World News
Everything beyond India
-
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ
News By Paigam-E-Jagat — Aug 17, 2026ਹੁਸ਼ਿਆਰਪੁਰ:- ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਵਸ ਨੂੰ ਬਹੁਤ ਮਾਣ, ਜੋਸ਼ ਅਤੇ ਦੇਸ਼ ਭਗਤੀ ਨਾਲ ਮਨਾਇਆ। ਇਹ ਜਸ਼ਨ ਕੈਂਪਸ ਵਿੱਚ ਜੀਵੰਤ ਸੱਭਿਆਚਾਰਕ ਪ੍ਰਦਰਸ਼ਨਾਂ ਅਤੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਦੀ ਉਤਸ਼ਾਹੀ ਭਾਗੀਦਾਰੀ…
-
ਸਿਵਲ ਹਸਪਤਾਲ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
News By Paigam-E-Jagat — Aug 17, 2026ਹੁਸ਼ਿਆਰਪੁਰ:- ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ 15 ਅਗਸਤ ਆਜ਼ਾਦੀ ਦਿਹਾੜਾ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕੌਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਸਮਾਗਮ ਵਿੱਚ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਡਾਕਟਰਾਂ, ਪੈਰਾ-…
-
Advocate Shri Davinder Mohan Sharma Hoisted the National Flag with Full Honour and Pride at DAV BEd College on the 80th Independence Day of the Country
News By Paigam-E-Jagat — Aug 17, 2026Hoshiarpur:- Under the guidance of Dr. Anup Kumar, President, DAV College Managing Committee, Shri R.M. Bhalla, Secretary, and Advocate Shri Navroz Sharma, Secretary, B.Ed. College, and under the leadership of Principal…
-
Bhakra Beas Management Board BBMB Talwara Independence Day celebrated by BBMB with patriotic spirit and great enthusiasm
News By Paigam-E-Jagat — Aug 17, 2026Hoshiarpur: The Bhakra Beas Management Board (BBMB) celebrated Independence Day with a spirit of patriotism, enthusiasm, and joy. Chief Engineer Rakesh Kumar Gupta hoisted the national flag at the main function held at t…
-
Tikshan Sood Hoists Flag at Leprosy Ashram on 80th Independence Day
News By Paigam-E-Jagat — Aug 17, 2026Hoshiarpur: On the occasion of the 80th Independence Day, former Cabinet Minister and senior BJP leader Tikshan Sood hoisted the Tricolour at the local leprosy ashram. Members of the ashram welcomed Mr. Sud and the accom…
-
Sandeep Sharma spreads a message of humanity through blood donation on the 80th Independence Day
News By Paigam-E-Jagat — Aug 17, 2026Hoshiarpur: On the occasion of the country's 80th Independence Day, Sandeep Sharma, President of the Disabled Persons Welfare Society, Hoshiarpur, donated blood at the Civil Hospital, Hoshiarpur. Speaking on the occasion…
-
ਹੁਸ਼ਿਆਰਪੁਰ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸ਼ਿਮਲਾ ਪਹਾੜੀ ਵਿਖੇ ਆਜ਼ਾਦੀ ਦਿਵਸ ਮਨਾਇਆ
News By Paigam-E-Jagat — Aug 17, 2026ਹੁਸ਼ਿਆਰਪੁਰ:- ਹੁਸ਼ਿਆਰਪੁਰ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਸ਼ਿਮਲਾ ਪਹਾੜੀ, ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਲਾਲ ਸਿੰਘ ਜੀ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਸ…
-
80ਵਾਂ ਆਜ਼ਾਦੀ ਦਿਹਾੜਾ ਪੰਜਾਬ ਦੇ ਜੇਲ੍ਹਾਂ ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ ਰਵਜੋਤ ਸਿੰਘ ਨੇ ਹੁਸ਼ਿਆਰਪੁਰ ਚ ਲਹਿਰਾਇਆ ਤਿਰੰਗਾ
News By Paigam-E-Jagat — Aug 17, 2026ਹੁਸ਼ਿਆਰਪੁਰ, 16 ਅਗਸਤ:- ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ‘ਰੰਗਲਾ ਪੰਜਾ…
-
ਸਾਵਣ ਮਹੀਨੇ ਵਿੱਚ ਸ੍ਰੀ ਸ਼ਿਵ ਮਹਾਂਪੁਰਾਣ ਕਥਾ ਕਰਵਾਉਣ ਅਤੇ ਸੁਣਨ ਦਾ ਵਿਸ਼ੇਸ਼ ਮਹੱਤਵ ਪੰਡਿਤ ਅਸ਼ਵਨੀ ਸ਼ਰਮਾ
News By Paigam-E-Jagat — Aug 17, 2026ਪਟਿਆਲਾ, 16 ਅਗਸਤ:- ਸ੍ਰੀ ਸ਼ਿਵ ਮਹਾਂਪੁਰਾਣ ਕਥਾ ਖਾਸ ਕਰਕੇ ਸਾਵਣ ਮਹੀਨੇ ਵਿੱਚ ਕਰਵਾਉਣ ਅਤੇ ਸੁਣਨ ਦਾ ਬਹੁਤ ਹੀ ਅਤੀ ਲਾਭਦਾਇਕ ਮਹੱਤਵ ਹੈ। ਇਹ ਵਿਚਾਰ ਪੰਡਿਤ ਅਸ਼ਵਨੀ ਸ਼ਰਮਾ ਨੇ ਪ੍ਰਗਟ ਕੀਤੇ। ਸੁਧਾਰ ਸਭਾ ਸ੍ਰੀ ਕੇਦਾਰਨਾਥ ਜੀ ਰਜਿ. ਅਤੇ ਭਗਤਾਂ ਦੇ ਸਹਿਯੋਗ ਨਾਲ ਪ੍ਰਾਚੀਨ…
-
ਆਪਣੀ ਸੁਰੱਖਿਆ ਤੇ ਖੁਸ਼ਹਾਲੀ ਲਈ ਗਿਆਨ ਅਨੁਸ਼ਾਸਨ ਅਤੇ ਨਿਮਰਤਾ ਨੂੰ ਆਪਣੀਆਂ ਸ਼ਕਤੀਆਂ ਬਣਾਓ ਪ੍ਰਿੰਸੀਪਲ ਸਰਲਾ ਭਟਨਾਗਰ
News By Paigam-E-Jagat — Aug 17, 2026ਪਟਿਆਲਾ:- ਆਜ਼ਾਦੀ ਦਾ ਅਸਲ ਭਾਵ ਇਹ ਹੈ ਕਿ ਅਸੀਂ ਆਪਣੇ ਦੇਸ਼, ਸਮਾਜ ਅਤੇ ਘਰ-ਪਰਿਵਾਰ ਨੂੰ ਸਿਹਤਮੰਦ, ਤੰਦਰੁਸਤ, ਸੁਰੱਖਿਅਤ, ਖੁਸ਼ਹਾਲ ਅਤੇ ਉੱਨਤ ਬਣਾਉਣ ਲਈ ਆਪਣੇ ਗਿਆਨ ਵਿੱਚ ਵਾਧਾ ਕਰੀਏ। ਸਾਨੂੰ ਦੇਸ਼, ਸਮਾਜ ਅਤੇ ਪਰਿਵਾਰਾਂ ਦੀ ਤਬਾਹੀ ਦੇ ਕਾਰਨਾਂ ਨੂੰ ਸਮਝਦੇ ਹੋਏ ਗਿ…
-
ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਨਹਿਰੂ ਪਾਰਕ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ
News By Paigam-E-Jagat — Aug 17, 2026ਪਟਿਆਲਾ:- ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ 80ਵਾਂ ਆਜ਼ਾਦੀ ਦਿਵਸ ਨਹਿਰੂ ਪਾਰਕ ਵਿਖੇ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਨਾਲ ਯਾਦ ਕ…
-
ਰਾਸ਼ਟਰੀਆ ਜਯੋਤੀ ਕਲਾ ਮੰਚ ਨੇ ਮਨਾਇਆ ਅਜ਼ਾਦੀ ਦਿਹਾੜਾ
News By Paigam-E-Jagat — Aug 17, 2026ਪਟਿਆਲਾ:- ਰਾਸ਼ਟਰੀਆ ਜਯੋਤੀ ਕਲਾ ਮੰਚ ( ਰਜਿ) ਪਟਿਆਲਾ ਵੱਲੋਂ ਡਾਇਰੈਕਟਰ ਰਾਕੇਸ਼ ਠਾਕੁਰ ਦੀ ਨਿਰਦੇਸ਼ਨਾ ਹੇਠ ਆਲ ਇੰਡੀਆ ਪਿੰਗਲਾ ਆਸ਼ਰਮ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਦੌਰਾਨ ਆਸ਼ਰਮ ਦੇ ਸੰਚਾਲਕ ਬਾਬਾ ਬਲਵੀਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਵਿੱਚ ਸਮ…