World News
Everything beyond India
-
ਸਿੱਖ ਨਸਲਕੁਸ਼ੀ ਮਾਮਲੇ 'ਚ ਸੱਜਣ ਕੁਮਾਰ ਦਾ ਵੱਡਾ ਦਾਅਵਾ, ਕਿਹਾ-ਉਹ ਦੰਗਿਆਂ ਵਾਲੀ ਥਾਂ 'ਤੇ ਨਹੀਂ ਸੀ ਮੌਜੂਦ
News By Paigam-E-Jagat — Jul 07, 2025ਨਵੀਂ ਦਿੱਲੀ, 7 ਜੁਲਾਈ- 1984 anti sikh riots case: ਭਾਰਤ ਦੀ ਰਾਜਧਾਨੀ ਦਿੱਲੀ ਵਿੱਚ 1984 ਵਿੱਚ ਦੋ ਸਿੱਖਾਂ ਦੇ ਹੋਏ ਕਤਲ ਦੇ ਮਾਮਲੇ ਵਿੱਚ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦਿੱਲੀ ਦੀ ਰਾਊਜ਼ ਐਵੇਨਿਊ ਅ…
-
ਮਿੰਨੀ ਬੱਸ ਅਤੇ ਕਾਰ ਦੀ ਟੱਕਰ; 8 ਮੌਤਾਂ, 32 ਜ਼ਖਮੀ
News By Paigam-E-Jagat — Jul 07, 2025ਦਸੂਹਾ, 7 ਜੁਲਾਈ- ਇਥੇ ਦਸੂਹਾ-ਹਾਜ਼ੀਪੁਰ ਰੋਡ ’ਤੇ ਅੱਜ ਸਵੇਰ ਮਿੰਨੀ ਬੱਸ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 32 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 10 ਵਜੇ ਹਾਜ਼ੀਪੁਰ ਤੋਂ ਦਸੂਹਾ ਵੱਲ ਆ ਰਹੀ ਸਵਾਰ…
-
ਬ੍ਰਿਕਸ ਕਿਸੇ ਹੋਰ ਮੁਲਕ ਨੂੰ ਕਮਜ਼ੋਰ ਕਰਨ ਲਈ ਕੰਮ ਨਹੀਂ ਕਰ ਰਿਹਾ: ਕਰੈਮਲਿਨ
News By Paigam-E-Jagat — Jul 07, 2025ਮਾਸਕੋ, 7 ਜੁਲਾਈ- ਰੂਸ ਦੇ ਸੱਤਾ ਕੇਂਦਰ ਕਰੈਮਲਿਨ ਨੇ ਸੋਮਵਾਰ ਨੂੰ ਕਿਹਾ ਕਿ ਵੱਖ-ਵੱਖ ਮੁਲਕਾਂ ਦਾ ਸਮੂਹ ਬ੍ਰਿਕਸ ਹਰਗਿਜ਼ ਦੂਜੇ ਦੇਸ਼ਾਂ ਦੀ ਹੇਠੀ ਕਰਨ ਜਾਂ ਉਨ੍ਹਾਂ ਨੂੰ ਕਮਜ਼ੋਰ ਕਰਨ ਲਈ ਕੰਮ ਨਹੀਂ ਕਰ ਰਿਹਾ ਹੈ। ਰੂਸ ਦਾ ਇਸ ਸਮੂਹ ਬਾਰੇ ਇਹ ਐਲਾਨ ਅਮਰੀਕਾ ਦੇ ਪ੍ਰਧਾਨ…
-
ਅਬੋਹਰ ਵਿਚ ‘New Wear Well’ ਦੇ ਸਹਿ-ਮਾਲਕ ਸੰਜੈ ਵਰਮਾ ਦਾ ਦਿਨ ਦਿਹਾੜੇ ਕਤਲ
News By Paigam-E-Jagat — Jul 07, 2025ਅਬੋਹਰ, 7 ਜੁਲਾਈ- ‘New Wear Well’ ਸ਼ੋਅਰੂਮ ਦੇ ਸਹਿ ਮਾਲਕ ਤੇ ਉੱਘੇ ਕਾਰੋਬਾਰੀ ਸੰਜੈ ਵਰਮਾ ਦਾ ਅੱਜ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲੀਸ ਤੇ ਚਸ਼ਮਦੀਦਾਂ ਮੁਤਾਬਕ ਇਹ ਪੂਰੀ ਵਾਰਦਾਤ ਵਰਮਾ ਦੀ ਮਾਲਕੀ ਵਾਲੇ…
-
ਬਿਹਾਰ ਦੀਆਂ ਵੋਟਰ ਸੂਚੀਆਂ ਦੇ ਮਾਮਲੇ ‘ਤੇ SC ਵੱਲੋਂ ਸੁਣਵਾਈ 10 ਜੁਲਾਈ ਨੂੰ
