World News
Everything beyond India
-
9 ਜੁਲਾਈ ਨੂੰ ਭਾਰਤ ਬੰਦ ਦਾ ਐਲਾਨ ! ਸੜਕਾਂ 'ਤੇ ਹੋਣਗੇ 25 ਕਰੋੜ ਤੋਂ ਵੱਧ ਕਰਮਚਾਰੀ , ਬੈਂਕਿੰਗ ਸਮੇਤ ਕਈ ਸੇਵਾਵਾਂ ਹੋ ਜਾਣਗੀਆਂ ਠੱਪ
News By Paigam-E-Jagat — Jul 08, 2025ਚੰਡੀਗੜ੍ਹ, 8 ਜੁਲਾਈ- 9 ਜੁਲਾਈ (ਬੁੱਧਵਾਰ) ਨੂੰ ਦੇਸ਼ ਭਰ ਵਿੱਚ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਹੋਣ ਜਾ ਰਿਹਾ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ 25 ਕਰੋੜ ਤੋਂ ਵੱਧ ਕਰਮਚਾਰੀ ਤੇ ਮਜ਼ਦੂਰ ਭਾਰਤ ਬੰਦ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਦੀਆਂ…
-
ਫਿਲੌਰ ਨੇੜੇ ਮਾਰਬਲ ਤੇ ਟਾਈਲਾਂ ਨਾਲ ਲੱਦੀ ਪਿਕਅੱਪ ਵੈਨ ਪਲਟੀ, ਤਿੰਨ ਮੌਤਾਂ
News By Paigam-E-Jagat — Jul 08, 2025ਫਗਵਾੜਾ, 8 ਜੁਲਾਈ- ਮਾਰਬਲ ਤੇ ਟਾਈਲਾਂ ਨਾਲ ਲੱਦੀ ਪਿਕਅੱਪ ਵੈਨ ਦੇ ਅੱਜ ਸਵੇਰੇ ਫਿਲੌਰ ਹਾਈਵੇਅ ’ਤੇ ਸ਼ਹਿਨਾਈ ਰਿਜ਼ੌਰਟ ਨੇੜੇ ਪਲਟਣ ਕਰਕੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਵਾਪਰਿਆ। ਤੇਜ਼ ਰਫ਼ਤਾਰ…
-
ਹਿਮਾਚਲ: 7 ਜ਼ਿਲ੍ਹਿਆਂ ਵਿੱਚ ਹੜ੍ਹਾਂ ਦਾ ਖ਼ਤਰਾ ਬਰਕਰਾਰ, 225 ਸੜਕਾਂ ਬੰਦ
News By Paigam-E-Jagat — Jul 08, 2025ਸ਼ਿਮਲਾ, 8 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸਥਾਨਕ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਅਗਲੇ 24 ਘੰਟਿਆਂ ਵਿੱਚ ਸੱਤ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਘੱਟ ਤੋਂ ਦਰਮਿਆਨੇ ਅਚਾਨਕ ਹੜ੍ਹਾਂ ਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ। ਇਨ…
-
ਸੰਸਦ ਦੀ ਲੋਕ ਲੇਖਾ ਕਮੇਟੀ ਨੇ ਏਅਰ ਇੰਡੀਆ ਜਹਾਜ਼ ਹਾਦਸੇ ਤੇ ਹੋਰ ਮਾਮਲਿਆਂ ਬਾਰੇ ਲਈ ਜਾਣਕਾਰੀ
News By Paigam-E-Jagat — Jul 08, 2025ਨਵੀਂ ਦਿੱਲੀ, 8 ਜੁਲਾਈ- ਸੰਸਦ ਦੀ ਇਕ ਸਥਾਈ ‘ਲੋਕ ਲੇਖਾ ਕਮੇਟੀ’ ਨੇ ਮੰਗਲਵਾਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਏਅਰਲਾਈਨ ਅਤੇ ਹਵਾਈ ਅੱਡੇ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕਈ ਸੰਸਦ ਮੈਂਬਰਾਂ ਨੇ ਏਅਰ ਇੰਡੀਆ…
-
ਪੰਜਾਬ ਪੁਲੀਸ ਨੇ ਇੰਡੀਗੋ ਫਲਾਈਟ ’ਚ ਬੰਬ ਦੀ ਅਫ਼ਵਾਹ ਸਬੰਧੀ FIR ਦਰਜ ਕੀਤੀ
News By Paigam-E-Jagat — Jul 08, 2025ਚੰਡੀਗੜ੍ਹ, 8 ਜੁਲਾਈ- ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਨੇ ਪਿਛਲੇ ਹਫ਼ਤੇ ਹੈਦਰਾਬਾਦ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਉਤਰਨ ਵਾਲੀ ਇੰਡੀਗੋ ਫਲਾਈਟ ਵਿਚ ਬੰਬ ਦੀ ਝੂਠੀ ਖ਼ਬਰ ਫੈਲਾਉਣ ਦੇ ਸਬੰਧ ਵਿੱਚ FIR ਦਰਜ ਕੀਤੀ…
-
ਫਰੀਦਕੋਟ ਜ਼ਿਲ੍ਹੇ ਵਿਚ ਲਗਾਤਾਰ ਦੂਜੇ ਦਿਨ ਵਾਪਰੀ ਕਤਲ ਦੀ ਵਾਰਦਾਤ
News By Paigam-E-Jagat — Jul 08, 2025ਕੋਟਕਪੂਰਾ, 8 ਜੁਲਾਈ- ਫਰੀਦਕੋਟ ਜ਼ਿਲ੍ਹੇ ਵਿੱਚ ਅੱਜ ਲਗਾਤਾਰ ਦੂਸਰੇ ਦਿਨ ਕਤਲ ਦੀ ਵਾਰਦਾਤ ਹੋਈ ਹੈ। ਪਿੰਡ ਕੰਮੇਆਣਾ ਵਿਖੇ ਇੱਕ ਵਿਅਕਤੀ ਦੇ ਸਿਰ ਵਿੱਚ ਸੱਟ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਇੰਦਰੂ (50 ਸਾਲ) ਵਜੋਂ ਹੋਈ ਹੈ। ਥਾਣਾ…
-
ਪਟਨਾ: ਉਦਯੋਗਪਤੀ ਗੋਪਾਲ ਖੇਮਕਾ ਦੇ ਕਤਲ ਦਾ ਮੁੱਖ ਸ਼ੱਕੀ ਪੁਲੀਸ ਮੁਕਾਬਲੇ ’ਚ ਢੇਰ
News By Paigam-E-Jagat — Jul 08, 2025ਪਟਨਾ, 8 ਜੁਲਾਈ- ਉਦਯੋਗਪਤੀ ਗੋਪਾਲ ਖੇਮਕਾ ਦੇ ਕਤਲ ਦਾ ਇੱਕ ਮੁੱਖ ਸ਼ੱਕੀ ਨੂੰ ਮੰਗਲਵਾਰ ਤੜਕੇ ਪਟਨਾ ਦੇ ਡਮਰੀਆ ਘਾਟ ਇਲਾਕੇ ਵਿੱਚ ਪੁਲੀਸ ਨਾਲ ਹੋਈ ਮੁੱਠਭੇੜ ਵਿੱਚ ਮਾਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਕਾਸ ਉਰਫ਼ ਰਾਜਾ (29), ਜੋ ਕਿ ਉਦ…
-
ਅਮਰੀਕਾ: ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਅ ਸੜਕ ਹਾਦਸੇ ’ਚ ਹਲਾਕ
News By Paigam-E-Jagat — Jul 08, 2025ਚੰਡੀਗੜ੍ਹ, 8 ਜੁਲਾਈ- ਅਮਰੀਕਾ ਦੇ ਟੈਕਸਸ ਵਿਚ ਸੋਮਵਾਰ ਨੂੰ ਸੜਕ ਹਾਦਸੇ ਵਿਚ ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖਤ ਤੇਜਸਵਿਨੀ, ਸ੍ਰੀ ਵੈਂਕਟ ਤੇ ਉਨ੍ਹਾਂ ਦੇ ਦੋ ਬੱਚਿਆਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਕ ਟਰੱਕ ਨੇ ਉਨ੍…
-
ਤਾਮਿਲ ਨਾਡੂ: ਸਕੂਲ ਵੈਨ ਤੇ ਰੇਲਗੱਡੀ ਦੀ ਟੱਕਰ; ਦੋ ਵਿਦਿਆਰਥੀਆਂ ਦੀ ਮੌਤ
News By Paigam-E-Jagat — Jul 08, 2025ਕੁੱਡਾਲੋਰ(ਤਾਮਿਲ ਨਾਡੂ), 8 ਜੁਲਾਈ- ਇਥੇ ਸੇਮਾਨਗੁਪਮ ਵਿਚ ਰੇਲਵੇ ਕਰਾਸਿੰਗ ’ਤੇ ਅੱਜ ਸਵੇਰੇ ਯਾਤਰੀ ਰੇਲਗੱਡੀ ਦੇ ਸਕੂਲ ਵੈਨ ਨਾਲ ਟਕਰਾਉਣ ਕਰਕੇ ਦੋ ਵਿਦਿਆਰਥੀਆਂ (12 ਸਾਲਾ ਲੜਕੇ ਤੇ 16 ਸਾਲਾ ਲੜਕੀ) ਦੀ ਮੌਤ ਹੋ ਗਈ। ਰੇਲਗੱਡੀ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਵੈਨ…
-
ਮੰਡੀ ’ਚ ਹੜ੍ਹ ਪੀੜਤਾਂ ਦੀ ਮਦਦ ਲਈ ਬਹੁੜਿਆ ਸ਼ਿਮਲਾ ਦਾ ਸਿੱਖ ਵਪਾਰੀ
News By Paigam-E-Jagat — Jul 08, 2025ਚੰਡੀਗੜ੍ਹ, 8 ਜੁਲਾਈ- ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਦਿਨੀਂ ਭਾਰੀ ਮੀਂਹ ਤੇ ਬਦਲ ਫੱਟਣ ਕਰਕੇ ਮਚੀ ਤਬਾਹੀ ਦੌਰਾਨ ਸਿਆਸੀ ਪਾਰਟੀਆਂ ਦੇ ਆਗੂ ਜਿੱਥੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਕੇ ਇਕ ਦੂਜੇ ਸਿਰ ਇਲਜ਼ਾਮਤਰਾਸ਼ੀ ਕਰ ਰਹੇ ਹਨ, ਉਥੇ ਮੰਡੀ ਜ਼ਿਲ੍ਹੇ ਵਿਚ ਹੜ੍ਹ ਦੇ ਝੰਬੇ ਸਿਰਾਜ ਵਿ…
-
ਸ਼ੁਰੂਆਤੀ ਸੁਸਤੀ ਮਗਰੋਂ ਸ਼ੇਅਰ ਬਜ਼ਾਰ ਚੜ੍ਹਿਆ
News By Paigam-E-Jagat — Jul 08, 2025ਮੁੰਬਈ, 8 ਜੁਲਾਈ- ਨਿਵੇਸ਼ਕ ਅਮਰੀਕਾ ਨਾਲ ਵਪਾਰ ਸਮਝੌਤੇ ਦੀ ਰਸਮੀ ਘੋਸ਼ਣਾ ਤੋਂ ਪਹਿਲਾਂ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਸਵੇਰੇ ਕਮਜ਼ੋਰ ਸ਼ੁਰੂਆਤ ਤੋਂ ਬਾਅਦ ਮਾਮੂਲੀ ਵਾਧੇ ਨਾਲ ਕਾਰੋਬਾਰ ਕਰ ਰਹੇ ਸਨ। ਸ਼ੁਰੂਆਤ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼…
-
ਲਾਪਰਵਾਹੀ: 51 ਸੀਟਰ ਵਾਲੀ ਬੱਸ ਵਿੱਚ 80 ਬੱਚੇ; ਸਰਕਾਰੀ ਸਕੂਲ ਬੱਸ ਦਾ ਨੰਬਰ ਵੀ ਨਕਲੀ ਹੈ, ਜਦੋਂ ਪੁਲਿਸ ਨੇ ਇਸਨੂੰ ਰੋਕਿਆ ਤਾਂ ਹੰਗਾਮਾ ਹੋਇਆ
News By Paigam-E-Jagat — Jul 08, 2025ਜਲੰਧਰ- ਸੋਮਵਾਰ ਨੂੰ ਇੱਕ ਦਿਨ ਪਹਿਲਾਂ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਓਵਰਲੋਡਿੰਗ ਅਤੇ ਤੇਜ਼ ਰਫ਼ਤਾਰ ਕਾਰਨ ਇੱਕ ਨਿੱਜੀ ਬੱਸ ਪਲਟ ਗਈ ਅਤੇ ਇਸ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਇਸ ਦੇ ਬਾਵਜੂਦ, ਯਾਤਰੀ ਡਰਾਈਵਰ ਅਜੇ ਵੀ ਸਿੱਖਣ ਦੀ ਬਜਾਏ ਲਾਪਰ…