World News
Everything beyond India
-
ਸੋਸ਼ਲ ਮੀਡੀਆ ਇੰਚਾਰਜ ਹਰਵਿੰਦਰ ਸਿੰਘ ਸੈਣੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੜ੍ਹਸ਼ੰਕਰ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਬਲਦੀਪ ਸਿੰਘ ਸੈਣੀ ਜੀ ਨੂੰ ਕੀਤਾ ਗੁਲਦਸਤਾ ਭੇਟ
News By Paigam-E-Jagat — Jul 09, 2025ਗੜ੍ਹਸ਼ੰਕਰ: ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਹਰਵਿੰਦਰ ਸਿੰਘ ਸੈਣੀ ਅਤੇ ਉਹਨਾਂ ਦੇ ਨਾਲ ਲੱਗਦੇ ਪਿੰਡ ਸ਼ਾਹਪੁਰ ਦੇ ਸਰਪੰਚ ਹਰਵਿੰਦਰ ਸਿੰਘ ਪਾਲੇਵਾਲ ਤੋਂ ਬੱਧਣ ਕਲੀਨਿਕ ਇਨਾਂ ਸਾਰਿਆਂ ਨੇ ਮਿਲ ਕੇ ਵਿਧਾਨ ਸਭਾ ਗੜੵਸ਼ੰਕਰ ਤੋਂ ਆਮ ਆਦਮੀ ਪਾਰ…
-
ਕੇਂਦਰੀ ਟਰੇਡ ਯੂਨੀਅਨਾ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤਹਿਤ ਮੁਲਾਜ਼ਮਾ ਤੇ ਪੈਨਸ਼ਨਰਾਂ ਵਲੋਂ ਬਸ ਸਟੈਂਡ ਤੇ ਰੈਲੀ ਉਪਰੰਤ ਚੱਕਾ ਜਾਮ ਕੀਤਾ ਗਿਆ।
News By Paigam-E-Jagat — Jul 09, 2025ਹੁਸ਼ਿਆਰਪੁਰ- ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾ ਵੱਲੋਂ ਦਿੱਤੇ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤਹਿਤ ਅੱਜ ਇਥੇ ਬਸ ਸਟੈਂਡ ਵਿੱਚ ਪੰਜਾਬ ਦੇ ਮੁਲਾਜ਼ਮਾ ਅਤੇ ਪੈਨਸ਼ਨਰਾਂ ਵੱਲੋਂ ਰੈਲੀ ਕਰਨ ਉਪਰੰਤ ਚੱਕਾ ਜਾਮ ਕੀਤਾ ਗਿਆ। ਇਸ ਵਿੱਚ ਕਿਸਾਨ ਆਗੂ ਤੇ ਟਰੇਡ ਯੂਨ…
-
ਭਰਤੀ ਕਮੇਟੀ ਨੂੰ ਪਟਿਆਲਾ ਵਿੱਚ ਮਿਲਿਆ ਵੱਡਾ ਸਿਆਸੀ ਹੁੰਗਾਰਾ
News By Paigam-E-Jagat — Jul 09, 2025ਚੰੜੀਗੜ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਮੈਂਬਰਸ਼ਿਪ ਮੁਹਿੰਮ ਨੂੰ ਪਟਿਆਲਾ ਜ਼ਿਲੇ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ। ਹਲਕਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕ ਬੀਬਾ ਵਨਿੰਦਰ ਕੌਰ ਲੂੰਬਾ,ਸਰਦਾਰ ਕਰਨ ਸਿੰਘ ਡੀਟੀਓ ਹਲਕਾ ਇੰਚਾਰਜ ਚਮਕੌਰ ਸਾਹਿਬ ਅਤੇ ਜਥੇ: ਮ…
-
ਹਰਿਆਣਾ ਸਰਕਾਰ ਨੂੰ ਮੁੱਖ ਮੰਤਰੀ ਪੇਂਡੂ/ਸ਼ਹਿਰੀ ਰਿਹਾਇਸ਼ ਯੋਜਨਾ ਦੀ ਤਰਜ਼ 'ਤੇ ਪੱਤਰਕਾਰ ਰਿਹਾਇਸ਼ ਯੋਜਨਾ ਲਾਗੂ ਕਰਨੀ ਚਾਹੀਦੀ ਹੈ: ਡਾ. ਇੰਦੂ ਬੰਸਲ
News By Paigam-E-Jagat — Jul 09, 20259 ਜੁਲਾਈ 2025, ਚੰਡੀਗੜ੍ਹ: ਹਰਿਆਣਾ ਵਿੱਚ ਮੁੱਖ ਮੰਤਰੀ ਪੇਂਡੂ ਰਿਹਾਇਸ਼ ਯੋਜਨਾ 2.0 ਦੇ ਤਹਿਤ, ਪੇਂਡੂ ਖੇਤਰਾਂ ਵਿੱਚ ਗਰੀਬ ਪਰਿਵਾਰਾਂ ਨੂੰ ਘਰ ਬਣਾਉਣ ਲਈ 100 ਗਜ਼ ਦੇ ਪਲਾਟ ਦਿੱਤੇ ਜਾ ਰਹੇ ਹਨ। ਉਪਰੋਕਤ ਵਿਸ਼ੇ 'ਤੇ ਹਰਿਆਣਾ ਸਰਕਾਰ ਤੋਂ ਮੰਗ ਕਰਦੇ ਹੋਏ, ਸ਼੍ਰਮਜੀਵੀ ਪ…
-
ਸ ਹਰਦੇਵ ਸਿੰਘ ਕਾਹਮਾ ਜੀ ਵਲੋ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਦੇ ਬੋਰਡ ਕਲਾਸਾਂ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
News By Paigam-E-Jagat — Jul 09, 2025ਗੜ੍ਹਸ਼ੰਕਰ, 9 ਜੁਲਾਈ- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਬਾਰੇ ਗੱਲਬਾਤ ਕਰਦੇ ਹੋਏ ਹੈਡਮਾਸਟਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਸ ਹਰਦੇਵ ਸਿੰਘ ਕਾਹਮਾ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਟੀਸਟਾ ਐਗਰੋ ਇੰਡਸਟਰੀਜ਼ ਲਿਮਿਟਡ ਕਲਕੱਤਾ ਜੀ ਨੇ ਅੱਜ ਸਕੂਲ…
-
ਸਰਕਾਰੀ ਐਲੀਮੈਂਟਰੀ ਸਕੂਲ ਪਦਰਾਣਾ ਦੇ ਬੱਚਿਆ ਨੂੰ ਸਕੂਲ ਬੈਗ ਦਿੱਤੇ
News By Paigam-E-Jagat — Jul 09, 2025ਗੜ੍ਹਸ਼ੰਕਰ-ਅੱਜ ਮਿਤੀ 09.07.2025 ਨੂੰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਦਰਾਣਾ ਵਿਖੇ ਮੈਡਮ ਕਮਲੇਸ਼ ਰਾਣੀ ਜੀ ਦੇ ਪਤੀ NRI ਸ਼੍ਰੀ ਗੁਰਪ੍ਰੀਤ ਸਿੰਘ ਜੀ ਸਪੁੱਤਰ ਗੁਰਚੈਨ ਸਿੰਘ ਗੜ੍ਹਸ਼ੰਕਰ ਵੱਲੋਂ ਸਕੂਲ ਦੇ ਬੱਚਿਆਂ ਨੂੰ ਸਕੂਲ ਬੈਗ ਦਿੱਤੇ ਗਏ । ਇਸ ਮੌਕੇ ਤੇ ਉਹਨਾਂ ਦੇ ਪ…
-
ਖਾਲਸਾ ਕਾਲਜ ਮਾਹਿਲਪੁਰ ਵਿੱਚ ਦਾਖਲੇ ਸਬੰਧੀ ਵਿਦਿਆਰਥੀਆਂ ਵਿੱਚ ਵੱਡਾ ਉਤਸ਼ਾਹ
News By Paigam-E-Jagat — Jul 09, 2025ਮਾਹਿਲਪੁਰ, 9 ਜੁਲਾਈ- ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਚ ਸੈਸ਼ਨ 2025-26 ਤਹਿਤ ਗਰੈਜੂਏਟ ਅਤੇ ਪੋਸਟ ਗਰੈਜੂਏਟ ਨਾਲ ਜੁੜੇ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲ ਹੋਣ ਲਈ ਵਿਦਿਆਰਥੀਆਂ ਵਿੱਚ ਭਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਬਾਰੇ ਗੱਲ ਕਰਦਿਆ…
-
ਹਰਿਆਣਾ ਸਰਕਾਰ ਨੇ ਕੀਤਾ ਰਾਇਟ ਟੂ ਸਰਵਿਸ ਐਕਟ ਵਿੱਚ ਸ਼ੋਧ