News By Paigam-E-Jagat — Jul 07, 2025ਨਵੀਂ ਦਿੱਲੀ, 7 ਜੁਲਾਈ- ਸੁਪਰੀਮ ਕੋਰਟ ਨੇ ਇਸ ਸਾਲ ਦੇ ਅਖ਼ੀਰ ਵਿਚ ਚੋਣਾਂ ਦਾ ਸਾਹਮਣਾ ਕਰਨ ਜਾ ਰਹੇ ਸੂਬੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਕਰਨ ਦੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਪਟੀਸ਼ਨਾਂ ‘ਤੇ 10 ਜੁਲਾਈ ਨੂ…
-
ਕਪਿਲ ਸ਼ਰਮਾ ਨੇ ਸਰੀ ’ਚ ‘Kap’s Café’ ਖੋਲ੍ਹਿਆ
News By Paigam-E-Jagat — Jul 07, 2025ਚੰਡੀਗੜ੍ਹ, 7 ਜੁਲਾਈ- ਕਾਮੇਡੀਅਨ ਕਪਿਲ ਸ਼ਰਮਾ ਤੇ ਉਸ ਦੀ ਪਤਨੀ ਗਿਨੀ ਚਤਰਥ ਨੇ ਕੈਨੇਡਾ ਦੇ ਸਰੀ ਸ਼ਹਿਰ ਵਿਚ ਕੈਫੇ ਖੋਲ੍ਹਿਆ ਹੈ ਜਿਸ ਦਾ ਨਾਮ Kap’s Café (ਕੈਪ’ਸ ਕੈਫੇ) ਰੱਖਿਆ ਗਿਆ ਹੈ। ਇਹ ਕੈਫੇ ਸਰੀ ਦੇ ਐਨ ਵਿਚਾਲੇ ਖੋਲ੍ਹਿਆ ਗਿਆ ਹੈ। ਸਰੀ ਕੈਨੇਡਾ ਦੇ ਬ੍ਰਿਟਿਸ਼ ਕੋ…
-
ਸੀਪੀਆਈ ਨੇ ਯੂਟਿਊਬਰ ਜੋਤੀ ਮਲਹੋਤਰਾ ਨੂੰ ਕੇਰਲ ਸਰਕਾਰ ਨਾਲ ਜੋੜਨ ਵਾਲੀਆਂ ਰਿਪੋਰਟਾਂ ਦੀ ਨਿੰਦਾ ਕੀਤੀ
News By Paigam-E-Jagat — Jul 07, 2025ਨਵੀਂ ਦਿੱਲੀ, 7 ਜੁਲਾਈ- ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਨੇ ਸੋਮਵਾਰ ਨੂੰ ਉਨ੍ਹਾਂ ਰਿਪੋਰਟਾਂ ਦੀ ਸਖ਼ਤ ਨਿੰਦਾ ਕੀਤੀ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਜਾਸੂਸੀ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਨੂੰ ਕੇਰਲ ਸਰਕਾਰ ਵੱਲੋਂ ਰਾਜ ਵਿੱਚ ਸੈਰ-…
-
ਸਰਕਾਰ ਦੇ ਭਾਰਤ ’ਚ ‘ਬਰਾਬਰੀ’ ਬਾਰੇ ਦਾਅਵੇ ਕਾਂਗਰਸ ਵੱਲੋਂ ‘ਬੌਧਿਕ ਬੇਈਮਾਨੀ’ ਕਰਾਰ ਦਿੰਦਿਆਂ ਖ਼ਾਰਜ
News By Paigam-E-Jagat — Jul 07, 2025ਨਵੀਂ ਦਿੱਲੀ, 7 ਜੁਲਾਈ- ਕਾਂਗਰਸ ਨੇ ਸੋਮਵਾਰ ਨੂੰ ਸਰਕਾਰ ਦੇ ਇਸ ਦਾਅਵੇ ਕਿ ਭਾਰਤ ਦੁਨੀਆ ਦੇ ਸਭ ਤੋਂ ਵੱਧ ਬਰਾਬਰੀ ਵਾਲੇ ਮੁਲਕਾਂ ਵਿਚ ਸ਼ੁਮਾਰ ਹੈ, ਨੂੰ ‘ਧੋਖਾਧੜੀ’ ਅਤੇ ‘ਬੌਧਿਕ ਤੌਰ ‘ਤੇ ਬੇਈਮਾਨੀ’ ਕਰਾਰ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿਚ ਵਧ ਰਹੀਆਂ ਅਸਮਾਨਤਾਵ…
-
ਕੇਂਦਰੀ ਏਜੰਸੀਆਂ ਵੱਲੋਂ ਖ਼ਾਲਿਸਤਾਨੀ ਦਹਿਸ਼ਤਗਰਦ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ
News By Paigam-E-Jagat — Jul 07, 2025ਚੰਡੀਗੜ੍ਹ, 7 ਜੁਲਾਈ- ਕੇਂਦਰੀ ਏਜੰਸੀਆਂ ਨੇ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਮਰੀਕੀ ਏਜੰਸੀਆਂ ਦੇ ਸੰਪਰਕ ਵਿਚ ਹਨ। ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ…
-
ਪੰਜਾਬ 'ਚ 2 ਤੋਂ ਵੱਧ ਬੱਚੇ ਪੈਦਾ ਕਰਨ 'ਤੇ ਲੱਗੇਗਾ 10 ਲੱਖ ਜੁਰਮਾਨਾ !
News By Paigam-e-Jagat — Jul 06, 2025ਜਲੰਧਰ, 6 ਜੁਲਾਈ (ਪੈਗ਼ਾਮ-ਏ-ਜਗ਼ਤ) ਪੰਜਾਬ ਵਿਧਾਨ ਸਭਾ ਵਿੱਚ ਇੱਕ ਇਤਿਹਾਸਕ ਬਿੱਲ ਪੇਸ਼ ਕਰਦਿਆਂ, ਉੱਤਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਆਬਾਦੀ ਕੰਟਰੋਲ ਲਈ ਸਖ਼ਤ ਕਾਨੂੰਨਾਂ ਦੀ ਮੰਗ ਚੁੱਕੀ ਹੈ। ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਾਵਾ ਦੇ ਸ…
-
‘ਕਾਂਗਰਸ ਨੇ ਏਜੇਐਲ ਨੂੰ ਵੇਚਣ ਦੀ ਨਹੀਂ ਸਗੋਂ ਬਚਾਉਣ ਦੀ ਕੋਸ਼ਿਸ਼ ਕੀਤੀ’
News By Paigam-E-Jagat — Jul 05, 2025ਨਵੀਂ ਦਿੱਲੀ, 5 ਜੁਲਾਈ- ਕਾਂਗਰਸ ਆਗੂ ਰਾਹੁਲ ਗਾਂਧੀ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਆਰ ਐਸ ਚੀਮਾ ਨੇ ਅੱਜ ਦਲੀਲ ਦਿੱਤੀ ਕਿ ਕਾਂਗਰਸ ਨੇ ਐਸੋਸੀਏਟਿਡ ਜਰਨਲਜ਼ ਲਿਮਟਿਡ (ਏਜੇਐਲ) ਦੀਆਂ ਜਾਇਦਾਦਾਂ ਵੇਚਣ ਦੀ ਕੋਸ਼ਿਸ਼ ਨਹੀਂ ਕੀਤੀ ਸਗੋਂ ਉਸ ਸੰਸਥਾ ਨੂੰ ਬਚਾਉਣ ਦੀ ਕੋਸ਼ਿਸ਼…
-
ਮੂਸੇ ਵਾਲਾ ਕਤਲ ਕੇਸ ਦੇ ਸ਼ੂਟਰ ਰੂਪਾ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀ
News By Paigam-E-Jagat — Jul 05, 2025ਅੰਮ੍ਰਿਤਸਰ, 5 ਜੁਲਾਈ- ਅੰਮ੍ਰਿਤਸਰ ਦੇ ਮਹਿਤਾ ਨੇੜੇ ਪਿੰਡ ਚੰਨਣ ਕੇ ਵਿਖੇ ਅੱਜ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ ਤੋਤਾ ਦੀ ਗੈਂਗ ਹਿੰਸਾ ਦੀ ਇੱਕ ਘਟਨਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜੁਗਰਾਜ ਸਿੰਘ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ…