਅਰੂਮ ਮੁੰਬਈ ਵਿਚ ਖੋਲ੍ਹਿਆ ਹੈ। ਸ਼ੋਅਰੂਮ ਦਾ ਉਦਘਾਟਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੀਤਾ। ਟੈਸਲਾ ਭਾ…
-
‘ਸਰਪੰਚਾਂ ਤੇ ਪੰਚਾਂ ਦੀ ਉੱਪ ਚੋਣ’; ਨਾਮਜ਼ਦਗੀਆਂ ਦੇ ਦੂਜੇ ਦਿਨ ਪੰਚਾਂ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ
News By Paigam-E-Jagat — Jul 15, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਸ਼ਡਿਊਲ ਅਨੁਸਾਰ ਗ੍ਰਾਮ ਪੰਚਾਇਤਾਂ ਵਿਚ ਖਾਲੀ ਅਹੁਦਿਆਂ ਲਈ ਉੱਪ ਚੋਣ 27 ਜੁਲਾਈ 2025 (ਐਤਵਾਰ) ਨੂੰ ਕਰਵਾਈ ਜਾ ਰਹੀ ਹੈ। ਉਨ੍ਹ…
-
ਜ਼ਿਲਾ ਪ੍ਰਸ਼ਾਸਨ ਨੂੰ "ਕੰਪਨਸੇਸ਼ਨ ਟੂ ਵਿਅਕਟਮ" ਯੋਜਨਾ ਬਾਰੇ ਜਾਗਰੂਕਤਾ ਫੈਲਾਉਣ ਲਈ ਦਿੱਤੇ ਨਿਰਦੇਸ਼
News By Paigam-E-Jagat — Jul 15, 2025ਹੁਸ਼ਿਆਰਪੁਰ- ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਜਿੰਦਰ ਅਗਰਵਾਲ ਨੇ ਅੱਜ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਨਾਲਸਾ (NALSA) ਨਾਲ ਸੰਬੰਧਿਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾ…
-
ਦਿਵਿਆਂਗਾਂ ਬਾਰੇ ਟਿੱਪਣੀ: ਸਮਯ ਰੈਨਾ ਸਮੇਤ ਹੋਰ ਯੂਟਿਊਬਰ ਸੁਪਰੀਮ ਕੋਰਟ ਵਿੱਚ ਪੇਸ਼
News By Paigam-E-Jagat — Jul 15, 2025ਨਵੀਂ ਦਿੱਲੀ, 15 ਜੁਲਾਈ- ਦਿਵਿਆਂਗ ਵਿਅਕਤੀਆਂ ਦਾ ਮਜ਼ਾਕ ਉਡਾਉਣ ਲਈ ਪਾਈ ਪਟੀਸ਼ਨ ਦੇ ਮੱਦੇਨਜ਼ਰ "ਇੰਡੀਆਜ਼ ਗੌਟ ਲੈਟੈਂਟ" ਦੇ ਮੇਜ਼ਬਾਨ ਸਮਯ ਰੈਨਾ ਸਮੇਤ ਪੰਜ ਸੋਸ਼ਲ ਮੀਡੀਆ ਸਟਾਰ ਮੰਗਲਵਾਰ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਜਸਟਿਸ ਸੂਰਿਆ ਕਾਂਤ ਅਤੇ ਜੋਇਮਲਿਆ ਬਾਗਚੀ ਦੀ ਬ…
-
ਹਰਿਆਣਾ ਵਿੱਚ ਪੇੜ ਕਟਾਈ ਦੀ ਐਨਓਸੀ ਪ੍ਰਕ੍ਰਿਆ ਹੋਵੇਗੀ ਸਰਲ
News By Paigam-E-Jagat — Jul 15, 2025ਚੰਡੀਗੜ੍ਹ, 15 ਜੁਲਾਈ - ਹਰਿਆਣਾ ਦੇ ਵਨ ਮੰਤਰੀ ਰਾਓ ਨਰਬੀਰ ਸਿੰਘ ਨੇ ਵਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਬਲਿਕ ਜਾਂ ਨਿਜੀ ਕੰਮਾਂ ਲਈ ਪੇੜ ਕੱਟਣ ਤਹਿਤ ਐਨਓਸੀ ਜਾਰੀ ਕਰਨ ਵਿੱਚ ਗੈਰ-ਜਰੁਰੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ…
-
ਮਹੇਂਦਰਗੜ੍ਹ ਜਿਲ੍ਹਾ ਦੇ ਕਿਸਾਨਾਂ ਨੂੰ ਮਿਲੀ 1400 ਲੱਖ ਰੁਪਏ ਦੇ ਸੱਤ ਪ੍ਰੋਜੈਕਟਾਂ ਦੀ ਸੌਗਾਤਾਂ - ਸ਼ਰੂਤੀ ਚੌਧਰੀ
News By Paigam-E-Jagat — Jul 15, 2025ਚੰਡੀਗੜ੍ਹ, 15 ਜੁਲਾਈ - ਹਰਿਆਣਾ ਦੀ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਦੱਖਣ ਹਰਿਆਣਾ ਦੇ ਕਿਸਾਨਾਂ ਲਈ ਇੱਕੱਠੇ ਕਈ ਸੌਗਾਤਾਂ ਦਿੱਤੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਮਿਲ ਕੇ ਮਹੇਂਦਰਗੜ੍ਹ ਜਿਲ੍ਹਾ ਦੇ ਲਈ ਕਰੀਬ 1400 ਲੱਖ ਰੁਪਏ ਦੇ ਸੱਤ ਪ੍ਰ…
-
ਮੁੰਬਈ: ਬੰਬੇ ਸਟਾਕ ਐਕਸਚੇਂਜ ਦੀ ਇਮਾਰਤ ’ਚ ਬੰਬ ਰੱਖੇ ਹੋਣ ਦੀ ਧਮਕੀ
News By Paigam-E-Jagat — Jul 15, 2025ਮੁੰਬਈ, 15 ਜੁਲਾਈ- ਦੱਖਣੀ ਮੁੰਬਈ ਵਿੱਚ ਮਸ਼ਹੂਰ ਬੰਬੇ ਸਟਾਕ ਐਕਸਚੇਂਜ ਦੀ ਇਮਾਰਤ ਨੂੰ ਇੱਕ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ ਸੀ। ਮੰਗਲਾਵਰ ਨੂੰ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਦੀ ਜਾਂਚ ਤੋਂ ਬਾਅਦ ਧਮਕੀ ਇੱਕ ਅਫ਼ਵਾਹ ਸਾਬਿਤ ਹੋਈ। ਇੱਕ ਅਧਿਕਾਰੀ ਨੇ ਦੱਸਿਆ ਕਿ…
-
ਭਾਰੀ ਮੀਂਹ ਬਣਿਆ ਕਿਸਾਨਾਂ ਲਈ ਆਫਤ, ਪਿੰਡ ਕੋਟਲੀ ਖੁਰਦ ਦੀ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
News By Paigam-E-Jagat — Jul 15, 2025ਪੈਗ਼ਾਮ-ਏ-ਜਗਤ/ਮੌੜ ਮੰਡੀ 15 ਜੁਲਾਈ- ਹਲਕਾ ਮੌੜ ਦੇ ਪਿੰਡਾਂ 'ਚ ਵਰਿਆਂ ਭਾਰੀ ਮੀਂਹ ਕਿਸਾਨਾਂ ਲਈ ਆਫਤ ਬਣ ਗਿਆ,ਜਿੱਥੇ ਖੇਤਾਂ ਵਿੱਚ ਭਰੇ ਪਾਣੀ ਕਾਰਨ ਸੈਂਕੜੇ ਏਕੜ ਸਾਉਣੀ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋ ਗਿਆ।…
-
ਪ੍ਰਧਾਨ ਮੰਤਰੀ, ਆਰਐਸਐਸ ਬਾਰੇ ‘ਇਤਰਾਜ਼ਯੋਗ’ ਪੋਸਟਾਂ ਪਾਉਣ ਵਾਲੇ ਕਾਰਟੂਨਿਸਟ ਨੂੰ ਅੰਤਰਿਮ ਰਾਹਤ
News By Paigam-E-Jagat — Jul 15, 2025ਨਵੀਂ ਦਿੱਲੀ, 15 ਜੁਲਾਈ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰਐਸਐਸ ਵਰਕਰਾਂ ਦੇ ਕਥਿਤ ਇਤਰਾਜ਼ਯੋਗ ਕਾਰਟੂਨ ਸ਼ੇਅਰ ਕਰਨ ਦੇ ਮੁਲਜ਼ਮ ਕਾਰਟੂਨਿਸਟ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦੇ ਦਿੱਤੀ ਹੈ। ਜਸਟਿਸ ਸੁਧਾ…
-
10 ਲੱਖ ਤੱਕ ਦਾ ਮੁਫ਼ਤ 'ਚ ਇਲਾਜ ਦੇਣਾ ਸਰਕਾਰ ਦਾ ਇਤਿਹਾਸਿਕ ਫੈਸਲਾ - ਰਣਜੀਤ ਸਿੰਘ ਮਠਾੜੂ
News By Paigam-E-Jagat — Jul 15, 2025ਪੈਗ਼ਾਮ-ਏ-ਜਗਤ/ਮੌੜ ਮੰਡੀ 15 ਜੁਲਾਈ- ਪੰਜਾਬ ਦੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੋ ਪਿਛਲੇ ਦਿਨੀਂ ਪੰਜਾਬ ਦੇ ਲੋਕਾਂ ਨੂੰ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣਾ ਦਾ ਜੋ ਫੈਸਲਾ ਕੀਤਾ ਗਿਆ ਉਹ ਕਿਸੇ ਇਤਿਹਾਸਿਕ ਫੈਸਲੇ ਤੋਂ ਘੱਟ ਨਹੀਂ। ਕਿਉਂਕ…