News By Paigam-E-Jagat — Jul 09, 2025ਚੰਡੀਗੜ੍ਹ, 9 ਜੁਲਾਈ-ਹਰਿਆਣਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਸਮੇਬੱਧ ਸੇਵਾਵਾਂ ਯਕੀਨੀ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਹਰਿਆਣਾ ਸੇਵਾ ਦਾ ਅਧਿਕਾਰ ਐਕਟ, 2014 ਵਿੱਚ ਸ਼ੋਧ ਕੀਤਾ ਹੈ। ਹੁਣ ਜੇਕਰ ਨਾਮਜਦ ਅਧਿਕਾਰੀ ਜਾਂ ਸ਼ਿਕਾਇਤ ਨਿਵਾਰਣ ਅਥਾਰਿਟੀ ਨਿਰਧਾਰਿਤ ਸਮ…
-
ਪੰਜਾਬ ਸਰਕਾਰ ਦੀ `ਮੁੱਖ ਮੰਤਰੀ ਸਿਹਤ ਯੋਜਨਾ´ ਇੱਕ ਇਤਿਹਾਸਕ ਕਦਮ – ਹਰਚੰਦ ਸਿੰਘ ਬਰਸਟ
News By Paigam-E-Jagat — Jul 09, 2025ਮੋਹਾਲੀ, 9 ਜੁਲਾਈ, 2025- ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਪੰਜਾਬ ਸਰਕਾਰ ਦੀ `ਮੁੱਖ ਮੰਤਰੀ ਸਿਹਤ ਯੋਜਨਾ´ ਨੂੰ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦ…
-
ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ
News By Paigam-E-Jagat — Jul 09, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ, 2025: ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ (ਡਿਸਟ੍ਰਿਕਟ ਡਿਵੈਲਪਮੈਂਟ ਕੋਅਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ) ਦੀ ਮੀਟਿੰਗ ਕੋ-ਚੇਅਰਮੈਨ…
-
ਦੇਸ਼ ਵਿਆਪੀ ਹੜਤਾਲ 'ਚ ਪਟਿਆਲਾ ਵਿਖੇ ਕੇਂਦਰੀ ਟਰੇਡ ਯੂਨੀਅਨਾਂ ਦੀ ਵੱਡੀ ਰੈਲੀ, ਸਰਕਾਰੀ ਨੀਤੀਆਂ ਦਾ ਕੀਤਾ ਵਿਰੋਧ
News By Paigam-E-Jagat — Jul 09, 2025ਪਟਿਆਲਾ, 9 ਜੁਲਾਈ : ਅੱਜ ਪਟਿਆਲਾ ਵਿਖੇ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਦੇਸ਼ ਵਿਆਪੀ ਹੜਤਾਲ ਦਾ ਜਬਰਦਸਤ ਅਸਰ ਦੇਖਣ ਨੂੰ ਮਿਲਿਆ ਕਿਉਂਕਿ ਪੀ.ਆਰ.ਟੀ.ਸੀ. ਦੀਆਂ ਬੱਸਾਂ ਮੁਕੰਮਲ ਤੌਰ ਤੇ ਬੰਦ ਕਰਕੇ ਕਰਮਚਾਰੀਆਂ ਨੇ ਹੜਤਾਲ ਕੀਤੀ। ਸਮੁੱਚੀਆਂ ਬੈਂਕਾਂ ਵਿੱਚ ਮੁਕੰਮਲ…
-
ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਗਰੂਕਤਾ ਤੇ ਜਾਂਚ ਕੈਂਪ
News By Paigam-E-Jagat — Jul 09, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ : ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਸਿਹਤ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ…