World News
Everything beyond India
-
ਹੈਜ਼ਾ ਹਲਕਾਅ ਦੀ ਮੁਢਲੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਚੰਗਾ ਉਪਰਾਲਾ- ਸੀਮਾ ਉਪੱਲ।
News By Paigam-E-Jagat — Jul 10, 2025ਪਟਿਆਲਾ- ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ, ਸਿਵਲ ਸਰਜਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਸਕੂਲ ਵਿਖੇ, ਪ੍ਰਿੰਸੀਪਲ ਸ਼੍ਰੀਮਤੀ ਸੀਮਾ ਉਪੱਲ ਦੀ ਅਗਵਾਈ ਹੇਠ ਵਿ…
-
ਪੰਜਾਬ ਸਰਕਾਰ ਨੇ ਜ਼ਿਲ੍ਹੇ ਦੇ 155 ਪਰਿਵਾਰਾਂ ਦਾ 1 ਕਰੋੜ 84 ਲੱਖ ਤੋਂ ਵੱਧ ਦਾ ਕਰਜ਼ਾ ਮੁਆਫ ਕੀਤਾ - ਡਾ. ਚੱਬੇਵਾਲ
News By Paigam-E-Jagat — Jul 10, 2025ਹੁਸ਼ਿਆਰਪੁਰ- ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਅੱਜ ਚੱਬੇਵਾਲ ਹਲਕੇ ਦੇ ਲੋੜਵੰਦ ਅਤੇ ਪੱਛੜੇ ਵਰਗ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ। ਪੰਜਾਬ ਸਰਕਾਰ ਵੱਲੋਂ ਇਨ੍…
-
ਆਂਗਨਵਾੜੀ ਵਰਕਰਾਂ ਨੂੰ ਦਿੱਤੀ ਪੋਸ਼ਣ ਅਭਿਆਨ ਤਹਿਤ ਪੋਸ਼ਣ ਟਰੈਕਰ ਮੋਬਾਇਲ ਐਪਲੀਕੇਸ਼ਨ ਦੀ ਟ੍ਰੇਨਿੰਗ
News By Paigam-E-Jagat — Jul 10, 2025ਨਵਾਂਸ਼ਹਿਰ- ਜ਼ਿਲਾ ਪ੍ਰਸ਼ਾਸਨ ਵਲੋਂ ਬਲਾਕ ਨਵਾਂਸ਼ਹਿਰ ਦੇ ਮੁਬਾਰਕਪੁਰ, ਉਸਮਾਨਪੁਰ, ਗੁਜ਼ਰਪੁਰ ਕਲਾਂ ਅਤੇ ਮੁਜੱਫਰਪੁਰ ਦੇ ਆਂਗਨਵਾੜੀ ਸਰਕਲਾਂ ਵਿਖੇ ਆਂਗਨਵਾੜੀ ਵਰਕਰਾਂ ਨੂੰ ਪੋਸ਼ਣ ਅਭਿਆਨ ਸਕੀਮ ਤਹਿਤ ਪੋਸ਼ਣ ਟਰੈਕਰ ਮੋਬਾਇਲ ਐਪਲੀਕੇਸ਼ਨ ਦੀ ਟ੍ਰੇਨਿੰਗ ਦਿੱਤੀ ਗਈ। ਬਾਲ ਵਿਕਾਸ…
-
ਸਵੇਰੇ 7 ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ
News By Paigam-E-Jagat — Jul 10, 2025ਨਵਾਂਸ਼ਹਿਰ- ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱ…
-
ਪਾਕਿਸਤਾਨ ਦੀ ਆਈਐੱਸਆਈ ਨੂੰ ਫੌਜੀ ਰਾਜ ਦੇ ਗੁਪਤ ਰਾਜ ਦੱਸਣ ਦੇ ਦੋਸ਼ 'ਚ ਸਾਬਕਾ ਫੌਜੀ ਗ੍ਰਿਫਤਾਰ
News By Paigam-E-Jagat — Jul 10, 2025ਐਸਏਐਸ ਨਗਰ, 9 ਜੁਲਾਈ 2025 — ਜਾਸੂਸੀ ਦੇ ਮਾਮਲੇ 'ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਵਿਸ਼ੇਸ਼ ਓਪਰੇਸ਼ਨ ਸੈੱਲ (ਐੱਸਐੱਸਓਸੀ) ਨੇ ਸਾਬਕਾ ਫੌਜੀ ਗੁਰਪ੍ਰੀਤ ਸਿੰਘ ਉਰਫ਼ ਗੁਰੀ ਉਰਫ਼ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਭਾਰਤੀ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ…
-
ਰੀਕਵਰੀ ਮਾਮਲਿਆਂ ਉੱਤੇ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
News By Paigam-E-Jagat — Jul 09, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੱਜ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਾਰੇ ਜ਼ਿਲ੍ਹਾ ਰੀਵਨਿਊ ਅਧਿਕਾਰੀਆਂ ਦੀ ਮਾਸਿਕ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਨਿਰਦੇਸ਼ ਦਿੰਦਿਆਂ ਆਖਿਆ ਕਿ ਰੀਕਵਰੀ…
-
ਬੂਥ ਲੈਵਲ ਅਫਸਰਾਂ ਦੀ ਹਫਤਾਵਾਰੀ ਟ੍ਰੇਨਿੰਗ ਦੌਰਾਨ 838 ਬੀ ਐਲ ਓਜ਼ ਨੂੰ ਚੋਣ ਪ੍ਰਣਾਲੀ ਵਿੱਚ ਚੁਣੌਤੀਆਂ ਸਬੰਧੀ ਜਾਗਰੂਕਤਾ
News By Paigam-E-Jagat — Jul 09, 2025ਐਸ ਏ ਐਸ ਨਗਰ, 9 ਜੁਲਾਈ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 838 ਬੂਥ ਲੈਵਲ ਅਫਸਰਾਂ ਨੂੰ ਚੋਣ ਪ੍ਰਣਾਲੀ ਵਿੱਚ ਚੁਣੌਤੀਆਂ, ਨਵੀਂਆਂ ਤਕਨੀਕਾਂ, ਭਾ…
-
ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਚੌਕਸ : ਆਸ਼ਿਕਾ ਜੈਨ
News By Paigam-E-Jagat — Jul 09, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿਚ ਜ਼ਿਲ੍ਹੇ ਦੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰ…
-
ਪੰਜਾਬ ਅੰਦਰ ਪੁਲਿਸ ਮੁਕਾਬਲਿਆਂ, ਗੈਂਗਸਟਰਾਂ ਦੇ ਨਾਮ ਤੇ ਫਿਰੌਤੀਆਂ ਤੇ ਨਾਮਵਰ ਲੋਕਾਂ ਦੇ ਕਤਲਾਂ, ਪੁਲਿਸ ਹਿਰਾਸਤ ਵਿੱਚ ਮੋਤਾਂ ਪੰਜਾਬ ਅੰਦਰ ਪੁਲਿਸ ਰਾਜ ਨੂੰ ਪੱਕੇ ਪੈਰੀ ਕਰਨ ਦੇ ਇਰਾਦੇ ਨਾਲ ਕੀਤਾ ਜਾ ਰਿਹਾ ਹੈ
News By Paigam-E-Jagat — Jul 09, 2025ਚੰਡੀਗੜ੍ਹ: 9 ਜੁਲਾਈ 2025- ਪੰਜਾਬ ਅੰਦਰ ਪੁਲਸ ਮੁਕਾਬਲਿਆਂ, ਗੈਂਗਸਟਰਾਂ ਦੇ ਨਾਮ ‘ਤੇ ਫਿਰੌਤੀਆਂ ਤੇ ਨਾਮਵਰ ਲੋਕਾਂ ਦੇ ਕਤਲਾਂ, ਪੁਲਸ ਹਿਰਾਸਤ ਵਿਚ ਮੌਤਾਂ ਤੇ ਗ੍ਰਿਫਤਾਰ ਨੌਜਵਾਨਾਂ ਦੀਆਂ ਲੱਤਾਂ ਬਾਹਾਂ ਵਿਚ ਗੋਲੀਆਂ ਮਾਰਨ ਦੇ ਤੋਜ਼ ਹੋ ਰਹੇ ਵਰਤਾਰੇ ਤੋਂ ਸਪੱਸ਼ਟ ਹੋ ਰਿਹ…
-
ਗੜ੍ਹਸ਼ੰਕਰ ਦਾ ਬਾਈਪਾਸ ਨੇੜ-ਭਵਿੱਖ ਵਿਚ ਬਣਨ ਦੀ ਨਹੀ ਕੋਈ ਆਸ
News By Paigam-E-Jagat — Jul 09, 2025ਨਵਾਂਸ਼ਹਿਰ ,9 ਜੁਲਾਈ- ਲੋਕਾਂ ਵਿੱਚ ਚਰਚਾ ਦਾ ਵਿਸ਼ਾ ਗੜ੍ਹਸ਼ੰਕਰ ਦਾ ਬਾਈਪਾਸ ਫਿਲਹਾਲ ਹਵਾ ਵਿੱਚ ਹੀ ਬਣ ਰਿਹਾ ਜਾਪਦਾ ਹੈ। ਸੱਤਾਧਾਰੀ ਪਾਰਟੀ ਦੇ ਆਗੂਆਂ ਖਾਸ ਤੌਰ ’ਤੇ ਗੜ੍ਹਸ਼ੰਕਰ ਦੇ ਵਿਧਾਇਕ ਅਤੇ ਉਸਦੇ ਸਾਥੀਆਂ ਵਲੋਂ ਦਾਅਵੇ ਕੀਤੇ ਗਏ ਕਿ ਬਾਈਪਾਸ ਜਲਦੀ ਬਣ ਜਾਵੇਗਾ ਪਰ ਇੱ…
-
ਆਪ ਨੇ ਦੱਸ ਸਾਲ ਪਹਿਲੇ ਦਿੱਲੀ ਨੂੰ ਲੁੱਟਿਆ ਤੇ ਹੁਣ ਪੰਜਾਬ ਨੂੰ ਲੁੱਟ ਰਹੀ ਹੈ ਭਾਜਪਾ ਦਫਤਰ ਵਿੱਚ ਬੋਲੇ ਮਨਜਿੰਦਰ ਸਿੰਘ ਸਿਰਸਾ
News By Paigam-E-Jagat — Jul 09, 2025ਚੰਡੀਗੜ੍ਹ, 9 ਜੁਲਾਈ- ਦਿੱਲੀ ਦੀ ਭਾਜਪਾ ਸਰਕਾਰ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਯਾਨੀ ਬੁੱਧਵਾਰ ਨੂੰ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦਫ਼ਤਰ ਪਹੁੰਚੇ। ਜਿੱਥੇ ਉਨ੍ਹਾਂ ਨੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ- ਜਦੋ…
-
ਖ਼ਾਲਸਾ ਕਾਲਜ ’ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ
News By Paigam-E-Jagat — Jul 09, 2025ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਦਿਅਕ ਸੈਸ਼ਨ 2025-26 ਦੇ ਦਾਖ਼ਲੇ ਲਈ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ਰੰਸੀਪਲ ਡ…